ਰਾਸ਼ਟਰੀ ਪੁਲਾੜ ਦਿਵਸ ‘ਤੇ ਵਿਦਿਆਰਥੀਆਂ ਨੂੰ ਵਿਗਿਆਨ ਬਾਰੇ ਜਾਣਕਾਰੀ ਦਿੱਤੀ

ਵਿਦਿਆਰਥੀਆਂ ਨੇ ਸ਼ਾਨਦਾਰ ਚਿੱਤਰਕਲਾ ਦਾ ਨਮੂਨਾ ਪੇਸ਼ ਕਰਦਿਆਂ ਪੁਲਾੜ ਨਾਲ ਸੰਬੰਧਿਤ ਪੇਂਟਿੰਗਾਂ ਤਿਆਰ ਕੀਤੀਆਂ ਸ਼ਹੀਦ ਭਗਤ ਸਿੰਘ ਹਾਊਸ ਵੱਲੋਂ ਬੱਚਿਆਂ ਦਾ ਹੌਸਲਾ ਵਧਾਉਣ ਲਈ ਇਨਾਮ ਵੀ ਦਿੱਤੇ ਗਏ ਰਾਜਪੁਰਾ 24 ਅਗਸਤ,ਬੋਲੇ ਪੰਜਾਬ ਬਿਊਰੋ : ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ ਵਿਖੇ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਡਾਇਰੈਕਟਰ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਦੇ ਨਿਰਦੇਸ਼ਾਂ ਅਤੇ […]

Continue Reading

ਮੁਲਾਜ਼ਮ ਵਰਗ ਦੇ ਮਸੀਹਾ ਤੇ ਫੀਲਡ ਕਾਮਿਆਂ ਦੇ ਜਰਨੈਲ ਸਾਥੀ ਵੇਦ ਪ੍ਰਕਾਸ਼ ਸ਼ਰਮਾਂ ਨਹੀਂ ਰਹੇ

ਮੁਲਾਜ਼ਮਾਂ ਨੇ ਸੋਗ ਵਜੋਂ ਸਕੀਮਾਂ ਤੇ ਝੰਡੇ ਝੁਕਾਏ ਚੰਡੀਗੜ੍ਹ 24 ਅਗਸਤ ,ਬੋਲੇ ਪੰਜਾਬ ਬਿਊਰੋ : ਮੁਲਾਜ਼ਮ ਸਫਾਂ ਵਿੱਚ ਇਹ ਖਬਰ ਨਾਲ ਅਫਸੋਸ ਦੀ ਲਹਿਰ ਫੈਲ ਗਈ ਕਿ ਮੁਲਾਜ਼ਮ ਆਗੂ ਸਾਥੀ ਵੇਦ ਪ੍ਰਕਾਸ਼ ਸ਼ਰਮਾਂ ਅੱਜ ਸੰਖੇਪ ਜਿਹੀ ਬਿਮਾਰੀ ਤੋਂ ਬਾਅਦ ਇਸ ਦੁਨੀਆ ਚ ਨਹੀਂ ਰਹੇ ਸਾਥੀ ਵੇਦ ਪ੍ਰਕਾਸ਼ ਸ਼ਰਮਾਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਵਾਉਣ ਲਈ ਮਸੀਹਾ […]

Continue Reading

ਔਰਤ-ਵਰਗ ਪ੍ਰਤੀ ਹੋ ਰਹੀ ਹਿੰਸਾ ’ਤੇ ਰੋਸ ਪ੍ਰਗਟਾਇਆ

ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਮੋਨ-ਪ੍ਰਦਰਸ਼ਨ ਸ੍ਰੀ ਚਮਕੌਰ ਸਾਹਿਬ, 24 ਅਗਸਤ,ਬੋਲੇ ਪੰਜਾਬ ਬਿਊਰੋ : ਕਲਕੱਤਾ ਦੇ ਇੱਕ ਹਸਪਤਾਲ ਵਿੱਚ ਮਹਿਲਾ ਡਾਕਟਰ ਨਾਲ ਦੁਸ਼ਕਰਮ ਕਰਨ ਉਪਰੰਤ, ਕੀਤੀ ਗਈ ਹੱਤਿਆ ਅਤੇ ਬਦਲਾਪੁਰ (ਮਹਾਂਰਾਸ਼ਟਰ) ਵਿੱਚ 2 ਮਾਸੂਮ ਬੱਚੀਆਂ ਨਾਲ ਕੀਤੀ ਜਿਣਸੀ ਛੇੜਛਾੜ ਦੇ ਰੋਸ ਵਜੋਂ, ਸਕੂਲਾਂ ਦੇ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ, ਸ਼ਹਿਰ ਦੇ ਬਾਜ਼ਾਰਾਂ ਵਿੱਚ ਮੋਨ-ਪ੍ਰਦਰਸ਼ਨ ਕੀਤਾ। ਰੋਸ […]

Continue Reading

ਮੁਲਾਜ਼ਮ ਤੇ ਪੈਨਸ਼ਨਰ ਪੰਜਾਬ ਸਰਕਾਰ ਦੇ ਲਾਰਿਆਂ ਦੀ ਪੰਡ ਫੂਕਦੇ ਹੋਏ

ਮੁਲਾਜ਼ਮ ਤੇ ਪੈਨਸ਼ਨਰ ਪੰਜਾਬ ਸਰਕਾਰ ਦੇ ਲਾਰਿਆਂ ਦੀ ਪੰਡ ਫੂਕਦੇ ਹੋਏ ਮੋਹਾਲੀ, 24 ਅਗਸਤ, ਬੋਲੇ ਪੰਜਾਬ ਬਿਊਰੋ : ਮੋਹਾਲੀ ਫੇਜ਼ -1, ਵਿਖੇ ਬਾਗ਼ਬਾਨੀ ਵਿਭਾਗ ਦੀ ਨਰਸਰੀ ਵਿੱਚ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਵਲੋਂ ਪੰਜਾਬ ਸਰਕਾਰ ਦੇ ਲਾਰਿਆਂ ਦੀ ਪੰਡ ਫੂਕੀ ਗਈ। ਰੈਲੀ ਸੁਰੂ ਕਰਨ ਤੋਂ ਪਹਿਲਾਂ ਮੁਲਾਜ਼ਮਾਂ ਦੇ ਹਰਮਨ ਪਿਆਰੇ ਆਗੂ ਵੇਦ ਪ੍ਰਕਾਸ਼ ਨੂੰ […]

Continue Reading

ਡਾ. ਮਨਮੋਹਨ ਦੀ ਨਵੀਂ ਕਿਤਾਬ ‘ਪੰਜਾਬ ਜਿਹਾ ਮੁਲਖ ਕੋਈ ਹੋਰ ਨਾਹ’ ਰਿਲੀਜ਼ ਹੋਈ

ਡਾ. ਮਨਮੋਹਨ ਦੀ ਨਵੀਂ ਕਿਤਾਬ ‘ਪੰਜਾਬ ਜਿਹਾ ਮੁਲਖ ਕੋਈ ਹੋਰ ਨਾਹ’ ਰਿਲੀਜ਼ ਹੋਈ ਚੰਡੀਗੜ੍ਹ, 24 ਅਗਸਤ,ਬੋਲੇ ਪੰਜਾਬ ਬਿਊਰੋ,(ਹਰਦੇਵ ਚੌਹਾਨ ) ਪੰਜਾਬੀ ਲੇਖਕ ਸਭਾ ਵੱਲੋਂ ਪੰਜਾਬ ਕਲਾ ਭਵਨ ਵਿਖੇ ਉੱਘੇ ਲੇਖਕ ਅਤੇ ਸਾਬਕਾ ਆਈ. ਪੀ. ਐੱਸ ਅਧਿਕਾਰੀ ਡਾ. ਮਨਮੋਹਨ ਦੀ ਨਵੀਂ ਪੁਸਤਕ ‘ਪੰਜਾਬ ਜਿਹਾ ਮੁਲਖ ਕੋਈ ਹੋਰ ਨਾਹ’ ਭਰਵੇਂ ਸਮਾਗਮ ਵਿਚ ਲੋਕ-ਅਰਪਣ ਹੋਈ।ਸਮਾਗਮ ਵਿਚ ਹਾਜ਼ਰ ਸ਼ਖਸੀਅਤਾਂ […]

Continue Reading

ਸਾਬਕਾ ਡੀਜੀਪੀ ਐਚ.ਐਸ ਢਿੱਲੋਂ ਨੇ ਦਿੱਤਾ ਨਵੇਂ ਵਿਦਿਆਰਥੀਆਂ ਨੂੰ ਪ੍ਰੇਰਣਾਦਾਇਕ ਭਾਸ਼ਣ

ਸਾਬਕਾ ਡੀਜੀਪੀ ਐਚ.ਐਸ ਢਿੱਲੋਂ ਨੇ ਦਿੱਤਾ ਨਵੇਂ ਵਿਦਿਆਰਥੀਆਂ ਨੂੰ ਪ੍ਰੇਰਣਾਦਾਇਕ ਭਾਸ਼ਣ ਮੰਡੀ ਗੋਬਿੰਦਗੜ੍ਹ, 24 ਅਗਸਤ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਦੀ ਮੇਜ਼ਬਾਨੀ ਦਾ ਮਾਣ ਸਾਬਕਾ ਡੀਜੀਪੀ ਪੰਜਾਬ ਐਚ.ਐਸ ਢਿੱਲੋਂ, ਜਿਨ੍ਹਾਂ ਨੇ ਦੀਕਸ਼ਰੰਭ ਇੰਡਕਸ਼ਨ ਪ੍ਰੋਗਰਾਮ ਦੌਰਾਨ ਯੂਨੀਵਰਸਿਟੀ ਦੇ ਨਵੇਂ ਵਿਦਿਆਰਥੀਆਂ ਨੂੰ ਇੱਕ ਪ੍ਰੇਰਣਾਦਾਇਕ ਅਤੇ ਪ੍ਰੇਰਣਾਦਾਇਕ ਭਾਸ਼ਣ ਦਿੱਤਾ। ਉਨ੍ਹਾਂ ਦੇ ਭਾਸ਼ਣ ਨੇ ਵਿਦਿਆਰਥੀਆਂ ਨੂੰ ਸਫ਼ਲ ਹੋਣ […]

Continue Reading

ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ 3.44 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

ਜਿਲਾ ਬਠਿੰਡਾ, ਮਾਨਸਾ ਅਤੇ ਐਸ.ਬੀ.ਐਸ ਨਗਰ ਦੇ 675 ਲਾਭਪਾਤਰੀਆਂ ਨੂੰ ਦਿੱਤਾ ਲਾਭ ਚੰਡੀਗੜ੍ਹ, 24 ਅਗਸਤ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ। ਪੰਜਾਬ ਸਰਕਾਰ […]

Continue Reading

ਵਿਜੀਲੈਂਸ ਬਿਊਰੋ ਵੱਲੋਂ ਦੋ ਆਡੀਟਰ 1,30,000 ਰੁਪਏ ਦੀ ਰਿਸ਼ਵਤ ਲੈਂਦੇ ਗ੍ਰਿਫਤਾਰ

ਵਿਜੀਲੈਂਸ ਬਿਊਰੋ ਵੱਲੋਂ ਦੋ ਆਡੀਟਰ 1,30,000 ਰੁਪਏ ਦੀ ਰਿਸ਼ਵਤ ਲੈਂਦੇ ਗ੍ਰਿਫਤਾਰ ਚੰਡੀਗੜ੍ਹ, 24 ਅਗਸਤ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਦੀ ਟੀਮ ਨੇ ਸ਼ਨੀਵਾਰ ਨੂੰ ਫਿਰੋਜ਼ਪੁਰ ਸਥਿਤ ਸਟੇਟ ਆਡਿਟ ਵਿਭਾਗ ਵਿੱਚ ਤਾਇਨਾਤ ਦੋ ਆਡੀਟਰਾਂ ਜਗਜੀਤ ਸਿੰਘ ਅਤੇ ਅਮਿਤ ਨੂੰ 1,30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ […]

Continue Reading

ਆਮ ਆਦਮੀ ਪਾਰਟੀ ਵੱਲੋਂ ਪੰਜਾਬ ‘ਚ ਬੁਲਾਰਿਆਂ ਦਾ ਐਲਾਨ

ਆਮ ਆਦਮੀ ਪਾਰਟੀ ਵੱਲੋਂ ਪੰਜਾਬ ‘ਚ ਬੁਲਾਰਿਆਂ ਦਾ ਐਲਾਨ ਚੰਡੀਗੜ੍ਹ, 24 ਅਗਸਤ,ਬੋਲੇ ਪੰਜਾਬ ਬਿਊਰੋ : ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਬੁਲਾਰਿਆਂ ਦਾ ਐਲਾਨ ਕਰ ਦਿੱਤਾ ਹੈ। ‘ਆਪ’ ਨੇ 21 ਬੁਲਾਰਿਆਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਜਿਨ੍ਹਾਂ ਵਿੱਚੋਂ 4 ਸੀਨੀਅਰ ਬੁਲਾਰੇ ਹਨ ਅਤੇ 17 ਬੁਲਾਰੇ ਹਨ। ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਸੰਸਦ ਮੈਂਬਰ […]

Continue Reading

ਸ਼੍ਰੀ ਹਰੀ ਮੰਦਰ ਸੰਕੀਰਤਨ ਮੋਹਾਲੀ ਵਿਖੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਵਿਸ਼ਾਲ ਸ਼ੋਭਾ ਯਾਤਰਾ ਕੱਢਿਆ ਗਿਆ, ਭਜਨ-ਕੀਰਤਨ ਜਥਿਆਂ ਨੇ ਰਾਧਾ-ਕ੍ਰਿਸ਼ਨ ਦਾ ਗੁਣਗਾਨ ਕੀਤਾ

ਰਾਧਾ ਕ੍ਰਿਸ਼ਨ ਦੇ ਜੈਕਾਰਿਆਂ ਨਾਲ ਗੂੰਜ ਉਠਿਆ ਮੰਦਿਰ ਅਤੇ ਸ਼ੋਭਾ ਯਾਤਰਾ ਦਾ ਰੂਟ ਮੋਹਾਲੀ, 24 ਅਗਸਤ ,ਬੋਲੇ ਪੰਜਾਬ ਬਿਊਰੋ ; ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਫੇਜ਼-5 ਸਥਿਤ ਸ੍ਰੀ ਹਰਿ ਸੰਕੀਰਤਨ ਮੰਦਿਰ ਤੋਂ ਇੱਕ ਵਿਸ਼ਾਲ ਸ਼ੋਭਾ ਯਾਤਰਾ ਕੱਢਿਆ ਗਿਆ, ਜੋ ਕਿ ਸ਼ਹਿਰ ਦੀਆਂ ਹੋਰਨਾਂ ਮੰਦਿਰ ਕਮੇਟੀਆਂ ਵੱਲੋਂ ਕੱਢੇ ਜਾ ਰਹੇ ਸ਼ੋਭਾ ਯਾਤਰਾ ਦਾ ਹਿੱਸਾ ਬਣਿਆ। ਇਸ […]

Continue Reading