ਮੋਹਾਲੀ ਦੇ ਵੇਰਕਾ ਪਲਾਂਟ ਦੇ ਮੇਨ ਗੇਟ ‘ਤੇ ਕਿਸਾਨਾਂ ਨੇ ਜੜਿਆ ਜਿੰਦਰਾ, ਮੁਲਾਜ਼ਮ ਅੰਦਰ ਫਸੇ

ਮੋਹਾਲੀ ਦੇ ਵੇਰਕਾ ਪਲਾਂਟ ਦੇ ਮੇਨ ਗੇਟ ‘ਤੇ ਕਿਸਾਨਾਂ ਨੇ ਜੜਿਆ ਜਿੰਦਰਾ, ਮੁਲਾਜ਼ਮ ਅੰਦਰ ਫਸੇ ਮੋਹਾਲੀ 21 ਅਗਸਤ,ਬੋਲੇ ਪੰਜਾਬ ਬਿਊਰੋ :   ਮੋਹਾਲੀ ਦੇ ਫੇਜ਼-6 ਸਥਿਤ ਵੇਰਕਾ ਪਲਾਂਟ ਦੇ ਮੇਨ ਗੇਟ ਨੂੰ ਕਿਸਾਨਾਂ ਵੱਲੋਂ ਜਿੰਦਰਾ ਜੜ ਦਿੱਤਾ ਗਿਆ ਹੈ। ਪਲਾਂਟ ਵਿੱਚ ਕੰਮ ਕਰਦੇ ਮੁਲਾਜ਼ਮ ਵੀ ਅੰਦਰ ਹੀ ਫਸ ਗਏ ਹਨ। ਇਨ੍ਹਾਂ ਵਿਚ ਵੱਡੀ ਗਿਣਤੀ ਵਿਚ […]

Continue Reading

ਪੰਜਾਬ ਸਰਕਾਰ ਵੱਲੋਂ ਕਰਮਚਾਰੀਆਂ ਦੇ ਅਹਿਮ ਮੁੱਦਿਆਂ ਦੀ ਸਮੀਖਿਆ ਕਰਨ ਲਈ ਦੋ ਸਬ-ਕਮੇਟੀਆਂ ਦਾ  ਗਠਨ

ਪੰਜਾਬ ਸਰਕਾਰ ਵੱਲੋਂ ਕਰਮਚਾਰੀਆਂ ਦੇ ਅਹਿਮ ਮੁੱਦਿਆਂ ਦੀ ਸਮੀਖਿਆ ਕਰਨ ਲਈ ਦੋ ਸਬ-ਕਮੇਟੀਆਂ ਦਾ  ਗਠਨ ਚੰਡੀਗੜ੍ਹ, 21 ਅਗਸਤ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ ਦੋ ਕੈਬਨਿਟ ਸਬ- ਕਮੇਟੀਆਂ, ਜਿਨ੍ਹਾਂ ਵਿੱਚ ਕੈਬਨਿਟ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਸ੍ਰੀ ਅਮਨ ਅਰੋੜਾ ਅਤੇ ਸ੍ਰੀ ਕੁਲਦੀਪ ਸਿੰਘ ਧਾਲੀਵਾਲ ਸ਼ਾਮਲ ਹਨ, ਦਾ ਗਠਨ ਕੀਤਾ ਹੈ। ਇਨ੍ਹਾਂ ਸਬ-ਕਮੇਟੀਆਂ ਨੂੰ ਸੂਬਾ ਸਰਕਾਰ […]

Continue Reading

ਜਮਹੂਰੀ ਅਧਿਕਾਰ ਸਭਾ ਦੇ ਸੱਦੇ ’ਤੇ ਬਰਨਾਲਾ ਦੀਆਂ ਜਨਤਕ ਜਥੇਬੰਦੀਆਂ ਨੇ ਕੀਤਾ ਮੋਮਬੱਤੀ ਮਾਰਚ

ਕੋਲਕੱਤਾ ਕਾਂਡ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਂਵਾਂ ਦੇਣ ਅਤੇ ਔਰਤਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ ਬਰਨਾਲਾ, 21 ਅਗਸਤ, ਬੋਲੇ ਪੰਜਾਬ ਬਿਊਰੋ : ਅੱਜ ਜਮਹੂਰੀ ਅਧਿਕਾਰ ਸਭਾ ਬਰਨਾਲਾ ਦੇ ਸੱਦੇ ’ਤੇ ਜਿਲ੍ਹੇ ਦੀਆਂ ਸਮੂਹ ਜਨਤਕ ਜਮਹੂਰੀ ਜਥੇਬੰਦੀਆਂ ਨੇ ਸ਼ਹਿਰ ਦੇ ਮੁੱਖ ਬਾਜਾਰਾਂ ਵਿਚ  ਰੋਹ-ਭਰਪੂਰ ਮੋਮਬੱਤੀ ਮਾਰਚ ਕਰਕੇ ਕੋਲਕੱਤਾ ਬਲਾਤਕਾਰ ਕਾਂਡ ਦੇ ਦੋਸ਼ੀਆਂ ਨੂੰ ਸਖ਼ਤ […]

Continue Reading

ਫਰੀਦਕੋਟ ਅਤੇ ਆਸਟ੍ਰੇਲੀਆ ਦੇ ਸ਼ਹਿਰ ਵੈਂਟਵਰਥ ਵਿਚਕਾਰ ਹੋਵੇਗਾ ਆਦਾਨ ਪ੍ਰਦਾਨ ਸਮਝੌਤਾ

 ਫਰੀਦਕੋਟ 21 ਅਗਸਤ, ਬੋਲੇ ਪੰਜਾਬ ਬਿਊਰੋ :  ਫਰੀਦਕੋਟ ਤੋਂ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਦੇ ਯਤਨਾ ਸਦਕਾ ਫਰੀਦਕੋਟ ਸ਼ਹਿਰ ਅਤੇ ਆਸਟ੍ਰੇਲੀਆ ਦੇ ਸ਼ਹਿਰ ਵੈਂਟਵਰਥ ਵਿਚਕਾਰ ਸਿਸਟਰ ਸਿਟੀ ਟਵਿਨ ਟਾਊਨ ਪ੍ਰਾਜੈਕਟ ਤਹਿਤ ਸਮਝੌਤਾ ਹੋਣ ਜਾ ਰਿਹਾ ਹੈ, ਜਿਸ ਤਹਿਤ ਦੋਹਾਂ ਸ਼ਹਿਰਾਂ ਦੇ ਲੋਕ ਆਪਸ ਵਿਚ ਵਸਤਾਂ ਅਤੇ ਸੁਵਿਧਾਵਾਂ ਦਾ ਅਦਾਨ ਪ੍ਰਦਾਨ ਕਰ ਸਕਣਗੇ। ਇਸ ਬਾਰੇ ਹੋਰ […]

Continue Reading

ਖ਼ਰੀਫ਼ ਦੇ ਮੌਸਮ ਦੌਰਾਨ ਪੰਜਾਬ ਦੀਆਂ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

ਖ਼ਰੀਫ਼ ਦੇ ਮੌਸਮ ਦੌਰਾਨ ਪੰਜਾਬ ਦੀਆਂ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਚੰਡੀਗੜ੍ਹ, 21 ਅਗਸਤ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ ਖ਼ਰੀਫ਼ ਦੇ ਮੌਸਮ ਦੌਰਾਨ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਲ ਸਰੋਤ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ 21 ਤੋਂ 28 ਅਗਸਤ, 2024 ਤੱਕ ਸਰਹਿੰਦ ਕੈਨਾਲ […]

Continue Reading

ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ‘ਸੈਂਟਰ ਫਾਰ ਹਿਊਮਨ ਰਾਈਟਸ ਐਂਡ ਡਿਊਟੀਜ਼’ ਵਿਖੇ ਪ੍ਰੇਰਣਾਦਾਇਕ ਭਾਸ਼ਣ

ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ‘ਸੈਂਟਰ ਫਾਰ ਹਿਊਮਨ ਰਾਈਟਸ ਐਂਡ ਡਿਊਟੀਜ਼’ ਵਿਖੇ ਪ੍ਰੇਰਣਾਦਾਇਕ ਭਾਸ਼ਣ ਚੰਡੀਗੜ੍ਹ, 21 ਅਗਸਤ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਪੰਜਾਬ ਯੂਨੀਵਰਸਿਟੀ ਦੇ ‘ਸੈਂਟਰ ਫਾਰ ਹਿਊਮਨ ਰਾਈਟਸ ਐਂਡ ਡਿਊਟੀਜ਼’ ਵਿਖੇ ਇੱਕ ਪ੍ਰੇਰਣਾਦਾਇਕ ਭਾਸ਼ਣ ਦਿੱਤਾ। ਪੰਜਾਬ ਦੇ ਕੈਬਨਿਟ ਮੰਤਰੀ, […]

Continue Reading

ਸਨਅਤਕਾਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਦੀਆਂ ਉਦਯੋਗ ਪੱਖੀ ਨੀਤੀਆਂ ਦੀ ਕੀਤੀ ਸ਼ਲਾਘਾ

ਸਨਅਤਕਾਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਦੀਆਂ ਉਦਯੋਗ ਪੱਖੀ ਨੀਤੀਆਂ ਦੀ ਕੀਤੀ ਸ਼ਲਾਘਾ ਮੁੰਬਈ, 21 ਅਗਸਤ,ਬੋਲੇ ਪੰਜਾਬ ਬਿਊਰੋ: ਉੱਘੇ ਸਨਅਤਕਾਰਾਂ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਉਦਯੋਗਿਕ ਪੱਖੀ ਨੀਤੀਆਂ ਦੀ ਸ਼ਲਾਘਾ ਕੀਤੀ ਅਤੇ ਸੂਬੇ ਨੂੰ ਆਰਥਿਕ ਵਿਕਾਸ ਦੀਆਂ ਨਵੀਂਆਂ ਬੁਲੰਦੀਆਂ ‘ਤੇ ਲਿਆਉਣ ਲਈ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। […]

Continue Reading

ਬੇਸ਼ੱਕ ਵਿਆਪਕ ਜਨਤਕ ਵਿਰੋਧ ਸਦਕਾ ਮੋਦੀ ਸਰਕਾਰ ਲੇਟਰਲ ਇੰਟਰੀ ਸਕੀਮ ਰੱਦ ਕਰਨ ਲਈ ਮਜ਼ਬੂਰ ਹੋ ਗਈ ਹੈ, ਪਰ ਸਰਕਾਰ ਦੀ ਹਰ ਚਾਲ ਬਾਰੇ ਦੇਸ਼ ਦੀ ਜਨਤਾ ਨੂੰ ਜਾਗ੍ਰਿਤ ਰਹਿਣਾ ਪਵੇਗਾ – ਲਿਬਰੇਸ਼ਨ

ਬੇਸ਼ੱਕ ਵਿਆਪਕ ਜਨਤਕ ਵਿਰੋਧ ਸਦਕਾ ਮੋਦੀ ਸਰਕਾਰ ਲੇਟਰਲ ਇੰਟਰੀ ਸਕੀਮ ਰੱਦ ਕਰਨ ਲਈ ਮਜ਼ਬੂਰ ਹੋ ਗਈ ਹੈ, ਪਰ ਸਰਕਾਰ ਦੀ ਹਰ ਚਾਲ ਬਾਰੇ ਦੇਸ਼ ਦੀ ਜਨਤਾ ਨੂੰ ਜਾਗ੍ਰਿਤ ਰਹਿਣਾ ਪਵੇਗਾ – ਲਿਬਰੇਸ਼ਨ ਮਾਨਸਾ, 21 ਅਗਸਤ ,ਬੋਲੇ ਪੰਜਾਬ ਬਿਊਰੋ ; ਸੀਪੀਆਈ (ਐਮ ਐਲ) ਲਿਬਰੇਸ਼ਨ ਦਾ ਕਹਿਣਾ ਹੈ ਕਿ ਬੇਸ਼ੱਕ ਐਸਸੀ- ਐਸਟੀ ਸੰਗਠਨਾਂ, ਵਿਰੋਧੀ ਧਿਰ ਤੇ ਖੁਦ […]

Continue Reading

ਸਾਫ਼ ਵਾਤਾਵਰਣ ਪ੍ਰਤੀ ਮੁੱਖ ਮੰਤਰੀ ਦੀ ਵਚਨਬੱਧਤਾ ਤਹਿਤ ਸਾਰੇ ਸ਼ਹਿਰਾਂ ਵਿੱਚ ਸਫ਼ਾਈ ਲਈ ਵਿਸ਼ੇਸ਼ ਮੁਹਿੰਮ ਵਿੱਢੀ ਜਾਵੇਗੀ: ਅਨੁਰਾਗ ਵਰਮਾ

ਮੁੱਖ ਸਕੱਤਰ ਨੇ ਸ਼ਹਿਰਾਂ ਨੂੰ ਸਾਫ਼-ਸੁਥਰਾ ਤੇ ਕੂੜਾ ਰਹਿਤ ਬਣਾਉਣ ਲਈ ਡਿਪਟੀ ਕਮਿਸ਼ਨਰਾਂ ਤੇ ਸਥਾਨਕ ਸਰਕਾਰਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਚੰਡੀਗੜ੍ਹ, 21 ਅਗਸਤ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਸਾਫ-ਸੁਥਰਾ ਅਤੇ ਕੂੜਾ ਰਹਿਤ ਬਣਾਉਣ ਅਤੇ ਸ਼ੁੱਧ ਵਾਤਾਵਰਣ ਰੱਖਣ ਦੀ ਵਚਨਬੱਧਤਾ ਤਹਿਤ ਅੱਜ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ […]

Continue Reading

ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਪੱਛਮੀ ਬੰਗਾਲ ਤੋਂ ਚੱਲ ਰਹੇ ਅੰਤਰ-ਰਾਜੀ ਸਾਈਬਰ ਵਿੱਤੀ ਫਰਾਡ ਰੈਕੇਟ ਦਾ ਕੀਤਾ ਪਰਦਾਫਾਸ਼ ; ਤਿੰਨ ਵਿਅਕਤੀ ਕਾਬੂ

ਪੁਲਿਸ ਟੀਮਾਂ ਨੇ ਦੋਸ਼ੀਆਂ ਕੋਲੋਂ ਤਿੰਨ ਮੋਬਾਈਲ ਫ਼ੋਨ, ਇੱਕ ਲੈਪਟਾਪ ਅਤੇ 30,900 ਰੁਪਏ ਦੀ ਨਕਦੀ ਬਰਾਮਦ ਕੀਤੀ; ਧੋਖਾਧੜੀ ਨਾਲ ਜੁਟਾਈ ਰਾਸ਼ੀ ਚੋਂ 5.22 ਲੱਖ ਰੁਪਏ ਕੀਤੇ ਫਰੀਜ਼ ਚੰਡੀਗੜ੍ਹ, 21 ਅਗਸਤ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਦੇ […]

Continue Reading