ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼੍ਰੀ ਹਜ਼ੂਰ ਸਾਹਿਬ ਜਾਣਗੇ

ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼੍ਰੀ ਹਜ਼ੂਰ ਸਾਹਿਬ ਜਾਣਗੇ ਚੰਡੀਗੜ੍ਹ, 20 ਅਗਸਤ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਮਾਨ ਅੱਜ ਮੰਗਲਵਾਰ (20 ਅਗਸਤ) ਨੂੰ ਮਹਾਰਾਸ਼ਟਰ ਦੇ ਨਾਂਦੇੜ ਸਥਿਤ ਤਖ਼ਤ ਸੱਚਖੰਡ ਸ਼੍ਰੀ ਹਜ਼ੂਰ ਸਾਹਿਬ ਵਿਖੇ ਇਕ ਪ੍ਰੋਗਰਾਮ ਵਿਚ ਸ਼ਿਰਕਤ ਕਰਨਗੇ। ਇਹ ਜਾਣਕਾਰੀ ਜ਼ਿਲ੍ਹਾ ਅਧਿਕਾਰੀ ਨੇ ਦਿੱਤੀ। ਅਧਿਕਾਰੀ ਨੇ ਜਾਰੀ ਬਿਆਨ ਵਿੱਚ ਦੱਸਿਆ ਕਿ ਮੁੱਖ ਮੰਤਰੀ ਮਾਨ ਚੰਡੀਗੜ੍ਹ […]

Continue Reading

ਦੇਸ਼ ‘ਚ ਸਵੇਰੇ-ਸਵੇਰੇ ਲੱਗੇ ਭੂਚਾਲ ਦੇ ਤੇਜ਼ ਝਟਕੇ

ਦੇਸ਼ ‘ਚ ਸਵੇਰੇ-ਸਵੇਰੇ ਲੱਗੇ ਭੂਚਾਲ ਦੇ ਤੇਜ਼ ਝਟਕੇ ਸ਼੍ਰੀਨਗਰ, 20 ਅਗਸਤ,ਬੋਲੇ ਪੰਜਾਬ ਬਿਊਰੋ : ਜੰਮੂ-ਕਸ਼ਮੀਰ ਦੇ ਬਾਰਾਮੂਲਾ ‘ਚ ਅੱਜ ਸਵੇਰੇ ਲੋਕਾਂ ਨੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ। ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ, ਬਾਰਾਮੂਲਾ ਵਿੱਚ ਦੋ ਵਾਰ ਭੂਚਾਲ ਆਇਆ ਹੈ। ਜਿੱਥੇ ਪਹਿਲੇ ਭੂਚਾਲ ਦੀ ਤੀਬਰਤਾ 4.9 ਸੀ। ਇਸ ਦੇ ਨਾਲ ਹੀ ਦੂਜੇ ਭੂਚਾਲ ਦੀ ਤੀਬਰਤਾ […]

Continue Reading

ਪੰਜਾਬ ਸਰਕਾਰ ਵੱਲੋਂ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੇ ਤਬਾਦਲਿਆਂ ਅਤੇ ਤਾਇਨਾਤੀਆਂ ਸੰਬੰਧੀ ਨਵੇਂ ਹੁਕਮ ਜਾਰੀ

ਪੰਜਾਬ ਸਰਕਾਰ ਵੱਲੋਂ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੇ ਤਬਾਦਲਿਆਂ ਅਤੇ ਤਾਇਨਾਤੀਆਂ ਸੰਬੰਧੀ ਨਵੇਂ ਹੁਕਮ ਜਾਰੀ ਚੰਡੀਗੜ੍ਹ, 20 ਅਗਸਤ,ਬੋਲੇ ਪੰਜਾਬ ਬਿਊਰੋ ; ਪੰਜਾਬ ਸਰਕਾਰ ਨੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੇ ਆਮ ਤਬਾਦਲਿਆਂ ਅਤੇ ਤਾਇਨਾਤੀਆਂ ਦੇ ਸਮੇਂ ਵਿੱਚ ਵਾਧਾ ਕੀਤਾ ਹੈ। ਪੰਜਾਬ ਸਰਕਾਰ ਨੇ ਇੱਕ ਪੱਤਰ ਜਾਰੀ ਕਰਕੇ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਤਬਾਦਲਿਆਂ ਅਤੇ ਤਾਇਨਾਤੀਆਂ ਸਬੰਧੀ ਵਿਸ਼ੇਸ਼ ਹਦਾਇਤਾਂ ਦਿੱਤੀਆਂ ਹਨ।ਸਰਕਾਰ […]

Continue Reading

ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ

ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ ਨਵੀਂ ਦਿੱਲੀ, 20 ਅਗਸਤ,ਬੋਲੇ ਪੰਜਾਬ ਬਿਊਰੋ : ਦਿੱਲੀ ਆਬਕਾਰੀ ‘ਘਪਲੇ’ ਦੇ ਮਾਮਲੇ ’ਚ CBI ਦੀ ਗ੍ਰਿਫਤਾਰੀ ਅਤੇ ਹੇਠਲੀ ਅਦਾਲਤ ਦੇ CBI ਹਿਰਾਸਤ ਦੇ ਹੁਕਮ ਨੂੰ ਚੁਨੌਤੀ ਦੇਣ ਵਾਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ 20 ਅਗੱਸਤ ਨੂੰ ਸੁਣਵਾਈ ਕਰੇਗਾ। ਕੇਜਰੀਵਾਲ ਵਲੋਂ ਪੇਸ਼ […]

Continue Reading

ਪੰਜਾਬ ਦੇ ਇੱਕ ਜ਼ਿਲ੍ਹੇ ‘ਚ ਅੱਜ ਛੁੱਟੀ ਦਾ ਐਲਾਨ

ਪੰਜਾਬ ਦੇ ਇੱਕ ਜ਼ਿਲ੍ਹੇ ‘ਚ ਅੱਜ ਛੁੱਟੀ ਦਾ ਐਲਾਨ ਬਰਨਾਲਾ, 20 ਅਗਸਤ,ਬੋਲੇ ਪੰਜਾਬ ਬਿਊਰੋ ; ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ 20 ਅਗਸਤ ਨੂੰ ਬਰਨਾਲਾ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।ਹੁਕਮਾਂ ਅਨੁਸਾਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਨੂੰ ਉਨ੍ਹਾਂ ਦੀ ਬਰਸੀ ਮੌਕੇ ਸ਼ਰਧਾਂਜਲੀ ਭੇਟ ਕਰਨ ਲਈ ਨੈਗੋਸ਼ੀਏਬਲ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 648,

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 20-08-24 ,ਅੰਗ 648, Amrit wele da Hukamnama Sri Darbar Sahib, Sri Amritsar, Ang 648, 20-08-24 ਸਲੋਕੁ ਮ: ੩ ॥ ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥ ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੧॥ ਮ: […]

Continue Reading

ਪੰਜਾਬ ਦੇ ਸਿਹਤ ਮੰਤਰੀ ਨੇ ਕੋਲਕਾਤਾ ਪੀੜਤ ਦੇ ਮਾਪਿਆਂ ਲਈ 10 ਕਰੋੜ ਰੁਪਏ ਐਕਸ-ਗ੍ਰੇਸ਼ੀਆ ਤੇ ਨਿਆਂ ਦੀ ਕੀਤੀ ਮੰਗ

ਡਾ. ਬਲਬੀਰ ਸਿੰਘ ਵੱਲੋਂ ਸਰਕਾਰੀ ਸਿਹਤ ਸੰਸਥਾਵਾਂ ਦਾ ਸੁਰੱਖਿਆ ਆਡਿਟ ਕਰਵਾਉਣ ਲਈ ਜ਼ਿਲ੍ਹਾ ਸਿਹਤ ਬੋਰਡਾਂ ਦੇ ਗਠਨ ਦੇ ਹੁਕਮ ਚੰਡੀਗੜ੍ਹ, 19 ਅਗਸਤ,ਬੋਲੇ ਪੰਜਾਬ ਬਿਊਰੋ ; ਕੋਲਕਾਤਾ ਵਿੱਚ ਜਬਰ-ਜਨਾਹ ਅਤੇ ਕਤਲ ਦੇ ਸ਼ਰਮਨਾਕ ਦੇ ਦਿਲ-ਦਹਿਲਾਊ ਮਾਮਲੇ ਵਿਰੁੱਧ ਅੰਦੋਲਨ ਕਰ ਰਹੇ ਡਾਕਟਰ ਭਾਈਚਾਰੇ ਦੇ ਹੱਕ ’ਚ ਆਵਾਜ਼ ਬੁਲੰਦ ਕਰਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ: […]

Continue Reading

ਮੋਹਾਲੀ ਦੇ ਵੀ.ਆਰ.ਮਾਲ ‘ਚ ਬੰਬ ਹੋਣ ਦੀ ਸੂਚਨਾ

ਸ਼ਾਪਿੰਗ ਮਾਲ ਕਰਵਾਇਆ ਖਾਲੀ, ਬੰਬ ਨਿਰੋਧਕ ਦਸਤੇ ਵੀ ਪਹੁੰਚੇ ਮੋਹਾਲੀ 19 ਅਗਸਤ,ਬੋਲੇ ਪੰਜਾਬ ਬਿਊਰੋ : ਅੱਜ ਸੋਮਵਾਰ ਸ਼ਾਮ ਪੰਜਾਬ ਦੇ ਮੋਹਾਲੀ ਸਥਿਤ ਵੀ.ਆਰ.ਮਾਲ ‘ਚ ਬੰਬ ਹੋਣ ਦੀ ਖਬਰ ਕਾਰਨ ਦਹਿਸ਼ਤ ਦਾ ਮਾਹੌਲ ਬਣ ਗਿਆ। ਸੂਚਨਾ ਮਿਲਦੇ ਹੀ ਪੰਜਾਬ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੂਰੇ ਮਾਲ ਨੂੰ ਖਾਲੀ ਕਰਵਾ ਲਿਆ ਗਿਆ ਅਤੇ ਕਰੀਬ ਚਾਰ ਘੰਟੇ ਤੱਕ […]

Continue Reading

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਖੇ ਚਾਰੋਂ ਗੁੰਬਦਾਂ ਦੇ ਉਪਰ ਸੋਨੇ ਦੇ ਕਲਸ਼ ਚੜਾਏ ਗਏ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਖੇ ਚਾਰੋਂ ਗੁੰਬਦਾਂ ਦੇ ਉਪਰ ਸੋਨੇ ਦੇ ਕਲਸ਼ ਚੜਾਏ ਗਏ ਐੱਸ ਏ ਐੱਸ ਨਗਰ (ਮੋਹਾਲੀ) 18 ਅਗਸਤ ,ਬੋਲੇ ਪੰਜਾਬ ਬਿਊਰੋ :  ਇਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਿਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸੱਚਖੰਡਵਾਸੀ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੇ ਆਸ਼ੀਰਵਾਦ ਸਦਕਾ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਚਾਰੋਂ ਗੁੰਬਦਾਂ […]

Continue Reading

ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਓਲੰਪਿਕਸ ਤਮਗ਼ਾ ਜੇਤੂ ਪੀ.ਸੀ.ਐਸ. ਅਫਸਰ ਹਾਕੀ ਖਿਡਾਰੀਆਂ ਨੂੰ ਦਿੱਤੀ ਮੁਬਾਰਕਬਾਦ

ਚੰਡੀਗੜ੍ਹ, 19 ਅਗਸਤ,ਬੋਲੇ ਪੰਜਾਬ ਬਿਊਰੋ : ਪੈਰਿਸ ਓਲੰਪਿਕਸ ’ਚ ਹਾਕੀ ਵਿੱਚ ਕਾਂਸੀ ਤਮਗ਼ਾ ਜੇਤੂ ਪੰਜਾਬ ਦੇ ਦੋ ਪੀ.ਸੀ.ਐਸ. ਅਫਸਰਾਂ ਹਾਰਦਿਕ ਸਿੰਘ ਤੇ ਗੁਰਜੰਟ ਸਿੰਘ ਵੱਲੋਂ ਅੱਜ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਟੋਕੀਓ ਓਲੰਪਿਕ ਖੇਡਾਂ ਦੇ ਕਾਂਸੀ ਤਮਗ਼ਾ ਜੇਤੂ ਪੰਜਾਬ ਦੇ ਦੋ ਪੀ.ਸੀ.ਐਸ. ਅਫਸਰ ਰੁਪਿੰਦਰ ਪਾਲ ਸਿੰਘ ਤੇ […]

Continue Reading