ਪੀ.ਐਚ.ਐਸ.ਸੀ ਵਾਈਸ ਚੇਅਰਮੈਨ ਵਿੱਕੀ ਘਨੌਰ ਨੇ ਬਨੂੰੜ ਹਸਪਤਾਲ ਦਾ ਕੀਤਾ ਦੌਰਾ

ਗਰਭਵਤੀ ਮਹਿਲਾ ਅਤੇ ਬੱਚੀ ਦੋਨੋਂ ਸੁਰੱਖਿਅਤ- ਵਾਈਸ ਚੇਅਰਮੈਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ /ਬਨੂੰੜ 13 ਅਗਸਤ ,ਬੋਲੇ ਪੰਜਾਬ ਬਿਊਰੋ : ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੇ ਬਨੂੰੜ ਦੇ ਸਰਕਾਰੀ ਹਸਪਤਾਲ ਦੇ ਵਿੱਚ ਬਿਜਲੀ ਦੇ ਕੱਟ ਅਤੇ ਟੋਰਚ ਦੀ ਮਦਦ ਦੇ ਨਾਲ ਗਰਭਵਤੀ ਮਹਿਲਾ ਦੀ ਡਿਲੀਵਰੀ ਦੇ ਵਾਇਰਲ ਵੀਡੀਓ ਦੇ ਸਬੰਧ […]

Continue Reading

ਮੈਰਿਟ ਦੇ ਆਧਾਰ ਉਤੇ ਸਰਕਾਰੀ ਨੌਕਰੀਆਂ ਮਿਲਣ ਕਾਰਨ ਬਾਗ਼ੋ-ਬਾਗ਼ ਹੋਏ ਨੌਜਵਾਨਾਂ ਨੇ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ

ਮੈਰਿਟ ਦੇ ਆਧਾਰ ਉਤੇ ਸਰਕਾਰੀ ਨੌਕਰੀਆਂ ਮਿਲਣ ਕਾਰਨ ਬਾਗ਼ੋ-ਬਾਗ਼ ਹੋਏ ਨੌਜਵਾਨਾਂ ਨੇ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ ਚੰਡੀਗੜ੍ਹ, 13 ਅਗਸਤ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ਉਤੇ ਦੇਣ ਦੀ ਨੌਜਵਾਨਾਂ ਨੇ ਭਰਵੀਂ ਸ਼ਲਾਘਾ ਕੀਤੀ ਹੈ।ਇੱਥੇ ਵੱਖ-ਵੱਖ ਵਿਭਾਗਾਂ ਵਿੱਚ ਭਰਤੀ […]

Continue Reading

ਡੀ ਸੀ ਅਤੇ ਐਸ ਐਸ ਪੀ ਨੇ ਸਰਕਾਰੀ ਕਾਲਜ ਮੋਹਾਲੀ ਸਟੇਡੀਅਮ ਵਿੱਚ ਫੁੱਲ ਡਰੈਸ ਰਿਹਰਸਲ ਦਾ ਕੀਤਾ ਨਿਰੀਖਣ

ਮੋਹਾਲੀ ਵਿਖੇ ਆਜ਼ਾਦੀ ਦਿਹਾੜੇ ਤੇ ਤਿਰੰਗਾ ਲਹਿਰਾਉਣਗੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਐਸ.ਏ.ਐਸ.ਨਗਰ, 13 ਅਗਸਤ, ਬੋਲੇ ਪੰਜਾਬ ਬਿਊਰੋ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਫੁੱਲ ਡਰੈਸ ਰਿਹਰਸਲ ਦੌਰਾਨ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ 15 ਅਗਸਤ, 2024 ਨੂੰ ਸ਼ਹੀਦ ਮੇਜਰ (ਸ਼ੌਰਿਆ ਚੱਕਰ) ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ ਸਟੇਡੀਅਮ, ਮੋਹਾਲੀ […]

Continue Reading

ਪੰਜਾਬ ਦੇ ਨੌਜਵਾਨਾਂ ’ਚ ਵਤਨ ਵਾਪਸੀ ਦਾ ਰੁਝਾਨ ਸ਼ੁਰੂ, ਸਰਕਾਰੀ ਨੌਕਰੀ ਹਾਸਲ ਕਰਨ ਲਈ ਵਿਦੇਸ਼ੀ ਧਰਤੀ ਨੂੰ ਅਲਵਿਦਾ ਕਹਿਣ ਲੱਗੇ ਨੌਜਵਾਨ-ਮੁੱਖ ਮੰਤਰੀ

ਹੁਣ ਤੱਕ 44,667 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਚੰਡੀਗੜ੍ਹ, 13 ਅਗਸਤ ,ਬੋਲੇ ਪੰਜਾਬ ਬਿਊਰੋ : ਵਿਦੇਸ਼ਾਂ ਵਿੱਚ ਰਹਿ ਰਹੇ ਪੰਜਾਬ ਦੇ ਨੌਜਵਾਨਾਂ ਵਿੱਚ ਵਤਨ ਵਾਪਸੀ ਦੇ ਰੁਝਾਨ ਨੂੰ ਸੂਬੇ ਲਈ ਸ਼ੁੱਭ ਸ਼ਗਨ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ 44,667 ਸਰਕਾਰੀ ਨੌਕਰੀਆਂ ਦਿੱਤੀਆਂ ਹਨ ਜਿਸ ਕਰਕੇ ਬਹੁਤ […]

Continue Reading

ਅਕਾਲੀ ਦਲ ਆਪਣੇ ਗੁਨਾਹਾਂ ਦਾ ਜ਼ਿਕਰ ਕੀਤੇ ਬਿਨਾਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੰਗ ਰਿਹਾ ਮੁਆਫੀ

ਕਿਹਾ, 25 ਸਾਲ ਰਾਜ ਕਰਨ ਦੇ ਦਾਅਵੇ ਕਰਨ ਵਾਲੇ ਸੁਖਬੀਰ ਬਾਦਲ ਤੋਂ ਹੁਣ 25 ਲੀਡਰ ਵੀ ਇਕੱਠੇ ਨਹੀਂ ਹੋ ਰਹੇ ਚੰਡੀਗੜ੍ਹ, 13 ਅਗਸਤ, ਬੋਲੇ ਪੰਜਾਬ ਬਿਊਰੋ: ਪੰਜਾਬ CM ਮਾਨ ਨੇ ਸੁਖਬੀਰ ਬਾਦਲ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੁਆਫੀ ਮੰਗੇ ਜਾਣ ਨੂੰ ਲੈ ਕੇ ਤਿੱਖਾ ਵਿਅੰਗ ਕਰਦੇ ਹੋਏ ਕਿਹਾ ਕਿ ਲੋਕਾਂ ਵੱਲੋਂ ਬੁਰੀ ਤਰ੍ਹਾਂ ਨਕਾਰੇ […]

Continue Reading

ਗੁੰਮਰਾਹਕੁੰਨ ਇਸ਼ਤਿਹਾਰ ਮਾਮਲੇ ‘ਚ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਸੁਪਰੀਮ ਕੋਰਟ ਤੋਂ ਰਾਹਤ ਮਿਲੀ

ਗੁੰਮਰਾਹਕੁੰਨ ਇਸ਼ਤਿਹਾਰ ਮਾਮਲੇ ‘ਚ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਨਵੀਂ ਦਿੱਲੀ, 13 ਅਗਸਤ,ਬੋਲੇ ਪੰਜਾਬ ਬਿਊਰੋ : ਗੁੰਮਰਾਹਕੁੰਨ ਇਸ਼ਤਿਹਾਰ ਮਾਮਲੇ ‘ਚ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਨੇ ਦੋਵਾਂ ਦੀ ਮੁਆਫੀ ਨੂੰ ਸਵੀਕਾਰ ਕਰ ਲਿਆ ਹੈ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਇਸ ਮਾਨਹਾਨੀ […]

Continue Reading

ਪੁਲਿਸ ਨੇ ਨਸ਼ਾ ਤਸਕਰ ਬਲਵਿੰਦਰ ਬਿੱਲਾ ਨੂੰ ਫੜ ਕੇ ਡਿਬਰੂਗੜ੍ਹ ਜੇਲ੍ਹ ‘ਚ ਕੀਤਾ ਤਬਦੀਲ

ਪੁਲਿਸ ਨੇ ਨਸ਼ਾ ਤਸਕਰ ਬਲਵਿੰਦਰ ਬਿੱਲਾ ਨੂੰ ਫੜ ਕੇ ਡਿਬਰੂਗੜ੍ਹ ਜੇਲ੍ਹ ‘ਚ ਕੀਤਾ ਤਬਦੀਲ ਅੰਮ੍ਰਿਤਸਰ, 13 ਅਗਸਤ,ਬੋਲੇ ਪੰਜਾਬ ਬਿਊਰੋ : ਪੰਜਾਬ ਪੁਲਿਸ ਨੇ ਨਾਰਕੋਟਿਕਸ ਕੰਟਰੋਲ ਬਿਊਰੋ (ਐਨ.ਸੀ.ਬੀ.) ਨਾਲ ਸਾਂਝੀ ਮੁਹਿੰਮ ਦੌਰਾਨ ਇੱਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰ ਕੇ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜਿਆ ਹੈ। ਪੁਲਿਸ ਵੱਲੋਂ ਇਸ ਤਸਕਰ ਖਿਲਾਫ NDPS (PIT-NDPS) ਦੇ ਤਹਿਤ ਗੈਰ-ਕਾਨੂੰਨੀ ਤਸਕਰੀ […]

Continue Reading

ਅਕਾਲ ਤਖਤ ਦੇ ਜਥੇਦਾਰ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ

ਅਕਾਲ ਤਖਤ ਦੇ ਜਥੇਦਾਰ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਪਟਿਆਲਾ, 13 ਅਗਸਤ, ਬੋਲੇ ਪੰਜਾਬ ਬਿਊਰੋ : ਕੇਂਦਰੀ ਜੇਲ੍ਹ ਪਟਿਆਲਾ ‘ਚ ਬੰਦ ਬਲਵੰਤ ਸਿੰਘ ਰਾਜੋਆਣਾ ਨਾਲ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮੁਲਾਕਾਤ ਕੀਤੀ। ਉਹ ਆਪਣੇ ਨਾਲ […]

Continue Reading

ਸਾਬਕਾ ਮੰਤਰੀ ਸੁਖਦੇਵ ਸਿੰਘ ਢਿੱਲੋਂ ਦਾ ਦੇਹਾਂਤ

ਸਾਬਕਾ ਮੰਤਰੀ ਸੁਖਦੇਵ ਸਿੰਘ ਢਿੱਲੋਂ ਦਾ ਦੇਹਾਂਤ ਰਾਮਪੁਰਾ ਫੂਲ, 13 ਅਗਸਤ,ਬੋਲੇ ਪੰਜਾਬ ਬਿਊਰੋ : ਸਾਬਕਾ ਮੰਤਰੀ ਸੁਖਦੇਵ ਸਿੰਘ ਢਿੱਲੋਂ ਅੱਜ ਫ਼ੌਤ ਹੋ ਗਏ ਹਨ।ਪਤਾ ਲੱਗਾ ਹੈ ਕਿ ਉਹ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ।ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਉਹਨਾਂ ਦਾ ਅੰਤਿਮ ਸਸਕਾਰ ਭਲਕੇ 14 ਅਗਸਤ ਨੂੰ ਸਵੇਰੇ 11.00 ਵਜੇ ਰਾਮਪੁਰਾ ਫੂਲ ਵਿਖੇ ਹੋਵੇਗਾ।ਸਰਦਾਰ ਸੁਖਦੇਵ […]

Continue Reading

ਧਾਰਮਿਕ ਸਥਾਨ ਤੋਂ ਵਾਪਸ ਆ ਰਹੇ ਸ਼ਰਧਾਲੂਆਂ ਦੀ ਗੱਡੀ ਹਾਦਸਾਗ੍ਰਸਤ, ਇੱਕ ਦੀ ਮੌਤ 5 ਜ਼ਖਮੀ

ਧਾਰਮਿਕ ਸਥਾਨ ਤੋਂ ਵਾਪਸ ਆ ਰਹੇ ਸ਼ਰਧਾਲੂਆਂ ਦੀ ਗੱਡੀ ਹਾਦਸਾਗ੍ਰਸਤ, ਇੱਕ ਦੀ ਮੌਤ 5 ਜ਼ਖਮੀ ਫਤਿਹਗੜ੍ਹ ਸਾਹਿਬ, 13 ਅਗਸਤ, ਬੋਲੇ ਪੰਜਾਬ ਬਿਊਰੋ : ਧਾਰਮਿਕ ਸਥਾਨ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਭਰੇ ਵਾਹਨ ਨਾਲ ਭਿਆਨਕ ਹਾਦਸਾ ਵਾਪਰਿਆ ਹੈ। ਇਸ ਭਿਆਨਕ ਹਾਦਸੇ ‘ਚ ਇਕ ਸ਼ਰਧਾਲੂ ਦੀ ਮੌਤ ਹੋ ਗਈ, ਜਦਕਿ 5 ਸ਼ਰਧਾਲੂ ਜ਼ਖਮੀ ਦੱਸੇ ਜਾ ਰਹੇ ਹਨ। […]

Continue Reading