ਕੇਂਦਰ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਲਈ ਯੂਨੀਫਾਈਡ  ਪੈਨਸ਼ਨ (UPS) ਸਕੀਮ ਨੂੰ ਦਿਤੀ ਮਨਜੂਰੀ

ਕੇਂਦਰ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਲਈ ਯੂਨੀਫਾਈਡ  ਪੈਨਸ਼ਨ (UPS) ਸਕੀਮ ਨੂੰ ਦਿਤੀ ਮਨਜੂਰੀ ਨਵੀਂ ਦਿੱਲੀ: 25 ਅਗਸਤ, ਬੋਲੇ ਪੰਜਾਬ ਬਿਊਰੋ : ਕੇਂਦਰ ਸਰਕਾਰ ਨੇ, ਨਵੀਂ ਪੈਨਸ਼ਨ ਸਕੀਮ ਯੂਨੀਫਾਈਡ ਪੈਨਸ਼ਨ ਸਕੀਮ (ਯੂਪੀਐਸ) ਸ਼ੁਰੂ ਕੀਤੀ ਹੈ। . “ਇਸ ਯੋਜਨਾ ਨਾਲ ਕੇਂਦਰ ਸਰਕਾਰ ਦੇ 23 ਲੱਖ ਕਰਮਚਾਰੀਆਂ ਨੂੰ (ਰਾਸ਼ਟਰੀ ਪੈਨਸ਼ਨ ਯੋਜਨਾ ਦੇ ਤਹਿਤ) ਲਾਭ ਮਿਲੇਗਾ।” ਨਵੀਂ ਸਕੀਮ 1 ਅਪ੍ਰੈਲ, […]

Continue Reading

ਕੇਂਦਰੀ ਸਿਹਤ ਮੰਤਰਾਲੇ ਵੱਲੋਂ 50mg Paracetamol ਸਮੇਤ 156 ਦਵਾਈਆਂ ਦੀ ਵਰਤੋਂ ‘ਤੇ ਪਾਬੰਦੀ

ਨਵੀਂ ਦਿੱਲੀ: 25 ਅਗਸਤ,ਬੋਲੇ ਪੰਜਾਬ ਬਿਊਰੋ : ਸਰਕਾਰ ਨੇ ਬੁਖਾਰ, ਜ਼ੁਕਾਮ, ਐਲਰਜੀ ਅਤੇ ਦਰਦ ਲਈ ਵਰਤੀਆਂ ਜਾਣ ਵਾਲੀਆਂ ਐਂਟੀਬੈਕਟੀਰੀਅਲ ਦਵਾਈਆਂ ਸਮੇਤ 156 ਦਵਾਈਆਂ ‘ਤੇ ਪਾਬੰਦੀ ਲਗਾ ਦਿੱਤੀ ਹੈ, ਕਿਉਕਿ ਇਨ੍ਹਾਂ ਦਵਾਈਆਂ ਨਾਲ “ਮਨੁੱਖਾਂ ਲਈ ਜੋਖਮ” ਹੋਣ ਦੀ ਸੰਭਾਵਨਾ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਇੱਕ ਗਜ਼ਟ ਨੋਟੀਫਿਕੇਸ਼ਨ ਦੇ ਅਨੁਸਾਰ, ਸਰਕਾਰ ਨੇ ਚੋਟੀ ਦੀਆਂ ਫਾਰਮਾ ਕੰਪਨੀਆਂ […]

Continue Reading

ਅਧਿਆਪਕਾਂ ਦੇ ਤਬਾਦਲਿਆਂ ਲਈ ਸਟੇਸ਼ਨ ਚੁਣਨ ਦੇ ਸੰਬੰਧ ‘ਚ ਪੱਤਰ ਜਾਰੀ

ਅਧਿਆਪਕਾਂ ਦੇ ਤਬਾਦਲਿਆਂ ਲਈ ਸਟੇਸ਼ਨ ਚੁਣਨ ਦੇ ਸੰਬੰਧ ‘ਚ ਪੱਤਰ ਜਾਰੀ ਚੰਡੀਗੜ੍ਹ 25 ਅਗਸਤ , ਬੋਲੇ ਪੰਜਾਬ ਬਿਊਰੋ :

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 647

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 25-08-24.ਅੰਗ 647, AMRIT VELE DA HUKAMNAMA SRI DARBAR SAHIB, SRI AMRITSAR ANG 647, 25-08-24 ਸਲੋਕੁ ਮ: ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ […]

Continue Reading

ਸੰਵਿਧਾਨ ਨੂੰ ਖਤਮ ਕਰਨਾ ਚਾਹੁੰਦੀ ਹੈ ਭਾਜਪਾ – ਹਰਚੰਦ ਸਿੰਘ ਬਰਸਟ

ਚਾਰ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਹਾਰ ਦੇ ਡਰ ਕਾਰਨ ਯੂ.ਪੀ.ਐਸ.ਸੀ. ਲੇਟਰਲ ਐਂਟਰੀ ਦਾ ਫ਼ੈਸਲਾ ਵਾਪਸ ਲਿਆ ਗਿਆ ਆਪਣੇ ਚਹੇਤਿਆਂ ਨੂੰ ਊੱਚੇ ਅਹੁਦਿਆਂ ਤੇ ਬਿਠਾਉਣ ਦੀ ਯੋਜਨਾ ਤੇ ਕੰਮ ਕਰ ਰਹੀ ਹੈ ਕੇਂਦਰ ਸਰਕਾਰ ਚੰਡੀਗੜ੍ਹ, 24 ਅਗਸਤ, ਬੋਲੇ ਪੰਜਾਬ ਬਿਊਰੋ : ਆਮ ਆਦਮੀ ਪਾਰਟੀ, ਪੰਜਾਬ ਦੇ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ […]

Continue Reading

ਸਿੱਖਿਆ ਵਿਭਾਗ ਤੇ ਪੰਜਾਬ ਸਟੇਟ ਕੌਂਸਲ ਫ਼ਾਰ ਸਾਇੰਸ ਐਂਡ ਟੈਕਨਾਲੋਜੀ ਨੇ ਸਾਂਝੇ ਤੌਰ ’ਤੇ ਕਰਵਾਈ ਸੱਤ ਜ਼ਿਲ੍ਹਿਆਂ ਦੀ ਵਰਕਸ਼ਾਪ

ਸਿੱਖਿਆ ਵਿਭਾਗ ਤੇ ਪੰਜਾਬ ਸਟੇਟ ਕੌਂਸਲ ਫ਼ਾਰ ਸਾਇੰਸ ਐਂਡ ਟੈਕਨਾਲੋਜੀ ਨੇ ਸਾਂਝੇ ਤੌਰ ’ਤੇ ਕਰਵਾਈ ਸੱਤ ਜ਼ਿਲ੍ਹਿਆਂ ਦੀ ਵਰਕਸ਼ਾਪ ਪਟਿਆਲਾ, 24 ਅਗਸਤ,ਬੋਲੇ ਪੰਜਾਬ ਬਿਊਰੋ : ਵਾਤਾਵਰਨ ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲਾ, ਭਾਰਤ ਸਰਕਾਰ ਵੱਲੋਂ ਸਿੱਖਿਆ ਪ੍ਰੋਗਰਾਮ ਅਧੀਨ ਸਟੇਟ ਨੋਡਲ ਏਜੰਸੀ ਪੰਜਾਬ ਸਟੇਟ ਕਾਊਂਸਲ ਫ਼ਾਰ ਸਾਇੰਸ ਐਂਡ ਟੈਕਨੌਲੋਜੀ ਚੰਡੀਗੜ੍ਹ ਰਾਹੀਂ ਵੱਖ ਵੱਖ ਸਕੂਲਾਂ ਵਿੱਚ ਈਕੋ ਕਲੱਬ […]

Continue Reading

ਪਿੰਡ ਰਜਧਾਨ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਨਾਂ ਓਲੰਪੀਅਨ ਜਰਮਨਪ੍ਰੀਤ ਸਿੰਘ ਦੇ ਨਾਂ ‘ਤੇ ਰੱਖਿਆ ਜਾਵੇਗਾ: ਹਰਭਜਨ ਸਿੰਘ ਈਟੀਓ

 ਹਾਕੀ ਖਿਡਾਰੀ ਅਤੇ ਉਹਨਾਂ ਦੇ ਪਰਿਵਾਰ ਨੂੰ ਵਧਾਈ ਦੇਣ ਲਈ ਰਜਧਾਨ ਵਿਖੇ ਉਹਨਾਂ ਦੇ ਘਰ ਪਹੁੰਚੇ  ਚੰਡੀਗੜ੍ਹ, 24 ਅਗਸਤ ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਕਿਹਾ ਕਿ ਹਾਕੀ ਓਲੰਪੀਅਨ ਜਰਮਨਪ੍ਰੀਤ ਸਿੰਘ ਦੇ ਸਨਮਾਨ ਵਿੱਚ ਉਨ੍ਹਾਂ ਦੇ ਪਿੰਡ ਰਜਧਾਨ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਨਾਂ […]

Continue Reading

ਕਲਕੱਤਾ ਬਲਾਤਕਾਰ ਕਾਂਡ ਦੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ: ਸਿਮਰਨਜੀਤ ਸਿੰਘ ਮਾਨ

ਸ਼ਿਵ ਸੈਨਾ ਪੰਜਾਬ ਦੇ ਬੈਨਰ ਹੇਠ ਰੋਸ ਮਾਰਚ ਕੱਢਿਆ ਕਿਹਾ ਕਿ ਮਹਿਲਾ ਡਾਕਟਰ ਨਾਲ ਵਾਪਰੀ ਘਟਨਾ ਮਨੁੱਖਤਾ ਨੂੰ ਸ਼ਰਮਸਾਰ ਕਰਦੀ ਹੈ ਮੋਹਾਲੀ, 24 ਅਗਸਤ ,ਬੋਲੇ ਪੰਜਾਬ ਬਿਊਰੋ : ਕਲਕੱਤਾ ਮਹਿਲਾ ਡਾਕਟਰ ਬਲਾਤਕਾਰ ਕਾਂਡ ਦੇ ਸਾਰੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ, ਤਾਂ ਜੋ ਭਵਿੱਖ ਵਿੱਚ ਅਜਿਹੇ ਵਹਿਸ਼ੀ ਸਾਡੀਆਂ ਭੈਣਾਂ ਅਤੇ ਧੀਆਂ ਵੱਲ […]

Continue Reading

3,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

3,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਚੰਡੀਗੜ੍ਹ, 24 ਅਗਸਤ, ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਬਠਿੰਡਾ ਜ਼ਿਲ੍ਹੇ ਦੇ ਥਾਣਾ ਦਿਆਲਪੁਰਾ ਕੈਂਪ ਭਗਤਾ ਭਾਈਕਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਤਾਰਾ ਸਿੰਘ ਨੂੰ 3,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ […]

Continue Reading

ਪੰਜਾਬ ਭਵਨ, ਸਰੀ (ਕਨੇਡਾ) ਵੱਲੋਂ ਮੋਹਾਲੀ ਜ਼ਿਲ੍ਹੇ ਦੀ ਪੁਸਤਕ ਨਵੀਆਂ ਕਲਮਾਂ ਨਵੀਂ ਉਡਾਣ ਲੋਕ ਅਰਪਣ

ਪੰਜਾਬ ਭਵਨ, ਸਰੀ (ਕਨੇਡਾ) ਵੱਲੋਂ ਮੋਹਾਲੀ ਜ਼ਿਲ੍ਹੇ ਦੀ ਪੁਸਤਕ ਨਵੀਆਂ ਕਲਮਾਂ ਨਵੀਂ ਉਡਾਣ ਲੋਕ ਅਰਪਣ ਮੋਹਾਲੀ 24 ਅਗਸਤ ,ਬੋਲੇ ਪੰਜਾਬ ਬਿਊਰੋ : ਅੱਜ ਮੋਹਾਲੀ ਜ਼ਿਲ੍ਹੇ ਦਾ ਕਿਤਾਬ ਲੋਕ ਅਰਪਣ ਅਤੇ ਸਨਮਾਨ ਸਮਾਗਮ ਮਿਤੀ 20 ਅਗਸਤ 2024 ਨੂੰ ਸਵਾਮੀ ਵਿਵੇਕਾਨੰਦ ਇੰਸਟੀਟਿਊਟ ਆਫ ਇੰਜਨੀਅਰਿੰਗ ਐਂਡ ਟੈਕਨਾਲੋਜੀ (ਬਨੂੜ-ਰਾਜਪੁਰਾ ਰੋਡ) ਵਿਖੇ ਕਰਵਾਇਆ ਗਿਆ ਹੈ। ਇਸ ਮੌਕੇ ਮੁੱਖ ਮਹਿਮਾਨ ਪੰਜਾਬ […]

Continue Reading