ਪੰਜਾਬ ‘ਚ ਅੱਜ ਰੱਖੜੀ ਦੇ ਤਿਉਹਾਰ ਮੌਕੇ ਲੇਟ ਖੁੱਲ੍ਹਣਗੇ ਸਰਕਾਰੀ ਦਫ਼ਤਰ

ਪੰਜਾਬ ‘ਚ ਅੱਜ ਰੱਖੜੀ ਦੇ ਤਿਉਹਾਰ ਮੌਕੇ ਲੇਟ ਖੁੱਲ੍ਹਣਗੇ ਸਰਕਾਰੀ ਦਫ਼ਤਰ ਚੰਡੀਗੜ੍ਹ, 19 ਅਗਸਤ,ਬੋਲੇ ਪੰਜਾਬ ਬਿਊਰੋ ; ਰੱਖੜੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਫੈਸਲਾ ਕੀਤਾ ਹੈ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰ 19 ਅਗਸਤ ਯਾਨੀ ਸੋਮਵਾਰ ਨੂੰ ਦੋ ਘੰਟੇ ਦੇਰੀ ਨਾਲ ਯਾਨੀ ਸਵੇਰੇ 11 ਵਜੇ ਖੁੱਲ੍ਹਣਗੇ। ਇਸ ਸਬੰਧੀ […]

Continue Reading

ਨਾਕਾ ਪਾਰਟੀ ਨਾਲ ਬਦਤਮੀਜ਼ੀ ਕਰਨ ਵਾਲਾ ਪੰਜਾਬ ਪੁਲਿਸ ਦਾ ਕਾਂਸਟੇਬਲ ਸਸਪੈਂਡ

ਨਾਕਾ ਪਾਰਟੀ ਨਾਲ ਬਦਤਮੀਜ਼ੀ ਕਰਨ ਵਾਲਾ ਪੰਜਾਬ ਪੁਲਿਸ ਦਾ ਕਾਂਸਟੇਬਲ ਸਸਪੈਂਡ ਅੰਮ੍ਰਿਤਸਰ, 19 ਅਗਸਤ,ਬੋਲੇ ਪੰਜਾਬ ਬਿਊਰੋ: ਥਾਰ ਗੱਡੀ ’ਤੇ ਕਾਲੀ ਫਿਲਮ ਤੇ ਜਾਲੀ ਲਗਾਉਣ ਵਾਲੇ ਦਿਹਾਤੀ ਪੁਲੀਸ ਵਿੱਚ ਤਾਇਨਾਤ ਕਾਂਸਟੇਬਲ ਨੂੰ ਐਸ.ਐਸ.ਪੀ. ਦੇਹਾਤੀ ਨੇ ਮੁਅੱਤਲ ਕਰ ਦਿੱਤਾ। ਉਸਨੇ ਬਲੈਕ ਫਿਲਮ ਅਤੇ ਜਾਲੀ ਹਟਾ ਰਹੀ ਸਵੈਟ ਟੀਮ ਨਾਲ ਬਹਿਸ ਕੀਤੀ ਸੀ, ਜਿਸਦਾ ਵੀਡੀਓ ਵਾਇਰਲ ਹੋ ਰਿਹਾ […]

Continue Reading

ਚੀਤੇ ਵਰਗਾ ਜਾਨਵਰ ਦਿਸਣ ਕਾਰਨ ਪਿੰਡਾਂ ‘ਚ ਦਹਿਸ਼ਤ ਦਾ ਮਾਹੌਲ

ਚੀਤੇ ਵਰਗਾ ਜਾਨਵਰ ਦਿਸਣ ਕਾਰਨ ਪਿੰਡਾਂ ‘ਚ ਦਹਿਸ਼ਤ ਦਾ ਮਾਹੌਲ ਭਵਾਨੀਗੜ੍ਹ, 19 ਅਗਸਤ,ਬੋਲੇ ਪੰਜਾਬ ਬਿਊਰੋ ; ਨੇੜਲੇ ਪਿੰਡ ਘੜੈਚ ਵਿੱਚ ਅੱਜ ਉਸ ਸਮੇਂ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਪਿੰਡ ਘੜੈਚ ਦੇ ਇੱਕ ਕਿਸਾਨ ਨੇ ਆਪਣੇ ਖੇਤ ਵਿੱਚ ਜਾਂਦਿਆਂ ਪਿੰਡ ਬਲਵਾੜ ਕੋਲ ਸੰਗਰੂਰ ਨੂੰ ਜਾਂਦੀ ਸੜਕ ’ਤੇ ਸਰਹਿੰਦ ਚੋਅ ’ਤੇ ਇੱਕ ਚੀਤੇ ਵਰਗੇ ਜਾਨਵਰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 661

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 19-08-2024,ਅੰਗ 661 AMRIT VELE DA HUKAMNAMA SRI DARBAR SAHIB, AMRITSAR ANG 661, 19-08-2024 ਧਨਾਸਰੀ ਮਹਲਾ ੧ ॥ ਜੀਉ ਤਪਤੁ ਹੈ ਬਾਰੋ ਬਾਰ ॥ ਤਪਿ ਤਪਿ ਖਪੈ ਬਹੁਤੁ ਬੇਕਾਰ ॥ ਜੈ ਤਨਿ ਬਾਣੀ ਵਿਸਰਿ ਜਾਇ ॥ ਜਿਉ ਪਕਾ ਰੋਗੀ ਵਿਲਲਾਇ ॥੧॥ ਬਹੁਤਾ ਬੋਲਣੁ ਝਖਣੁ ਹੋਇ ॥ ਵਿਣੁ […]

Continue Reading

ਮਾਨਸਾ ‘ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ:

ਪਰਿਵਾਰ ‘ਚ ਇਕਲੌਤਾ ਪੁੱਤਰ ਸੀ, ਪੁਰਾਣੀ ਰੰਜਿਸ਼ ਦੇ ਚੱਲਦਿਆਂ ਕੀਤਾ ਵਾਰਦਾਤ ਮਾਨਸਾ 18 ਅਗਸਤ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟਲੀ ਕਲਾਂ ਵਿੱਚ ਅੱਜ ਸਵੇਰੇ ਆਪਸੀ ਰੰਜਿਸ਼ ਕਾਰਨ ਪਿੰਡ ਦੇ 26 ਸਾਲਾ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰਨ ਦੀ ਘਟਨਾ ਸਾਹਮਣੇ ਆਈ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ […]

Continue Reading

ਜਲ ਸਪਲਾਈ ਕਾਮਿਆ ਵੱਲੋਂ ਕੇਂਦਰ ਸਰਕਾਰ ਅਤੇ ਪੱਛਮੀ ਬੰਗਾਲ ਸਰਕਾਰ ਦੇ ਖਿਲਾਫ ਅਰਥੀ ਫੂਰ ਕੇ ਰੋਸ਼ ਪ੍ਰਦਰਸ਼ਨ ਕੀਤਾ

–ਘਿਨੌਣੀ ਘਟਨਾ ਨੂੰ ਇੰਜਾਮ ਦੇਣ ਵਾਲੇ ਦੋਸ਼ੀਆਂ ਨੂੰ ਗਿ੍ਰਫਤਾਰ ਕਰਕੇ ਫਾਂਸੀ ਦੀ ਸਜਾ ਦਿੱਤੀ ਜਾਵੇ – ,ਸੀ੍ ਫਤਹਿਗੜ੍ਹ ਸਾਹਿਬ, 18 ਅਗਸਤ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) : – ਕਲਕੱਤਾ ਵਿਖੇ ਆਰ.ਜੀ.ਕਾਰ ਮੈਡੀਕਲ ਕਾਲਜ ਦੀ ਪੋਸਟ ਗ੍ਰੈਜੂਏਟ ਮਹਿਲਾ ਸਿੱਖਿਆਰਥੀ ਡਾਕਟਰ ਦੇ ਬੇਰਹਿਮੀ ਨਾਲ ਹੋਏ ਜਬਰ-ਜਨਾਹ ਤੋਂ ਬਾਅਦ ਉਸਦੀ ਹੱਤਿਆ ਕੀਤੇ ਜਾਣ ਦੇ ਰੋਸ ਵਜੋਂ ਜਲ ਸਪਲਾਈ […]

Continue Reading

ਸਿਹਤ ਤੇ ਮੈਡੀਕਲ ਸਿੱਖਿਆ ਮੰਤਰੀ ਮੈਡੀਕਲ ਪ੍ਰੋਫੈਸ਼ਨਲਜ਼ ਦੀ ਸੁਰੱਖਿਆ ਲਈ ਡਾਕਟਰਾਂ ਦੇ ਨਾਲ ਡਟੇ, ਆਪਣੀ ਉਂਗਲ ‘ਚੋਂ ਖ਼ੂਨ ਕੱਢਕੇ ਪ੍ਰਗਟਾਈ ਸੰਵੇਦਨਾ

ਕਿਹਾ, ਡਾਕਟਰਾਂ ਨਾਲ ਬੈਠਕ ਕਰਕੇ ਸੁਰੱਖਿਆ ਦੇ ਪੁਖ਼ਤਾ ਇੰਤਜਾਮ ਕਰੇਗੀ ਪੰਜਾਬ ਸਰਕਾਰ ਪਟਿਆਲਾ, 18 ਅਗਸਤ ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚ ਮੈਡੀਕਲ ਪ੍ਰੋਫ਼ੈਸ਼ਨਲਜ਼ ਦੀ ਸੁਰੱਖਿਆ ਲਈ ਪੂਰੀ […]

Continue Reading

ਨਾਗਰਿਕ ਹੁਣ ਮੈਪਲਜ਼ ਮੋਬਾਈਲ ਐਪ ਦੀ ਵਰਤੋਂ ਕਰਕੇ ‘ਫਰਿਸ਼ਤੇ’ ਹਸਪਤਾਲਾਂ ਦੀ ਖੋਜ ਕਰ ਸਕਣਗੇ

ਨਾਗਰਿਕ ਹੁਣ ਮੈਪਲਜ਼ ਮੋਬਾਈਲ ਐਪ ਦੀ ਵਰਤੋਂ ਕਰਕੇ ‘ਫਰਿਸ਼ਤੇ’ ਹਸਪਤਾਲਾਂ ਦੀ ਖੋਜ ਕਰ ਸਕਣਗੇ ਚੰਡੀਗੜ੍ਹ, 18 ਅਗਸਤ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਸੜਕ ਸੁਰੱਖਿਆ ਅਤੇ ਐਮਰਜੈਂਸੀ ਦੇਖਭਾਲ ਸਬੰਧੀ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ ਪੰਜਾਬ ਪੁਲਿਸ ਦੇ ਟ੍ਰੈਫਿਕ ਅਤੇ ਸੜਕ ਸੁਰੱਖਿਆ ਵਿੰਗ ਨੇ ਰਾਜ ਸਿਹਤ ਏਜੰਸੀ (ਐਸ.ਐਚ.ਏ.) ਅਤੇ […]

Continue Reading

ਫਾਜ਼ਿਲਕਾ ਫ਼ਿਰੋਜ਼ਪੁਰ ਹਾਈਵੇਅ ‘ਤੇ ਕਾਰ ਪਲਟੀ ਦੋ ਵਿਅਕਤੀ ਜ਼ਖ਼ਮੀ

ਫਾਜ਼ਿਲਕਾ ਫ਼ਿਰੋਜ਼ਪੁਰ ਹਾਈਵੇਅ ‘ਤੇ ਕਾਰ ਪਲਟੀ ਦੋ ਵਿਅਕਤੀ ਜ਼ਖ਼ਮੀ; ਫਾਜ਼ਿਲਕਾ 18 ਅਗਸਤ,ਬੋਲੇ ਪੰਜਾਬ ਬਿਊਰੋ: ਫਾਜ਼ਿਲਕਾ ਫ਼ਿਰੋਜ਼ਪੁਰ ਹਾਈਵੇ ‘ਤੇ ਪਿੰਡ ਲਾਲੋਵਾਲੀ ਮੋੜ ‘ਤੇ ਇੱਕ ਔਡੀ ਕਾਰ ਬੇਕਾਬੂ ਹੋ ਕੇ ਪਲਟ ਗਈ। ਕਾਰ ਵਿੱਚ ਦੋ ਵਿਅਕਤੀ ਸਵਾਰ ਸਨ, ਜਿਨ੍ਹਾਂ ਨੂੰ ਗੰਭੀਰ ਸੱਟਾਂ ਲੱਗੀਆਂ। ਪ੍ਰਾਪਤ ਜਾਣਕਾਰੀ ਅਨੁਸਾਰ ਕਾਰ ਦੇ ਸਾਹਮਣੇ ਅਚਾਨਕ ਇੱਕ ਵਾਹਨ ਆ ਗਿਆ, ਜਿਸ ਕਾਰਨ ਕਾਰ […]

Continue Reading

ਪੰਜਾਬ ਵਿੱਚ ਬਾਸਮਤੀ ਦੀ ਕਾਸ਼ਤ ਅਧੀਨ ਰਕਬੇ ਵਿੱਚ 12.58 ਫ਼ੀਸਦੀ ਵਾਧਾ

⁠1.46 ਲੱਖ ਹੈਕਟੇਅਰ ਰਕਬੇ ‘ਚ ਬਾਸਮਤੀ ਦੀ ਕਾਸ਼ਤ ਨਾਲ ਅੰਮ੍ਰਿਤਸਰ ਜ਼ਿਲ੍ਹਾ ਸੂਬੇ ਭਰ ਵਿੱਚੋਂ ਮੋਹਰੀ: ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ, 18 ਅਗਸਤ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਮੁਹਿੰਮ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ ਪੰਜਾਬ ਵਿੱਚ ਇਸ ਸਾਉਣੀ […]

Continue Reading