ਕਿਸਾਨ ਭਲਕੇ ਸ਼ੰਭੂ ਤੇ ਖਨੌਰੀ ਸਰਹੱਦਾਂ ਉੱਤੇ ਕਰਨਗੇ ਰੈਲੀਆਂ

ਕਿਸਾਨ ਭਲਕੇ ਸ਼ੰਭੂ ਤੇ ਖਨੌਰੀ ਸਰਹੱਦਾਂ ਉੱਤੇ ਕਰਨਗੇ ਰੈਲੀਆਂ ਰਾਜਪੁਰਾ, 29 ਅਗਸਤ,ਬੋਲੇ ਪੰਜਾਬ ਬਿਊਰੋ : ਕਿਸਾਨ ਧਰਨੇ ਦੇ 200 ਦਿਨ ਪੂਰੇ ਹੋਣ ‘ਤੇ 31 ਅਗਸਤ ਨੂੰ ਸ਼ੰਭੂ ਤੇ ਖਨੌਰੀ ਸਰਹੱਦਾਂ ਉੱਤੇ ਵੱਡੇ ਇਕੱਠ ਕਰਨਗੇ।ਇਸ ਸੰਬੰਧੀ ਬਾਕਾਇਦਾ ਪ੍ਰੋਗਰਾਮ ਉਲੀਕਿਆ ਗਿਆ ਹੈ।ਕਿਸਾਨਾਂ ਵੱਲੋਂ ਇਸ ਰੈਲੀ ਦੀਆਂ ਸ਼ੰਭੂ ਬਾਰਡਰ ’ਤੇ ਤਿਆਰੀਆਂ  ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ।ਕਿਸਾਨ ਆਗੂ ਸਰਵਣ […]

Continue Reading

ਤੇਜ਼ ਮੀਂਹ ਕਾਰਨ ਘਰ ਦੀ ਛੱਤ ਡਿੱਗੀ, ਦੋ ਔਰਤਾਂ ਗੰਭੀਰ ਜਖਮੀ

ਤੇਜ਼ ਮੀਂਹ ਕਾਰਨ ਘਰ ਦੀ ਛੱਤ ਡਿੱਗੀ, ਦੋ ਔਰਤਾਂ ਗੰਭੀਰ ਜਖਮੀ ਜਲਾਲਾਬਾਦ, 30 ਅਗਸਤ,ਬੋਲੇ ਪੰਜਾਬ ਬਿਊਰੋ : ਬੀਤੀ ਰਾਤ ਪਿੰਡ ਬਲੇਲ ਦੇ ਰੁਹੇਲਾ ਵਿੱਚ ਤੇਜ਼ ਮੀਂਹ ਕਾਰਨ ਸ਼ਿੰਦਰ ਸਿੰਘ ਦੇ ਘਰ ਦੀ ਛੱਤ ਡਿੱਗ ਗਈ, ਜਿਸ ਕਾਰਨ ਉਸ ਦੀ ਪਤਨੀ ਪ੍ਰੇਮ ਕੌਰ ਅਤੇ ਸੰਦੀਪ ਕੌਰ ਪਤਨੀ ਦੇਸ ਸਿੰਘ ਜ਼ਖ਼ਮੀ ਹੋ ਗਏ।ਸੰਦੀਪ ਕੌਰ ਦੀ ਲੱਤ ਟੁੱਟ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 673,

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 30-08-2024, ਅੰਗ 673, Amrit vele da Hukamnama Sri Darbar Sahib Amritsar, Ang 673, 30-08-2024 ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ […]

Continue Reading

ਕੰਗਨਾ ਨੂੰ ਜਬਰ ਜਨਾਹ ਦਾ ਤਜਰਬਾ-ਸਿਮਰਨਜੀਤ ਸਿੰਘ ਮਾਨ

ਕੰਗਨਾ ਨੂੰ ਜਬਰ ਜਨਾਹ ਦਾ ਤਜਰਬਾ-ਸਿਮਰਨਜੀਤ ਸਿੰਘ ਮਾਨ ਚੰਡੀਗੜ੍ਹ, 29 ਅਗਸਤ ,ਬੋਲੇ ਪੰਜਾਬ ਬਿਊਰੋ : ਫਿਲਮੀ ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਨੂੰ ਲੈ ਕੇ ਚਲ ਰਹੇ ਵਿਵਾਦ ਵਿਚਕਾਰ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਕੰਗਨਾ ਨੂੰ ਲੈ ਕੇ ਵਿਵਾਦਿਤ ਬਿਆਨ ਦਿੱਤਾ ਹੈ। ਮਾਨ […]

Continue Reading

ਸਪੀਕਰ ਸੰਧਵਾਂ ਨੇ ਸਤਲੁਜ ਦਰਿਆ ‘ਤੇ ਪੈਂਦੇ ਧੁੱਸੀ ਬੰਨ੍ਹ ਦੀ ਮੁਰੰਮਤ ਲਈ 10 ਲੱਖ ਰੁਪਏ ਦੀ ਰਾਸ਼ੀ ਦਿੱਤੀ

ਸਪੀਕਰ ਸੰਧਵਾਂ ਨੇ ਸਤਲੁਜ ਦਰਿਆ ‘ਤੇ ਪੈਂਦੇ ਧੁੱਸੀ ਬੰਨ੍ਹ ਦੀ ਮੁਰੰਮਤ ਲਈ 10 ਲੱਖ ਰੁਪਏ ਦੀ ਰਾਸ਼ੀ ਦਿੱਤੀ ਚੰਡੀਗੜ੍ਹ, 29 ਅਗਸਤ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸਤਲੁਜ ਦਰਿਆ ‘ਤੇ ਪੈਂਦੇ ਧੁੱਸੀ ਬੰਨ੍ਹ ਦੀ ਮੁਰੰਮਤ ਲਈ 10 ਲੱਖ ਰੁਪਏ ਦੀ ਰਾਸ਼ੀ ਦਿੱਤੀ ਹੈ। ਸਰਕਾਰੀ ਬੁਲਾਰੇ ਨੇ ਇਹ ਜਾਣਕਾਰੀ […]

Continue Reading

ਸਿੱਖਿਆ ਮੰਤਰੀ ਨੇ 1158 ਸਹਾਇਕ ਪ੍ਰੋਫੈਸਰ ਯੂਨੀਅਨ ਦੀ ਏ.ਜੀ. ਨਾਲ ਕਰਵਾਈ ਮੀਟਿੰਗ

ਯੂਨੀਅਨ ਆਗੂਆਂ ਨੂੰ ਭਰਤੀ ਪ੍ਰਕਿਰਿਆ ਸਬੰਧੀ ਸੁਣਵਾਈ ਅਧੀਨ ਮਾਮਲੇ ਦੀ ਜ਼ੋਰਦਾਰ ਪੈਰਵੀ ਕਰਨ ਦਾ ਭਰੋਸਾ ਚੰਡੀਗੜ੍ਹ, 29 ਅਗਸਤ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਉਚੇਰੀ ਸਿੱਖਿਆ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ 1158 ਸਹਾਇਕ ਪ੍ਰੋਫੈਸਰ ਯੂਨੀਅਨ ਦੇ ਆਗੂਆਂ ਸਮੇਤ ਐਡਵੋਕੇਟ ਜਨਰਲ, ਪੰਜਾਬ ਨਾਲ ਮੁਲਾਕਾਤ ਕੀਤੀ ਗਈ ਅਤੇ ਮੁਲਾਕਾਤ ਦੌਰਾਨ ਉਨ੍ਹਾਂ ਯੂਨੀਅਨ ਆਗੂਆਂ ਨੂੰ […]

Continue Reading

ਅਸਲਾ ਲਾਇਸੈਂਸ ਫਾਰਮ ’ਤੇ ਡੀਸੀ ਦੇ ਜਾਅਲੀ ਦਸਤਖ਼ਤ ਕਰਨ ਵਾਲਾ ਕਲਰਕ ਚੜ੍ਹਿਆ ਪੰਜਾਬ ਪੁਲਿਸ ਦੇ ਅੜਿੱਕੇ

ਅਸਲਾ ਲਾਇਸੈਂਸ ਫਾਰਮ ’ਤੇ ਡੀਸੀ ਦੇ ਜਾਅਲੀ ਦਸਤਖ਼ਤ ਕਰਨ ਵਾਲਾ ਕਲਰਕ ਚੜ੍ਹਿਆ ਪੰਜਾਬ ਪੁਲਿਸ ਦੇ ਅੜਿੱਕੇ ਪਟਿਆਲ਼ਾ, 29 ਅਗਸਤ,ਬੋਲੇ ਪੰਜਾਬ ਬਿਊਰੋ : ਡਿਪਟੀ ਕਮਿਸ਼ਨਰ ਦਫ਼ਤਰ ਪਟਿਆਲਾ ਦੀ ਪੀਐੱਲਏ ਸ਼ਾਖਾ ਵਿੱਚ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੇ ਅਸਲਾ ਲਾਇਸੈਂਸ ਫਾਰਮਾਂ ’ਤੇ ਜਾਅਲੀ ਦਸਤਖ਼ਤਾਂ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿੱਚ ਡਿਪਟੀ ਕਮਿਸ਼ਨਰ ਦੀ ਸ਼ਿਕਾਇਤ ’ਤੇ […]

Continue Reading

ਮੋਹਾਲੀ ਪ੍ਰਸ਼ਾਸਨ 9ਵੀਂ ਤੋਂ ਬਾਅਦ ਦੇ ਵਿਦਿਆਰਥੀਆਂ ਨੂੰ ਏ ਆਈ ਤਕਨੀਕ ਨਾਲ ਲੈਸ ਕਰਨ ਲਈ ਕੋਡਿੰਗ ਮਾਹਿਰਾਂ ਦੀ ਮਦਦ ਲਵੇਗਾ

ਡੀ ਸੀ ਆਸ਼ਿਕਾ ਜੈਨ ਵੱਲੋਂ ਕੋਡਿੰਗ ਸਾਫ਼ਟਵੇਅਰ ਕੰਪਨੀ ਨਾਲ ਮੀਟਿੰਗ ਐਸ.ਏ.ਐਸ.ਨਗਰ, 29 ਅਗਸਤ, ਬੋਲੇ ਪੰਜਾਬ ਬਿਊਰੋ : ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਕੋਡਿੰਗ ਕਲਾਸਾਂ ਰਾਹੀਂ ਤਕਨੀਕੀ ਗਿਆਨਵਾਨ ਬਣਾਉਣ ਲਈ, ਮੋਹਾਲੀ ਪ੍ਰਸ਼ਾਸਨ, ਕੋਡ ਯੋਗੀ, ਇੱਕ ਸਾਫਟਵੇਅਰ ਕੰਪਨੀ ਨਾਲ ਸਹਿਯੋਗ ਕਰਨ ਜਾ ਰਿਹਾ ਹੈ, ਜੋ ਵਿੱਤੀ ਤੌਰ ਤੇ ਕਮਜ਼ੋਰ ਵਿਦਿਆਰਥੀਆਂ ਨੂੰ ਏਆਈ ਤਕਨਾਲੋਜੀ ਨਾਲ ਲੈਸ ਕਰਨ ਲਈ […]

Continue Reading

ਕਾਂਗਰਸੀ ਯੂਥ ਪ੍ਰਧਾਨ ਦੇ ਘਰ ‘ਤੇ ਗੋਲੀਬਾਰੀ, ਵਿਦੇਸ਼ੀ ਨੰਬਰ ਤੋਂ ਕਾਲ ਆਈ

ਕਾਂਗਰਸੀ ਯੂਥ ਪ੍ਰਧਾਨ ਦੇ ਘਰ ‘ਤੇ ਗੋਲੀਬਾਰੀ, ਵਿਦੇਸ਼ੀ ਨੰਬਰ ਤੋਂ ਕਾਲ ਆਈ ਗੁਰਦਾਸਪੁਰ, 29 ਅਗਸਤ,ਬੋਲੇ ਪੰਜਾਬ ਬਿਊਰੋ : ਗੁਰਦਾਸਪੁਰ ‘ਚ ਬੁੱਧਵਾਰ ਰਾਤ ਨੂੰ ਸਕੂਟਰ ‘ਤੇ ਸਵਾਰ ਦੋ ਅਣਪਛਾਤੇ ਵਿਅਕਤੀਆਂ ਨੇ ਸ਼ਹਿਰ ਦੇ ਵਾਰਡ 25 ‘ਚ ਰਹਿਣ ਵਾਲੇ ਕਾਂਗਰਸ ਪਾਰਟੀ ਦੇ ਯੂਥ ਪ੍ਰਧਾਨ ਨਕੁਲ ਮਹਾਜਨ ਦੇ ਘਰ ਦੇ ਬਾਹਰ ਗੋਲੀਆਂ ਚਲਾ ਦਿੱਤੀਆਂ। ਘਟਨਾ ਦਾ ਸਵੇਰੇ ਪਤਾ […]

Continue Reading

ਉਦਯੋਓਗਿਕ ਪਲਾਟ ਘੁਟਾਲੇ ਦੇ ਦੋਸ਼ੀਆਂ ਨੂੰ ਹਾਈਕੋਰਟ ਦਾ ਮੁੜ ਝਟਕਾ

ਮੁੱਖ ਮੰਤਰੀ ਪੰਜਾਬ ਦੀਆਂ ਸਿਫਾਰਸਾਂ ਉੱਤੇ ਵਿਜੀਲੈਂਸ ਬਿਊਰੋ ਨੇ ਦਰਜ ਕੀਤਾ ਸੀ ਪਰਚਾ– ਦਿਲਬਾਗ ਸਿੰਘ ਚੰਡੀਗੜ੍ਹ 29 ਅਗਸਤ,ਬੋਲੇ ਪੰਜਾਬ ਬਿਊਰੋ : ਪੰਜਾਬ ਰਾਜ ਲਘੂ ਉਦਯੋਗ ਅਤੇ ਵਿਕਾਸ ਨਿਗਮ ਪੀਐਸਆਈਸੀ ਦੇ ਅਫਸਰਾਂ ਨੇ ਭੂ ਮਾਫੀਏ ਨਾਲ ਮਿਲ ਕੇ ਹਜਾਰਾਂ ਕਰੋੜਾਂ ਰੁਪਏ ਦੇ ਸੈਂਕੜੇ ਪਲਾਟਾਂ ਦੀ ਹੇਰਾਫੇਰੀ ਆਪਣੇ ਚਹੇਤਿਆਂ ਨੂੰ ਕੌਡੀਆਂ ਦੇ ਭਾਅ ਵੇਚ ਦਿੱਤੇ ਸਨ ਅਤੇ […]

Continue Reading