ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ ਦਾ ਐਲਾਨ ,ਨਹੀਂ ਖੁਲਣਗੇ ਪੈਟਰੋਲ ਪੰਪ

ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ ਦਾ ਐਲਾਨ, ਨਹੀਂ ਖੁਲਣਗੇ ਪੈਟਰੋਲ ਪੰਪ ਚੰਡੀਗੜ੍ਹ, 18 ਅਗਸਤ ,ਬੋਲੇ ਪੰਜਾਬ ਬਿਊਰੋ : ਲੁਧਿਆਣਾ ਪੈਟਰੋਲੀਅਮ ਡੀਲਰਜ਼ ਐਸੋਸੀਏਸ਼ਨ ਨੇ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਤ ਸਾਰੇ 408 ਪੈਟਰੋਲ ਪੰਪ ਅੱਜ ਸਵੇਰੇ ਤੋਂ ਸੋਮਵਾਰ ਸਵੇਰੇ 6 ਵਜੇ ਤੱਕ ਬੰਦ ਰੱਖਣ ਦਾ ਐਲਾਨ ਕੀਤਾ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਲੁਧਿਆਣਾ ਦੇ ਸਾਰੇ ਸ਼ਹਿਰੀ ਖੇਤਰਾਂ ਜਿਵੇਂ ਜਗਰਾਉਂ, ਰਾਏਕੋਟ […]

Continue Reading

ਸਿੱਖਿਆ ਵਿਭਾਗ ਵੱਲੋਂ ਜਿਲ੍ਹਾ ਸਿੱਖਿਆ ਅਫਸਰਾਂ ਦੀਆਂ ਬਦਲੀਆਂ

ਸਿੱਖਿਆ ਵਿਭਾਗ ਵੱਲੋਂ ਜਿਲ੍ਹਾ ਸਿੱਖਿਆ ਅਫਸਰਾਂ ਦੀਆਂ ਬਦਲੀਆਂ ਚੰਡੀਗੜ੍ਹ, 18ਅਗਸਤ,ਬੋਲੇ ਪੰਜਾਬ ਬਿਊਰੋ : ਸਿੱਖਿਆ ਵਿਭਾਗ ਵੱਲੋਂ ਜਿਲ੍ਹਾ ਸਿੱਖਿਆ ਅਫਸਰਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ ।

Continue Reading

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ 188 ਵਿਅਕਤੀਆਂ ਨੂੰ ਦੇਣਗੇ ਭਾਰਤੀ ਨਾਗਰਿਕਤਾ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ 188 ਵਿਅਕਤੀਆਂ ਨੂੰ ਦੇਣਗੇ ਭਾਰਤੀ ਨਾਗਰਿਕਤਾ ਅਹਿਮਦਾਬਾਦ, 18ਅਗਸਤ, ਬੋਲੇ ਪੰਜਾਬ ਬਿਊਰੋ : ਗੁਜਰਾਤ ਦੇ ਅਹਿਮਦਾਬਾਦ ਵਿਖੇ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਗੁਆਂਢੀ ਦੇਸ਼ਾਂ ਦੇ ਭਾਰਤ ਵਿੱਚ ਸ਼ਰਣਾਰਥੀ 188 ਹਿੰਦੂਆਂ ਨੂੰ ਅੱਜ ਭਾਰਤ ਦੀ ਨਾਗਰਿਕਤਾ ਦਾ ਸਰਟੀਫਿਕੇਟ ਦੇਣਗੇ। ਇਸ ਖਾਸ ਪ੍ਰੋਗਰਾਮ ਦੇ ਵਿੱਚ ਗੁਜਰਾਤ ਦੇ ਮੁੱਖ […]

Continue Reading

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੇਜੇਪੀ ਪਾਰਟੀ ਨੂੰ ਵੱਡਾ ਝਟਕਾ

24 ਘੰਟਿਆਂ ‘ਚ 4 ਵਿਧਾਇਕਾਂ ਨੇ ਪਾਰਟੀ ਛੱਡੀ ਚੰਡੀਗੜ੍ਹ, 18 ਅਗਸਤ ,ਬੋਲੇ ਪੰਜਾਬ ਬਿਊਰੋ ;  ਹਰਿਆਣਾ ਵਿੱਚ ਵੀ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਹਰਿਆਣਾ ਵਿੱਚ ਕੱਲ੍ਹ ਤੋਂ ਜੇਜੇਪੀ ਨੂੰ ਇੱਕ ਤੋਂ ਬਾਅਦ ਇੱਕ ਵੱਡੇ ਝਟਕਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਨਨਾਇਕ ਜਨਤਾ ਪਾਰਟੀ (ਜੇਜੇਪੀ) ਦੇ ਉਕਲਾਨਾ ਦੇ ਵਿਧਾਇਕ ਅਤੇ ਸਾਬਕਾ ਮੰਤਰੀ ਅਨੂਪ ਧਾਨਕ […]

Continue Reading

ਸ਼੍ਰੋਮਣੀ ਕਮੇਟੀ ਨੇ ਰੇਲਵੇ ‘ਚ ਸਿੱਖ ਟਿਕਟ ਚੈਕਰ ਸ. ਜਸਬੀਰ ਸਿੰਘ ‘ਤੇ ਯਾਤਰੀਆਂ ਵੱਲੋਂ ਹਮਲਾ ਕਰਨ ਦੀ ਕੀਤੀ ਨਿੰਦਾ

ਸ਼੍ਰੋਮਣੀ ਕਮੇਟੀ ਨੇ ਰੇਲਵੇ ‘ਚ ਸਿੱਖ ਟਿਕਟ ਚੈਕਰ ਸ. ਜਸਬੀਰ ਸਿੰਘ ‘ਤੇ ਯਾਤਰੀਆਂ ਵੱਲੋਂ ਹਮਲਾ ਕਰਨ ਦੀ ਕੀਤੀ ਨਿੰਦਾ ਅੰਮ੍ਰਿਤਸਰ 18 ਅਗਸਤ,ਬੋਲੇ ਪੰਜਾਬ ਬਿਊਰੋ ; ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਹਾਰਾਸ਼ਟਰ ਦੇ ਮੁੰਬਈ ‘ਚ ਰੇਲ ਸੇਵਾ ਅੰਦਰ ਆਪਣੀ ਡਿਊਟੀ ਨਿਭਾ ਰਹੇ ਸਿੱਖ ਟਿਕਟ ਚੈਕਰ ਸ. ਜਸਬੀਰ ਸਿੰਘ ਉੱਤੇ ਤਿੰਨ […]

Continue Reading

ਮਹੇਸ਼ ਭੱਟ ਟਾਕ ਸ਼ੋਅ ”ਹਮ ਤੁਮਹੇ ਮਰਨੇ ਨਾ ਦੇਵਾਂਗੇ” ਦੀ ਕਰਨਗੇ ਮੇਜ਼ਬਾਨੀ

ਮਹੇਸ਼ ਭੱਟ ਟਾਕ ਸ਼ੋਅ ”ਹਮ ਤੁਮਹੇ ਮਰਨੇ ਨਾ ਦੇਵਾਂਗੇ” ਦੀ ਕਰਨਗੇ ਮੇਜ਼ਬਾਨੀ ਮੁੰਬਈ 18 ਅਗਸਤ ,ਬੋਲੇ ਪੰਜਾਬ ਬਿਊਰੋ : ਭਾਰਤ ਦੇ 78ਵੇਂ ਸੁਤੰਤਰਤਾ ਦਿਵਸ ਦੇ ਮੌਕੇ ‘ਤੇ ਫਿਲਮ ਨਿਰਮਾਤਾ ਨਿਰਦੇਸ਼ਕ ਮਹੇਸ਼ ਭੱਟ ਨੇ ”ਹਮ ਤੁਮਹੇ ਮਰਨੇ ਨਾ ਦਿਆਂਗੇ” ਨਾਂ ਦੇ ਅਨੋਖੇ ਸ਼ੋਅ ਦਾ ਐਲਾਨ ਕੀਤਾ ਹੈ। ਮਹੇਸ਼ ਭੱਟ ਅਤੇ ਡਰਾਮਾ ਟਾਕੀਜ਼ ਦੁਆਰਾ ਪੇਸ਼ ਕੀਤਾ ਗਿਆ […]

Continue Reading

C M ਮਾਨ ਅੱਜ ਪੈਰਿਸ ਓਲੰਪਿਕ ਖਿਡਾਰੀਆਂ ਦਾ ਕਰਨਗੇ ਸਨਮਾਨ

ਮੁੱਖ ਮੰਤਰੀ ਖਿਡਾਰੀਆਂ ਨੂੰ ਇਨਾਮੀ ਰਾਸ਼ੀ ਨਾਲ ਨਿਵਾਜਣਗੇ ਚੰਡੀਗੜ੍ਹ, 18 ਅਗਸਤ ,ਬੋਲੇ ਪੰਜਾਬ ਬਿਊਰੋ ; ਪੈਰਿਸ ਉਲੰਪਿਕ ਦੇ ਖਿਡਾਰੀਆਂ ਦਾ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਨਮਾਨ ਕੀਤਾ ਜਾਵੇਗਾ। ਮੁੱਖ ਮੰਤਰੀ ਖਿਡਾਰੀਆਂ ਨੂੰ ਇਨਾਮੀ ਰਾਸ਼ੀ ਨਾਲ ਨਿਵਾਜਣਗੇ। ਤੁਹਾਨੂੰ ਦੱਸ ਦੇਈਏ ਕਿ ਪੈਰਿਸ ਓਲੰਪਿਕ ‘ਚ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ 15-15 ਲੱਖ ਰੁਪਏ ਅਤੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 871

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 871, ਮਿਤੀ 18-08-2024 Amrit Vele da Hukamnama Sri Darbar Sahib, Sri Amritsar, Ang 871, 18-08-2024 ਗੋਂਡ ॥ ਖਸਮੁ ਮਰੈ ਤਉ ਨਾਰਿ ਨ ਰੋਵੈ ॥ ਉਸੁ ਰਖਵਾਰਾ ਅਉਰੋ ਹੋਵੈ ॥ ਰਖਵਾਰੇ ਕਾ ਹੋਇ ਬਿਨਾਸ ॥ ਆਗੈ ਨਰਕੁ ਈਹਾ ਭੋਗ ਬਿਲਾਸ ॥੧॥ ਏਕ ਸੁਹਾਗਨਿ ਜਗਤ ਪਿਆਰੀ ॥ ਸਗਲੇ […]

Continue Reading

19 ਅਗਸਤ ਨੂੰ ਰੱਖੜੀ ਦੇ ਤਿਉਹਾਰ ਵਾਲੇ ਦਿਨ ਸਵੇਰੇ 11 ਵਜੇ ਖੁੱਲਣਗੇ ਸੇਵਾ ਕੇਂਦਰ : ਡਿਪਟੀ ਕਮਿਸ਼ਨਰ

19 ਅਗਸਤ ਨੂੰ ਰੱਖੜੀ ਦੇ ਤਿਉਹਾਰ ਵਾਲੇ ਦਿਨ ਸਵੇਰੇ 11 ਵਜੇ ਖੁੱਲਣਗੇ ਸੇਵਾ ਕੇਂਦਰ : ਡਿਪਟੀ ਕਮਿਸ਼ਨਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਅਗਸਤ, ਬੋਲੇ ਪੰਜਾਬ ਬਿਊਰੋ : ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਮਿਤੀ 19 ਅਗਸਤ, 2024 ਨੂੰ ਰੱਖੜੀ ਦੇ ਤਿਉਹਾਰ ਵਾਲੇ ਦਿਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਸੇਵਾ ਕੇਂਦਰ ਦੇ ਸਮੇਂ […]

Continue Reading

ਵਿਦਿਆਰਥੀਆਂ ਦੇ ਰਜਿਸਟ੍ਰੇਸ਼ਨ ਤੇ ਪ੍ਰੀਖਿਆ ਫਾਰਮ ਭਰਨ ਲਈ ਆਨਲਾਈਨ ਪੋਰਟਲ ਸ਼ੁਰੂ

ਵਿਦਿਆਰਥੀਆਂ ਦੇ ਰਜਿਸਟ੍ਰੇਸ਼ਨ ਤੇ ਪ੍ਰੀਖਿਆ ਫਾਰਮ ਭਰਨ ਲਈ ਆਨਲਾਈਨ ਪੋਰਟਲ ਸ਼ੁਰੂ ਐੱਸ.ਏ.ਐੱਸ ਨਗਰ, 17 ਅਗਸਤ, ਬੋਲੇ ਪੰਜਾਬ ਬਿਊਰੋ : ਪੰਜਾਬ ਰਾਜ ਦੇ ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸਬੰਧਤ ਸਮੂਹ ਸਕੂਲ ਮੁਖੀਆਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਸੈਸ਼ਨ 2024-25 ਲਈ ਅੱਠਵੀਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ/ਕੰਟੀਨਿਊਸ਼ਨ ਅਤੇ ਪ੍ਰੀਖਿਆ ਫਾਰਮ ਭਰਨ ਲਈ ਆਨ-ਲਾਈਨ ਪੋਰਟਲ/ਐਪਲੀਕੇਸ਼ਨ ਮਿਤੀ 14 ਅਗਸਤ 2024 ਤੋਂ […]

Continue Reading