ਪ੍ਰਸਿੱਧ ਗੀਤਕਾਰ ਚਤਰ ਸਿੰਘ ਪਰਵਾਨਾ ਦਾ ਦਿਹਾਂਤ

ਚੰਡੀਗੜ੍ਹ ਪੰਜਾਬ

ਪ੍ਰਸਿੱਧ ਗੀਤਕਾਰ ਚਤਰ ਸਿੰਘ ਪਰਵਾਨਾ ਦਾ ਦਿਹਾਂਤ


ਲੁਧਿਆਣਾ, 27 ਅਗਸਤ,ਬੋਲੇ ਪੰਜਾਬ ਬਿਊਰੋ :


ਪ੍ਰਸਿੱਧ ਗੀਤਕਾਰ ਚਤਰ ਸਿੰਘ ਪਰਵਾਨਾ ਅੱਜ ਸਵੇਰੇ 7 ਵਜੇ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਏ।
ਪਰਿਵਾਰਕ ਸੂਤਰਾਂ ਅਨੁਸਾਰ ਇਸ ਗੱਲ ਦੀ ਪੁਸ਼ਟੀ ਗੁਰਮੀਤ ਸਿੰਘ ਸੇਖੇ (ਬੜੂੰਦੀ), ਤੁੰਬੀ ਮੇਕਰ ਅਤੇ ਮਾਸਟਰ ਬਲਤੇਜ ਸਿੰਘ ਸਰਾਂ (ਪੱਖੇਵਾਲ) ਨੇ ਕੀਤੀ ਹੈ। ਵਰਨਣਯੋਗ ਹੈ ਕਿ ਇਸ ਸਮੇਂ ਉਹ ਪਿੰਡ ਬਰਨਹੱਦਰਾ ਵਿਖੇ ਆਪਣੇ ਲੜਕੇ ਨਾਲ ਰਹਿ ਰਹੇ ਸੀ। ਉਸ ਨੇ ‘ਮਿਤਰਾਂ ਦੇ ਟਿਊਬਵੈੱਲ ‘ਤੇ ਲੀੜੇ’, ‘ਮਿਤਰਾਂ ਦਾ ਚੱਲਿਆ ਟਰੱਕ ਨੀ’, ‘ਦਮਾਦਮ ਮਸਤ ਕਲੰਦਰ’ ਆਦਿ ਕਈ ਮਸ਼ਹੂਰ ਗੀਤ ਲਿਖੇ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।