ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ 9268 ਲਾਭਪਾਤਰੀਆਂ ਨੂੰ 47.26 ਕਰੋੜ ਰੁਪਏ ਜਾਰੀ: ਡਾ.ਬਲਜੀਤ ਕੌਰ

ਅਸ਼ੀਰਵਾਦ ਸਕੀਮ ਤਹਿਤ 16 ਜ਼ਿਲਿਆਂ ਦੇ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ ਦਿੱਤਾ ਲਾਭ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਵਚਨਬੱਧ ਚੰਡੀਗੜ੍ਹ, 23 ਅਗਸਤ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. […]

Continue Reading

ਸਵਾਮੀ ਵਿਵੇਕਾਨੰਦ ਦੀਆਂ ਸਿੱਖਿਆਵਾਂ ਸਮਾਜ ਸੇਵਾ, ਨਿਰਸਵਾਰਥ ਅਤੇ ਉੱਚ ਆਦਰਸ਼ਾਂ ਤੋਂ ਸੇਧ ਲੈ ਕੇ ਜੀਵਨ ਜਿਊਣ ਦੇ ਅਸੂਲ ਸਿਖਾਉਂਦੀਆਂ: ਸਵਾਮੀ ਭੀਤਿਹਾਰਾਨੰਦ

ਸਵਾਮੀ ਵਿਵੇਕਾਨੰਦ ਦੀਆਂ ਸਿੱਖਿਆਵਾਂ ਸਮਾਜ ਸੇਵਾ, ਨਿਰਸਵਾਰਥ ਅਤੇ ਉੱਚ ਆਦਰਸ਼ਾਂ ਤੋਂ ਸੇਧ ਲੈ ਕੇ ਜੀਵਨ ਜਿਊਣ ਦੇ ਅਸੂਲ ਸਿਖਾਉਂਦੀਆਂ: ਸਵਾਮੀ ਭੀਤਿਹਾਰਾਨੰਦ ਦੇਸ਼ ਭਗਤ ਯੂਨੀਵਰਸਿਟੀ ਵਿੱਚ ਨਵੇਂ ਵਿਦਿਆਰਥੀਆਂ ਲਈ ਸਵਾਮੀ ਵਿਵੇਕਾਨੰਦ ਦੀਆਂ ਸਿੱਖਿਆਵਾਂ ਬਾਰੇ ਵਿਸ਼ੇਸ਼ ਲੈਕਚਰ ਕਰਵਾਇਆ ਮੰਡੀ ਗੋਬਿੰਦਗੜ੍ਹ, 23 ਅਗਸਤ,ਬੋਲੇ ਪੰਜਾਬ ਬਿਊਰੋ : ਰਾਮਕ੍ਰਿਸ਼ਨ ਮੱਠ ਦੇ ਸੰਨਿਆਸੀ ਸਵਾਮੀ ਭੀਤਿਹਾਰਾਨੰਦ ਨੇ ਹਾਲ ਹੀ ਵਿੱਚ ਦੇਸ਼ ਭਗਤ […]

Continue Reading

ਮੁੱਖ ਮੰਤਰੀ ਦਫਤਰ ਵੱਲੋਂ ਬਾਰ ਬਾਰ ਮੀਟਿੰਗਾਂ ਮੁਲਤਵੀ ਕਰਨ ਤੋਂ ਮੁਲਾਜ਼ਮ ਤੇ ਪੈਨਸ਼ਨਰ ਖਫਾ,12 ਸਤੰਬਰ ਨੂੰ ਨਹੀਂ ਕਰਨਗੇ ਕੈਬਿਨਟ ਸਬ ਕਮੇਟੀ ਨਾਲ ਮੀਟਿੰਗ

,3 ਸਤੰਬਰ ਨੂੰ ਕਰਨਗੇ ਵਿਧਾਨ ਸਭਾ ਵੱਲ ਮਾਰਚ ਚੰਡੀਗੜ੍ਹ 23 ਸਤੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ ਆਨਲਾਈਨ ਮੀਟਿੰਗ ਫਰੰਟ ਦੇ ਕਨਵੀਨਰ ਗੁਰਪ੍ਰੀਤ ਸਿੰਘ ਗੰਡੀਵਿੰਡ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੇ ਫੈਸਲੇ ਪ੍ਰੈਸ ਬਿਆਨ ਜਾਰੀ ਕਰਦਿਆਂ ਸਾਂਝਾ ਫਰੰਟ ਦੇ ਆਗੂਆਂ ਸਤੀਸ਼ ਰਾਣਾ, ਕਰਮ ਸਿੰਘ ਧਨੋਆ, ਸੁਖਦੇਵ ਸਿੰਘ ਸੈਣੀ, ਸਵਿੰਦਰ ਪਾਲ ਸਿੰਘ […]

Continue Reading

ਸਿੱਖਿਆ ਵਿਭਾਗ ਪੰਜਾਬ ਵੱਲੋਂ ਪ੍ਰਿੰਸੀਪਲਾਂ ਦੇ ਤਬਾਦਲੇ ਤੇ ਤਾਇਨਾਤੀਆਂ

ਸਿੱਖਿਆ ਵਿਭਾਗ ਪੰਜਾਬ ਵੱਲੋਂ ਪ੍ਰਿੰਸੀਪਲਾਂ ਦੇ ਤਬਾਦਲੇ ਤੇ ਤਾਇਨਾਤੀਆਂ ਮੋਹਾਲੀ, 23 ਅਗਸਤ,ਬੋਲੇ ਪੰਜਾਬ ਬਿਊਰੋ : ਪ੍ਰਬੰਧਕੀ ਲੋੜਾਂ ਅਤੇ ਲੋਕ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਪੰਜਾਬ ਰਾਜ ਸਕੂਲ ਸਿੱਖਿਆ ਬੋਰਡ ਵਿਭਾਗ ਵਿੱਚ ਕੰਮ ਕਰਦੇ ਪੀ.ਈ.ਐੱਸ.-1 ਕੇਡਰ ਦੇ ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀਆਂ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਦੀ ਸੂਚੀ ਹੇਠਾਂ […]

Continue Reading

ਨੇਪਾਲ ‘ਚ ਵਾਪਰਿਆ ਵੱਡਾ ਹਾਦਸਾ, ਯੂਪੀ ਦੀ ਬੱਸ ਨਦੀ ‘ਚ ਡਿੱਗਣ ਨਾਲ 14 ਲੋਕਾਂ ਦੀ ਮੌਤ

ਨੇਪਾਲ ‘ਚ ਵਾਪਰਿਆ ਵੱਡਾ ਹਾਦਸਾ, ਯੂਪੀ ਦੀ ਬੱਸ ਨਦੀ ‘ਚ ਡਿੱਗਣ ਨਾਲ 14 ਲੋਕਾਂ ਦੀ ਮੌਤ ਕਾਠਮੰਡੂ, 23 ਅਗਸਤ,ਬੋਲੇ ਪੰਜਾਬ ਬਿਊਰੋ : ਨੇਪਾਲ ‘ਚ ਵੱਡਾ ਹਾਦਸਾ ਵਾਪਰਿਆ ਹੈ। ਯੂਪੀ ਦੀ ਬੱਸ ਨਦੀ ‘ਚ ਡਿੱਗਣ ਨਾਲ 14 ਲੋਕਾਂ ਦੀ ਮੌਤ ਹੋ ਗਈ ਹੈ। 10 ਤੋਂ ਵੱਧ ਲਾਸ਼ਾਂ ਨੂੰ ਨਦੀ ‘ਚੋਂ ਕੱਢ ਲਿਆ ਗਿਆ ਹੈ ਅਤੇ ਬਾਕੀ […]

Continue Reading

ਰਾਜਪਾਲ ਗੁਲਾਬ ਚੰਦ ਕਟਾਰੀਆ ਹੋਏ ਬਿਮਾਰ, ਜਨਤਕ ਪ੍ਰੋਗਰਾਮ ਮੁਲਤਵੀ

ਰਾਜਪਾਲ ਗੁਲਾਬ ਚੰਦ ਕਟਾਰੀਆ ਹੋਏ ਬਿਮਾਰ, ਜਨਤਕ ਪ੍ਰੋਗਰਾਮ ਮੁਲਤਵੀ ਉਦੈਪੁਰ, 23 ਅਗਸਤ,ਬੋਲੇ ਪੰਜਾਬ ਬਿਊਰੋ : ਰਾਜਸਥਾਨ ਦੇ ਉਦੈਪੁਰ ‘ਚ ਵੀਰਵਾਰ ਦੇਰ ਰਾਤ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਦੀ ਤਬੀਅਤ ਅਚਾਨਕ ਵਿਗੜ ਗਈ। ਉਨ੍ਹਾਂ ਨੂੰ ਛਾਤੀ ਵਿੱਚ ਦਰਦ ਮਹਿਸੂਸ ਹੋਇਆ। ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ। ਜਿੱਥੇ […]

Continue Reading

ਸੇਬੀ ਨੇ ਅਨਿਲ ਅੰਬਾਨੀ ਨੂੰ 25 ਕਰੋੜ ਰੁਪਏ ਜੁਰਮਾਨਾ ਲਗਾਇਆ

ਸੇਬੀ ਨੇ ਅਨਿਲ ਅੰਬਾਨੀ ਨੂੰ 25 ਕਰੋੜ ਰੁਪਏ ਜੁਰਮਾਨਾ ਲਗਾਇਆ ਨਵੀਂ ਦਿੱਲੀ, 23 ਅਗਸਤ,ਬੋਲੇ ਪੰਜਾਬ ਬਿਊਰੋ : ਸਟਾਕ ਮਾਰਕੀਟ ਰੈਗੂਲੇਟਰ ਸੇਬੀ ਨੇ ਉਦਯੋਗਪਤੀ ਅਨਿਲ ਅੰਬਾਨੀ, ਰਿਲਾਇੰਸ ਹੋਮ ਫਾਈਨਾਂਸ ਦੇ ਸਾਬਕਾ ਪ੍ਰਮੁੱਖ ਅਧਿਕਾਰੀਆਂ ਅਤੇ 24 ਹੋਰ ਇਕਾਈਆਂ ‘ਤੇ ਕੰਪਨੀ ਤੋਂ ਫੰਡ ਡਾਇਵਰਟ ਕਰਨ ਲਈ ਪੰਜ ਸਾਲਾਂ ਲਈ ਪਾਬੰਦੀ ਲਗਾ ਦਿੱਤੀ ਹੈ। ਸੇਬੀ ਨੇ ਅਨਿਲ ਅੰਬਾਨੀ ‘ਤੇ […]

Continue Reading

ਪੰਜਾਬ ਪੁਲਿਸ ਨੇ ਰਮਨਜੀਤ ਰੋਮੀ ਨੂੰ ਤੜਕੇ 3 ਵਜੇ ਕੀਤਾ ਅਦਾਲਤ ਵਿੱਚ ਪੇਸ਼

ਪੰਜਾਬ ਪੁਲਿਸ ਨੇ ਰਮਨਜੀਤ ਰੋਮੀ ਨੂੰ ਤੜਕੇ 3 ਵਜੇ ਕੀਤਾ ਅਦਾਲਤ ਵਿੱਚ ਪੇਸ਼ ਪਟਿਆਲਾ, 23 ਅਗਸਤ,ਬੋਲੇ ਪੰਜਾਬ ਬਿਊਰੋ : ਪੰਜਾਬ ਪੁਲਿਸ ਨੇ ਰਮਨਜੀਤ ਰੋਮੀ ਨੂੰ ਅੱਜ ਸ਼ੁੱਕਰਵਾਰ ਤੜਕੇ 3 ਵਜੇ ਨਾਭਾ ਦੀ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੇ 20 ਮਿੰਟ ਦੀ ਬਹਿਸ ਤੋਂ ਬਾਅਦ ਮਾਣਯੋਗ ਅਦਾਲਤ ਨੇ ਰਮਨਜੀਤ ਰੋਮੀ ਨੂੰ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿੱਚ […]

Continue Reading

ਹਿਮਾਚਲ ਦੀ ਪੱਬਰ ਨਦੀ ‘ਚ ਕਾਰ ਡਿੱਗਣ ਕਾਰਨ ਪਤੀ-ਪਤਨੀ ਦੀ ਮੌਤ, ਬੱਚੀ ਲਾਪਤਾ

ਹਿਮਾਚਲ ਦੀ ਪੱਬਰ ਨਦੀ ‘ਚ ਕਾਰ ਡਿੱਗਣ ਕਾਰਨ ਪਤੀ-ਪਤਨੀ ਦੀ ਮੌਤ, ਬੱਚੀ ਲਾਪਤਾ ਸ਼ਿਮਲਾ, 23 ਅਗਸਤ,ਬੋਲੇ ਪੰਜਾਬ ਬਿਊਰੋ : ਹਿਮਾਚਲ ਪ੍ਰਦੇਸ਼ ਦੀ ਪੱਬਰ ਨਦੀ ‘ਚ ਕਾਰ ਡਿੱਗਣ ਕਾਰਨ ਪਤੀ-ਪਤਨੀ ਦੀ ਮੌਤ ਹੋ ਗਈ, ਜਦਕਿ ਉਨ੍ਹਾਂ ਦੀ ਡੇਢ ਸਾਲ ਦੀ ਬੇਟੀ ਲਾਪਤਾ ਹੈ। ਜਾਣਕਾਰੀ ਮੁਤਾਬਕ ਇਹ ਹਾਦਸਾ ਬੀਤੇ ਕੱਲ੍ਹ ਦੇਰ ਸ਼ਾਮ ਐਂਟੀ ‘ਚ ਭਲੂ ਕਿਆਰੀ ਗੇਲੀ […]

Continue Reading

ਰਾਜਧਾਨੀ ਦਿੱਲੀ ‘ਚ ਆਟੋ-ਟੈਕਸੀਆਂ ਦੀ ਹੜਤਾਲ ਅੱਜ ਵੀ ਜਾਰੀ, ਲੋਕ ਪ੍ਰੇਸ਼ਾਨ

ਰਾਜਧਾਨੀ ਦਿੱਲੀ ‘ਚ ਆਟੋ-ਟੈਕਸੀਆਂ ਦੀ ਹੜਤਾਲ ਅੱਜ ਵੀ ਜਾਰੀ, ਲੋਕ ਪ੍ਰੇਸ਼ਾਨ ਨਵੀਂ ਦਿੱਲੀ, 23 ਅਗਸਤ,ਬੋਲੇ ਪੰਜਾਬ ਬਿਊਰੋ : ਰਾਜਧਾਨੀ ਦਿੱਲੀ ‘ਚ ਐਪ ਆਧਾਰਿਤ ਆਟੋ ਅਤੇ ਕੈਬ ਡਰਾਈਵਰ ਦੋ ਦਿਨਾਂ ਦੀ ਹੜਤਾਲ ‘ਤੇ ਹਨ। ਇਸ ਵਿੱਚ 15 ਤੋਂ ਵੱਧ ਆਟੋ ਅਤੇ ਟੈਕਸੀਆਂ ਦੀਆਂ ਯੂਨੀਅਨਾਂ ਸ਼ਾਮਲ ਹਨ। ਹੜਤਾਲ ਦੇ ਪਹਿਲੇ ਦਿਨ ਵੀਰਵਾਰ ਨੂੰ ਐਪ ਆਧਾਰਿਤ ਆਟੋ ਅਤੇ […]

Continue Reading