ਪੰਜਾਬ ‘ਚ ਡਾਕਟਰਾਂ ਨੇ ਕੀਤੀ ਹੜਤਾਲ,ਮਰੀਜ਼ ਪ੍ਰੇਸ਼ਾਨ

ਪੰਜਾਬ ‘ਚ ਡਾਕਟਰਾਂ ਨੇ ਕੀਤੀ ਹੜਤਾਲ,ਮਰੀਜ਼ ਪ੍ਰੇਸ਼ਾਨ ਚੰਡੀਗੜ੍ਹ, 16 ਅਗਸਤ, ਬੋਲੇ ਪੰਜਾਬ ਬਿਊਰੋ ; ਕੋਲਕਾਤਾ ਦੇ ਆਰਜੀ ਕਰ ਮੈਡੀਕਲ ਕਾਲਜ ਵਿੱਚ ਇੱਕ ਮਹਿਲਾ ਡਾਕਟਰ ਦੇ ਬਲਾਤਕਾਰ ਅਤੇ ਕਤਲ ਤੋਂ ਬਾਅਦ ਸ਼ੁੱਕਰਵਾਰ ਨੂੰ ਪੰਜਾਬ ਵਿੱਚ ਵੀ ਡਾਕਟਰਾਂ ਨੇ ਹੜਤਾਲ ਕੀਤੀ। ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਸਮੇਤ ਜ਼ਿਲ੍ਹੇ ਭਰ ਦੇ ਸਰਕਾਰੀ ਹਸਪਤਾਲਾਂ ਦੇ ਡਾਕਟਰ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਦੇ ਬੁਲੇਟਪਰੂਫ ਸ਼ੀਸ਼ੇ ਪਿੱਛੋਂ ਸੰਬੋਧਨ ਨੂੰ ਲੈ ਕੇ ਵਿਰੋਧੀਆਂ ਨੇ ਚੁੱਕੇ ਸਵਾਲ

ਮੁੱਖ ਮੰਤਰੀ ਭਗਵੰਤ ਮਾਨ ਦੇ ਬੁਲੇਟਪਰੂਫ ਸ਼ੀਸ਼ੇ ਪਿੱਛੋਂ ਸੰਬੋਧਨ ਨੂੰ ਲੈ ਕੇ ਵਿਰੋਧੀਆਂ ਨੇ ਚੁੱਕੇ ਸਵਾਲ ਚੰਡੀਗੜ੍ਹ, 16 ਅਗਸਤ,ਬੋਲੇ ਪੰਜਾਬ ਬਿਊਰੋ : ਸੁਤੰਤਰਤਾ ਦਿਵਸ ‘ਤੇ ਜਲੰਧਰ ‘ਚ ਆਯੋਜਿਤ ਰਾਜ ਪੱਧਰੀ ਸਮਾਗਮ ‘ਚ ਸੀ.ਐੱਮ ਭਗਵੰਤ ਮਾਨ ਨੇ ਝੰਡਾ ਲਹਿਰਾਇਆ ਸੀ। ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਉੱਚ ਸੁਰੱਖਿਆ ਵਾਲੀ ਬੁਲੇਟਪਰੂਫ ਸ਼ੀਸ਼ੇ ਦੀ ਢਾਲ ਦੇ ਪਿੱਛੇ ਲੋਕਾਂ […]

Continue Reading

ਪੰਜਾਬ ਸਰਕਾਰ ਵੱਲੋਂ 4 ਆਈ.ਏ.ਐਸ. ਅਫ਼ਸਰਾਂ ਦੀਆਂ ਬਦਲੀਆਂ

ਪੰਜਾਬ ਸਰਕਾਰ ਵੱਲੋਂ 4 ਆਈ.ਏ.ਐਸ. ਅਫ਼ਸਰਾਂ ਦੀਆਂ ਬਦਲੀਆਂ ਚੰਡੀਗੜ੍ਹ, 16 ਅਗਸਤ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ 4 ਆਈ.ਏ.ਐਸ. ਅਫ਼ਸਰਾਂ ਦੀਆਂ ਬਦਲੀਆਂ ਕੀਤੀਆਂ ਹਨ। ਇਨ੍ਹਾਂ ਬਦਲੀਆਂ ਤਹਿਤ ਆਈ.ਏ.ਐਸ. ਕੁਲਵੰਤ ਸਿੰਘ ਨੂੰ ਡਿਪਟੀ ਕਮਿਸ਼ਨਰ ਮਾਨਸਾ, ਆਈ.ਏ.ਐਸ. ਵਿਸ਼ੇਸ਼ ਸਾਰੰਗਲ ਨੂੰ ਡਿਪਟੀ ਕਮਿਸ਼ਨਰ ਮੋਗਾ, ਆਈ.ਏ.ਐਸ. ਓਮਾ ਸ਼ੰਕਰ ਗੁਪਤਾ ਨੂੰ ਡਿਪਟੀ ਕਮਿਸ਼ਨਰ ਗੁਰਦਾਸਪੁਰ ਅਤੇ ਆਈ.ਏ.ਐਸ. ਰਾਜੇਸ਼ ਤ੍ਰਿਪਾਠੀ ਨੂੰ ਡਿਪਟੀ […]

Continue Reading

ਪੁਲਿਸ ਨੇ 70 ਕਿਲੋਮੀਟਰ ਤੱਕ ਪਿੱਛਾ ਕਰਕੇ ਜੱਗੂ ਭਗਵਾਨਪੁਰੀਆ ਗੈਂਗ ਦੇ ਚਾਰ ਗੈਂਗਸਟਰ ਕੀਤੇ ਕਾਬੂ, ਹਥਿਆਰ ਬਰਾਮਦ

ਪੁਲਿਸ ਨੇ 70 ਕਿਲੋਮੀਟਰ ਤੱਕ ਪਿੱਛਾ ਕਰਕੇ ਜੱਗੂ ਭਗਵਾਨਪੁਰੀਆ ਗੈਂਗ ਦੇ ਚਾਰ ਗੈਂਗਸਟਰ ਕੀਤੇ ਕਾਬੂ, ਹਥਿਆਰ ਬਰਾਮਦ ਭੋਗਪੁਰ, 16 ਅਗਸਤ,ਬੋਲੇ ਪੰਜਾਬ ਬਿਊਰੋ : ਜਲੰਧਰ ਦੇਹਾਤੀ ਦੇ ਥਾਣਾ ਭੋਗਪੁਰ ਨੇ ਇੱਕ ਵੱਡੀ ਕਾਰਵਾਈ ਕਰਦੇ ਹੋਏ ਜੱਗੂ ਭਗਵਾਨਪੁਰੀਆ ਗੈਂਗ ਦੇ ਚਾਰ ਗੈਂਗਸਟਰਾਂ ਨੂੰ ਜਲੰਧਰ ਬਟਾਲਾ ਹਾਈਵੇ ‘ਤੇ 70 ਕਿਲੋਮੀਟਰ ਤੱਕ ਪਿੱਛਾ ਕਰਕੇ ਕਾਬੂ ਕੀਤਾ ਹੈ। ਮੁਲਜ਼ਮਾਂ ਕੋਲੋਂ […]

Continue Reading

ਚੋਣ ਕਮਿਸ਼ਨ ਵੱਲੋਂ ਹਰਿਆਣਾ ਤੇ ਜੰਮੂ-ਕਸ਼ਮੀਰ ‘ਚ ਵਿਧਾਨ ਸਭਾ ਚੋਣਾਂ ਦੀਆਂ ਤਾਰੀਕਾਂ ਦਾ ਐਲਾਨ

ਚੋਣ ਕਮਿਸ਼ਨ ਵੱਲੋਂ ਹਰਿਆਣਾ ਤੇ ਜੰਮੂ-ਕਸ਼ਮੀਰ ‘ਚ ਵਿਧਾਨ ਸਭਾ ਚੋਣਾਂ ਦੀਆਂ ਤਾਰੀਕਾਂ ਦਾ ਐਲਾਨ ਨਵੀਂ ਦਿੱਲੀ, 16 ਅਗਸਤ,ਬੋਲੇ ਪੰਜਾਬ ਬਿਊਰੋ : ਚੋਣ ਕਮਿਸ਼ਨ ਵੱਲੋਂ ਪ੍ਰੈੱਸ ਕਾਨਫਰੰਸ ਕਰਦਿਆਂ ਜੰਮੂ-ਕਸ਼ਮੀਰ, ਤੇ ਹਰਿਆਣਾ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਾਰੀਕਾਂ ਦਾ ਐਲਾਨ ਕੀਤਾ ਗਿਆ ਹੈ। ਚੋਣ ਕਮਿਸ਼ਨ ਵੱਲੋਂ ਜੰਮੂ-ਕਸ਼ਮੀਰ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ […]

Continue Reading

ਟਾਂਡਾ : ਅਣਪਛਾਤੇ ਵਿਅਕਤੀਆਂ ਨੇ ਚਲਾਈਆਂ ਗੋਲੀਆਂ, ਦਹਿਸ਼ਤ ਦਾ ਮਾਹੌਲ

ਟਾਂਡਾ : ਅਣਪਛਾਤੇ ਵਿਅਕਤੀਆਂ ਨੇ ਚਲਾਈਆਂ ਗੋਲੀਆਂ, ਦਹਿਸ਼ਤ ਦਾ ਮਾਹੌਲ ਟਾਂਡਾ, 16 ਅਗਸਤ, ਬੋਲੇ ਪੰਜਾਬ ਬਿਊਰੋ : ਜਦੋਂ ਪੂਰਾ ਦੇਸ਼ 15 ਅਗਸਤ ਨੂੰ ਆਜ਼ਾਦੀ ਦਿਵਸ ਮਨਾ ਰਿਹਾ ਸੀ ਤਾਂ ਗੋਲੀਬਾਰੀ ਨੇ ਸਨਸਨੀ ਮਚਾ ਦਿੱਤੀ ਹੈ। ਦਰਅਸਲ, ਦੇਰ ਰਾਤ ਟਾਂਡਾ ਦੇ ਪਿੰਡ ਕੁਰਾਲਾ ਕਲਾਂ ‘ਚ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਅਣਪਛਾਤੇ ਵਿਅਕਤੀਆਂ ਵੱਲੋਂ ਅੰਨ੍ਹੇਵਾਹ ਗੋਲੀਆਂ […]

Continue Reading

ਨਿਸ਼ਾਨ ਸਾਹਿਬ ਦੀ ਬੇਅਦਬੀ, ਸ਼੍ਰੋਮਣੀ ਕਮੇਟੀ ਅਤੇ ਅਕਾਲ ਤਖ਼ਤ ਸਾਹਿਬ ਤੋਂ ਕਾਰਵਾਈ ਦੀ ਮੰਗ

ਨਿਸ਼ਾਨ ਸਾਹਿਬ ਦੀ ਬੇਅਦਬੀ, ਸ਼੍ਰੋਮਣੀ ਕਮੇਟੀ ਅਤੇ ਅਕਾਲ ਤਖ਼ਤ ਸਾਹਿਬ ਤੋਂ ਕਾਰਵਾਈ ਦੀ ਮੰਗ ਅੰਮ੍ਰਿਤਸਰ, 16 ਅਗਸਤ, ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ਤੋਂ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਖੇਤ ਵਿੱਚ ਲਗਾਏ ਗਏ ਨਿਸ਼ਾਨ ਸਾਹਿਬ ਨੂੰ ਟਰੈਕਟਰ ਦੀ ਵਰਤੋਂ ਕਰਕੇ ਉਖਾੜਿਆ ਗਿਆ ਹੈ। ਮਾਮਲਾ ਗੁਰੂ ਕੀ ਵਡਾਲੀ ਦਾ ਹੈ। ਨਿਸ਼ਾਨ ਸਾਹਿਬ ਉਖਾੜਨ ਦੀ […]

Continue Reading

ਇਸਰੋ ਵੱਲੋਂ ਨਵਾਂ ਅਰਥ ਆਬਜ਼ਰਵੇਸ਼ਨ ਸੈਟੇਲਾਈਟ ਲਾਂਚ, ਆਫ਼ਤਾਂ ਬਾਰੇ ਕਰੇਗਾ ਅਲਰਟ

ਇਸਰੋ ਵੱਲੋਂ ਨਵਾਂ ਅਰਥ ਆਬਜ਼ਰਵੇਸ਼ਨ ਸੈਟੇਲਾਈਟ ਲਾਂਚ, ਆਫ਼ਤਾਂ ਬਾਰੇ ਕਰੇਗਾ ਅਲਰਟ ਸ਼੍ਰੀ ਹਰੀਕੋਟਾ, 16 ਅਗਸਤ,ਬੋਲੇ ਪੰਜਾਬ ਬਿਊਰੋ : ਇਸਰੋ ਨੇ ਸ਼੍ਰੀ ਹਰੀਕੋਟਾ ਸਥਿਤ ਸਤੀਸ਼ ਧਵਨ ਪੁਲਾੜ ਕੇਂਦਰ ਤੋਂ ਸਵੇਰੇ ਨਵੇਂ ਰਾਕੇਟ SSLV D3 ਨੂੰ ਲਾਂਚ ਕੀਤਾ। ਇਸ ਦੇ ਨਾਲ, EOS-08 ਮਿਸ਼ਨ ਦੇ ਰੂਪ ਵਿੱਚ ਇੱਕ ਨਵਾਂ ਅਰਥ ਆਬਜ਼ਰਵੇਸ਼ਨ ਸੈਟੇਲਾਈਟ ਲਾਂਚ ਕੀਤਾ ਗਿਆ, ਜੋ ਕਿ ਆਫ਼ਤਾਂ […]

Continue Reading

ਜ਼ਬਰਦਸਤ ਭੂਚਾਲ ਦੇ ਝਟਕਿਆਂ ਨਾਲ ਦੋ ਵਾਰ ਕੰਬੀ ਧਰਤੀ

ਜ਼ਬਰਦਸਤ ਭੂਚਾਲ ਦੇ ਝਟਕਿਆਂ ਨਾਲ ਦੋ ਵਾਰ ਕੰਬੀ ਧਰਤੀ ਤਾਈਪੇ, 16 ਅਗਸਤ,ਬੋਲੇ ਪੰਜਾਬ ਬਿਊਰੋ : ਤਾਈਵਾਨ ‘ਚ ਅੱਜ ਸ਼ੁੱਕਰਵਾਰ ਨੂੰ ਜ਼ਬਰਦਸਤ ਭੂਚਾਲ ਆਇਆ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 6.3 ਮਾਪੀ ਗਈ। ਦੇਸ਼ ਦੇ ਮੌਸਮ ਵਿਭਾਗ ਨੇ ਕਿਹਾ ਕਿ ਤਾਈਵਾਨ ਦੇ ਪੂਰਬੀ ਸ਼ਹਿਰ ਹੁਆਲੀਅਨ ਤੋਂ 34 ਕਿਲੋਮੀਟਰ ਦੂਰ 6.3 ਤੀਬਰਤਾ ਦਾ ਭੂਚਾਲ ਆਇਆ, ਜਿਸ ਨਾਲ […]

Continue Reading

ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਨਸ਼ਾ ਤਸਕਰ ਨੂੰ ਡਿਬਰੂਗੜ੍ਹ ਜੇਲ੍ਹ ‘ਚ ਸ਼ਿਫਟ ਕਰਨ ‘ਤੇ ਸਰਕਾਰ ਨੂੰ ਘੇਰਿਆ

ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਨਸ਼ਾ ਤਸਕਰ ਨੂੰ ਡਿਬਰੂਗੜ੍ਹ ਜੇਲ੍ਹ ‘ਚ ਸ਼ਿਫਟ ਕਰਨ ‘ਤੇ ਸਰਕਾਰ ਨੂੰ ਘੇਰਿਆ ਲੁਧਿਆਣਾ, 14 ਅਗਸਤ ,ਬੋਲੇ ਪੰਜਾਬ ਬਿਊਰੋ: ਡਿਬਰੂਗੜ੍ਹ ਜੇਲ੍ਹ ‘ਚ ਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਤੇ ਗਰਮ ਖਿਆਲੀ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਮਰਥਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲੜਨ ਦੀ ਤਿਆਰੀ ‘ਚ ਹਨ।ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ […]

Continue Reading