1 ਤੋਂ 3 ਅਕਤੂਬਰ ਤੱਕ ਮੁੱਖ ਮੰਤਰੀ ਦੇ ਹਲਕੇ ਸੰਗਰੂਰ ਵਿਖੇ ਲਾਇਆ ਜਾਵੇਗਾ ਤਿੰਨ ਦਿਨਾਂ ਪੈਨਸ਼ਨ ਪ੍ਰਾਪਤੀ ਮੋਰਚਾ

ਬਸਤੀਵਾਦੀ ਹਾਕਮਾਂ ਖਿਲਾਫ ਦੇਸ਼ ਦੇ ਸੁਤੰਤਰਤਾ ਸੰਗਰਾਮ ਤੋਂ ਪ੍ਰੇਰਨਾ ਲੈਂਦੇ ਹੋਏ 15 ਅਗਸਤ ਦੇ ਦਿਹਾੜੇ ਤੇ “ਐੱਨ.ਪੀ.ਐੱਸ ਤੋਂ ਅਜ਼ਾਦੀ” ਪੰਦਰਵਾੜਾ ਮੁਹਿੰਮ ਚਲਾਈ ਜਾਵੇਗੀ ਫ਼ਤਿਹਗੜ੍ਹ ਸਾਹਿਬ, 12ਅਗਸਤ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) : ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਸੂਬਾ ਕਮੇਟੀ ਮੀਟਿੰਗ ਕੀਤੀ ਗਈ, ਜਿਸ ਵਿੱਚ ਵੱਖ ਵੱਖ ਜ਼ਿਲ੍ਹਿਆਂ ਚੋਂ ਸੂਬਾ ਕਮੇਟੀ ਮੈਂਬਰਾਂ ਵੱਲੋਂ ਸ਼ਮੂਲੀਅਤ ਕੀਤੀ ਗਈ। ਇਸ […]

Continue Reading

ਸੁਪਰੀਮ ਕੋਰਟ ਨੇ ਸ਼ੰਭੂ ਸਰਹੱਦ ਦੀ ਇੱਕ ਲੇਨ ਖੋਲ੍ਹਣ ਦੇ ਹੁਕਮ ਦਿੱਤੇ

ਸੁਪਰੀਮ ਕੋਰਟ ਨੇ ਸ਼ੰਭੂ ਸਰਹੱਦ ਦੀ ਇੱਕ ਲੇਨ ਖੋਲ੍ਹਣ ਦੇ ਹੁਕਮ ਦਿੱਤੇ ਨਵੀਂ ਦਿੱਲੀ, 12 ਅਗਸਤ,ਬੋਲੇ ਪੰਜਾਬ ਬਿਊਰੋ : ਸੁਪਰੀਮ ਕੋਰਟ ਨੇ 6 ਮਹੀਨਿਆਂ ਤੋਂ ਬੰਦ ਪੰਜਾਬ ਅਤੇ ਹਰਿਆਣਾ ਦਰਮਿਆਨ ਸ਼ੰਭੂ ਸਰਹੱਦ ਦੀ ਇੱਕ ਲੇਨ ਖੋਲ੍ਹਣ ਦੇ ਹੁਕਮ ਦਿੱਤੇ ਹਨ। ਸੁਪਰੀਮ ਕੋਰਟ ਨੇ ਸੁਣਵਾਈ ਦੌਰਾਨ ਸਖ਼ਤ ਟਿੱਪਣੀ ਕੀਤੀ ਕਿ ਹਾਈਵੇਅ ਪਾਰਕਿੰਗ ਸਥਾਨ ਨਹੀਂ ਹਨ। ਸੁਪਰੀਮ […]

Continue Reading

ਮਹਿਲਾ ਪੁਲਸ ਮੁਲਾਜ਼ਮਾਂ ਨਾਲ ਬਦਸਲੂਕੀ ਤੇ ਨੌਜਵਾਨਾਂ ਨੂੰ ਕੁੱਟਣ ਵਾਲਾ ASI ਲਾਈਨ ਹਾਜ਼ਰ

ਮਹਿਲਾ ਪੁਲਸ ਮੁਲਾਜ਼ਮਾਂ ਨਾਲ ਬਦਸਲੂਕੀ ਤੇ ਨੌਜਵਾਨਾਂ ਨੂੰ ਕੁੱਟਣ ਵਾਲਾ ASI ਲਾਈਨ ਹਾਜ਼ਰ ਭੋਗਪੁਰ, 12 ਅਗਸਤ,ਬੋਲੇ ਪੰਜਾਬ ਬਿਊਰੋ : ਜਲੰਧਰ ਦੇਹਾਤੀ ਦੇ ਭੋਗਪੁਰ ਥਾਣਾ ਖੇਤਰ ਦੇ ਟੀ ਪੁਆਇੰਟ ‘ਤੇ ਨਾਕੇ ਦੌਰਾਨ ਮਹਿਲਾ ਪੁਲਸ ਮੁਲਾਜ਼ਮਾਂ ਨਾਲ ਬਦਸਲੂਕੀ ਕਰਨ ਤੋਂ ਬਾਅਦ ਏ.ਐੱਸ.ਆਈ ਨੇ ਦੋ ਨੌਜਵਾਨਾਂ ਨੂੰ ਫੜ ਕੇ ਸੜਕ ਵਿਚਕਾਰ ਬੇਰਹਿਮੀ ਨਾਲ ਕੁੱਟਿਆ। ਵਾਇਰਲ ਵੀਡੀਓ ਦਾ ਨੋਟਿਸ […]

Continue Reading

ਪੰਜਾਬ ਦੇ ਇੱਕ ਸਰਕਾਰੀ ਹਸਪਤਾਲ ‘ਚ ਦਿਨ-ਦਿਹਾੜੇ ਔਰਤ ਨਾਲ ਬਲਾਤਕਾਰ

ਪੰਜਾਬ ਦੇ ਇੱਕ ਸਰਕਾਰੀ ਹਸਪਤਾਲ ‘ਚ ਦਿਨ-ਦਿਹਾੜੇ ਔਰਤ ਨਾਲ ਬਲਾਤਕਾਰ ਜਲੰਧਰ, 12 ਅਗਸਤ ,ਬੋਲੇ ਪੰਜਾਬ ਬਿਊਰੋ : ਜਲੰਧਰ ਦੇ ਸਿਵਲ ਹਸਪਤਾਲ ‘ਚ ਇਕ ਵਿਆਹੁਤਾ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦਾ ਪਤਾ ਉਦੋਂ ਲੱਗਾ ਜਦੋਂ ਔਰਤ ਨੇ ਰੌਲਾ ਪਾਇਆ, ਜਿਸ ਤੋਂ ਬਾਅਦ ਥਾਣਾ 4 ਦੇ ਐੱਸ.ਐੱਚ.ਓ. ਹਰਦੇਵ ਸਿੰਘ ਪੁਲੀਸ ਪਾਰਟੀ ਸਮੇਤ ਸਿਵਲ ਹਸਪਤਾਲ […]

Continue Reading

ਪੰਜਾਬੀ ਵਿਅਕਤੀ ਦੀ ਕੈਨੇਡਾ ‘ਚ ਮੌਤ

ਪੰਜਾਬੀ ਵਿਅਕਤੀ ਦੀ ਕੈਨੇਡਾ ‘ਚ ਮੌਤ ਰਾਏਕੋਟ, 12 ਅਗਸਤ,ਬੋਲੇ ਪੰਜਾਬ ਬਿਊਰੋ : ਰਾਏਕੋਟ ਨੇੜਲੇ ਪਿੰਡ ਤਲਵੰਡੀ ਰਾਏ ਦੇ ਰਣਜੀਤ ਸਿੰਘ ਢਿੱਲੋਂ (48) ਦੀ ਕੈਨੇਡਾ ਵਿੱਚ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੇ ਭਰਾ ਕੁਲਵਿੰਦਰ ਸਿੰਘ ਢਿੱਲੋਂ ਅਤੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਰਣਜੀਤ ਸਿੰਘ ਡੇਢ ਸਾਲ ਪਹਿਲਾਂ ਕੈਨੇਡਾ ਦੇ ਸ਼ਹਿਰ ਬਰੈਂਪਟਨ ਗਿਆ […]

Continue Reading

ਮੋਗਾ : ਡਰਾਈਵਰ ਨੂੰ ਪਿਆ ਦੌਰਾ, ਦੋ ਕਾਰਾਂ ਵਿਚਾਲੇ ਭਿਆਨਕ ਟੱਕਰ

ਮੋਗਾ : ਡਰਾਈਵਰ ਨੂੰ ਪਿਆ ਦੌਰਾ, ਦੋ ਕਾਰਾਂ ਵਿਚਾਲੇ ਭਿਆਨਕ ਟੱਕਰ ਮੋਗਾ, 12 ਅਗਸਤ,ਬੋਲੇ ਪੰਜਾਬ ਬਿਊਰੋ : ਬਾਘਾਪੁਰਾਣਾ ਵਿੱਚ ਮੋਗਾ ਰੋਡ ’ਤੇ ਸਥਿਤ ਮਸਤਾਨ ਸਿੰਘ ਗੁਰਦੁਆਰਾ ਸਾਹਿਬ ਨੇੜੇ ਲੰਘ ਰਹੀਆਂ ਦੋ ਕਾਰਾਂ ਵਿਚਾਲੇ ਭਿਆਨਕ ਟੱਕਰ ਹੋ ਗਈ। ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਇਕ ਕਾਰ ਭਗਤਾਂ ਤੋਂ ਦਵਾਈ ਲੈ ਕੇ ਜਗਰਾਓਂ ਜਾ ਰਹੀ ਸੀ […]

Continue Reading

ਵਿਕਾਸ ਬੱਗਾ ਦੀ ਹੱਤਿਆ ਕਰਨ ਵਾਲੇ ਕਾਤਲਾਂ ਨੂੰ ਹਥਿਆਰ ਸਪਲਾਈ ਕਰਨ ਵਾਲਾ ਮੁਲਜ਼ਮ ਗ੍ਰਿਫ਼ਤਾਰ

ਵਿਕਾਸ ਬੱਗਾ ਦੀ ਹੱਤਿਆ ਕਰਨ ਵਾਲੇ ਕਾਤਲਾਂ ਨੂੰ ਹਥਿਆਰ ਸਪਲਾਈ ਕਰਨ ਵਾਲਾ ਮੁਲਜ਼ਮ ਗ੍ਰਿਫ਼ਤਾਰ ਲੁਧਿਆਣਾ, 12 ਅਗਸਤ,ਬੋਲੇ ਪੰਜਾਬ ਬਿਊਰੋ ; ਲੁਧਿਆਣਾ ਕਾਊਂਟਰ ਇੰਟੈਲੀਜੈਂਸ ਅਤੇ ਜ਼ਿਲ੍ਹਾ ਪੁਲਿਸ ਟੀਮ ਨੇ ਪੰਜਾਬ ਵਿੱਚ ਨੰਗਲ ਇਕਾਈ ਦੇ ਪ੍ਰਧਾਨ ਵਿਕਾਸ ਬੱਗਾ ਦੀ ਗੋਲੀ ਮਾਰ ਕੇ ਹੱਤਿਆ ਕਰਨ ਵਾਲੇ ਕਾਤਲਾਂ ਨੂੰ ਹਥਿਆਰ ਸਪਲਾਈ ਕਰਨ ਵਾਲੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ […]

Continue Reading

ED ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅੱਜ ਅਦਾਲਤ ‘ਚ ਪੇਸ਼ ਕਰੇਗੀ

ED ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅੱਜ ਅਦਾਲਤ ‘ਚ ਪੇਸ਼ ਕਰੇਗੀ ਜਲੰਧਰ, 12 ਅਗਸਤ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅੱਜ ਈਡੀ ਅਧਿਕਾਰੀ ਸਖ਼ਤ ਸੁਰੱਖਿਆ ਵਿਚਕਾਰ ਜਲੰਧਰ ਦੀ ਅਦਾਲਤ ਵਿੱਚ ਪੇਸ਼ ਕਰਨਗੇ। ਈਡੀ ਅਧਿਕਾਰੀਆਂ ਨੇ ਆਸ਼ੂ ਦਾ ਪਿਛਲੇ 10 ਦਿਨਾਂ ਦਾ ਰਿਮਾਂਡ ਲਿਆ ਸੀ। ਆਸ਼ੂ ਤੋਂ ਪਿਛਲੇ […]

Continue Reading

ਬਿਹਾਰ ਦੇ ਜਹਾਨਾਬਾਦ ਜ਼ਿਲ੍ਹੇ ਦੇ ਮੰਦਰ ‘ਚ ਵਾਪਰਿਆ ਹਾਦਸਾ, ਸੱਤ ਸ਼ਰਧਾਲੂਆਂ ਦੀ ਮੌਤ

ਬਿਹਾਰ ਦੇ ਜਹਾਨਾਬਾਦ ਜ਼ਿਲ੍ਹੇ ਦੇ ਮੰਦਰ ‘ਚ ਵਾਪਰਿਆ ਹਾਦਸਾ, ਸੱਤ ਸ਼ਰਧਾਲੂਆਂ ਦੀ ਮੌਤ ਜਹਾਨਾਬਾਦ, 12 ਅਗਸਤ,ਬੋਲੇ ਪੰਜਾਬ ਬਿਊਰੋ : ਬਿਹਾਰ ਦੇ ਜਹਾਨਾਬਾਦ ਜ਼ਿਲ੍ਹੇ ਤੋਂ ਸਾਵਣ ਦੇ ਚੌਥੇ ਸੋਮਵਾਰ ਨੂੰ ਇੱਕ ਵੱਡੇ ਅਤੇ ਦਰਦਨਾਕ ਹਾਦਸੇ ਦੀ ਖ਼ਬਰ ਸਾਹਮਣੇ ਆਈ ਹੈ। ਸ਼ਰਧਾਲੂਆਂ ਵਿੱਚ ਮਚੀ ਭਗਦੜ ਵਿੱਚ ਸੱਤ ਲੋਕਾਂ ਦੀ ਮੌਤ ਹੋ ਗਈ ਹੈ। ਇਹ ਘਟਨਾ ਵਾਨਾਵਰ ਸਿੱਧੇਸ਼ਵਰ […]

Continue Reading

12 ਏਕੜ ਜ਼ਮੀਨ ਨੂੰ ਲੈ ਕੇ ਨਾਮਧਾਰੀਆਂ ਵਿਚਕਾਰ ਗੋਲ਼ੀਆਂ ਚੱਲੀਆਂ, ਅੱਠ ਵਿਅਕਤੀ ਜ਼ਖਮੀ

12 ਏਕੜ ਜ਼ਮੀਨ ਨੂੰ ਲੈ ਕੇ ਨਾਮਧਾਰੀਆਂ ਵਿਚਕਾਰ ਗੋਲ਼ੀਆਂ ਚੱਲੀਆਂ, ਅੱਠ ਵਿਅਕਤੀ ਜ਼ਖਮੀ ਸਿਰਸਾ, 12 ਅਗਸਤ,ਬਿੋਲੇ ਪੰਜਾਬ ਬਿਊਰੋ : ਹਰਿਆਣਾ ਦੇ ਸ਼ਹਿਰ ਸਿਰਸਾ ’ਚ ਨਾਮਧਾਰੀ ਡੇਰੇ ਦੀ 12 ਏਕੜ ਜ਼ਮੀਨ ਦੇ ਝਗੜੇ ’ਚ ਦੋ ਧਿਰਾਂ ਵਿਚਾਲੇ ਝੜਪ ਹੋ ਗਈ। ਦੋਵੇਂ ਧਿਰਾਂ ਵਿਚਾਲੇ ਗੋਲੀਆਂ ਚਲੀਆਂ ਜਿਸ ਕਾਰਨ ਅੱਠ ਵਿਅਕਤੀ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ। ਪੁਲਿਸ […]

Continue Reading