Ex ਮੰਤਰੀ ਸ਼ਾਮ ਸੁੰਦਰ ਅਰੋੜਾ ਮੁੜ ਕਾਂਗਰਸ ਚ ਹੋਏ ਸ਼ਾਮਿਲ

ਚੰਡੀਗੜ੍ਹ ਪੰਜਾਬ

Ex ਮੰਤਰੀ ਸ਼ਾਮ ਸੁੰਦਰ ਅਰੋੜਾ ਮੁੜ ਕਾਂਗਰਸ ਚ ਹੋਏ ਸ਼ਾਮਿਲ

ਚੰਡੀਗੜ੍ਹ 28 ਅਗਸਤ,ਬੋਲੇ ਪੰਜਾਬ ਬਿਊਰੋ :

ਪੰਜਾਬ ਦੇ Ex ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਮੁੜ ਕਾਂਗਰਸ ਵਿੱਚ ਵਾਪਸ ਪਰਤ ਆਏ ਹਨ।ਉਨ੍ਹਾਂ ਨੂੰ ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ ਨੇ ਪਾਰਟੀ ਵਿੱਚ ਸ਼ਾਮਲ ਕੀਤਾ ਹੈ।ਦੱਸ ਦੇਈਏ ਕਿ ਸੁੰਦਰ ਸ਼ਾਮ ਅਰੋੜਾ ਨੇ ਜੂਨ 2022 ਵਿੱਚ ਕਾਂਗਰਸ ਛੱਡ ਕੇ ਭਾਰਤੀ ਜਨਤਾ ਪਾਰਟੀ ‘ਚ ਸ਼ਾਮਲ ਹੋਏ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।