ਅਧਿਆਪਕ ਵਰਗ ਦੀ ਸਾਖ ਖਰਾਬ ਕਰਨ ਵਾਲੇ ਪੱਤਰ ਬਰਦਾਸ਼ਤਯੋਗ ਨਹੀਂ: ਡੀ ਟੀ ਐੱਫ

ਅਧਿਆਪਕ ਵਰਗ ਦੀ ਸਾਖ ਖਰਾਬ ਕਰਨ ਵਾਲੇ ਪੱਤਰ ਬਰਦਾਸ਼ਤਯੋਗ ਨਹੀਂ: ਡੀ ਟੀ ਐੱਫ ਚੰਡੀਗੜ੍ਹ, 17 ਅਗਸਤ ,ਬੋਲੇ ਪੰਜਾਬ ਬਿਊਰੋ: ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਨੇ ਪੰਜਾਬ ਸਟੇਟ ਮਿਡ ਡੇ ਮੀਲ ਸੁਸਾਇਟੀ ਦੁਆਰਾ ਜਾਰੀ ਪੱਤਰ ਦਾ ਸਖਤ ਨੋਟਿਸ ਲੈਂਦਿਆਂ ਇਸ ਪੱਤਰ ਦੀ ਅਧਿਆਪਕ ਵਰਗ ਦੀ ਸਾਖ ਨੂੰ ਖੋਰਾ ਲਾਉਣ ਵਾਲੀ ਭਾਸ਼ਾ ‘ਤੇ ਇਤਰਾਜ਼ ਜਾਹਿਰ ਕੀਤਾ। ਇਸ ਬਾਰੇ […]

Continue Reading

10,000 ਰੁਪਏ ਰਿਸ਼ਵਤ ਦੀ ਦੂਜੀ ਕਿਸ਼ਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਮੁਲਜ਼ਮ ਪਹਿਲਾਂ ਵੀ ਲੈ ਚੁੱਕਾ ਸੀ 10,000 ਰੁਪਏ ਰਿਸ਼ਵਤ ਚੰਡੀਗੜ੍ਹ 18 ਜੁਲਾਈ, ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਦੌਰਾਨ ਥਾਣਾ ਗੁਰੂਹਰਸਹਾਏ, ਜ਼ਿਲਾ ਫਿਰੋਜਪੁਰ ਵਿਖੇ ਤਾਇਨਾਤ ਏ.ਐਸ.ਆਈ. ਗੁਰਦੀਪ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਹਾਸਲ ਕਰਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਗਿਆ ਹੈ। ਅੱਜ ਇੱਥੇ ਜਾਣਕਾਰੀ ਦਿੰਦੇ ਹੋਏ ਵਿਜੀਲੈਸ ਬਿਊਰੋ ਦੇ […]

Continue Reading

ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਦਾ ਫੈਸਲਾ ਰੱਦ, ਮੁਲਾਜ਼ਮਾਂ ਨੂੰ ਦਿੱਤੀ ਵੱਡੀ ਰਾਹਤ

ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਦਾ ਫੈਸਲਾ ਰੱਦ, ਮੁਲਾਜ਼ਮਾਂ ਨੂੰ ਦਿੱਤੀ ਵੱਡੀ ਰਾਹਤ ਚੰਡੀਗੜ੍ਹ, 17 ਅਗਸਤ, ਬੋਲੇ ਪੰਜਾਬ ਬਿਊਰੋ : ਪੰਜਾਬ-ਹਰਿਆਣਾ ਹਾਈ ਕੋਰਟ ਨੇ ਇਕ ਅਹਿਮ ਫੈਸਲਾ ਦਿੰਦਿਆਂ ਪੰਜਾਬ ਦੀਆਂ ਸਹਿਕਾਰੀ ਸਭਾਵਾਂ ਦੇ ਮੁਲਾਜ਼ਮਾਂ ਦੀ ਸੇਵਾਮੁਕਤੀ ਦੀ ਉਮਰ 60 ਸਾਲ ਤੋਂ ਘਟਾ ਕੇ 58 ਸਾਲ ਕਰਨ ਦੇ ਹੁਕਮਾਂ ਨੂੰ ਅਯੋਗ ਕਰਾਰ ਦਿੱਤਾ ਹੈ। ਹਾਈ ਕੋਰਟ ਨੇ […]

Continue Reading

ਜਨਤਕ ਜਥੇਬੰਦੀਆਂ ਵੱਲੋਂ ਨਵੇਂ ਫੌਜਦਾਰੀ ਕਾਨੂੰਨਾਂ ‘ਤੇ ਸਾਮਰਾਜ ਪੱਖੀ ਨੀਤੀਆਂ ਰੱਦ ਕਰਨ ਲਈ ਕੀਤੇ ਪੰਜਾਬ ਭਰ ‘ਚ ਰੋਸ ਮੁਜ਼ਾਹਰੇ

18 ਜ਼ਿਲ੍ਹਿਆਂ ‘ਚ 30 ਥਾਵਾਂ ‘ਤੇ ਕੀਤੇ ਪ੍ਰਦਰਸ਼ਨਾਂ ‘ਚ ਹਜ਼ਾਰਾਂ ਔਰਤਾਂ ਸਮੇਤ ਦਹਿ ਹਜ਼ਾਰਾਂ ਲੋਕਾਂ ਨੇ ਕੀਤੀ ਸ਼ਿਰਕਤ  ਚੰਡੀਗੜ੍ਹ, 17 ਅਗਸਤ, ਬੋਲੇ ਪੰਜਾਬ ਬਿਊਰੋ : ਲੋਕ ਸੰਘਰਸ਼ਾਂ ਨੂੰ ਕੁਚਲਣ ਅਤੇ ਸਾਮਰਾਜ ਪੱਖੀ ਨਿੱਜੀਕਰਨ, ਵਪਾਰੀਕਰਨ ਦੀਆਂ ਨੀਤੀਆਂ ਹੋਰ ਵਧੇਰੇ ਜ਼ੋਰ ਨਾਲ ਲਾਗੂ ਕਰਨ ਲਈ ਮੋਦੀ ਹਕੂਮਤ ਵਲੋਂ ਲਿਆਂਦੇ ਤਿੰਨ ਫੌਜਦਾਰੀ ਕਾਨੂੰਨਾਂ ਸਮੇਤ ਯੂ ਏ ਪੀ ਏ, […]

Continue Reading

ਜੂਨੀਅਰ ਡਾਕਟਰ ਦੇ ਬਲਾਤਕਾਰ ਅਤੇ ਕਰੂਰ ਹਤਿਆ ਲਈ ਮਮਤਾ ਬੈਨਰਜੀ ਸਰਕਾਰ ਸਿੱਧੇ ਰੂਪ ਵਿੱਚ ਜਿੰਮੇਵਾਰ : ਆਂਗਣਵਾੜੀ ਮੁਲਾਜ਼ਮ ਯੂਨੀਅਨ

ਜੂਨੀਅਰ ਡਾਕਟਰ ਦੇ ਬਲਾਤਕਾਰ ਅਤੇ ਕਰੂਰ ਹਤਿਆ ਲਈ ਮਮਤਾ ਬੈਨਰਜੀ ਸਰਕਾਰ ਸਿੱਧੇ ਰੂਪ ਵਿੱਚ ਜਿੰਮੇਵਾਰ : ਆਂਗਣਵਾੜੀ ਮੁਲਾਜ਼ਮ ਯੂਨੀਅਨ ਪਟਿਆਲਾ, 17 ਅਗਸਤ, ਬੋਲੇ ਪੰਜਾਬ ਬਿਊਰੋ : ਕਲਕੱਤਾ ਦੇ ਆਰ.ਜੀ. ਕਰ ਸਰਕਾਰੀ ਹਸਪਤਾਲ ਵਿਖੇ 9 ਅਗਸਤ ਨੂੰ ਚੈਸਟ ਮੈਡੀਸਨ ਵਿਭਾਗ ਵਿੱਚ ਪੋਸਟ ਗਰੈਜੂਏਟ ਦੂਜੇ ਸਾਲ ਦੀ ਜੂਨੀਅਰ ਡਾਕਟਰ ਨੂੰ ਡਿਊਟੀ ਦੌਰਾਨ ਅੱਧੀ ਰਾਤ ਨੂੰ ਵਿਭਾਗ ਦੇ […]

Continue Reading

ਮੁੱਖ ਮੰਤਰੀ ‘ਤੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕੇਸ ਚੱਲੇਗਾ, ਰਾਜਪਾਲ ਨੇ ਦਿੱਤੀ ਇਜਾਜ਼ਤ

ਮੁੱਖ ਮੰਤਰੀ ‘ਤੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕੇਸ ਚੱਲੇਗਾ, ਰਾਜਪਾਲ ਨੇ ਦਿੱਤੀ ਇਜਾਜ਼ਤ ਬੈਂਗਲੁਰੂ, 17 ਅਗਸਤ,ਬੋਲੇ ਪੰਜਾਬ ਬਿਊਰੋ : ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਖ਼ਿਲਾਫ਼ ਜ਼ਮੀਨ ਨਾਲ ਸਬੰਧਤ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕੇਸ ਚੱਲੇਗਾ। ਰਾਜਪਾਲ ਥਾਵਰਚੰਦ ਗਹਿਲੋਤ ਨੇ ਸ਼ਨੀਵਾਰ (17 ਅਗਸਤ) ਨੂੰ ਇਸਦੀ ਅਧਿਕਾਰਤ ਇਜਾਜ਼ਤ ਦੇ ਦਿੱਤੀ ਹੈ। ਸਿੱਧਰਮਈਆ ‘ਤੇ ਮੈਸੂਰ ਅਰਬਨ ਡਿਵੈਲਪਮੈਂਟ ਅਥਾਰਟੀ (ਮੁਡਾ) […]

Continue Reading

ਖੰਨਾ ‘ਚ ਕਾਰ ਸਵਾਰਾਂ ਵੱਲੋਂ ਕੁਚਲਣ ਕਾਰਨ ਬੈਂਕ ਮੈਨੇਜਰ ਦੀ ਮੌਤ, ਦੋ ਗੰਭੀਰ ਜ਼ਖਮੀ

ਖੰਨਾ ‘ਚ ਕਾਰ ਸਵਾਰਾਂ ਵੱਲੋਂ ਕੁਚਲਣ ਕਾਰਨ ਬੈਂਕ ਮੈਨੇਜਰ ਦੀ ਮੌਤ, ਦੋ ਗੰਭੀਰ ਜ਼ਖਮੀ ਖੰਨਾ, 17 ਅਗਸਤ, ਬੋਲੇ ਪੰਜਾਬ ਬਿਊਰੋ: ਖੰਨਾ ‘ਚ ਇੱਕ ਬੈਂਕ ਮੈਨੇਜਰ ਨੂੰ ਕਾਰ ਨਾਲ ਕੁਚਲਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਬੈਂਕ ਮੈਨੇਜਰ ਜੋ ਆਪਣੇ ਦੋਸਤਾਂ ਨਾਲ ਗਿਆ ਸੀ, ਨੂੰ ਕੁਝ ਨੌਜਵਾਨਾਂ ਨੇ ਕਾਰ ਨਾਲ ਟੱਕਰ ਮਾਰ […]

Continue Reading

19 ਤੋਂ ਤਹਿਸੀਲਦਾਰਾਂ ਵੱਲੋਂ ਹੜਤਾਲ ਦਾ ਐਲਾਨ

ਐਸੋਸੀਏਸ਼ਨ ਨੇ ਲੋਕਾਂ ਨੂੰ ਕੀਤੀ ਅਪੀਲ, ਨਾ ਲਗਾਉਣ ‘ਦਫ਼ਤਰਾਂ ਦੇ ਚੱਕਰ ਤੇ ਨਾ ਹੀ ਲੈਣ ਅੰਪਾਇਟਮੈਂਟ’ ਚੰਡੀਗੜ੍ਹ, 17 ਅਗਸਤ, ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਸਮੂਹ ਜ਼ਿਲ੍ਹਾ ਮਾਲ ਅਫਸਰ, ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰਾਂ ਵੱਲੋਂ 19 ਅਗਸਤ ਤੋਂ ਸਮੂਹਿਕ ਛੁੱਟੀ ਲੈ ਕੇ ਕੰਮਕਾਜ ਠੱਪ ਰੱਖਣ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਰੈਵੀਨਿਊ ਅਫਸਰ ਐਸੋਸ਼ੀਏਸ਼ਨ ਵੱਲੋਂ ਐਲਾਨ ਕੀਤਾ ਗਿਆ […]

Continue Reading

ਬਹੁਜਨ ਸਮਾਜ ਪਾਰਟੀ ਵੱਲੋਂ ਹਲਕਾ ਵਿਧਾਨ ਸਭਾ ਚਮਕੌਰ ਸਾਹਿਬ ਹਲਕਾ ਕਮੇਟੀ ਦਾ ਗਠਨ ਕੀਤਾ

ਕੈਪਟਨ ਕਰਮਜੀਤ ਸਿੰਘ ਲੋਹਾਰੀ ਹਲਕਾ ਪ੍ਰਧਾਨ ਨਿਯੁਕਤ ਸ੍ਰੀ ਚਮਕੌਰ ਸਾਹਿਬ,17, ਅਗਸਤ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ): ਬਹੁਜਨ ਸਮਾਜ ਪਾਰਟੀ ਵੱਲੋਂ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਜਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਗੋਲਡੀ ਪਰਖਾਲੀ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿੱਚ ਮੁੱਖ ਮਹਿਮਾਨ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜੀ ਮੁੱਖ ਮਹਿਮਾਨ ਪਹੁੰਚੇ ਇਸ ਮੌਕੇ ਤੇ ਵਿਸ਼ੇਸ਼ […]

Continue Reading

ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਦੀਆਂ 3000 ਨਵੀਆਂ ਅਸਾਮੀਆਂ ਭਰਨ ਦਾ ਐਲਾਨ

ਅੱਗ ਬੁਝਾਊ ਸਟਾਫ ਵਿੱਚ ਮਹਿਲਾਵਾਂ ਨੂੰ ਭਰਤੀ ਕਰਨ ਲਈ ਨਿਯਮਾਂ ਵਿੱਚ ਹੋਣਗੀਆਂ ਲੋੜੀਂਦੀਆਂ ਸੋਧਾਂ ਬਰਨਾਲਾ, 17 ਅਗਸਤ ,ਬੋਲੇ ਪੰਜਾਬ ਬਿਊਰੋ :  ਰੱਖੜੀ ਦੇ ਤਿਉਹਾਰ ਮੌਕੇ ਪੰਜਾਬ ਦੀਆਂ ਮਹਿਲਾਵਾਂ ਨੂੰ ਵੱਡੀ ਸੌਗਾਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਂਗਣਵਾੜੀ ਵਰਕਰਾਂ ਦੀਆਂ 3000 ਨਵੀਆਂ ਅਸਾਮੀਆਂ ਭਰਨ ਦੇ ਨਾਲ-ਨਾਲ ਔਰਤਾਂ ਲਈ ਰੋਜ਼ਗਾਰ ਦੇ ਵੱਡੇ ਮੌਕੇ ਪੈਦਾ […]

Continue Reading