ਮੁੱਖ ਮੰਤਰੀ ਨਿਵਾਸ ‘ਤੇ ਨਹੀਂ ਲਹਿਰਾਇਆ ਗਿਆ ਤਿਰੰਗਾ, ਸੁਨੀਤਾ ਕੇਜਰੀਵਾਲ ਨੇ ਅਫਸੋਸ ਜਤਾਇਆ

ਮੁੱਖ ਮੰਤਰੀ ਨਿਵਾਸ ‘ਤੇ ਨਹੀਂ ਲਹਿਰਾਇਆ ਗਿਆ ਤਿਰੰਗਾ, ਸੁਨੀਤਾ ਕੇਜਰੀਵਾਲ ਨੇ ਅਫਸੋਸ ਜਤਾਇਆ ਨਵੀਂ ਦਿੱਲੀ, 16 ਅਗਸਤ,ਬੋਲੇ ਪੰਜਾਬ ਬਿਊਰੋ : ਬੀਤੇ ਕੱਲ੍ਹ ਭਾਰਤ ‘ਚ 78ਵਾਂ ਸੁਤੰਤਰਤਾ ਦਿਵਸ ਮਨਾਇਆ ਗਿਆ ਹੈ। ਇਸ ਖਾਸ ਮੌਕੇ ‘ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਮੁੱਖ ਮੰਤਰੀ ਨਿਵਾਸ ‘ਤੇ ਤਿਰੰਗਾ ਝੰਡਾ ਨਾ ਲਹਿਰਾਏ ਜਾਣ ‘ਤੇ […]

Continue Reading

ਲਗਾਤਾਰ ਬਰਸਾਤ ਨਾਲ ਰਾਵੀ ਦਰਿਆ ਦੇ ਪਾਣੀ ਦਾ ਪੱਧਰ ਵਧਣ ਕਾਰਨ ਪ੍ਰੇਸਾਨੀ

ਲਗਾਤਾਰ ਬਰਸਾਤ ਨਾਲ ਰਾਵੀ ਦਰਿਆ ਦੇ ਪਾਣੀ ਦਾ ਪੱਧਰ ਵਧਣ ਕਾਰਨ ਪ੍ਰੇਸਾਨੀ ਦੀਨਾਨਗਰ, 16 ਅਗਸਤ,ਬੋਲੇ ਪੰਜਾਬ ਬਿਊਰੋ : ਲਗਾਤਾਰ ਬਰਸਾਤ ਕਾਰਨ ਰਾਵੀ ਦਰਿਆ ਦੇ ਪਾਣੀ ਦਾ ਪੱਧਰ ਵਧਣ ਕਾਰਨ ਪਾਰ ਵਸੇ ਤੂਰ, ਚੇਬੇ ਭੜਿਆਲ, ਲਸੀਆਂ, ਮੁੰਮੀ ਚਕਰੰਜਾ, ਝੂੰਮਰ ਕਜਲੇ ਆਦਿ ਪਿੰਡਾਂ ਦਾ ਸੰਪਰਕ ਟੁੱਟ ਗਿਆ ਹੈ। ਇਹ ਪਿੰਡ ਰਾਵੀ ਦਰਿਆ ਦੇ ਪਾਰ ਸਥਿਤ ਹਨ ਅਤੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 639

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 16-08-2024.ਅੰਗ 639 Amrit Vele da Hukamnama Sri Darbar Sahib, Amritsar, Ang 639, 16-08-2024 ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ […]

Continue Reading

ਤਿੰਨ ਕਾਨੂੰਨਾਂ ਵਿਰੁੱਧ ਚੱਲ ਰਹੇ ਸੰਘਰਸ਼ ਦੇ ਚਲਦਿਆਂ ਕਿਸਾਨਾਂ ਵੱਲੋਂ ਅੱਜ ਕੱਢਿਆ ਜਾ ਰਿਹਾ ਹੈ ਟਰੈਕਟਰ ਮਾਰਚ 

ਤਿੰਨ ਕਾਨੂੰਨਾਂ ਵਿਰੁੱਧ ਚੱਲ ਰਹੇ ਸੰਘਰਸ਼ ਦੇ ਚਲਦਿਆਂ ਕਿਸਾਨਾਂ ਵੱਲੋਂ ਅੱਜ ਕੱਢਿਆ ਜਾ ਰਿਹਾ ਹੈ ਟਰੈਕਟਰ ਮਾਰਚ  ਅੰਮ੍ਰਿਤਸਰ, 15ਅਗਸਤ,ਬੋਲੇ ਪੰਜਾਬ ਬਿਊਰੋ : ਤਿੰਨ ਕਾਲੇ ਕਾਨੂੰਨਾਂ ਵਿਰੁੱਧ ਚੱਲ ਰਹੇ ਸੰਘਰਸ਼ ਦੇ ਵਿਚਕਾਰ ਅੱਜ ਕਿਸਾਨਾਂ ਵੱਲੋਂ  ਟਰੈਕਟਰ ਮਾਰਚ ਕੱਢਣ ਦਾ ਐਲਾਨ ਕੀਤਾ ਗਿਆ ਹੈ। ਕਿਸਾਨਾਂ ਦਾ ਟਰੈਕਟਰ ਮਾਰਚ ਅਟਾਰੀ ਬਾਰਡਰ ਤੋਂ ਸ਼ੁਰੂ ਹੋਇਆ ਹੈ। ਹਰ ਜੱਥੇਬੰਦੀ 500 […]

Continue Reading

ਕੋਚਾਂ ਅਤੇ ਸਹਾਇਕ ਸਟਾਫ਼ ਦੀ ਲਾਪਰਵਾਹੀ ਕਾਰਨ ਵਿਨੇਸ਼ ਫ਼ੋਗਾਟ ਮੈਡਲ ਤੋਂ ਖੁੰਝੀ: ਭਗਵੰਤ ਮਾਨ

ਕੋਚਾਂ ਅਤੇ ਸਹਾਇਕ ਸਟਾਫ਼ ਦੀ ਲਾਪਰਵਾਹੀ ਕਾਰਨ ਵਿਨੇਸ਼ ਫ਼ੋਗਾਟ ਮੈਡਲ ਤੋਂ ਖੁੰਝੀ: ਭਗਵੰਤ ਮਾਨ ਲੁਧਿਆਣਾ, 15 ਅਗਸਤ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਨੇ ਪੈਰਿਸ ਉਲੰਪਿਕਸ ਵਿੱਚ ਭਾਰਤ ਦੀ ਸੋਨ ਤਮਗੇ ਦੀ ਉਮੀਦ ਅਤੇ ਵਿਸ਼ਵ-ਪੱਧਰੀ ਪਹਿਲਵਾਨ ਵਿਨੇਸ਼ ਫ਼ੋਗਾਟ ਦੇ ਖ਼ਾਲੀ ਹੱਥ ਪਰਤਣ ’ਤੇ ਅਫ਼ਸੋਸ ਪ੍ਰਗਟਾਉਂਦਿਆਂ ਕਿਹਾ ਹੈ ਕਿ ਵਿਨੇਸ਼ ਫ਼ੋਗਾਟ […]

Continue Reading

ਪੰਜਾਬ : ਅੰਮ੍ਰਿਤਸਰ ਵਿੱਚ ਬੇਹੋਸ਼ ਹੋ ਕੇ ਡਿੱਗੇ ਐਨਸੀਸੀ ਕੈਡਿਟ

ਪੰਜਾਬ : ਅੰਮ੍ਰਿਤਸਰ ਵਿੱਚ ਬੇਹੋਸ਼ ਹੋ ਕੇ ਡਿੱਗੇ ਐਨਸੀਸੀ ਕੈਡਿਟ ਚੰਡੀਗੜ੍ਹ, 15 ਅਗਸਤ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸੁਤੰਤਰਤਾ ਦਿਵਸ ਦੇ ਜਸ਼ਨ ਦੌਰਾਨ ਤਿੰਨ ਐਨਸੀਸੀ ਕੈਡੇਟ ਬੇਹੋਸ਼ ਹੋ ਕੇ ਡਿੱਗ ਗਏ। ਜਿਨ੍ਹਾਂ ਨੂੰ ਮੁੱਢਲੀ ਸਹਾਇਤਾ ਦੇ ਕੇ ਸੰਭਾਲਿਆ ਗਿਆ। ਅੰਮ੍ਰਿਤਸਰ ‘ਚ ਵੀਰਵਾਰ ਨੂੰ ਆਜ਼ਾਦੀ ਦਿਵਸ ਦੇ ਪ੍ਰੋਗਰਾਮਾਂ ਦੌਰਾਨ ਤਾਪਮਾਨ 32 ਡਿਗਰੀ […]

Continue Reading

ਮੁਹਾਲੀ: ਚਾਰ ਲੋਕਾਂ ਦੇ ਖਿਲਾਫ ਬਿਆਨਾ ਲੈ ਕੇ ਪਲਾਟ ਦੀ ਰਜਿਸਟਰੀ ਨਾ ਕਰਵਾਉਣ ’ਤੇ ਧੋਖਾਧੜੀ ਦਾ ਮਾਮਲਾ ਦਰਜ

ਮੁਹਾਲੀ: ਚਾਰ ਲੋਕਾਂ ਦੇ ਖਿਲਾਫ ਬਿਆਨਾ ਲੈ ਕੇ ਪਲਾਟ ਦੀ ਰਜਿਸਟਰੀ ਨਾ ਕਰਵਾਉਣ ’ਤੇ ਧੋਖਾਧੜੀ ਦਾ ਮਾਮਲਾ ਦਰਜ ਮੁਹਾਲੀ, 15 ਅਗਸਤ,ਬੋਲੇ ਪੰਜਾਬ ਬਿਊਰੋ : ਪੁਲਿਸ ਸਟੇਸ਼ਨ ਥਾਣਾ ਫੇਜ਼-1 ਮੁਹਾਲੀ ਵਲੋਂ ਚਾਰ ਲੋਕਾਂ ਦੇ ਖਿਲਾਫ ਇੱਕ ਪਲਾਟ ਦੀ ਰਜਿਸਟਰੀ ਨਾ ਕਰਵਾਉਣ ਤੇ ਧੋਖਾਧੜੀ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇਹ ਮਾਮਲਾ ਸ਼ਿਕਾਇਤਕਰਤਾ ਸੌਰਵ ਗੋਇਲ ਪੁੱਤਰ […]

Continue Reading

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ ਮਾਨਸਾ ਵਿਖੇ ਕਾਲੀਆਂ ਝੰਡੀਆਂ ਨਾਲ ਰੋਸ ਵਿਖਾਵਾ

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ ਮਾਨਸਾ ਵਿਖੇ ਕਾਲੀਆਂ ਝੰਡੀਆਂ ਨਾਲ ਰੋਸ ਵਿਖਾਵਾ ਮਾਨਸਾ, 15 ਅਗਸਤ ,ਬੋਲੇ ਪੰਜਾਬ ਬਿਊਰੋ : ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਦੀ ਅਗਵਾਈ ਵਾਲੀ ਜਥੇਬੰਦੀ ਨੇ ਪੰਜਾਬ ਪੱਧਰ ਸੱਦੇ ਤਹਿਤ ਮਾਨਸਾ ਵਿਖੇ 15 ਅਗਸਤ ਦੇ ਆਜ਼ਾਦੀ ਦਿਵਸ ‘ਤੇ ਝੰਡਾ ਲਹਿਰਾਉਣ ਆਏ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੇ […]

Continue Reading

ਪ੍ਰਧਾਨ ਮੰਤਰੀ ਨੇ ਓਲੰਪਿਕ ਖਿਡਾਰੀਆਂ ਨਾਲ ਕੀਤੀ ਮੁਲਾਕਾਤ

ਪ੍ਰਧਾਨ ਮੰਤਰੀ ਨੇ ਓਲੰਪਿਕ ਖਿਡਾਰੀਆਂ ਨਾਲ ਕੀਤੀ ਮੁਲਾਕਾਤ ਨਵੀਂ ਦਿੱਲੀ, 15 ਅਗਸਤ ,ਬੋਲੇ ਪੰਜਾਬ ਬਿਊਰੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਪੈਰਿਸ ਓਲੰਪਿਕ 2024 ‘ਚ ਹਿੱਸਾ ਲੈਣ ਵਾਲੇ ਖਿਡਾਰੀਆਂ ਨਾਲ ਆਪਣੀ ਰਿਹਾਇਸ਼ 7 ਲੋਕ ਕਲਿਆਣ ਮਾਰਗ ‘ਤੇ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਨੇ ਸਾਰਿਆਂ ਨਾਲ ਵੱਖ-ਵੱਖ ਤਸਵੀਰਾਂ ਖਿਚਵਾਈਆਂ ਅਤੇ ਬਾਅਦ ‘ਚ ਉਨ੍ਹਾਂ ਨਾਲ ਗੱਲਬਾਤ […]

Continue Reading

ਰੈਜ਼ੀਡੈਂਟ ਡਾਕਟਰ ਫਿਰ ਹੜਤਾਲ ’ਤੇ, ਦੇਸ਼ ‘ਚ ਸਿਹਤ ਸੇਵਾਵਾਂ ਹੋਣਗੀਆਂ ਪ੍ਰਭਾਵਿਤ

ਰੈਜ਼ੀਡੈਂਟ ਡਾਕਟਰ ਫਿਰ ਹੜਤਾਲ ’ਤੇ, ਦੇਸ਼ ‘ਚ ਸਿਹਤ ਸੇਵਾਵਾਂ ਹੋਣਗੀਆਂ ਪ੍ਰਭਾਵਿਤ ਨਵੀਂ ਦਿੱਲੀ, 15 ਅਗਸਤ,ਬੋਲੇ ਪੰਜਾਬ ਬਿਊਰੋ : ਕੋਲਕਾਤਾ ਦੇ ਆਰਜੀਕਰ ਮੈਡੀਕਲ ਕਾਲਜ ‘ਚ ਬੀਤੀ ਰਾਤ ਦੀ ਘਟਨਾ ਤੋਂ ਬਾਅਦ ਫੈਡਰੇਸ਼ਨ ਆਫ ਰੈਜ਼ੀਡੈਂਟ ਡਾਕਟਰਜ਼ ਐਸੋਸੀਏਸ਼ਨ ਨੇ ਮੁੜ ਹੜਤਾਲ ‘ਤੇ ਜਾਣ ਦਾ ਐਲਾਨ ਕੀਤਾ ਹੈ। ਬੀਤੀ ਰਾਤ ਭੀੜ ਨੇ ਕਾਲਜ ਵਿੱਚ ਦਾਖਲ ਹੋ ਕੇ ਭੰਨਤੋੜ ਕੀਤੀ […]

Continue Reading