ਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ CM ਮਾਨ ਪਰਿਵਾਰ ਸਮੇਤ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਚੰਡੀਗੜ੍ਹ ਪੰਜਾਬ

ਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ CM ਮਾਨ ਪਰਿਵਾਰ ਸਮੇਤ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ 31 ਅਗਸਤ ,ਬੋਲੇ ਪੰਜਾਬ ਬਿਊਰੋ :

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਉਨ੍ਹਾਂ ਦੀ ਪਤਨੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾਕਟਰ ਗੁਰਪ੍ਰੀਤ ਕੌਰ ਦਰਬਾਰ ਸਾਹਿਬ ਪਹੁੰਚੇ । ਸੀਐਮ ਮਾਨ ਅਤੇ ਰਾਜਪਾਲ ਨੇ ਪਰਿਵਾਰ ਸਮੇਤ ਸ਼੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਹਨ। ਰਾਜਪਾਲ ਦੀ ਦਰਬਾਰ ਸਾਹਿਬ ਪਹਿਲੀ ਫੇਰੀ ਸੀ।ਇਸ ਦੌਰਾਨ ਉਨ੍ਹਾਂ ਨੇ ਪੰਜਾਬ ਦੇ ਭਲੇ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ ।ਜ਼ਿਕਰਯੋਗ ਹੈ ਕਿ ਰਾਜਪਾਲ ਕਟਾਰੀਆ ਵੱਲੋਂ ਬੁਲਾਇਆ ਗਿਆ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਸੋਮਵਾਰ ਤੋਂ ਸ਼ੁਰੂ ਹੋ ਰਿਹਾ ਹੈ। ਰਾਜਪਾਲ ਕਟਾਰੀਆ ਵੱਲੋਂ ਬੁਲਾਇਆ ਗਿਆ ਇਹ ਪਹਿਲਾ ਮਾਨਸੂਨ ਸੈਸ਼ਨ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।