ਕਿਸ਼ਤੀ ਪਲਟਣ ਕਾਰਨ ਬਿਹਾਰ ‘ਚ ਛੇ ਲੋਕ ਡੁੱਬੇ

ਕਿਸ਼ਤੀ ਪਲਟਣ ਕਾਰਨ ਬਿਹਾਰ ‘ਚ ਛੇ ਲੋਕ ਡੁੱਬੇ ਪਟਨਾ, 24 ਅਗਸਤ,ਬੋਲੇ ਪੰਜਾਬ ਬਿਊਰੋ : ਬਿਹਾਰ ਦੇ ਪੱਛਮ ਚੰਪਾਰਨ ਜ਼ਿਲ੍ਹੇ ਦੇ ਭਿਤਹਾ ਥਾਣਾ ਖੇਤਰ ‘ਚ ਅੱਜ ਗੰਡਕ ਨਦੀ ‘ਚ ਕਿਸ਼ਤੀ ਪਲਟ ਗਈ। ਇਸ ਹਾਦਸੇ ‘ਚ ਇਕ ਔਰਤ ਸਮੇਤ 6 ਲੋਕਾਂ ਦੇ ਡੁੱਬਣ ਦਾ ਖ਼ਦਸ਼ਾ ਹੈ। ਪੁਲਿਸ ਸੂਤਰਾਂ ਨੇ ਦੱਸਿਆ ਕਿ ਚੰਦਰਪੁਰ ਪਿੰਡ ਦੇ ਕਰੀਬ 50 ਲੋਕ […]

Continue Reading

ਪੰਜਾਬੀ ਨੌਜਵਾਨ ਦੀ ਅਮਰੀਕਾ ਵਿੱਚ ਮੌਤ

ਪੰਜਾਬੀ ਨੌਜਵਾਨ ਦੀ ਅਮਰੀਕਾ ਵਿੱਚ ਮੌਤ ਗੁਰਦਾਸਪੁਰ, 24 ਅਗਸਤ,ਬੋਲੇ ਪੰਜਾਬ ਬਿਊਰੋ : ਜ਼ਿਲ੍ਹਾ ਗੁਰਦਾਸਪੁਰ ਦੇ ਨੌਜਵਾਨ ਦੀ ਅਮਰੀਕਾ ਵਿੱਚ ਮੌਤ ਹੋ ਗਈ ਹੈ। ਗੁਰਦਾਸਪੁਰ ਦੇ ਪਿੰਡ ਧਾਰੀਵਾਲ ਭੋਜਾ ਦੇ 20 ਸਾਲਾਂ ਨੌਜਵਾਨ ਯੁਵਰਾਜ ਸਿੰਘ ਦੀ ਅਮਰੀਕਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਪੀੜਤ ਪਰਿਵਾਰ ਨੇ ਸਰਕਾਰ ਅਤੇ NRI ਵੀਰਾਂ ਤੋਂ ਮ੍ਰਿਤਕ […]

Continue Reading

ਪੰਜਾਬ ‘ਚ ਮੌਂਕੀਪੌਕਸ ਨੂੰ ਲੈ ਕੇ ਸਿਹਤ ਵਿਭਾਗ ਵੱਲੋਂ ਅਲਰਟ ਜਾਰੀ

ਪੰਜਾਬ ‘ਚ ਮੌਂਕੀਪੌਕਸ ਨੂੰ ਲੈ ਕੇ ਸਿਹਤ ਵਿਭਾਗ ਵੱਲੋਂ ਅਲਰਟ ਜਾਰੀ ਚੰਡੀਗੜ੍ਹ, 24 ਅਗਸਤ,ਬੋਲੇ ਪੰਜਾਬ ਬਿਊਰੋ : ਕੋਰੋਨਾ ਤੋਂ ਬਾਅਦ ਪੰਜਾਬ ‘ਚ ਖਤਰਨਾਕ ਬੀਮਾਰੀ ਮੌਂਕੀਪੌਕਸ ਨੂੰ ਲੈ ਕੇ ਸਿਹਤ ਵਿਭਾਗ ਨੇ ਅਲਰਟ ਜਾਰੀ ਕੀਤਾ ਹੈ। WHO ਨੇ ਮੌਂਕੀਪੌਕਸ ਨੂੰ ਵਿਸ਼ਵ ਸਿਹਤ ਐਮਰਜੈਂਸੀ ਘੋਸ਼ਿਤ ਕੀਤਾ ਹੈ। ਹਾਲਾਂਕਿ WHO ਨੇ ਇਹ ਵੀ ਕਿਹਾ ਹੈ ਕਿ ਬੇਲੋੜੇ ਘਬਰਾਉਣ […]

Continue Reading

ਅਮਰੀਕਾ ਦੇ PR ਨੌਜਵਾਨ ਨੂੰ ਪੰਜਾਬ ‘ਚ ਮਾਰੀਆਂ ਗੋਲ਼ੀਆਂ

ਅਮਰੀਕਾ ਦੇ PR ਨੌਜਵਾਨ ਨੂੰ ਪੰਜਾਬ ‘ਚ ਮਾਰੀਆਂ ਗੋਲ਼ੀਆਂ ਅੰਮ੍ਰਿਤਸਰ, 24 ਅਗਸਤ,ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ਤੋਂ ਖ਼ੌਫ਼ਨਾਕ ਖਬਰ ਸਾਹਮਣੇ ਆ ਰਹੀ ਹੈ। ਇਥੇ ਅੰਮ੍ਰਿਤਸਰ-ਜਲੰਧਰ ਜੀ ਟੀ. ਰੋਡ ’ਤੇ ਕਸਬਾ ਦੋਬੁਰਜੀ ਵਿਖੇ ਅਮਰੀਕਾ ‘ਚ ਪੀਆਰ ਨੌਜਵਾਨ ਨੂੰ ਗੋਲੀਆਂ ਮਾਰ ਦਿੱਤੀਆਂ ਗਈਆਂ। ਨੌਜਵਾਨ ਨੂੰ ਉਸ ਦੇ ਘਰ ਵੜ ਕੇ ਦੋ ਨੌਜਵਾਨਾਂ ਵਲੋਂ ਗੋਲੀਆਂ ਮਾਰੀਆਂ ਗਈਆਂ।ਜਾਣਕਾਰੀ ਅਨੁਸਾਰ […]

Continue Reading

ਸ਼ਿਖਰ ਧਵਨ ਨੇ ਕ੍ਰਿਕਟ ਨੂੰ ਕਿਹਾ ਅਲਵਿਦਾ, ਲਿਖਿਆ ਭਾਵੁਕ ਸੰਦੇਸ਼

ਸ਼ਿਖਰ ਧਵਨ ਨੇ ਕ੍ਰਿਕਟ ਨੂੰ ਕਿਹਾ ਅਲਵਿਦਾ, ਲਿਖਿਆ ਭਾਵੁਕ ਸੰਦੇਸ਼ ਨਵੀਂ ਦਿੱਲੀ, 24 ਅਗਸਤ,ਬੋਲੇ ਪੰਜਾਬ ਬਿਊਰੋ : ਸ਼ਿਖਰ ਧਵਨ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਘਰੇਲੂ ਅਤੇ ਅੰਤਰਰਾਸ਼ਟਰੀ ਕ੍ਰਿਕਟ ਨੂੰ ਅਲਵਿਦਾ ਕਹਿ ਦਿੱਤਾ। ਇਸ 37 ਸਾਲਾ ਖਿਡਾਰੀ ਨੇ ਭਾਰਤ ਲਈ 2010 ਵਿੱਚ ਡੈਬਿਊ ਕੀਤਾ […]

Continue Reading

ਦੋ ਸਕੂਲੀ ਬੱਸਾਂ ਦੀ ਆਹਮੋ-ਸਾਹਮਣੇ ਟੱਕਰ, ਕਈ ਬੱਚੇ ਜ਼ਖਮੀ

ਦੋ ਸਕੂਲੀ ਬੱਸਾਂ ਦੀ ਆਹਮੋ-ਸਾਹਮਣੇ ਟੱਕਰ, ਕਈ ਬੱਚੇ ਜ਼ਖਮੀ ਜੈਪੁਰ, 24 ਅਗਸਤ,ਬੋਲੇ ਪੰਜਾਬ ਬਿਊਰੋ : ਜੈਪੁਰ ਦੇ ਬਿੰਦਾਕਾ ਇਲਾਕੇ ਦੇ ਸੂਰਜ ਨਗਰ ‘ਚ ਅੱਜ ਸਵੇਰੇ ਵੱਡਾ ਹਾਦਸਾ ਵਾਪਰ ਗਿਆ। ਇੱਥੇ ਦੋ ਸਕੂਲੀ ਬੱਸਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ, ਜਿਸ ਕਾਰਨ 6 ਤੋਂ ਵੱਧ ਬੱਚੇ ਜ਼ਖਮੀ ਹੋ ਗਏ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਨਮਸਕਾਰ ਪਾਠਸ਼ਾਲਾ […]

Continue Reading

ਜਰਮਨੀ ਦੇ ਸੋਲਿੰਗੇਨ ‘ਚ ਸਮਾਗਮ ਦੌਰਾਨ ਭੀੜ ‘ਤੇ ਚਾਕੂ ਨਾਲ ਹਮਲਾ, ਤਿੰਨ ਲੋਕਾਂ ਦੀ ਮੌਤ, 9 ਜ਼ਖਮੀ

ਜਰਮਨੀ ਦੇ ਸੋਲਿੰਗੇਨ ‘ਚ ਸਮਾਗਮ ਦੌਰਾਨ ਭੀੜ ‘ਤੇ ਚਾਕੂ ਨਾਲ ਹਮਲਾ, ਤਿੰਨ ਲੋਕਾਂ ਦੀ ਮੌਤ, 9 ਜ਼ਖਮੀ ਬਰਲਿਨ, 24 ਅਗਸਤ,ਬੋਲੇ ਪੰਜਾਬ ਬਿਊਰੋ : ਪੱਛਮੀ ਜਰਮਨੀ ਦੇ ਸੋਲਿੰਗੇਨ ‘ਚ ਸ਼ੁੱਕਰਵਾਰ ਰਾਤ ਨੂੰ ਇਕ ਪ੍ਰੋਗਰਾਮ ਦੌਰਾਨ ਚਾਕੂ ਮਾਰ ਕੇ ਤਿੰਨ ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ।ਇਸ ਹਮਲੇ ‘ਚ 9 ਲੋਕ ਜ਼ਖਮੀ ਹੋਏ ਹਨ।ਜ਼ਖਮੀਆਂ ‘ਚੋਂ 4 […]

Continue Reading

ਸਿੱਖਿਆ ਵਿਭਾਗ ਦੀ ਤਰੱਕੀਆਂ ਅਤੇ ਬਦਲੀਆਂ ਸਬੰਧੀ ਢਿੱਲੀ ਕਾਰਗੁਜ਼ਾਰੀ ਤੋਂ ਅਧਿਆਪਕ ਪ੍ਰੇਸ਼ਾਨ: ਡੀ ਟੀ ਐੱਫ

ਬਦਲੀਆਂ ਅਤੇ ਤਰੱਕੀਆਂ ਲਈ ਊਠ ਦੇ ਬੁੱਲ੍ਹ ਡਿੱਗਣ ਵਾਂਗ ਉਡੀਕ ਰਹੇ ਹਨ ਅਧਿਆਪਕ: ਡੀ ਟੀ ਐੱਫ ਚੰਡੀਗੜ੍ਹ 24 ਅਗਸਤ,ਬੋਲੇ ਪੰਜਾਬ ਬਿਊਰੋ ; ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਵੱਲੋਂ ਸਿੱਖਿਆ ਵਿਭਾਗ ਦੁਆਰਾ ਤਰੱਕੀਆਂ ਅਤੇ ਬਦਲੀਆਂ ਦੇ ਸੰਬੰਧ ਵਿੱਚ ਕੋਈ ਕਾਰਵਾਈ ਨਾ ਕਰਨ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ ਅਤੇ […]

Continue Reading

ਚਿੱਪ ਵਾਲਾ ਸਮਾਰਟ ਮੀਟਰ ਲਗਾਉਣ ਲਈ ਆਏ ਪਾਵਰਕੌਮ ਮੁਲਾਜ਼ਮਾਂ ਦਾ ਘਿਰਾਓ

ਚਿੱਪ ਵਾਲਾ ਸਮਾਰਟ ਮੀਟਰ ਲਗਾਉਣ ਲਈ ਆਏ ਪਾਵਰਕੌਮ ਮੁਲਾਜ਼ਮਾਂ ਦਾ ਘਿਰਾਓ ਭਵਾਨੀਗੜ੍ਹ, 24 ਅਗਸਤ,ਬੋਲੇ ਪੰਜਾਬ ਬਿਊਰੋ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਭਵਾਨੀਗੜ੍ਹ ਇਕਾਈ ਨੇ ਪ੍ਰਧਾਨ ਬੇਅੰਤ ਸਿੰਘ ਬੱਬੂ ਦੀ ਅਗਵਾਈ ਹੇਠ ਪਿੰਡ ਬਟਾਰੀਆਣਾ ਵਿੱਚ ਪਾਣੀ ਵਾਲੀ ਟੈਂਕੀ ’ਤੇ ਚਿੱਪ ਵਾਲਾ ਸਮਾਰਟ ਮੀਟਰ ਲਗਾਉਣ ਲਈ ਆਏ ਪਾਵਰਕੌਮ ਮੁਲਾਜ਼ਮਾਂ ਦਾ ਘਿਰਾਓ ਕਰਕੇ ਰੋਸ ਪ੍ਰਦਰਸ਼ਨ ਕੀਤਾ। […]

Continue Reading

ਚੱਲਦੀ ਥਾਰ ਨੂੰ ਲੱਗੀ ਅੱਗ

ਚੱਲਦੀ ਥਾਰ ਨੂੰ ਲੱਗੀ ਅੱਗ ਜਲੰਧਰ, 24 ਅਗਸਤ,ਬੋਲੇ ਪੰਜਾਬ ਬਿਊਰੋ : ਸ਼ਹਿਰ ‘ਚ ਇੱਕ ਚੱਲਦੀ ਥਾਰ ਵਿੱਚ ਭਿਆਨਕ ਅੱਗ ਲੱਗਣ ਦੀ ਸੂਚਨਾ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਹਿਰ ਦੇ ਚਿੱਕ-ਚਿਕ ਚੌਂਕ ਦੇ ਕੋਲ ਸੜਕ ਦੇ ਵਿਚਕਾਰ ਇੱਕ ਥਾਰ ਨੂੰ ਅੱਗ ਲੱਗ ਗਈ, ਜਿਸ ਕਾਰਨ ਮੌਕੇ ‘ਤੇ ਮੌਜੂਦ ਲੋਕਾਂ ‘ਚ ਹਫੜਾ-ਦਫੜੀ ਮੱਚ ਗਈ।ਪਤਾ ਲੱਗਾ […]

Continue Reading