ਅਕਾਲੀ ਦਲ ਦੇ ਵਰਕਿੰਗ ਪ੍ਰਧਾਨ ਬਣੇ ਬਲਵਿੰਦਰ ਸਿੰਘ ਭੂੰਦੜ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 29 ਅਗਸਤ ,ਬੋਲੇ ਪੰਜਾਬ ਬਿਊਰੋ :

ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੂੰ ਪਾਰਟੀ ਦਾ ਵਰਕਿੰਗ ਪ੍ਰਧਾਨ ਨਿਯੁਕਤ ਕੀਤਾ ਹੈ।ਇਸ ਸਬੰਧੀ ਪ੍ਰਗਟਾਵਾ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾਂ ਵੱਲੋਂ ਆਪਣੇ ਟਵੀਟ `ਤੇ ਪੋਸਟ ਸਾਂਝੀ ਕਰਦਿਆਂ ਕੀਤਾ। ਉਹ ਬਾਦਲ ਪਰਿਵਾਰ ਦੇ ਬੇਹੱਦ ਕਰੀਬੀ ਮੰਨੇ ਜਾਂਦੇ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।