ਪਰਲ ਗਰੁੱਪ ਦੇ ਐਮ ਡੀ ਨਿਰਮਲ ਸਿੰਘ ਭੰਗੂ ਦੀ ਤਿਹਾੜ ਜੇਲ੍ਹ ‘ਚ ਮੌਤ

ਚੰਡੀਗੜ੍ਹ ਨੈਸ਼ਨਲ ਪੰਜਾਬ

ਪਰਲ ਗਰੁੱਪ ਦੇ ਐਮ ਡੀ ਨਿਰਮਲ ਸਿੰਘ ਭੰਗੂ ਦੀ ਤਿਹਾੜ ਜੇਲ੍ਹ ‘ਚ ਮੌਤ

ਮੋਹਾਲੀ 26 ਅਗਸਤ,ਬੋਲੇ ਪੰਜਾਬ ਬਿਊਰੋ :

ਪਰਲ ਗਰੁੱਪ ਦੇ ਐਮ ਡੀ ਨਿਰਮਲ ਸਿੰਘ ਭੰਗੂ ਦੀ ਤਿਹਾੜ ਜੇਲ੍ਹ ‘ਚ ਹਾਰਟ ਅਟੈਕ ਕਾਰਨ ਮੌਤ ਹੋ ਗਈ ਹੈ ਰਾਤ 7.30 ਵਜੇ ਦੇ ਕਰੀਬ ਤਿਹਾੜ ਜੇਲ਼ ਦੇ ਹਸਪਤਾਲ ਵਿਚ ਉਨ੍ਹਾਂ ਆਪਣੇ ਆਖਰੀ ਸਾਹ ਲਏ । ਜੇਲ੍ਹ ’ਚ ਸਿਹਤ ਵਿਗੜਨ ਕਾਰਨ ਉਨ੍ਹਾਂ ਨੂੰ ਦਿੱਲੀ ਦੇ ਦੀਨ ਦਿਆਲ ਉਪਾਧਿਆਏ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਸੀ ਜਿੱਥੇ ਉਨ੍ਹਾਂ ਨੇ ਆਖ਼ਰੀ ਸਾਹ ਲਏ।ਨਿਰਮਲ ਸਿੰਘ ਭੰਗੂ, ਪਰਲਜ਼ ਐਗਰੋਟੈਕ ਕਾਰਪੋਰੇਸ਼ਨ ਲਿਮਟਿਡ (ਪੀ.ਏ.ਸੀ.ਐਲ.) ਦੇ ਸੰਸਥਾਪਕ ਸਨ।  

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।