ਮੋਹਾਲੀ ਚ ਲੱਗਿਆ ਸ਼੍ਰੋਮਣੀ ਅਕਾਲੀ ਦਲ ਨੂੰ ਝੱਟਕਾ,

ਬਲਾਕ ਪ੍ਰਧਾਨ ਹਰਪਾਲ ਸਿੰਘ ਬਰਾੜ ਨੂੰ ਸਾਥੀਆ ਸਮੇਤ ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਆਮ ਆਦਮੀ ਪਾਰਟੀ ਚ ਕਰਵਾਇਆ ਸ਼ਾਮਿਲ ਮੋਹਾਲੀ 28 ਅਗਸਤ,ਬੋਲੇ ਪੰਜਾਬ ਬਿਊਰੋ: ਅੱਜ ਆਮ ਆਦਮੀ ਪਾਰਟੀ ਨੂੰ ਮੋਹਾਲੀ ਸ਼ਹਿਰ ਦੇ ਵਿੱਚ ਉਦੋਂ ਵੱਡਾ ਹੁਲਾਰਾ ਮਿਲਿਆ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਵਰਕਰ ਵੱਡੀ ਗਿਣਤੀ ਦੇ ਵਿੱਚ ਆਮ ਆਦਮੀ ਪਾਰਟੀ ਦੇ ਵਿੱਚ […]

Continue Reading

ਸਰਕਾਰੀ ਸਕੂਲ ਦਾਊਂ ਵਿੱਚ ਟਾਈਪਿੰਗ ਹੋਏ ਮੁਕਾਬਲੇ

ਸਰਕਾਰੀ ਸਕੂਲ ਦਾਊਂ ਵਿੱਚ ਟਾਈਪਿੰਗ ਹੋਏ ਮੁਕਾਬਲੇ ਦਾਊਂ 28 ਅਗਸਤ ,ਬੋਲੇ ਪੰਜਾਬ ਬਿਊਰੋ : ਅੱਜ ਮਿਤੀ 28-8-24 ਨੂੰ ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀਮਤੀ ਗਿੰਨੀ ਦੁੱਗਲ ਜੀ ਅਤੇ ਜਿਲਾ  ਕੈਰੀਅਰ ਗਾਈਡੈਂਸ ਕੋਆਰਡੀਨੇਟਰ  ਸ਼੍ਰੀ ਸੁਸ਼ੀਲ ਕੁਮਾਰ ਜੀ  ਦੇ ਦਿਸ਼ਾ ਨਿਰਦੇਸ਼ਾਂ ਹੇਠ ਸਰਕਾਰੀ ਹਾਈ ਸਕੂਲ ਦਾਊਂ  ਵਿਖੇ ਕੈਰੀਅਰ ਗਾਈਡੈਂਸ ਗਤੀਵਿਧੀਆਂ ਦੇ ਤਹਿਤ ਬਲਾਕ ਪੱਧਰੀ ਕੰਪਿਊਟਰ  ਟਾਈਪਿੰਗ ( ਹਿੰਦੀ , […]

Continue Reading

ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਦੀ ਮੀਟਿੰਗ ਹੋਈ

ਪੇਂਡੂ ਜਲ ਸਪਲਾਈ ਸਕੀਮਾਂ ਤੇ ਆਈ ਓ ਟੀ ਸਬੰਧੀ ਹੋਈ ਚਰਚਾ ਫਤਿਹਗੜ੍ਹ ਸਾਹਿਬ,28, ਅਗਸਤ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ): ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਡਵੀਜ਼ਨ ਸ੍ਰੀ ਫਤਿਹਗੜ੍ਹ ਸਾਹਿਬ ਦੇ ਫੀਲਡ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਅਧਾਰਤ ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਦੀ ਮੀਟਿੰਗ ਉਪ ਮੰਡਲ ਇੰਜੀਨੀਅਰ ਨੰਬਰ ਦੋ ਫਤਿਹਗੜ੍ਹ ਸਾਹਿਬ ਗਗਨਦੀਪ ਸਿੰਘ ਵਿਰਕ ਨਾਲ ਸਕੀਮਾਂ ਤੇ […]

Continue Reading

ਭਾਰਤ ਦੇ ਵੱਖ-ਵੱਖ ਸੂਬਿਆਂ ਵਿੱਚ ਔਰਤਾਂ ਤੇ ਹੋ ਰਹੀ ਹਿੰਸਾ ਤੇ ਰੋਸ ਪ੍ਰਗਟਾਇਆ

ਭਾਰਤ ਦੇ ਵੱਖ-ਵੱਖ ਸੂਬਿਆਂ ਵਿੱਚ ਔਰਤਾਂ ਤੇ ਹੋ ਰਹੀ ਹਿੰਸਾ ਤੇ ਰੋਸ ਪ੍ਰਗਟਾਇਆ ਸ੍ਰੀ ਚਮਕੌਰ ਸਾਹਿਬ, 28 ਅਗਸਤ,ਬੋਲੇ ਪੰਜਾਬ ਬਿਊਰੋ : ਭਾਰਤ ਦੇ ਵੱਖ-ਵੱਖ ਸੂਬਿਆਂ ਵਿੱਚ ਔਰਤਾਂ ਦੇ ਹੁੰਦੇ ਬਲਾਤਕਾਰ , ਕਤਲ ਅਤੇ ਫਿਰਕੂ ਟੋਲਿਆਂ ਵੱਲੋਂ ਔਰਤਾਂ ਪ੍ਰਤੀ ਕੀਤੀਆਂ ਜਾ ਰਹੀਆਂ ਵੈਸ਼ੀ ਕਾਰਵਾਈਆਂ ,ਕਲਕੱਤਾ ਦੇ ਇੱਕ ਹਸਪਤਾਲ ਵਿੱਚ ਮਹਿਲਾ ਡਾਕਟਰ ਨਾਲ ਦੁਸ਼ਕਰਮ ਕਰਨ ਉਪਰੰਤ, ਕੀਤੀ […]

Continue Reading

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮਹਿਲਾ ਵਰਕਰਾਂ ਨੂੰ ‘ਕੰਮ ਵਾਲੀ ਥਾਂ ‘ਤੇ ਜਿਨਸੀ ਪਰੇਸ਼ਾਨੀ ਦੀ ਰੋਕਥਾਮ’ ਵਿਸ਼ੇ ‘ਤੇ ਸੈਮੀਨਾਰ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮਹਿਲਾ ਵਰਕਰਾਂ ਨੂੰ ‘ਕੰਮ ਵਾਲੀ ਥਾਂ ‘ਤੇ ਜਿਨਸੀ ਪਰੇਸ਼ਾਨੀ ਦੀ ਰੋਕਥਾਮ’ ਵਿਸ਼ੇ ‘ਤੇ ਸੈਮੀਨਾਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 28 ਅਗਸਤ, ਬੋਲੇ ਪੰਜਾਬ ਬਿਊਰੋ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਨੇ ਪੈਰਾਗਾਨ ਸੀਨੀਅਰ ਸੈਕੰਡਰੀ ਸਕੂਲ, ਸੈਕਟਰ 69, ਐਸ.ਏ.ਐਸ.ਨਗਰ ਵਿਖੇ ਮਹਿਲਾ ਵਰਕਰਾਂ ਨੂੰ ਉਨ੍ਹਾਂ ਦੇ ਕੰਮ ਵਾਲੇ ਸਥਾਨਾਂ ‘ਤੇ ਦਰਪੇਸ਼ ਸਮੱਸਿਆਵਾਂ […]

Continue Reading

ਮੁੱਖ ਮੰਤਰੀ ਨੇ ਐਂਟੀ-ਨਾਰਕੋਟਿਕਸ ਟਾਸਕ ਫੋਰਸ ਦੇ ਨਵੇਂ ਦਫ਼ਤਰ ਦਾ ਕੀਤਾ ਉਦਘਾਟਨ; ਨਸ਼ਾ ਵਿਰੋਧੀ ਹੈਲਪਲਾਈਨ ਤੇ ਵਟਸਐਪ ਚੈਟਬੋਟ ਦੀ ਵੀ ਕੀਤੀ ਸ਼ੁਰੂਆਤ

ਭਾਜਪਾ ਨੂੰ ਕੰਗਣਾ ਦੇ ਜ਼ਹਿਰੀਲੇ ਤੇ ਬੇਬੁਨਿਆਦ ਬਿਆਨਾਂ ਉੱਤੇ ਲਗਾਮ ਕੱਸਣ ਲਈ ਕਿਹਾ ਐਸ.ਏ.ਐਸ ਨਗਰ (ਮੁਹਾਲੀ), 28 ਅਗਸਤ,ਬੋਲੇ ਪੰਜਾਬ ਬਿਊਰੋ : ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਦਾ ਨਵਾਂ ਦਫ਼ਤਰ ਲੋਕਾਂ ਨੂੰ ਸਮਰਪਿਤ ਕੀਤਾ […]

Continue Reading

ਹਰ ਸਾਲ ਕਿਡਨੀ ਫੇਲਿਉਰ ਦੇ 2.2 ਲੱਖ ਨਵੇਂ ਮਰੀਜ਼, ਟਰਾਂਸਪਲਾਂਟ ਸਿਰਫ 6000 : ਡਾ ਅਵਿਨਾਸ਼ ਸ਼੍ਰੀਵਾਸਤਵ

ਹਰ ਸਾਲ ਕਿਡਨੀ ਫੇਲਿਉਰ ਦੇ 2.2 ਲੱਖ ਨਵੇਂ ਮਰੀਜ਼, ਟਰਾਂਸਪਲਾਂਟ ਸਿਰਫ 6000 : ਡਾ ਅਵਿਨਾਸ਼ ਸ਼੍ਰੀਵਾਸਤਵ ਚੰਡੀਗੜ੍ਹ 29 ਅਗਸਤ,ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ) “ਭਾਰਤ ਵਿੱਚ ਹਰ 10 ਮਿੰਟ ਵਿੱਚ ਇੱਕ ਵਿਅਕਤੀ ਅੰਗ ਟਰਾਂਸਪਲਾਂਟ ਦੀ ਉਡੀਕ ਸੂਚੀ ਵਿੱਚ ਸ਼ਾਮਲ ਹੋ ਜਾਂਦਾ ਹੈ ਅਤੇ ਅੰਗਾਂ ਦੀ ਘਾਟ ਕਾਰਨ ਹਰ ਰੋਜ਼ 20 ਲੋਕ ਆਪਣੀ ਜਾਨ ਗੁਆ ਦਿੰਦੇ ਹਨ। […]

Continue Reading

ਮਨੀਮਹੇਸ਼ ਯਾਤਰਾ ਦੌਰਾਨ ਸੜਕ ਹਾਦਸੇ ਵਿੱਚ ਪੰਜਾਬ ਦੇ ਤਿੰਨ ਸ਼ਰਧਾਲੂਆਂ ਦੀ ਮੌਤ, 10 ਜ਼ਖਮੀ

ਮਨੀਮਹੇਸ਼ ਯਾਤਰਾ ਦੌਰਾਨ ਸੜਕ ਹਾਦਸੇ ਵਿੱਚ ਪੰਜਾਬ ਦੇ ਤਿੰਨ ਸ਼ਰਧਾਲੂਆਂ ਦੀ ਮੌਤ, 10 ਜ਼ਖਮੀ ਸ਼ਿਮਲਾ, 28 ਅਗਸਤ,ਬੋਲੇ ਪੰਜਾਬ ਬਿਊਰੋ: ਮਨੀਮਹੇਸ਼ ਯਾਤਰਾ ਦੌਰਾਨ ਹੋਏ ਸੜਕ ਹਾਦਸੇ ਵਿੱਚ ਪੰਜਾਬ ਦੇ ਤਿੰਨ ਸ਼ਰਧਾਲੂਆਂ ਦੀ ਮੌਤ ਹੋ ਗਈ ਹੈ। ਹਾਦਸੇ ‘ਚ 10 ਜ਼ਖਮੀ ਹੋਏ ਹਨ।  ਜਾਣਕਾਰੀ ਅਨੁਸਾਰ ਬੁੱਧਵਾਰ ਸਵੇਰੇ ਕਰੀਬ 9 ਵਜੇ ਪਠਾਨਕੋਟ ਤੋਂ ਮਨੀਮਾਹੇਸ਼ ਯਾਤਰਾ ਲਈ ਰਵਾਨਾ ਹੋ […]

Continue Reading

ਸ੍ਰੀ ਗੁਰੂ ਰਾਮਦਾਸ ਹਵਾਈ ਅੱਡੇ ‘ਤੇ ਡਰੋਨ ਦੀ ਆਵਾਜਾਈ ਕਾਰਨ ਮਚੀ ਅਫਰਾ-ਤਫਰੀ, ਤਿੰਨ ਘੰਟੇ ਉਡਾਣਾਂ ਰੋਕੀਆਂ

ਸ੍ਰੀ ਗੁਰੂ ਰਾਮਦਾਸ ਹਵਾਈ ਅੱਡੇ ‘ਤੇ ਡਰੋਨ ਦੀ ਆਵਾਜਾਈ ਕਾਰਨ ਮਚੀ ਅਫਰਾ-ਤਫਰੀ, ਤਿੰਨ ਘੰਟੇ ਉਡਾਣਾਂ ਰੋਕੀਆਂ ਅੰਮ੍ਰਿਤਸਰ, 28 ਅਗਸਤ,ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਡਰੋਨ ਦੀ ਆਵਾਜਾਈ ਦੇਖੀ ਗਈ। ਜਿਸ ਕਾਰਨ ਅੰਮ੍ਰਿਤਸਰ ਤੋਂ ਉਡਾਣ ਭਰਨ ਵਿੱਚ ਫਲਾਈਟਾਂ ਨੂੰ ਕਰੀਬ ਤਿੰਨ ਘੰਟੇ ਦੀ ਦੇਰੀ ਹੋਈ। ਡਰੋਨ ਦੀ ਹਰਕਤ ਦੇਖ ਕੇ […]

Continue Reading

ਜਗਰਾਓਂ ‘ਚ ਕਰਿਆਨੇ ਦੀ ਦੁਕਾਨ ਨੂੰ ਲੱਗੀ ਅੱਗ

ਜਗਰਾਓਂ ‘ਚ ਕਰਿਆਨੇ ਦੀ ਦੁਕਾਨ ਨੂੰ ਲੱਗੀ ਅੱਗ ਜਗਰਾਓਂ, 28 ਅਗਸਤ,ਬੋਲੇ ਪੰਜਾਬ ਬਿਊਰੋ : ਜਗਰਾਓਂ ਦੇ ਲੁਧਿਆਣਾ ਹਾਈਵੇ ਕੱਚਾ ਮਲਕ ਰੋਡ ਨੇੜੇ ਇੱਕ ਕਰਿਆਨੇ ਦੀ ਦੁਕਾਨ ਨੂੰ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਦਾ ਪਤਾ ਲੱਗਦਿਆਂ ਹੀ ਦੁਕਾਨ ਮਾਲਕ ਮੌਕੇ ‘ਤੇ ਪਹੁੰਚ ਗਏ, ਜਿਸ ਤੋਂ ਬਾਅਦ ਪਾਣੀ ਦੀਆਂ ਬਾਲਟੀਆਂ ਭਰ ਕੇ ਅੱਗ ਬੁਝਾਉਣ ਦੀ ਕੋਸ਼ਿਸ਼ […]

Continue Reading