ਪੰਜਾਬ ਤੇ ਹਰਿਆਣਾ ਹਾਈਕੋਰਟ ’ਚ 8ਵੀਂ ਤੇ 12ਵੀਂ ਪਾਸ ਲਈ ਨਿਕਲੀ ਭਰਤੀ

ਚੰਡੀਗੜ੍ਹ ਪੰਜਾਬ

ਪੰਜਾਬ ਤੇ ਹਰਿਆਣਾ ਹਾਈਕੋਰਟ ’ਚ 8ਵੀਂ ਤੇ 12ਵੀਂ ਪਾਸ ਲਈ ਨਿਕਲੀ ਭਰਤੀ

ਚੰਡੀਗੜ੍ਹ, 26 ਅਗਸਤ, ਬੋਲੇ ਪੰਜਾਬ ਬਿਊਰੋ :

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ 300 ਅਸਾਮੀਆਂ ਨਿਕਲੀਆਂ ਹਨ। ਇਨ੍ਹਾਂ ਅਸਾਮੀਆਂ ਲਈ 25 ਅਗਸਤ 2024 ਤੋਂ ਫਾਰਮ ਭਰਨ ਦੀ ਸ਼ੁਰੂਆਤ ਹੋ ਚੁੱਕੀ ਹੈ। ਯੋਗ ਉਮੀਦਵਾਰ 20 ਸਤੰਬਰ 2024 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।