ਸਪਾਂਸਰਸ਼ਿਪ ਅਤੇ ਫੌਸਟਰ ਕੇਅਰ ਸਕੀਮ ਲਾਗੂ ਕਰਨ ਵਿਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਮੋਹਰੀ: ਡਾ. ਬਲਜੀਤ ਕੌਰ

ਆਰਥਿਕ ਤੌਰ ‘ਤੇ ਕਮਜ਼ੋਰ ਬੱਚਿਆਂ ਨੂੰ 4000 ਰੁਪਏ ਪ੍ਰਤੀ ਮਹੀਨਾ ਦੀ ਸਹੂਲਤ ਚੰਡੀਗੜ੍ਹ/ਮਲੋਟ 20 ਅਗਸਤ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਉਥਾਨ ਕਰਨ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਕਿਉਂਕਿ ਰੰਗਲੇ ਪੰਜਾਬ ਦੇ ਸੰਕਲਪ ਦੀ ਸਿੱਧੀ ਲਈ ਲਾਜਮੀ ਹੈ ਕਿ […]

Continue Reading

ਡੀਬੀਯੂ ਦੇ ਉਨਤ ਭਾਰਤ/ਸਵੱਛ ਭਾਰਤ ਸੈੱਲ ਨੇ “ਏਕ ਪੇੜ ਮਾਂ ਕੇ ਨਾਮ” ਤਹਿਤ ਪਿੰਡਾਂ ਵਿੱਚ ਬੂਟੇ ਲਗਾਏ

ਡੀਬੀਯੂ ਦੇ ਉਨਤ ਭਾਰਤ/ਸਵੱਛ ਭਾਰਤ ਸੈੱਲ ਨੇ “ਏਕ ਪੇੜ ਮਾਂ ਕੇ ਨਾਮ” ਤਹਿਤ ਪਿੰਡਾਂ ਵਿੱਚ ਬੂਟੇ ਲਗਾਏ ਮੰਡੀ ਗੋਬਿੰਦਗੜ੍ਹ, 20 ਅਗਸਤ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਦੇ ਫੈਕਲਟੀ ਆਫ਼ ਐਗਰੀਕਲਚਰ ਐਂਡ ਲਾਈਫ ਸਾਇੰਸਿਜ਼ ਦੇ ਸਹਿਯੋਗ ਨਾਲ ਉੱਨਤ ਭਾਰਤ/ਸਵੱਛ ਭਾਰਤ ਸੈੱਲ ਵੱਲੋਂ ਪੰਜ ਪਿੰਡਾਂ ਜਲਾਲਪੁਰ, ਸਲਾਣੀ, ਖੁਮਾਣਾ, ਖਨਿਆਣ ਅਤੇ ਸੌਂਟੀ ਵਿੱਚ ”ਏਕ ਪੇੜ ਮਾਂ ਕੇ […]

Continue Reading

ਰੋਜ਼ਗਾਰ ਦੇ ਵਾਅਦੇ ਨਾਲ ਆਈ ਸਰਕਾਰ ਕਰ ਰਹੀ ਹੈ ਕਰ ਰਹੀ ਹੈ ਬੇਰੁਜ਼ਗਾਰ

ਜਲ ਸਪਲਾਈ ਸਕੀਮਾਂ ਤੇ ਲਗਾਇਆ ਜਾ ਰਿਹਾ ਸੁਕਾਡਾ ਸਿਸਟਮ ਫਤਿਹਗੜ੍ਹ ਸਾਹਿਬ,20 ਅਗਸਤ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ): ਪੰਜਾਬ ਦੇ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਦੇ ਵਾਅਦੇ ਤੇ ਦਾਅਵੇ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਬੈਂਗਣੀ ਹੋਲੀ ਹੌਲੀ ਉਗੜ ਕੇ ਲੋਕਾਂ ਦੇ ਸਾਹਮਣੇ ਆ ਰਹੀ ਹੈ। ਇੱਕ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ […]

Continue Reading

ਗੁਰੂਦੁਆਰਾ ਯਾਦਗਾਰ ਸ਼੍ਰੋਮਣੀ ਸ਼ਹੀਦ ਬਾਬਾ ਸੰਗਤ ਸਿੰਘ ਦੀ ਕਾਰ ਸੇਵਾ ਦਾ ਕੰਮ ਸ਼ੁਰੂ

ਪ੍ਰਬੰਧਕ ਕਮੇਟੀ ਵੱਲੋਂ ਕੀਤੀ ਵਿਸ਼ੇਸ਼ ਅਪੀਲ ਸ੍ਰੀ ਚਮਕੌਰ ਸਾਹਿਬ,20, ਅਗਸਤ,ਬੋਲੇ ਪੰਜਾਬ ਬਿਊਰੋ : ਸ੍ਰੀ ਗੁਰੂ ਰਵਿਦਾਸ ਸੇਵਾ ਮਿਸ਼ਨ ਸੋਸਾਇਟੀ ਰਜਿ: ਸ੍ਰੀ ਚਮਕੌਰ ਸਾਹਿਬ ਪ੍ਰਬੰਧਕ ਗੁਰਦੁਆਰਾ ਯਾਦਗਾਰ ਸ਼੍ਰੋਮਣੀ ਸ਼ਹੀਦ ਬਾਬਾ ਸੰਗਤ ਸਿੰਘ ਨੇੜੇ ਬੱਸ ਸਟੈਂਡ ਜੋ ਕਿ ਦਲਿਤ ਸਮਾਜ ਦੇ ਭਾਈਚਾਰਾ ਦਾ ਸਮਾਜਿਕ, ਧਾਰਮਿਕ ਸਮਾਗਮਾਂ ਦਾ ਕੇਂਦਰ ਬਣਿਆ ਹੋਇਆ ਹੈ। ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਸੁਸਾਇਟੀ […]

Continue Reading

ਪਟਿਆਲ਼ਾ : ਜਨਮ ਦਿਨ ‘ਤੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਪਿਤਾ ਗੰਭੀਰ ਜਖਮੀ

ਪਟਿਆਲ਼ਾ : ਜਨਮ ਦਿਨ ‘ਤੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਪਿਤਾ ਗੰਭੀਰ ਜਖਮੀ ਪਟਿਆਲ਼ਾ, 20 ਅਗਸਤ,ਬੋਲੇ ਪੰਜਾਬ ਬਿਊਰੋ : ਪਟਿਆਲਾ ਵਿੱਚ ਇੱਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਨੌਜਵਾਨ ਦਾ ਉਸ ਦੇ ਜਨਮ ਦਿਨ ‘ਤੇ ਕਤਲ ਕਰ ਦਿੱਤਾ ਗਿਆ ਸੀ। ਪਟਿਆਲਾ ਦੇ ਪਿੰਡ ਬਾਰਨ ਵਿੱਚ ਇੱਕ 24 ਸਾਲਾ ਨੌਜਵਾਨ ਦਾ ਉਸ ਦੇ ਜਨਮ […]

Continue Reading

ਸਕੂਲ ‘ਚ ਲੜਕੀਆਂ ਦੇ ਜਿਨਸੀ ਸ਼ੋਸ਼ਣ ਨੂੰ ਲੈ ਕੇ ਲੋਕ ਸੜਕਾਂ ‘ਤੇ ਆਏ, ਟਰੇਨਾਂ ਰੋਕੀਆਂ

ਸਕੂਲ ‘ਚ ਲੜਕੀਆਂ ਦੇ ਜਿਨਸੀ ਸ਼ੋਸ਼ਣ ਨੂੰ ਲੈ ਕੇ ਲੋਕ ਸੜਕਾਂ ‘ਤੇ ਆਏ, ਟਰੇਨਾਂ ਰੋਕੀਆਂ ਮੁੰਬਈ, 20 ਅਗਸਤ,ਬੋਲੇ ਪੰਜਾਬ ਬਿਊਰੋ : ਮਹਾਰਾਸ਼ਟਰ ਦੇ ਠਾਣੇ ‘ਚ ਸਥਿਤ ਬਦਲਾਪੁਰ ਦੇ ਇਕ ਸਕੂਲ ‘ਚ ਲੜਕੀਆਂ ਦੇ ਕਥਿਤ ਜਿਨਸੀ ਸ਼ੋਸ਼ਣ ਨੂੰ ਲੈ ਕੇ ਭਾਰੀ ਹੰਗਾਮਾ ਹੋ ਗਿਆ ਹੈ। ਇੱਥੇ ਵੱਡੀ ਗਿਣਤੀ ‘ਚ ਲੋਕ ਸੜਕਾਂ ‘ਤੇ ਉਤਰ ਆਏ ਅਤੇ ਪ੍ਰਦਰਸ਼ਨ […]

Continue Reading

ਰਾਜਪੁਰਾ ਟਾਊਨ ਦੇ ਸਰਕਾਰੀ ਹਾਈ ਸਕੂਲ ਵਿੱਚ ਵਿਦਿਆਰਥੀਆਂ ਨੇ ਉਤਸੁਕਤਾ ਨਾਲ ਯੋਗਤਾ ਵਾਧਾ ਟੈਸਟ-1 ਕੀਤਾ

ਯੋਗਤਾ ਵਧਾਉਣ ਸੰਬੰਧੀ ਟੈਸਟ ਨਾਲ ਵਿਦਿਆਰਥੀਆਂ ਦੀ ਵਿਸ਼ਾ ਵਸਤੂ ਬਾਰੇ ਸਮਝ ਵਧੇਗੀ ਅਤੇ ਭਵਿੱਖ ਦੀਆਂ ਮੁਕਾਬਲਾ ਪ੍ਰੀਖਿਆਵਾਂ ਲਈ ਵੀ ਵਿਦਿਆਰਥੀ ਤਿਆਰ ਹੋਣਗੇ ਰਾਜਪੁਰਾ 20 ਅਗਸਤ,ਬੋਲੇ ਪੰਜਾਬ ਬਿਊਰੋ : ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਵਿਸ਼ੇਸ਼ ਉਪਰਾਲੇ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਸੰਜੀਵ ਸ਼ਰਮਾ ਦੀ ਅਗਵਾਈ ਅਤੇ ਬੀਐਨਓ ਹਰਪ੍ਰੀਤ ਸਿੰਘ ਹੈੱਡ ਮਾਸਟਰ ਅਤੇ ਲਲਿਤ ਮੋਦਗਿਲ […]

Continue Reading

ਸੱਪ ਦੇ ਡੰਗਣ ਕਾਰਨ ਪ੍ਰਸਿੱਧ ਕਬੱਡੀ ਖਿਡਾਰੀ ਦੀ ਮੌਤ

ਸੱਪ ਦੇ ਡੰਗਣ ਕਾਰਨ ਪ੍ਰਸਿੱਧ ਕਬੱਡੀ ਖਿਡਾਰੀ ਦੀ ਮੌਤ ਬਨੂੜ, 20 ਅਗਸਤ,ਬੋਲੇ ਪੰਜਾਬ ਬਿਊਰੋ : ਬਨੂੜ ਦੇ ਜੰਮਪਲ ਤੇ ਵਿਸ਼ਵ ‘ਚ ਨਾਂ ਚਮਕਾਉਣ ਵਾਲੇ ਕਬੱਡੀ ਖਿਡਾਰੀ ਜਗਦੀਪ ਮੀਨੂੰ ਦੀ ਮੌਤ ਦੀ ਖ਼ਬਰ ਸਾਹਮਣੇ ਆਈ ਹੈ। ਕੁਝ ਦਿਨ ਪਹਿਲਾ ਸੱਪ ਦੇ ਡੰਗਣ ਕਾਰਨ ਕਬੱਡੀ ਖਿਡਾਰੀ ਨੂੰ ਇਲਾਜ ਲਈ ਪੀਜੀਆਈ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਇੱਥੇ ਇਲਾਜ […]

Continue Reading

DSPs ਦੇ ਹੋਏ ਤਬਾਦਲੇ

DSPs ਦੇ ਹੋਏ ਤਬਾਦਲੇ ਚੰਡੀਗੜ੍ਹ 20 ਅਗਸਤ,ਬੋੇਲੇ ਪੰਜਾਬ ਬਿਊਰੋ : ਵਧੀਕ ਡਾਇਰੈਕਟਰ ਜਨਰਲ ਪੁਲਿਸ ਇੰਟੈਲੀਜੈਂਸ ਪੰਜਾਬ ਵੱਲੋ  DSP ਰੈਂਕ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।

Continue Reading

ਕੈਬਨਿਟ ਸਬ ਕਮੇਟੀ ਨੇ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਦੀਆਂ ਮੀਟਿੰਗਾਂ ਕੀਤੀਆਂ postpone

ਕੈਬਨਿਟ ਸਬ ਕਮੇਟੀ ਨੇ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਦੀ ਬੁਲਾਈ ਮੀਟਿੰਗਾਂ ਕੀਤੀਆਂ postpone ਚੰਡੀਗੜ੍ਹ 20 ਅਗਸਤ ,ਬੋਲੇ ਪੰਜਾਬ ਬਿਊਰੋ : ਕੈਬਨਿਟ ਸਬ ਕਮੇਟੀ ਨੇ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਦੀ ਬੁਲਾਈ ਮੀਟਿੰਗਾਂ postpone ਕੀਤੀਆਂ ਹਨ ਅਤੇ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਦੀ 10 ਅਗਸਤ ਨੂੰ ਮੀਟਿੰਗ ਬੁਲਾਈ ਹੈ।

Continue Reading