ਫਿਲਮ ‘ਐਮਰਜੈਂਸੀ’ ਵਿੱਚੋਂ ਸਿੱਖ ਭਾਵਨਾਵਾਂ ਭੜਕਾਉਣ ਵਾਲੇ ਸੀਨ ਕੱਟਣ ਦੀ ਮੰਗ, ਨਿਰਮਾਤਾਵਾਂ ਨੂੰ ਨੋਟਿਸ

ਫਿਲਮ ‘ਐਮਰਜੈਂਸੀ’ ਵਿੱਚੋਂ ਸਿੱਖ ਭਾਵਨਾਵਾਂ ਭੜਕਾਉਣ ਵਾਲੇ ਸੀਨ ਕੱਟਣ ਦੀ ਮੰਗ, ਨਿਰਮਾਤਾਵਾਂ ਨੂੰ ਨੋਟਿਸ ਚੰਡੀਗੜ੍ਹ, 27 ਅਗਸਤ ,ਬੋਲੇ ਪੰਜਾਬ ਬਿਊਰੋ ; ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ ਦਾ ਵਿਰੋਧ ਕਰਦਿਆਂ ਨਿਰਮਾਤਾਵਾਂ ਨੂੰ ਨੋਟਿਸ ਭੇਜ ਕੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਭੜਕਾਉਣ ਵਾਲੇ ਦ੍ਰਿਸ਼ਾਂ ਨੂੰ ਕੱਟਣ ਦੀ ਮੰਗ ਕੀਤੀ […]

Continue Reading

ਬੱਸ ਪਲਟਣ ਕਾਰਨ ਇਕ ਦੀ ਮੌਤ, 20 ਤੋਂ ਜ਼ਿਆਦਾ ਸਵਾਰੀਆਂ ਜ਼ਖ਼ਮੀ

ਬੱਸ ਪਲਟਣ ਕਾਰਨ ਇਕ ਦੀ ਮੌਤ, 20 ਤੋਂ ਜ਼ਿਆਦਾ ਸਵਾਰੀਆਂ ਜ਼ਖ਼ਮੀ  ਬਠਿੰਡਾ 27 ਅਗਸਤ ,ਬੋਲੇ ਪੰਜਾਬ ਬਿਊਰੋ :  ਬੀਕਾਨੇਰ ਨੈਸ਼ਨਲ ਹਾਈਵੇ ‘ਤੇ ਡੱਬਵਾਲੀ ਕਸਬੇ ਨੇੜੇ ਪਿੰਡ ਪਥਰਾਲਾ ‘ਚ ਮੰਗਲਵਾਰ ਦੁਪਹਿਰ ਨੂੰ ਪੀਆਰਟੀਸੀ ਫਰੀਦਕੋਟ ਡਿਪੂ ਦੀ ਇਕ ਬੱਸ ਪਲਟ ਗਈ। ਇਸ ਹਾਦਸੇ ‘ਚ ਵਿਅਕਤੀ ਦੀ ਮੌਤ ਹੋ ਗਈ ਜਦੋਂਕਿ 20 ਤੋਂ ਜ਼ਿਆਦਾ ਯਾਤਰੀ ਗੰਭੀਰ ਜ਼ਖ਼ਮੀ ਹੋ […]

Continue Reading

ਸਿੱਖ ਆਗੂ ਤੇਜਿਦਰਪਾਲ ਸਿਘ ਟਿਮਾ ਅਤੇ SSF ਦੇ ਪੁਰਾਣੇ ਨੇਤਾਵਾ ਨੇ ਪਰਮਜੀਤ ਪੰਜਵੜ ਦੀ ਤਸਵੀਰ ਲਾਉਣ ਦੇ ਵਿਰੋਧ ‘ਚ ਜੱਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਦਿੱਤਾ ਮੰਗ ਪੱਤਰ

ਸਿੱਖ ਆਗੂ ਤੇਜਿਦਰਪਾਲ ਸਿਘ ਟਿਮਾ ਅਤੇ SSF ਦੇ ਪੁਰਾਣੇ ਨੇਤਾਵਾ ਨੇ ਪਰਮਜੀਤ ਪੰਜਵੜ ਦੀ ਤਸਵੀਰ ਲਾਉਣ ਦੇ ਵਿਰੋਧ ‘ਚ ਜੱਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਦਿੱਤਾ ਮੰਗ ਪੱਤਰ ਅੰਮ੍ਰਿਤਸਰ, 27 ਅਗਸਤ,ਬੋਲੇ ਪੰਜਾਬ ਬਿਊਰੋ ; ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪੁਰਾਣੇ ਆਗੂਆਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਅਪੀਲ ਕੀਤੀ ਹੈ […]

Continue Reading

ਐਮਪੀ ਅਮ੍ਰਿਤਪਾਲ ਸਿੰਘ ਦੇ ਪਿਤਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਨੂੰ ਸੌਂਪਿਆ ਮੰਗ ਪੱਤਰ

ਐਮਪੀ ਅਮ੍ਰਿਤਪਾਲ ਸਿੰਘ ਦੇ ਪਿਤਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਨੂੰ ਸੌਂਪਿਆ ਮੰਗ ਪੱਤਰ ਅੰਮ੍ਰਿਤਸਰ, 27ਅਗਸਤ ,ਬੋਲੇ ਪੰਜਾਬ ਬਿਊਰੋ ; ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਖਡੂਰ ਸਾਹਿਬ ਤੋਂ ਐਮਪੀ ਭਾਈ ਅਮ੍ਰਿਤਪਾਲ ਸਿੰਘ ਦੇ ਪਿਤਾ ਵਲੋਂ ਮੁਲਾਕਾਤ ਕੀਤੀ ਗਈ ਹੈ। ਭਾਈ ਅਮ੍ਰਿਤਪਾਲ ਸਿੰਘ ਦੇ ਪਿਤਾ ਵੱਡੀ ਗਿਣਤੀ ‘ਚ ਆਪਣੇ ਸਮਰਥਕਾਂ ਸਮੇਤ ਸ੍ਰੀ […]

Continue Reading

ਸ਼ਿਵ ਸ਼ਕਤੀ ਮੰਦਰ ਸੈਕਟਰ-66 ਵਿਖੇ ਸ਼੍ਰੀਮਦ ਭਾਗਵਤ ਕਥਾ ਅਤੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਸ਼ਰਧਾ ਭਾਵਨਾ ਨਾਲ ਮਨਾਈ ਗਈ

ਮੰਦਰ ਕਮੇਟੀ, ਮੇਰਾ ਪਰਿਵਾਰ, ਮੈਂ ਹਰ ਸਮੇਂ ਮਦਦ ਕਰਨ ਲਈ ਤਿਆਰ ਹਾਂ, ਮੈਂ ਮੁੱਖ ਮੰਤਰੀ ਪੰਜਾਬ ਨੂੰ ਗਾਂ ਨੂੰ ਰਾਸ਼ਟਰ ਦਾ ਦਰਜਾ ਦੇਣ ਦੀ ਸਿਫਾਰਸ਼ ਕਰਾਂਗਾ: ਵਿਧਾਇਕ ਕੁਲਵੰਤ ਸਿੰਘ ਮੋਹਾਲੀ, 27 ਅਗਸਤ ,ਬੋਲੇ ਪੰਜਾਬ ਬਿਊਰੋ : ਮੋਹਾਲੀ ਦੇ ਸੈਕਟਰ-66 ਸਥਿਤ ਸ਼ਿਵ ਸ਼ਕਤੀ ਮੰਦਿਰ ਵਿਖੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਮੌਕੇ ‘ਤੇ ਸ਼੍ਰੀਮਦ ਭਾਗਵਤ ਕਥਾ ਦਾ […]

Continue Reading

ਡੇਰਾਬੱਸੀ ਪ੍ਰਸ਼ਾਸਨ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਦੇ ਪ੍ਰਬੰਧਾਂ ਲਈ ਤਿਆਰ

ਐਸ ਡੀ ਐਮ ਹਿਮਾਂਸ਼ੂ ਗੁਪਤਾ ਨੇ ਬੇਲਰ ਅਪਰੇਟਰਾਂ ਅਤੇ ਉਦਯੋਗਿਕ ਇਕਾਈਆਂ ਦੀ ਸਾਂਝੀ ਮੀਟਿੰਗ ਕੀਤੀ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਵਧ ਤੋਂ ਵਧ ਪਰਾਲੀ ਸੰਭਾਲ ਮਸ਼ੀਨਰੀ ਉਪਲਬਧ ਕਰਵਾਈ ਜਾਵੇਗੀ ਡੇਰਾਬੱਸੀ (ਐਸ.ਏ.ਐਸ. ਨਗਰ), 27 ਅਗਸਤ ,ਬੋਲੇ ਪੰਜਾਬ ਬਿਊਰੋ : ਡੇਰਾਬੱਸੀ ਸਬ ਡਵੀਜ਼ਨ ਵਿੱਚ ਪਰਾਲੀ ਸਾੜਨ ਦਾ ਇੱਕ ਵੀ ਕੇਸ ਨਾ ਹੋਣ ਨੂੰ ਯਕੀਨੀ ਬਣਾਉਣ ਲਈ […]

Continue Reading

ਵਿਦਿਆਰਥੀਆਂ ਦੀਆਂ ਕਲਾਸਾਂ ਨਾਂ ਲੱਗਣ ਦੇ ਰੋਸ ਵਜੋਂ ਕਾਲਜ ਦੇ ਗੇਟ ਅੱਗੇ ਰੋਸ ਰੈਲੀ-ਆਇਸਾ

ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ ਕਾਲਜ ਮਾਨਸਾ ਵਿੱਚ ਪੀ‌ਟੀ‌ਏ‌ ਅਧਿਆਪਕਾਂ ਅਤੇ ਗੈਸਟ ਫੈਕਲਟੀ ਅਧਿਆਪਕਾਂ ਨੂੰ ਬਹਾਲ ਕਰਕੇ ਵਿਦਿਆਰਥੀਆਂ ਦੀਆਂ ਕਲਾਸਾਂ ਸ਼ੁਰੂ ਕੀਤੀਆਂ ਜਾਣ÷ਪੀਟੀਏ ਟੀਚਰ ਐਸੋਸੀਏਸ਼ਨ ਜ਼ਿਲਾ ਮਾਨਸਾ ਅਤੇ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਮਾਨਸਾ 27 ਅਗਸਤ ,ਬੋਲੇ ਪੰਜਾਬ ਬਿਊਰੋ : ਅੱਜ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ ਕਾਲਜ ਮਾਨਸਾ ਦੇ ਵਿੱਚ ਪੀਟੀਏ ਸਟਾਫ ਵਜੋਂ ਕੰਮ ਕਰ ਰਹੇ […]

Continue Reading

ਕਨੇਡਾ ਸਰਕਾਰ ਆਰਜੀ ਕਾਮਿਆਂ ਦੀ ਗਿਣਤੀ ਵਿੱਚ ਕਰੇਗੀ ਵੱਡੀ ਕਟੌਤੀ ਪੰਜਾਬੀਆਂ ਨੂੰ ਹੋਵੇਗਾ ਨੁਕਸਾਨ

ਕਨੇਡਾ ਸਰਕਾਰ ਆਰਜੀ ਕਾਮਿਆਂ ਦੀ ਗਿਣਤੀ ਵਿੱਚ ਕਰੇਗੀ ਵੱਡੀ ਕਟੌਤੀ ਪੰਜਾਬੀਆਂ ਨੂੰ ਹੋਵੇਗਾ ਨੁਕਸਾਨ ਕੈਨੇਡਾ 27 ਅਗਸਤ ,ਬੋਲੇ ਪੰਜਾਬ ਬਿਊਰੋ : ਕਨੇਡਾ ਸਰਕਾਰ ਵੱਲੋਂ ਇੱਕ ਵੱਡਾ ਫੈਸਲਾ ਕੀਤਾ ਗਿਆ ਹੈ। ਜਿਸ ਦਾ ਸਿੱਧਾ ਅਸਰ ਭਾਰਤੀਆਂ ਖਾਸ ਕਰਕੇ ਪੰਜਾਬੀਆਂ ਉੱਪਰ ਪਵੇਗਾ। ਕਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਅਸੀਂ ਕਨੇਡਾ ਵਿੱਚ […]

Continue Reading

ਪ੍ਰਸਿੱਧ ਗੀਤਕਾਰ ਚਤਰ ਸਿੰਘ ਪਰਵਾਨਾ ਦਾ ਦਿਹਾਂਤ

ਪ੍ਰਸਿੱਧ ਗੀਤਕਾਰ ਚਤਰ ਸਿੰਘ ਪਰਵਾਨਾ ਦਾ ਦਿਹਾਂਤ ਲੁਧਿਆਣਾ, 27 ਅਗਸਤ,ਬੋਲੇ ਪੰਜਾਬ ਬਿਊਰੋ : ਪ੍ਰਸਿੱਧ ਗੀਤਕਾਰ ਚਤਰ ਸਿੰਘ ਪਰਵਾਨਾ ਅੱਜ ਸਵੇਰੇ 7 ਵਜੇ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਏ।ਪਰਿਵਾਰਕ ਸੂਤਰਾਂ ਅਨੁਸਾਰ ਇਸ ਗੱਲ ਦੀ ਪੁਸ਼ਟੀ ਗੁਰਮੀਤ ਸਿੰਘ ਸੇਖੇ (ਬੜੂੰਦੀ), ਤੁੰਬੀ ਮੇਕਰ ਅਤੇ ਮਾਸਟਰ ਬਲਤੇਜ ਸਿੰਘ ਸਰਾਂ (ਪੱਖੇਵਾਲ) ਨੇ ਕੀਤੀ ਹੈ। ਵਰਨਣਯੋਗ ਹੈ ਕਿ ਇਸ ਸਮੇਂ ਉਹ […]

Continue Reading

ਪੰਜਾਬ ‘ਚ ਨਸ਼ੇੜੀ ਬੇਖੌਫ, ਨਸ਼ਾ ਕਰਨੋ ਟੋਕਣ ‘ਤੇ ਹੋਮਗਾਰਡ ਨਾਲ ਪਰਿਵਾਰ ਸਮੇਤ ਕੁੱਟਮਾਰ

ਪੰਜਾਬ ‘ਚ ਨਸ਼ੇੜੀ ਬੇਖੌਫ, ਨਸ਼ਾ ਕਰਨੋ ਟੋਕਣ ‘ਤੇ ਹੋਮਗਾਰਡ ਨਾਲ ਪਰਿਵਾਰ ਸਮੇਤ ਕੁੱਟਮਾਰ ਲੁਧਿਆਣਾ, 27 ਅਗਸਤ,ਬੋਲੇ ਪੰਜਾਬ ਬਿਊਰੋ : ਲੁਧਿਆਣਾ ਸ਼ਹਿਰ ਦੇ ਚੀਮਾ ਚੌਕ ਨੇੜੇ ਸਥਿਤ ਘੋੜਾ ਛਾਪ ਕਲੋਨੀ ਅਕਸਰ ਚਿੱਟਾ ਵੇਚਣ ਲਈ ਮਸ਼ਹੂਰ ਹੈ। ਪੁਲਿਸ ਇਸ ਕਲੋਨੀ ਵਿੱਚ ਕਈ ਵਾਰ ਛਾਪੇਮਾਰੀ ਕਰ ਚੁੱਕੀ ਹੈ ਪਰ ਪੁਲਿਸ ਨੂੰ ਬਹੁਤੀ ਸਫ਼ਲਤਾ ਨਹੀਂ ਮਿਲੀ। ਬੀਤੀ ਰਾਤ ਪੁਲਿਸ […]

Continue Reading