ਅਨੁਸੂਚਿਤ ਜਾਤੀ ਦੇ ਅਮੀਰ ਲੋਕ ਹੀ ਨਹੀ ਚਾਹੁੰਦੇ ਕਿ ਸਾਡਾ ਗਰੀਬ ਭਾਈ ਚਾਰਾ ਵੀ ਉੱਪਰ ਉੱਠੇ – ਫੁੱਗਲਾਣਾ

ਅਨੁਸੂਚਿਤ ਜਾਤੀਆਂ ‘ਚ ਵੀ ਕ੍ਰੀਮੀਲੇਅਰ ਦੀ ਹੱਦ ਨਿਸ਼ਚਿਤ ਕਰਨੀ, ਸਮੇਂ ਦੀ ਲੋੜ ਮੋਹਾਲੀ 21 ਅਗਸਤ ,ਬੋਲੇ ਪੰਜਾਬ ਬਿਊਰੋ :                 ਜਨਰਲ ਵਰਗ ਦੇ ਰਾਜਨੀਤਿਕ ਵਿੰਗ ਦੇ ਆਗੂਆਂ ਬਲਬੀਰ ਸਿੰਘ ਫੁੱਗਲਾਣਾ, ਜਸਵੀਰ ਸਿੰਘ ਗੜਾਂਗ, ਜਗਦੀਸ਼ ਸਿੰਗਲਾ, ਭਿੰਡਰ ਬਡਲਾ, ਦਿਲਬਾਗ ਸਿੰਘ, ਹਰਚੰਦ ਸਿੰਘ, ਅਵਤਾਰ ਸਿੰਘ, ਹਰੀ ਓਮ ਗਰਮ, ਜਗਤਾਰ ਸਿੰਘ ਭੁੰਗਰਨੀ, ਦਵਿੰਦਰਪਾਲ ਸਿੰਘ, ਸੁਰਿੰਦਰ ਸਿੰਘ ਬਾਸੀ, ਅਸ਼ੋਕ […]

Continue Reading

ਡਾ. ਬਲਬੀਰ ਸਿੰਘ ਵੱਲੋਂ ਏਡਜ਼ ਬਾਰੇ ਸਟੇਟ ਕੌਂਸਲ ਦੀ ਪਲੇਠੀ ਮੀਟਿੰਗ ਦੀ ਪ੍ਰਧਾਨਗੀ

ਐਚ.ਆਈ.ਵੀ. ਸੰਕਰਮਿਤ ਵਿਅਕਤੀਆਂ ਨੂੰ ਸਨਮਾਨਜਨਕ ਜੀਵਨ ਜਿਉਣ ਦੇ ਯੋਗ ਬਣਾਉਣ ਲਈ ਵਿਸ਼ੇਸ਼ ਪ੍ਰੋਗਰਾਮ ਤਿਆਰ ਕਰਨ ਵਾਸਤੇ ਟਾਸਕ ਫੋਰਸ ਗਠਿਤ ਕਰਨ ਲਈ ਵੀ ਕਿਹਾ ਚੰਡੀਗੜ੍ਹ, 21 ਅਗਸਤ ,ਬੋਲੇ ਪੰਜਾਬ ਬਿਊਰੋ: ਸੂਬੇ ਵਿੱਚ ਐਚ.ਆਈ.ਵੀ. ਤੋਂ ਸੰਕਰਮਿਤ ਅਤੇ ਪ੍ਰਭਾਵਿਤ ਬੱਚਿਆਂ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਦੀ ਯੋਜਨਾ ਉਲੀਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ […]

Continue Reading

ਮਾਨ ਸਰਕਾਰ ਵੱਲੋਂ ਭਾਂਖਰਪੁਰ-ਮੁਬਾਰਕਪੁਰ ਰੇਲਵੇ ਅੰਡਰ ਬ੍ਰਿਜ ਰਾਹੀਂ ਲੰਘਣ ਵਾਲਿਆਂ ਨੂੰ ਵੱਡੀ ਰਾਹਤ

ਪੁਨਰ-ਉਸਾਰੀ ਦੇ ਕੰਮ ਨਾਲ ਹਜ਼ਾਰਾਂ ਲੋਕਾਂ ਨੂੰ ਲਾਭ ਹੋਵੇਗਾ ਡੇਰਾਬੱਸੀ (ਐਸ.ਏ.ਐਸ. ਨਗਰ), 20 ਅਗਸਤ, ਬੋਲੇ ਪੰਜਾਬ ਬਿਊਰੋ : ਭਾਂਖਰਪੁਰ-ਮੁਬਾਰਕਪੁਰ ਰੇਲਵੇ ਅੰਡਰ ਬ੍ਰਿਜ ਦੀ ਵਰਤੋਂ ਕਰਦੇ ਰੋਜ਼ਾਨਾ ਹਜ਼ਾਰਾਂ ਯਾਤਰੀਆਂ ਨੂੰ ਵੱਡੀ ਰਾਹਤ ਦਿੰਦਿਆਂ ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਮੁਬਾਰਕਪੁਰ ਵਿਖੇ ਭਾਂਖਰਪੁਰ-ਮੁਬਾਰਕਪੁਰ ਰੇਲਵੇ ਅੰਡਰ ਬ੍ਰਿਜ ਦੇ ਪੇਵਮੈਂਟ ਤੇ ਅਪਰੋਚ ਸੜ੍ਹਕ ਦੇ ਮੁੜ ਨਿਰਮਾਣ […]

Continue Reading

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਰ ਲਈ ਰਜਿਸਟ੍ਰੇਸ਼ਨ ਦੀ ਅੰਤਿਮ ਮਿਤੀ 31 ਅਗਸਤ

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਰ ਲਈ ਰਜਿਸਟ੍ਰੇਸ਼ਨ ਦੀ ਅੰਤਿਮ ਮਿਤੀ 31 ਅਗਸਤ ਐੱਸ.ਏ.ਐੱਸ ਨਗਰ, 21 ਅਗਸਤ,ਬੋਲੇ ਪੰਜਾਬ ਬਿਊਰੋ ; ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ, ਭਾਰਤ ਸਰਕਾਰ ਵਲੋਂ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਰ (ਪੀ.ਐਮ.ਆਰ.ਬੀ.ਪੀ.) ਵਾਸਤੇ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਤੋਂ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ, ਜਿਸ ਵਾਸਤੇ ਆਖ਼ਰੀ ਮਿਤੀ 31 ਅਗਸਤ […]

Continue Reading

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 22 ਅਗਸਤ ਨੂੰ ਰਾਮ ਮੰਦਰ ਭਵਨ ਡੇਰਾਬੱਸੀ ਵਿਖੇ ਮੈਗਾ ਪਲੇਸਮੈਂਟ ਕੈਂਪ ਲਾਇਆ ਜਾਵੇਗਾ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 22 ਅਗਸਤ ਨੂੰ ਰਾਮ ਮੰਦਰ ਭਵਨ ਡੇਰਾਬੱਸੀ ਵਿਖੇ ਮੈਗਾ ਪਲੇਸਮੈਂਟ ਕੈਂਪ ਲਾਇਆ ਜਾਵੇਗਾ ਐੱਸ.ਏ.ਐੱਸ ਨਗਰ, 21 ਅਗਸਤ, ਬੋਲੇ ਪੰਜਾਬ ਬਿਊਰੋ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ 22 ਅਗਸਤ 2024 ਨੂੰ ਰਾਮ ਮੰਦਰ ਭਵਨ, ਡੇਰਾਬੱਸੀ ਵਿਖੇ ਮੈਗਾ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। […]

Continue Reading

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵਿਦਿਆਰਥੀਆਂ ਨੂੰ ਬੱਚਿਆਂ ਵਿਰੁੱਧ ਹੋ ਰਹੇ ਅਪਰਾਧਾਂ ਨੂੰ ਰੋਕਣ ਲਈ ਪੌਕਸੋ ਐਕਟ ਸਬੰਧੀ ਸੈਮੀਨਾਰ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵਿਦਿਆਰਥੀਆਂ ਨੂੰ ਬੱਚਿਆਂ ਵਿਰੁੱਧ ਹੋ ਰਹੇ ਅਪਰਾਧਾਂ ਨੂੰ ਰੋਕਣ ਲਈ ਪੌਕਸੋ ਐਕਟ ਸਬੰਧੀ ਸੈਮੀਨਾਰ ਐੱਸ.ਏ.ਐੱਸ. ਨਗਰ, 21 ਅਗਸਤ, ਬੋਲੇ ਪੰਜਾਬ ਬਿਊਰੋ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜਾਰੀ ਹਦਾਇਤਾਂ ਅਤੇ ਸ੍ਰੀ ਅਤੁਲ ਕਸਾਨਾ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ ਦੀ ਅਗਵਾਈ ਅਧੀਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ […]

Continue Reading

ਮੁੱਖ ਮੰਤਰੀ ਨੂੰ ਚੇਤਾਵਨੀ, ਪੰਜਾਬ ਦੇ ਕਿਹੜੇ-ਕਿਹੜੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਹਨ IAS ਅਤੇ IPS ਅਫਸਰਾਂ ਦੇ ਬੱਚੇ: ਸਿਮਰਨਜੀਤ ਸਿੰਘ ਮਾਨ

ਮੋਹਾਲੀ 21 ਅਗਸਤ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਰਕਾਰੀ ਸਕੂਲਾਂ ਖਾਸ ਕਰਕੇ ਮੁਹਾਲੀ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਕਿਤੇ ਵੀ ਅਜਿਹਾ ਨਜ਼ਰ ਨਹੀਂ ਆਉਂਦਾ ਕਿ ਕਿਸੇ ਰਿਕਸ਼ਾ ਚਾਲਕ ਦਾ ਬੱਚਾ ਆਈਏਐਸ ਅਤੇ ਆਈਪੀਐਸ ਅਫ਼ਸਰਾਂ ਦੇ ਬੱਚਿਆਂ ਨਾਲ ਮਿਲ ਕੇ ਪੜ੍ਹਦਾ ਹੋਵੇ ਅਤੇ ਪੰਜਾਬ ਸਰਕਾਰ ਸਕੂਲ ਆਫ਼ ਐਮੀਨੈਂਸ ਦੀ ਕਹਾਣੀ ਟੀਵੀ ਚੈਨਲ ਅਤੇ ਹੋਰ ਸਰਕਾਰੀ ਸਕੂਲਾਂ […]

Continue Reading

ਦੇਸ਼ ਭਗਤ ਯੂਨੀਵਰਸਿਟੀ ਦਾ ਨਵੇਂ ਵਿਦਿਆਰਥੀਆਂ ਦੀ ਆਮਦ ‘ਤੇ ਦੀਕਸ਼ਾਰੰਭ ਪ੍ਰੋਗਰਾਮ

ਦੇਸ਼ ਭਗਤ ਯੂਨੀਵਰਸਿਟੀ ਦਾ ਨਵੇਂ ਵਿਦਿਆਰਥੀਆਂ ਦੀ ਆਮਦ ‘ਤੇ ਦੀਕਸ਼ਾਰੰਭ ਪ੍ਰੋਗਰਾਮ ਮੰਡੀ ਗੋਬਿੰਦਗੜ੍ਹ, 21 ਅਗਸਤ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਵਿਖੇ ਦੀਕਸ਼ਾਰੰਭ ਇੰਡਕਸ਼ਨ ਪ੍ਰੋਗਰਾਮ ਨਵੇਂ ਨੌਜਵਾਨਾਂ ਦਾ ਸੁਆਗਤ ਕਰਨ ਲਈ ਕੀਤਾ ਗਿਆ। ਇਹ ਪ੍ਰੋਗਰਾਮ ਨਵੇਂ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਦੇ ਸੱਭਿਆਚਾਰ ਵਿੱਚ ਜੋੜਨ, ਉਨ੍ਹਾਂ ਨੂੰ ਦੀਕਸ਼ਾਰੰਭ ਦੇ ਮਿਸ਼ਨ ਨਾਲ ਜੋੜਨ ਅਤੇ ਉਨ੍ਹਾਂ ਦੀਆਂ ਭੂਮਿਕਾਵਾਂ ਲਈ […]

Continue Reading

ਐੱਨ ਐੱਚ ਐੱਮ ਸਟਾਫ ਨਰਸਾਂ ਨੇ ਡਿਊਟੀ ਦੌਰਾਨ ਕਾਲੇ ਬਿੱਲੇ ਲਾ ਕੇ ਰੋਸ ਜਤਾਇਆ

ਐੱਨ ਐੱਚ ਐੱਮ ਸਟਾਫ ਨਰਸਾਂ ਨੇ ਡਿਊਟੀ ਦੌਰਾਨ ਕਾਲੇ ਬਿੱਲੇ ਲਾ ਕੇ ਰੋਸ ਜਤਾਇਆ ਪਟਿਆਲਾ,21 ਅਗਸਤ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ): ਕੋਲਕਾਤਾ ਵਿੱਚ ਮਹਿਲਾ ਡਾਕਟਰ ਨਾਲ ਅਤੇ ਉੱਤਰਾਖੰਡ ਵਿੱਚ ਸਟਾਫ ਨਰਸ ਨਾਲ ਵਾਪਰੀਆਂ ਮੰਦਭਾਗੀ ਘਟਨਾਵਾਂ ਦੇ ਵਿਰੋਧ ਵਿੱਚ मॅन ਸਟਾਫ-ਨਰਸਿਜ਼ ਇੰਪਲਾਈਜ਼ ਐਸੋਸੀਏਸ਼ਨ ਐੱਨ. ਐੱਚ. ਐੱਮ. ਦੇ ਸੱਦੇ ‘ਤੇ ਪੰਜਾਬ ਭਰ ਵਿੱਚ ਐੱਨ. ਐੱਚ. ਐੱਮ. ਸਟਾਫ […]

Continue Reading

ਕਰੈਚ ਵਰਕਰ ਯੂਨੀਅਨ ਵੀ ਮਾਣਭੱਤਾ ਲੈਣ ਲਈ ਸੰਘਰਸ਼ ਦੇ ਰਾਹ ਤੇ

ਚੰਡੀਗੜ੍ਹ, 21 ਅਗਸਤ, ਬੋਲੇ ਪੰਜਾਬ ਬਿਊਰੋ : ਪਿਛਲੇ 45 ਮਹੀਨਿਆਂ ਤੋਂ ਮਾਣਭੱਤੇ ਦੀ ਉਡੀਕ ਕਰ ਰਹੀਆਂ ਕਰੈਚ ਵਰਕਰਾਂ ਵੱਲੋਂ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਨੈਸ਼ਨਲ ਕਰੈਚ ਯੂਨੀਅਨ (ਸੀਟੂ) ਵੱਲੋਂ ਕੈਬਨਿਟ ਮੰਤਰੀ ਬਲਜੀਤ ਕੌਰ ਦੀ ਰਿਹਾਇਸ਼ ਅੱਗੇ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਹੈ।ਯੂਨੀਅਨ ਪ੍ਰਧਾਨ ਕਿਰਨ ਬਾਲਾ, ਸਕੱਤਰ ਰਾਜਿੰਦਰ ਪਾਲ ਕੌਰ ਅਤੇ ਖਜ਼ਾਨਚੀ ਰੈਣੂ […]

Continue Reading