ਪੰਜਾਬ ਦੇ ਇੱਕ ਜ਼ਿਲ੍ਹੇ ‘ਚ ਮੁੱਖ ਮੰਤਰੀ ਤੇ ਹੋਰ VIP ਦੀ ਫੇਰੀ ਨੂੰ ਲੈ ਕੇ ਡਿਊਟੀ ਮੈਜਿਸਟ੍ਰੇਟ ਤਾਇਨਾਤ
ਚੰਡੀਗੜ੍ਹ, 28 ਅਗਸਤ,ਬੋਲੇ ਪੰਜਾਬ ਬਿਊਰੋ:
ਪੰਜਾਬ ਦੇ ਸੰਗਰੂਰ ਜ਼ਿਲ੍ਹੇ ‘ਚ ਮੁੱਖ ਮੰਤਰੀ ਤੇ ਹੋਰ VIP ਦੀ ਫੇਰੀ ਨੂੰ ਲੈ ਕੇ ਅਮਨ ਤੇ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਡਿਊਟੀ ਮੈਜਿਸਟ੍ਰੇਟ ਤਾਇਨਾਤ ਕੀਤੇ ਗਏ ਹਨ ਜੋ ਹੇਠ ਲਿਖੇ ਅਨੁਸਾਰ ਹਨ।