ਕਾਂਗਰਸ ਆਗੂ ਪਰਗਟ ਸਿੰਘ ਜੰਮੂ ਲੋਕ ਸਭਾ ਹਲਕੇ ਦੀਆਂ ਵਿਧਾਨ ਸਭਾ ਸੀਟਾਂ ਲਈ ‘ਅਬਜ਼ਰਵਰ’ ਨਿਯੁਕਤ

ਚੰਡੀਗੜ੍ਹ ਨੈਸ਼ਨਲ ਪੰਜਾਬ


ਨਵੀਂ ਦਿੱਲੀ, 26 ਅਗਸਤ, ਬੋਲੇ ਪੰਜਾਬ ਬਿਊਰੋ ;

ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਹਲਕਾ ਜਲੰਧਰ ਛਾਉਣੀ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਪਰਗਟ ਸਿੰਘ ਨੂੰ ਆਗਾਮੀ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਲੋਕ ਸਭਾ ਹਲਕਾ ਜੰਮੂ ਅਧੀਨ ਆਉਂਦੀਆਂ ਵਿਧਾਨ ਸਭਾ ਸੀਟਾਂ ਲਈ ‘ਅਬਜ਼ਰਵਰ’ ਨਿਯੁਕਤ ਕੀਤਾ ਗਿਆ ਹੈ।

ਇਸ ਸੰਬੰਧੀ ਇੱਕ ਰਸਮੀ ਪੱਤਰ ਪਾਰਟੀ ਦੇ ਜਨਰਲ ਸਕੱਤਰ ਅਤੇ ਐੱਮ.ਪੀ. ਸ੍ਰੀ ਕੇ.ਸੀ. ਵੇਨੂੰਗੋਪਾਲ ਦੇ ਦਸਤਖ਼ਤਾਂ ਹੇਠ ਜਾਰੀ ਕੀਤਾ ਗਿਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।