ਆਪ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੇ ਪਿਤਾ ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਨਹੀਂ ਰਹੇ

ਚੰਡੀਗੜ੍ਹ ਪੰਜਾਬ

ਆਪ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੇ ਪਿਤਾ ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਨਹੀਂ ਰਹੇ

ਪਟਿਆਲਾ, 29 ਅਗਸਤ, ਬੋਲੇ ਪੰਜਾਬ ਬਿਊਰੋ ;


ਪਟਿਆਲਾ ਤੋਂ ਮੌਜੂਦਾ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੂੰ ਅੱਜ ਸਦਮਾ ਲੱਗਾ ਹੈ। ਉਨ੍ਹਾਂ ਦੇ ਪਿਤਾ ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ (73 ਸਾਲ) ਦੀ ਅੱਜ ਸਵੇਰੇ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਉਹ ਪਿਛਲੇ ਲੰਮੇ ਸਮੇਂ ਤੋਂ ਬਿਮਾਰ ਸਨ ਤੇ ਜੇਰੇ ਇਲਾਜ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।