ਜਲੰਧਰ ਪੁਲਿਸ ਨਾਲ ਮੁੱਠਭੇੜ ਚ ਨਸ਼ਾ ਤਸਕਰ ਜਖਮੀ ਤੇ ਗ੍ਰਿਫਤਾਰ

ਚੰਡੀਗੜ੍ਹ ਪੰਜਾਬ

ਜਲੰਧਰ ਪੁਲਿਸ ਨਾਲ ਮੁੱਠਭੇੜ ਚ ਨਸ਼ਾ ਤਸਕਰ ਜਖਮੀ ਤੇ ਗ੍ਰਿਫਤਾਰ

ਜਲੰਧਰ 28 ਅਗਸਤ ,ਬੋਲੇ ਪੰਜਾਬ ਬਿਊਰੋ :

ਜਲੰਧਰ ਪੁਲਿਸ ਕਮਿਸ਼ਨਰੇਟ ਵੱਲੋਂ ਸੂ ਮਿਲਣ ਤੇ ਜਦੋਂ ਨਸ਼ੇ ਦੇ ਤਸਕਰਾਂ ਨੂੰ ਪੁਲਿਸ ਨੇ ਘੇਰਾ ਪਾਇਆ ਹੋਇਆ ਸੀ ਤਾਂ ਨਸ਼ਾ ਤਸਕਰਾਂ ਵੱਲੋਂ ਪਾਰਟੀ ਤੇ ਗੋਲੀ ਚਲਾ ਦਿੱਤੀ ਗਈ ਜਿਸ ਦੇ ਜਵਾਬ ਚ ਪੁਲਿਸ ਵੱਲੋਂ ਵੀ ਗੋਲੀ ਚਲਾਈ ਜਿਸ ਕਾਰਨ ਨਸ਼ਾ ਤਸਕਰ ਨੂੰ ਗੋਲੀ ਲੱਗੀ ਜਿਸ ਕਾਰਨ ਉਸ ਨੂੰ ਜ਼ਖਮੀ ਹਾਲਤ ਚ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਫਿਲਹਾਲ ਪੁਲਿਸ ਦੀ ਘੇਰਾਬੰਦੀ ਜਾਰੀ ਹੈl

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।