ਪੰਜਾਬ ‘ਚ ਜ਼ਮੀਨ-ਜਾਇਦਾਦ ਦੀ ਰਜਿਸਟਰੀ ਲਈ NOC ਦੀ ਸ਼ਰਤ ਹੋਵੇਗੀ ਖਤਮ

ਪੰਜਾਬ ‘ਚ ਜ਼ਮੀਨ-ਜਾਇਦਾਦ ਦੀ ਰਜਿਸਟਰੀ ਲਈ NOC ਦੀ ਸ਼ਰਤ ਹੋਵੇਗੀ ਖਤਮ ਚੰਡੀਗੜ੍ਹ, 14 ਅਗਸਤ,ਬੋਲੇ ਪੰਜਾਬ ਬਿਊਰੋ : ਪੰਜਾਬ ਮੰਤਰੀ ਮੰਡਲ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਜ਼ਮੀਨ-ਜਾਇਦਾਦ ਦੀ ਰਜਿਸਟਰੀ ਲਈ ਇਤਰਾਜ਼ਹੀਣਤਾ ਸਰਟੀਫਿਕੇਟ (ਐਨ.ਓ.ਸੀ.) ਦੀ ਸ਼ਰਤ ਨੂੰ ਸਿਧਾਂਤਕ ਤੌਰ ਉਤੇ ਖ਼ਤਮ ਕਰਨ ਦੀ ਸਹਿਮਤੀ ਦੇ ਦਿੱਤੀ ਗਈ ਹੈ।ਮਿਲੀ ਜਾਣਕਾਰੀ ਅਨੁਸਾਰ ਇਸ ਮਾਮਲੇ ਨੂੰ ਜਲਦੀ […]

Continue Reading

ਵਿਦੇਸ਼ ‘ਚ ਪਾਣੀ ਵਿੱਚ ਡੁੱਬ ਰਹੇ ਬੱਚੇ ਨੂੰ ਬਚਾਉਂਦਿਆਂ ਸਿੱਖ ਨੌਜਵਾਨ ਦੀ ਮੌਤ

ਵਿਦੇਸ਼ ‘ਚ ਪਾਣੀ ਵਿੱਚ ਡੁੱਬ ਰਹੇ ਬੱਚੇ ਨੂੰ ਬਚਾਉਂਦਿਆਂ ਸਿੱਖ ਨੌਜਵਾਨ ਦੀ ਮੌਤ ਚੰਡੀਗੜ੍ਹ, 14 ਅਗਸਤ,ਬੋਲੇ ਪੰਜਾਬ ਬਿਊਰੋ : ਇਟਲੀ ‘ਚ ਰਹਿੰਦੇ ਹਰਿਆਣਾ ਦੇ ਨੌਜਵਾਨ ਤਰਨਦੀਪ ਸਿੰਘ ਦੀ ਮੌਤ ਹੋ ਜਾਣ ਦੀ ਜਾਣਕਾਰੀ ਮਿਲੀ ਹੈ।ਪ੍ਰਾਪਤ ਜਾਣਕਾਰੀ ਮੁਤਾਬਿਕ ਨੌਜਵਾਨ ਤਰਨਦੀਪ ਸਿੰਘ ਆਪਣੇ ਦੋਸਤਾਂ ਨਾਲ ਘੁੰਮਣ ਗਿਆ ਸੀ।ਉੱਥੇ ਪਾਣੀ ਵਿੱਚ ਡੁੱਬ ਰਹੇ ਜਰਮਨੀ ਮੂਲ ਦੇ ਬੱਚੇ ਨੂੰ […]

Continue Reading

ਪੰਚਾਇਤੀ ਚੋਣਾਂ ਲਈ ਵੋਟਰ ਬਣਨ ਤੋਂ ਵਾਂਝੇ ਰਹਿ ਗਏ ਲੋਕ 20, 21 ਅਤੇ 22 ਅਗਸਤ ਨੂੰ ਦੇ ਸਕਦੇ ਹਨ ਐਸ ਡੀ ਐਮ ਦਫ਼ਤਰਾਂ ’ਚ ਦਾਅਵੇ

ਚੋਣ ਸੂਚੀਆਂ ਬੀ ਡੀ ਪੀ ਓ ਦਫ਼ਤਰਾਂ/ਐਸ ਡੀ ਐਮ ਦਫ਼ਤਰਾਂ ’ਚ ਉਪਲਬਧ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 14 ਅਗਸਤ, ਬੋਲੇ ਪੰਜਾਬ ਬਿਊਰੋ : ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਪੰਚਾਇਤੀ ਚੋਣਾਂ ਲਈ ਰਜਿਸਟਰ ਹੋਏ ਵੋਟਰਾਂ ਦੀਆਂ ਸੂਚੀਆਂ ਮੋਹਾਲੀ, ਖਰੜ, ਡੇਰਾਬੱਸੀ ਅਤੇ ਮਾਜਰੀ ਦੇ […]

Continue Reading

ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ 15 ਅਗਸਤ ਨੂੰ ਸੰਗਰੂਰ ਵਿਖੇ ਕੀਤੇ ਜਾਣ ਵਾਲਾ ਰੋਸ ਪ੍ਰਦਰਸ਼ਨ ਕੀਤਾ ਮੁਲਤਵੀ

20 ਅਗਸਤ ਨੂੰ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨਾਲ ਹੋਵੇਗੀ ਮੀਟਿੰਗ ਚੰਡੀਗੜ੍ਹ, 14 ਅਗਸਤ, ਬੋਲੇ ਪੰਜਾਬ ਬਿਊਰੋ : ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਸ਼ਹਿਰ ਸੰਗਰੂਰ ਵਿਖੇ ਜੋ ਸੂਬਾ ਪੱਧਰੀ ਰੋਸ ਪ੍ਰਦਰਸ਼ਨ 15 ਅਗਸਤ ਨੂੰ ਕੀਤਾ ਜਾਣਾ ਸੀ ਉਹ ਇੱਕ ਵਾਰ ਮੁਲਤਵੀ ਕਰ […]

Continue Reading

AGTF ਨੇ ਗੈਂਟਸਟਰ ਸੁਨੀਲ ਭੰਡਾਰੀ ਸਮੇਤ 5 ਨੂੰ ਕੀਤਾ ਗ੍ਰਿਫਤਾਰ ; 5 ਪਿਸਤੌਲ ਤੇ 40 ਕਾਰਤੂਸ ਬਰਾਮਦ

AGTF ਨੇ ਗੈਂਟਸਟਰ ਸੁਨੀਲ ਭੰਡਾਰੀ ਸਮੇਤ 5 ਨੂੰ ਕੀਤਾ ਗ੍ਰਿਫਤਾਰ ; 5 ਪਿਸਤੌਲ ਤੇ 40 ਕਾਰਤੂਸ ਬਰਾਮਦ ਲੁਧਿਆਣਾ ,14ਅਗਸਤ ,ਬੋਲੇ ਪੰਜਾਬ ਬਿਊਰੋ : ਪੰਜਾਬ ਪੁਲਿਸ ਦੀ AGTF ਨੂੰ ਗੈਂਗਸਟਰਾਂ ਖਿਲਾਫ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਗੈਂਗਸਟਰ ਸੁਨੀਲ ਭੰਡਾਰੀ ਅਤੇ ਉਸਦੇ 5 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਇਸਦੇ ਨਾਲ ਹੀ 5 ਪਿਸਤੌਲ ਅਤੇ 40 […]

Continue Reading

ਵਿਧਾਨ ਸਭਾ ਦਾ ਮੌਨਸੂਨ ਸੈਸ਼ਨ 2 ਸਤੰਬਰ ਤੋਂ ਹੋਵੇਗਾ ਸ਼ੁਰੂ , ਪੰਜਾਬ ਕੈਬਨਿਟ ਨੇ ਦਿੱਤੀ ਮਨਜ਼ੂਰੀ

ਵਿਧਾਨ ਸਭਾ ਦਾ ਮੌਨਸੂਨ ਸੈਸ਼ਨ 2 ਸਤੰਬਰ ਤੋਂ ਹੋਵੇਗਾ ਸ਼ੁਰੂ , ਪੰਜਾਬ ਕੈਬਨਿਟ ਨੇ ਦਿੱਤੀ ਮਨਜ਼ੂਰੀ ਚੰਡੀਗੜ੍ਹ 14 ਅਗਸਤ ,ਬੋਲੇ ਪੰਜਾਬ ਬਿਊਰੋ: ਕਰੀਬ ਪੰਜ ਮਹੀਨਿਆਂ ਬਾਅਦ ਬੁੱਧਵਾਰ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ। ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 2 ਸਤੰਬਰ ਤੋਂ ਸ਼ੁਰੂ ਹੋਵੇਗਾ, ਜੋ ਕਿ 4 ਸਤੰਬਰ ਤੱਕ […]

Continue Reading

ਕ੍ਰਿਪਟੋ ਕਰੰਸੀ ਕਾਰਨ ਪੰਜਾਬੀ ਵਿਅਕਤੀ ਨੂੰ ਹੋਈ 3 ਸਾਲ ਦੀ ਕੈਦ

ਕ੍ਰਿਪਟੋ ਕਰੰਸੀ ਕਾਰਨ ਪੰਜਾਬੀ ਵਿਅਕਤੀ ਨੂੰ ਹੋਈ 3 ਸਾਲ ਦੀ ਕੈਦ ਮੈਲਬੌਰਨ, 14ਅਗਸਤ,ਬੋਲੇ ਪੰਜਾਬ ਬਿਊਰੋ : ਗ਼ਲਤੀ ਨਾਲ 39 ਸਾਲਾ ਪੰਜਾਬੀ ਵਿਅਕਤੀ ਜੇ ਸਿੰਘ ਦੇ ਅਕਾਉਂਟ ‘ਚ 10 ਮਿਲੀਅਨ ਡਾਲਰ ਦੀ ਕ੍ਰਿਪਟੋ ਕਰੰਸੀ ਆ ਗਈ ਜਿਸਨੂੰ ਉਸਨੇ ਵਾਪਿਸ ਨਹੀਂ ਕੀਤਾ ਤੇ ਖਰਚ ਕਰਨਾ ਸ਼ੁਰੂ ਕਰ ਦਿੱਤਾ।ਜੇ ਸਿੰਘ ਨਾਮ ਦੇ ਇਸ ਪੰਜਾਬੀ ਵਿਅਕਤੀ ਨੇ ਇਸ 10 […]

Continue Reading

ਜੇਲ੍ਹ ਵਿੱਚ ਬੰਦ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਨਹੀਂ ਮਿਲੀ ਰਾਹਤ

ਜੇਲ੍ਹ ਵਿੱਚ ਬੰਦ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਨਹੀਂ ਮਿਲੀ ਰਾਹਤ ਨਵੀਂ ਦਿੱਲੀ, 14 ਅਗਸਤ, ਬੋਲੇ ਪੰਜਾਬ ਬਿਊਰੋ ; ਜੇਲ੍ਹ ਵਿੱਚ ਬੰਦ ਅਰਵਿੰਦ ਕੇਜਰੀਵਾਲ ਨੂੰ ਫਿਲਹਾਲ ਸੁਪਰੀਮ ਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਕੇਜਰੀਵਾਲ ਨੇ ਆਬਕਾਰੀ ਨੀਤੀ ਘੁਟਾਲੇ ਵਿੱਚ ਸੀਬੀਆਈ ਵੱਲੋਂ ਕੀਤੀ ਗ੍ਰਿਫ਼ਤਾਰੀ ਖ਼ਿਲਾਫ਼ ਅਰਜ਼ੀ ਦਾਖ਼ਲ ਕੀਤੀ ਸੀ।ਇੱਕ ਹੋਰ ਅਰਜ਼ੀ ਵਿੱਚ ਉਨ੍ਹਾਂ ਨੇ ਅੰਤਰਿਮ ਜ਼ਮਾਨਤ […]

Continue Reading

ਵਿਧਾਇਕ ਡਾ.ਸੁਖਵਿੰਦਰ ਸਿੰਘ ਸੁੱਖੀ ਵੱਲੋਂ ਅਕਾਲੀ ਦਲ ਨੂੰ ਅਲਵਿਦਾ, ਆਪ ‘ਚ ਸ਼ਾਮਲ

ਵਿਧਾਇਕ ਡਾ.ਸੁਖਵਿੰਦਰ ਸਿੰਘ ਸੁੱਖੀ ਵੱਲੋਂ ਅਕਾਲੀ ਦਲ ਨੂੰ ਅਲਵਿਦਾ, ਆਪ ‘ਚ ਸ਼ਾਮਲ ਚੰਡੀਗੜ੍ਹ, 14 ਅਗਸਤ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਸਮਾਪਤ ਹੋ ਗਈ। ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਡਾ.ਸੁਖਵਿੰਦਰ ਸਿੰਘ ਸੁੱਖੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਸੀਐਮ ਭਗਵੰਤ […]

Continue Reading

20 ਦਿਨ ਦੀ ਛੁੱਟੀ ‘ਤੇ ਆਏ ਫੌਜੀ ਦੀ ਸੜਕ ਹਾਦਸੇ ਵਿੱਚ ਮੌਤ

20 ਦਿਨ ਦੀ ਛੁੱਟੀ ‘ਤੇ ਆਏ ਫੌਜੀ ਦੀ ਸੜਕ ਹਾਦਸੇ ਵਿੱਚ ਮੌਤ ਅੰਮ੍ਰਿਤਸਰ, 14 ਅਗਸਤ,ਬੋਲੇ ਪੰਜਾਬ ਬਿਊਰੋ : 20 ਦਿਨ ਦੀ ਛੁੱਟੀ ਉੱਤੇ ਆਏ ਇੱਕ ਫੌਜੀ ਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮ੍ਰਿਤਕ ਅਵਤਾਰ ਸਿੰਘ 21 ਸਿੱਖ ਰੈਜੀਮੈਂਟ ਰਾਜਸਥਾਨ ਦੇ ਬਾਰਡਰ ‘ਤੇ ਤਾਇਨਾਤ ਸੀ। ਉਸ ਦੇ ਜੱਦੀ ਸਰਹੱਦੀ ਪਿੰਡ ਅਟਾਰੀ ਦੇ ਬਾਗੜੀਆਂ ਵਿੱਚ […]

Continue Reading