ਅਧਿਆਪਕਾਂ ਨੇ ਨਵੀਂ ਪੈਨਸ਼ਨ ਤੋਂ ਆਜ਼ਾਦੀ ਦੀ ਮੁਹਿੰਮ ਸ਼ੁਰੂ ਕੀਤੀ

ਅਧਿਆਪਕਾਂ ਨੇ ਨਵੀਂ ਪੈਨਸ਼ਨ ਤੋਂ ਆਜ਼ਾਦੀ ਦੀ ਮੁਹਿੰਮ ਸ਼ੁਰੂ ਕੀਤੀ ਸਮਰਾਲਾ,22, ਅਗਸਤ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ): ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਪੰਜਾਬ ਵਲੋਂ ਪੰਜਾਬ ਵਿੱਚ ਨਵੀਂ ਪੈਨਸ਼ਨ ਤੋਂ ਅਜਾਦੀ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਇਸ ਤਹਿਤ ਸਮਰਾਲਾ ਬਲਾਕ ਦੇ ਵੱਖ ਵੱਖ ਸਕੂਲਾਂ ਅਤੇ ਦਫ਼ਤਰਾਂ ਵਿੱਚ ਨਵੀ ਪੈਨਸ਼ਨ ਸਕੀਮ ਤੋਂ ਅਜਾਦੀ ਲਈ ਰੋਸ ਪੑਗਟ ਕੀਤਾ ਗਿਆ। […]

Continue Reading

5 ਸਤੰਬਰ ਨੂੰ ਅਧਿਆਪਕ ਦਿਵਸ ਤੇ ਡੀ ਸੀ/ ਡੀ ਈ ਓ ਦਫ਼ਤਰ ਫ਼ਤਹਿਗੜ੍ਹ ਸਾਹਿਬ ਦਾ ਕੀਤਾ ਜਾਵੇਗਾ ਘਿਰਾਓ – ਡੀ ਟੀ ਐਫ

5 ਸਤੰਬਰ ਨੂੰ ਅਧਿਆਪਕ ਦਿਵਸ ਤੇ ਡੀ ਸੀ/ ਡੀ ਈ ਓ ਦਫ਼ਤਰ ਫ਼ਤਹਿਗੜ੍ਹ ਸਾਹਿਬ ਦਾ ਕੀਤਾ ਜਾਵੇਗਾ ਘਿਰਾਓ – ਡੀ ਟੀ ਐਫ ਫ਼ਤਹਿਗੜ੍ਹ ਸਾਹਿਬ,22, ਅਗਸਤ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ): ਡੀ ਟੀ ਐਫ ਫ਼ਤਹਿਗੜ੍ਹ ਸਾਹਿਬ ਅਤੇ ਸਹਿਯੋਗੀ ਜਥੇਬੰਦੀਆਂ ਵੱਲੋਂ ਕੀਤੇ ਜਾਣ ਵਾਲੇ 5 ਸਤੰਬਰ (ਅਧਿਆਪਕ ਦਿਵਸ) ਨੂੰ ਡੀ ਸੀ/ਡੀ ਈ ਓ ਦਫ਼ਤਰ ਫ ਗ ਸ ਦੇ […]

Continue Reading

ਡੇਂਗੂ ਨੂੰ ਠੱਲ੍ਹ ਪਾਉਣ ਵਿੱੱਚ ਨਾਕਾਮ ਹੈ ਪੰਜਾਬ ਦਾ ਸਿਹਤ ਵਿਭਾਗ: ਅਰਵਿੰਦ ਖੰਨਾ

ਪੰਜਾਬ ਸਰਕਾਰ ਚੰਗੀਆਂ ਸਿਹਤ ਸਹੂਲਤਾਂ ਦੇਣ ‘ਚ ਬੁਰੀ ਤਰ੍ਹਾਂ ਨਾਕਾਮ: ਖੰਨਾ ਚੰਡੀਗੜ੍ਹ, 22 ਅਗਸਤ ,ਬੋਲੇ ਪੰਜਾਬ ਬਿਊਰੋ : ਪੰਜਾਬ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਨਾਕਾਮੀਆਂ ਦੇ ਕਾਰਨ ਸਿਹਤ ਵਿਭਾਗ ਡੇਂਗੂ ਵਰਗੀ ਗੰਭੀਰ ਬਿਮਾਰੀ ਨੂੰ ਠੱਲ੍ਹ ਪਾਉਣ ਵਿੱਚ ਨਾਕਾਮ ਹੈ। ਅੱਜ ਇੱਥੇ ਜਾਰੀ ਇੱਕ ਬਿਆਨ […]

Continue Reading

ਖੰਨਾ ਦੇ ਮੰਦਰ ‘ਚ ਸ਼ਿਵਲਿੰਗ ਤੋੜਨ ਤੇ ਗਹਿਣੇ ਚੁਰਾਉਣ ਵਾਲੇ ਚਾਰ ਦੋਸ਼ੀ ਪੁਲਸ ਵੱਲੋਂ ਗ੍ਰਿਫਤਾਰ

ਖੰਨਾ ਦੇ ਮੰਦਰ ‘ਚ ਸ਼ਿਵਲਿੰਗ ਤੋੜਨ ਤੇ ਗਹਿਣੇ ਚੁਰਾਉਣ ਵਾਲੇ ਚਾਰ ਦੋਸ਼ੀ ਪੁਲਸ ਵੱਲੋਂ ਗ੍ਰਿਫਤਾਰ ਚੰਡੀਗੜ੍ਹ, 22 ਅਗਸਤ,ਬੋਲੇ ਪੰਜਾਬ ਬਿਊਰੋ : ਖੰਨਾ ਦੇ ਮੰਦਰ ‘ਚ ਸ਼ਿਵਲਿੰਗ ਤੋੜਨ ਅਤੇ ਗਹਿਣੇ ਚੋਰੀ ਕਰਨ ਵਾਲੇ ਚਾਰ ਦੋਸ਼ੀਆਂ ਨੂੰ ਪੁਲਸ ਨੇ ਗ੍ਰਿਫਤਾਰ ਕੀਤਾ ਹੈ। ਸੱਤ ਦਿਨਾਂ ਦੇ ਅੰਦਰ, ਪੁਲਿਸ ਨੇ ਮੁਲਜ਼ਮਾਂ ਨੂੰ ਫੜ ਲਿਆ ਅਤੇ ਇੱਕ ਅੰਤਰਰਾਜੀ ਚੋਰੀ ਗਿਰੋਹ […]

Continue Reading

ਸ਼ੰਭੂ ਬਾਰਡਰ ‘ਤੇ ਚੱਲ ਰਹੇ ਅੰਦੋਲਨ ‘ਚ ਇੱਕ ਹੋਰ ਕਿਸਾਨ ਦੀ ਮੌਤ

ਸ਼ੰਭੂ ਬਾਰਡਰ ‘ਤੇ ਚੱਲ ਰਹੇ ਅੰਦੋਲਨ ‘ਚ ਇੱਕ ਹੋਰ ਕਿਸਾਨ ਦੀ ਮੌਤ ਸ਼ੰਭੂ, 22 ਅਗਸਤ,ਬੋਲੇ ਪੰਜਾਬ ਬਿਊਰੋ : ਸ਼ੰਭੂ ਬਾਰਡਰ ‘ਤੇ ਚੱਲ ਰਹੇ ਕਿਸਾਨ ਅੰਦੋਲਨ ‘ਚ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਕਿਸਾਨ ਦੀ ਪਛਾਣ 65 ਸਾਲਾ ਕੌਰ ਸਿੰਘ ਵਾਸੀ ਬਲਾਕ ਘੋੜੇ ਨੌ, ਜ਼ਿਲ੍ਹਾ ਸੰਗਰੂਰ ਵਜੋਂ ਹੋਈ ਹੈ। ਕਿਸਾਨ ਨੂੰ ਉਲਟੀਆਂ ਅਤੇ […]

Continue Reading

ਸ਼ੰਭੂ-ਖਨੌਰੀ ਸਰਹੱਦ ਖੋਲ੍ਹਣ ਸਬੰਧੀ ਸੁਪਰੀਮ ਕੋਰਟ ਵਿੱਚ ਸੁਣਵਾਈ ਟਲੀ

ਸ਼ੰਭੂ-ਖਨੌਰੀ ਸਰਹੱਦ ਖੋਲ੍ਹਣ ਸਬੰਧੀ ਸੁਪਰੀਮ ਕੋਰਟ ਵਿੱਚ ਸੁਣਵਾਈ ਟਲੀ ਚੰਡੀਗੜ੍ਹ, 22 ਅਗਸਤ,ਬੋਲੇ ਪੰਜਾਬ ਬਿਊਰੋ : ਸ਼ੰਭੂ-ਖਨੌਰੀ ਸਰਹੱਦ ਖੋਲ੍ਹਣ ਸਬੰਧੀ ਸੁਪਰੀਮ ਕੋਰਟ ਵਿੱਚ ਅੱਜ (ਵੀਰਵਾਰ) ਨੂੰ ਹੋਣ ਵਾਲੀ ਸੁਣਵਾਈ ਮੁਲਤਵੀ ਕਰ ਦਿੱਤੀ ਗਈ ਹੈ। ਸੁਪਰੀਮ ਕੋਰਟ ਵੱਲੋਂ ਦੋਵਾਂ ਸਰਕਾਰਾਂ ਨੂੰ ਕਿਸਾਨਾਂ ਨਾਲ ਮੀਟਿੰਗਾਂ ਜਾਰੀ ਰੱਖਣ ਦੇ ਹੁਕਮ ਦਿੱਤੇ ਗਏ ਹਨ। ਇਸ ਦੇ ਨਾਲ ਹੀ ਪੰਜਾਬ ਨੂੰ […]

Continue Reading

ਹਾਈਕੋਰਟ ਨੇ ਕੁਰਾਲੀ ਦੇ ਇੱਕ ਪਿੰਡ ‘ਚ ਪ੍ਰਵਾਸੀ ਮਜ਼ਦੂਰਾਂ ਦੇ ਬਾਈਕਾਟ ਸੰਬੰਧੀ ਪੰਜਾਬ ਸਰਕਾਰ ਨੂੰ ਲਗਾਈ ਫਟਕਾਰ, ਪੰਜ ਮੈਂਬਰੀ ਕਮੇਟੀ ਬਣਾਈ

ਹਾਈਕੋਰਟ ਨੇ ਕੁਰਾਲੀ ਦੇ ਇੱਕ ਪਿੰਡ ‘ਚ ਪ੍ਰਵਾਸੀ ਮਜ਼ਦੂਰਾਂ ਦੇ ਬਾਈਕਾਟ ਸੰਬੰਧੀ ਪੰਜਾਬ ਸਰਕਾਰ ਨੂੰ ਲਗਾਈ ਫਟਕਾਰ, ਪੰਜ ਮੈਂਬਰੀ ਕਮੇਟੀ ਬਣਾਈ ਚੰਡੀਗੜ੍ਹ, 22 ਅਗਸਤ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ ਅੱਜ ਵੀਰਵਾਰ ਨੂੰ ਕੁਰਾਲੀ ਦੇ ਇੱਕ ਪਿੰਡ ਦੇ ਪ੍ਰਵਾਸੀ ਮਜ਼ਦੂਰਾਂ ਦੇ ਬਾਈਕਾਟ ਦੇ ਮਾਮਲੇ ਵਿੱਚ ਹਾਈ ਕੋਰਟ ਵਿੱਚ ਆਪਣਾ ਜਵਾਬ ਦਾਇਰ ਕੀਤਾ ਹੈ। ਸਰਕਾਰ ਨੇ […]

Continue Reading

ਆਂਧਰਾ ਪ੍ਰਦੇਸ਼ ਦੀ ਇੱਕ ਫੈਕਟਰੀ ‘ਚ ਧਮਾਕਾ, 17 ਲੋਕਾਂ ਦੀ ਮੌਤ, 40 ਜ਼ਖਮੀ

ਆਂਧਰਾ ਪ੍ਰਦੇਸ਼ ਦੀ ਇੱਕ ਫੈਕਟਰੀ ‘ਚ ਧਮਾਕਾ, 17 ਲੋਕਾਂ ਦੀ ਮੌਤ, 40 ਜ਼ਖਮੀ ਅਨਾਕਾਪੱਲੀ, 22 ਅਗਸਤ,ਬੋਲੇ ਪੰਜਾਬ ਬਿਊਰੋ : ਆਂਧਰਾ ਪ੍ਰਦੇਸ਼ ਦੇ ਅਨਾਕਾਪੱਲੀ ਜ਼ਿਲੇ ‘ਚ ਇਕ ਫਾਰਮਾਸਿਊਟੀਕਲ ਫੈਕਟਰੀ ‘ਚ ਹੋਏ ਧਮਾਕੇ ‘ਚ 17 ਲੋਕਾਂ ਦੀ ਮੌਤ ਹੋ ਗਈ ਅਤੇ 40 ਜ਼ਖਮੀ ਹੋ ਗਏ। ਸਥਾਨਕ ਪ੍ਰਸ਼ਾਸਨ ਮੁਤਾਬਕ ਹਾਦਸੇ ਦੇ ਸਮੇਂ ਯੂਨਿਟ ‘ਚ ਫਸੇ 13 ਲੋਕਾਂ ਨੂੰ […]

Continue Reading

ਏਅਰ ਇੰਡੀਆ ਦੇ ਜਹਾਜ਼ ‘ਚ ਬੰਬ ਦੀ ਧਮਕੀ ਤੋਂ ਬਾਅਦ ਏਅਰਪੋਰਟ ‘ਤੇ ਐਮਰਜੈਂਸੀ ਐਲਾਨੀ

ਏਅਰ ਇੰਡੀਆ ਦੇ ਜਹਾਜ਼ ‘ਚ ਬੰਬ ਦੀ ਧਮਕੀ ਤੋਂ ਬਾਅਦ ਏਅਰਪੋਰਟ ‘ਤੇ ਐਮਰਜੈਂਸੀ ਐਲਾਨੀ ਤਿਰੂਵਨੰਤਪੁਰਮ, 22 ਅਗਸਤ, ਬੋਲੇ ਪੰਜਾਬ ਬਿਊਰੋ : ਮੁੰਬਈ ਤੋਂ ਆ ਰਹੇ ਏਅਰ ਇੰਡੀਆ ਦੇ ਜਹਾਜ਼ ‘ਚ ਅੱਜ ਬੰਬ ਹੋਣ ਦੀ ਧਮਕੀ ਮਿਲੀ। ਇਸ ਤੋਂ ਬਾਅਦ ਤਿਰੂਵਨੰਤਪੁਰਮ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪੂਰੀ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਗਈ। ਹਵਾਈ ਅੱਡੇ ਨਾਲ ਜੁੜੇ ਸੂਤਰਾਂ […]

Continue Reading

ਗੁਰਦੁਆਰਾ ਸਾਹਿਬ ਨੇੜੇ ਚੱਲ ਰਹੇ ਸਪਾ ਸੈਂਟਰ ‘ਤੇ ਪੁਲਿਸ ਨੇ ਛਾਪਾ ਮਾਰਿਆ, ਕਈ ਲੜਕੇ-ਲੜਕੀਆਂ ਨੂੰ ਹਿਰਾਸਤ ‘ਚ ਲਿਆ

ਗੁਰਦੁਆਰਾ ਸਾਹਿਬ ਨੇੜੇ ਚੱਲ ਰਹੇ ਸਪਾ ਸੈਂਟਰ ‘ਤੇ ਪੁਲਿਸ ਨੇ ਛਾਪਾ ਮਾਰਿਆ, ਕਈ ਲੜਕੇ-ਲੜਕੀਆਂ ਨੂੰ ਹਿਰਾਸਤ ‘ਚ ਲਿਆ ਅੰਮ੍ਰਿਤਸਰ, 22 ਅਗਸਤ,ਬੋਲੇ ਪੰਜਾਬ ਬਿਊਰੋ : ਮਜੀਠਾ ਰੋਡ ‘ਤੇ ਗੁਰਦੁਆਰਾ ਸ਼੍ਰੀ ਗੁਰੂ ਹਰਿਰਾਏ ਸਾਹਿਬ ਨੇੜੇ ਪਿਛਲੇ 2 ਸਾਲਾਂ ਤੋਂ ਚੱਲ ਰਹੇ ਸਪਾ ਸੈਂਟਰ ‘ਤੇ ਅੰਮ੍ਰਿਤਸਰ ਪੁਲਿਸ ਵੱਲੋਂ ਛਾਪਾ ਮਾਰਿਆ ਗਿਆ। ਇਸ ਸਬੰਧੀ ਪੁਲੀਸ ਵੱਲੋਂ ਕੁਝ ਲੜਕੀਆਂ ਅਤੇ […]

Continue Reading