ਪੰਜਾਬ ‘ਚ ਪਾਰਟੀ ਚੋਣ ਨਿਸ਼ਾਨ ‘ਤੇ ਨਹੀਂ ਲੜ ਸਕਣਗੇ ਪੰਚਾਇਤੀ ਚੋਣਾਂ

ਪੰਚਾਇਤੀ ਰਾਜ ਨਿਯਮ 1994 ‘ਚ ਸੋਧ ਦੀ ਤਿਆਰੀ, ਕੈਬਨਿਟ ਮੀਟਿੰਗ ‘ਚ ਆਵੇਗਾ ਏਜੰਡਾ ਚੰਡੀਗੜ੍ਹ 12 ਅਗਸਤ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਵਿੱਚ ਕੋਈ ਵੀ ਉਮੀਦਵਾਰ ਪਾਰਟੀ ਦੇ ਚੋਣ ਨਿਸ਼ਾਨ ’ਤੇ ਚੋਣ ਨਹੀਂ ਲੜ ਸਕੇਗਾ। ਸਰਕਾਰ ਹੁਣ ਪੰਚ-ਸਰਪੰਚਾਂ ਦੀ ਤਰਜ਼ ‘ਤੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਕਮੇਟੀਆਂ ਦੀਆਂ ਚੋਣਾਂ ਕਰਵਾਉਣ ਦੀ ਤਿਆਰੀ […]

Continue Reading

ਪੰਜਾਬ ‘ਚ ਮੌਸਮ ‘ਚ ਬਦਲਾਅ ਕਾਰਨ ਡੇਂਗੂ ਦੇ ਮਰੀਜ਼ ਵਧਣ ਲੱਗੇ

ਪੰਜਾਬ ‘ਚ ਮੌਸਮ ‘ਚ ਬਦਲਾਅ ਕਾਰਨ ਡੇਂਗੂ ਦੇ ਮਰੀਜ਼ ਵਧਣ ਲੱਗੇ ਜਲੰਧਰ, 12 ਅਗਸਤ, ਬੋਲੇ ਪੰਜਾਬ ਬਿਊਰੋ : ਪੰਜਾਬ ‘ਚ ਮੌਸਮ ‘ਚ ਬਦਲਾਅ ਕਾਰਨ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਸ਼ਨੀਵਾਰ ਨੂੰ ਡੇਂਗੂ ਦੇ ਤਿੰਨ ਸ਼ੱਕੀ ਮਰੀਜ਼ਾਂ ਵਿੱਚੋਂ ਦੋ ਦੀ ਰਿਪੋਰਟ ਪਾਜ਼ੇਟਿਵ ਆਈ ਅਤੇ ਇਨ੍ਹਾਂ ਵਿੱਚੋਂ ਇੱਕ ਮਰੀਜ਼ ਹੁਸ਼ਿਆਰਪੁਰ ਦਾ […]

Continue Reading

ਭਾਰੀ ਮੀਂਹ ਕਾਰਨ ਪੌਂਗ ਡੈਮ ‘ਚ ਪਾਣੀ ਦਾ ਪੱਧਰ ਵਧਿਆ

ਭਾਰੀ ਮੀਂਹ ਕਾਰਨ ਪੌਂਗ ਡੈਮ ‘ਚ ਪਾਣੀ ਦਾ ਪੱਧਰ ਵਧਿਆ ਹਾਜੀਪੁਰ, 12 ਅਗਸਤ,ਬੋਲੇ ਪੰਜਾਬ ਬਿਊਰੋ : ਹਿਮਾਚਲ ਦੇ ਹਾਜੀਪੁਰ ‘ਚ ਲਗਾਤਾਰ ਹੋ ਰਹੀ ਬਾਰਸ਼ ਕਾਰਨ ਪੌਂਗ ਡੈਮ ਝੀਲ ਦਾ ਪਾਣੀ ਲਗਾਤਾਰ ਵਧ ਰਿਹਾ ਹੈ ਪਰ ਝੀਲ ਦਾ ਪਾਣੀ ਅਜੇ ਵੀ ਖ਼ਤਰੇ ਦੇ ਨਿਸ਼ਾਨ ਤੋਂ ਕਰੀਬ 46 ਫੁੱਟ ਦੂਰ ਹੈ ਕਿਉਂਕਿ ਪੌਂਗ ਡੈਮ ‘ਚ ਖ਼ਤਰੇ ਦਾ […]

Continue Reading

ਪੰਜਾਬ ਪੁਲਿਸ ਦਾ ਫਰਜ਼ੀ ਡੀਐਸਪੀ ਬਣ ਕੇ ਘੁੰਮ ਰਿਹਾ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗ੍ਰਿਫਤਾਰ

ਪੰਜਾਬ ਪੁਲਿਸ ਦਾ ਫਰਜ਼ੀ ਡੀਐਸਪੀ ਬਣ ਕੇ ਘੁੰਮ ਰਿਹਾ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗ੍ਰਿਫਤਾਰ ਖੰਨਾ, 12 ਅਗਸਤ,ਬੋਲੇ ਪੰਜਾਬ ਬਿਊਰੋ : ਜੰਮੂ ਪੁਲਿਸ ਨੇ ਖੰਨਾ ਪੁਲਿਸ ਜ਼ਿਲ੍ਹੇ ਦੇ ਦੋਰਾਹਾ ਥਾਣਾ ਅਧੀਨ ਪੈਂਦੇ ਪਿੰਡ ਕੱਦੋਂ ਦੇ ਰਹਿਣ ਵਾਲੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਕਰਨਵੀਰ ਸ਼ਰਮਾ ਨੂੰ ਗ੍ਰਿਫ਼ਤਾਰ ਕੀਤਾ ਹੈ। ਕਰਨਵੀਰ ਪੰਜਾਬ ਪੁਲਿਸ ਦਾ ਫਰਜ਼ੀ ਡੀਐਸਪੀ ਬਣ ਕੇ ਨਹਿਰੂ ਪਾਰਕ ਵਿੱਚ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 672

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 12-08-24,ਅੰਗ 672 AMRIT VELE DA HUKAMNAMA SRI DARBAR SAHIB, AMRITSAR, ANG 672, 12-08-24 ਧਨਾਸਰੀ ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ […]

Continue Reading

ਸੌੜੀ ਸਿਆਸਤ ਛੱਡ ਕੇ ਨਿਤਿਨ ਗਡਕਰੀ ਦੀ ਚਿੱਠੀ ਵੱਲ ਧਿਆਨ ਦੇਣ ਮੁੱਖ ਮੰਤਰੀ : ਡਾ. ਸੁਭਾਸ਼ ਸ਼ਰਮਾ

ਕਿਹਾ, ਹਾਈਵੇ ਪ੍ਰਾਜੈਕਟਾਂ ਨੂੰ ਰੱਦ ਕਰਨਾ ਪੰਜਾਬ ਦੇ ਵਿਕਾਸ ਲਈ ਡੂੰਘੀ ਸੱਟ ਚੰਡੀਗੜ੍ਹ 11 ਅਗਸਤ ,ਬੋਲੇ ਪੰਜਾਬ ਬਿਊਰੋ : ਕੇਂਦਰੀ ਮੰਤਰੀ ਨਿਤਿਨ ਗਡਕਰੀ ਵੱਲੋਂ ਪੰਜਾਬ ਵਿੱਚ ਬੰਦ ਹੋਣ ਕਿਨਾਰੇ ਚੱਲ ਰਹੇ ਨੈਸ਼ਨਲ ਹਾਈਵੇਅ ਪ੍ਰਾਜੈਕਟਾਂ ਬਾਰੇ ਮੁੱਖ ਮੰਤਰੀ ਭਗਵਤ ਮਾਨ ਨੂੰ ਲਿਖੇ ਪੱਤਰ ਦਾ ਸਖ਼ਤ ਨੋਟਿਸ ਲੈਂਦਿਆਂ ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ […]

Continue Reading

ਭਾਕਿਯੂ ਡਕੌਂਦਾ ਦਾ ਦੋ ਰੋਜ਼ਾ ਸੂਬਾ ਇਜਲਾਸ ਨੂੰ ਮਾਨਸਾ ਵਿਖੇ ਹੋਵੇਗਾ

ਭਾਕਿਯੂ ਡਕੌਂਦਾ ਦਾ ਦੋ ਰੋਜ਼ਾ ਸੂਬਾ ਇਜਲਾਸ ਨੂੰ ਮਾਨਸਾ ਵਿਖੇ ਹੋਵੇਗਾ ਬਰਨਾਲਾ, 11 ਅਗਸਤ,ਬੋਲੇ ਪੰਜਾਬ ਬਿਊਰੋ : ਬਰਨਾਲਾ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਸੂਬਾ ਪੱਧਰੀ ਮੀਟਿੰਗ ਪੰਜਾਬ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਦੀ ਅਗਵਾਈ ਹੇਠ ਤਰਕਸ਼ੀਲ ਭਵਨ ਬਰਨਾਲਾ ਵਿਖੇ ਹੋਈ, ਜਿਸ ਦੇ ਸ਼ੁਰੂਆਤੀ ਦੌਰ ’ਚ ਬੀਬੀ ਕਿਰਨਜੀਤ ਕੌਰ ਮਹਿਲ ਕਲਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਮੀਟਿੰਗ […]

Continue Reading

ਸਰਕਾਰੀ ਫੰਡਾਂ ਵਿੱਚ 40,85,175 ਰੁਪਏ ਦੀ ਹੇਰਾਫੇਰੀ ਕਰਨ ਦੇ ਦੋਸ਼ ਹੇਠ ਡੀ.ਡੀ.ਪੀ.ਓ. ਤੇ ਇੱਕ ਆਮ ਵਿਅਕਤੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਸਰਕਾਰੀ ਫੰਡਾਂ ਵਿੱਚ 40,85,175 ਰੁਪਏ ਦੀ ਹੇਰਾਫੇਰੀ ਕਰਨ ਦੇ ਦੋਸ਼ ਹੇਠ ਡੀ.ਡੀ.ਪੀ.ਓ. ਤੇ ਇੱਕ ਆਮ ਵਿਅਕਤੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਚੰਡੀਗੜ, 11 ਅਗਸਤ, ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਬਲਾਕ ਅਮਲੋਹ ਤੇ ਪੰਚਾਇਤਾਂ ਨੂੰ ਜਾਰੀ ਸਰਕਾਰੀ ਫੰਡਾਂ ਵਿੱਚ 40,85,175 ਰੁਪਏ ਦੀ ਕਰਨ ਹੇਰਾਫੇਰੀ ਦੇ ਦੋਸ਼ ਹੇਠ ਫਤਿਹਗੜ੍ਹ ਸਾਹਿਬ ਵਿਖੇ ਤਾਇਨਾਤ ਡੀ.ਡੀ.ਪੀ.ਓ. ਕੁਲਵਿੰਦਰ ਸਿੰਘ ਰੰਧਾਵਾ […]

Continue Reading

APP ਛੱਡ ਕੇ ਭਾਜਪਾ ‘ਚ ਸ਼ਾਮਲ ਹੋਏ ਸਾਬਕਾ ਮੰਤਰੀ ਨੂੰ BJP ਨੇ ਤਿੰਨ ਘੰਟੇ ਬਾਅਦ ਹੀ ਦਿਖਾਇਆ ਬਾਹਰ ਦਾ ਰਸਤਾ

APP ਛੱਡ ਕੇ ਭਾਜਪਾ ‘ਚ ਸ਼ਾਮਲ ਹੋਏ ਸਾਬਕਾ ਮੰਤਰੀ ਨੂੰ BJP ਨੇ ਤਿੰਨ ਘੰਟੇ ਬਾਅਦ ਹੀ ਦਿਖਾਇਆ ਬਾਹਰ ਦਾ ਰਸਤਾ ਚੰਡੀਗੜ੍ਹ 11 ਅਗਸਤ,ਬੋਲੇ ਪੰਜਾਬ ਬਿਊਰੋ : ਆਮ ਆਦਮੀ ਪਾਰਟੀ ਦੀ ਦਿੱਲੀ ਸਰਕਾਰ ਦਾ ਸਾਬਕਾ ਮੰਤਰੀ ਅੱਜ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਿਆ, ਤਿੰਨ ਘੰਟਿਆਂ ਬਾਅਦ ਹੀ ਭਾਜਪਾ ਨੇ ਪਾਰਟੀ ਵਿੱਚੋਂ ਕੱਢ ਦਿੱਤਾ। ਦਿੱਲੀ ਸਰਕਾਰ […]

Continue Reading

ਪੰਜਾਬ ਸਰਕਾਰ ਵੱਲੋਂ ਮੀਟਿੰਗ ਲਈ ਸਮਾਂ ਨਾ ਦੇਣ ਵਿਰੁੱਧ ਮੁਲਾਜਮਾਂ ਦਾ ਸਾਂਝਾ ਫਰੰਟ DC ਦਫਤਰਾਂ ਅੱਗੇ ਕਰੇਗਾ ਰੋਸ ਮੁਜ਼ਾਹਰੇ

ਚੰਡੀਗੜ੍ਹ 11 ਅਗਸਤ 2024 ਪੰਜਾਬ ਦੇ ਮੁਲਾਜ਼ਮਾ ਅਤੇ ਪੈਨਸ਼ਨਰਾ ਦੀ ਪ੍ਰਤੀਨਿਧ ਕਰਦਾ ” ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ” ਦੀ ਮੀਟਿੰਗ ਫਰੰਟ ਦੇ ਕਨਵੀਨਰ ਸਾਥੀ ਸਤੀਸ਼ ਰਾਣਾ ਦੀ ਪ੍ਰਧਾਨਗੀ ਹੇਠ ਪੈਨਸ਼ਨਰਜ਼ ਭਵਨ ਵਿਖੇ ਹੋਈ । ਮੀਟਿੰਗ ਦੇ ਫੈਸਲੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਸਾਂਝਾ ਫਰੰਟ ਦੇ ਸਮੂਹ ਕਨਵੀਨਰਜ਼ , ਕੋ-ਕਨਵੀਨਰਜ਼ ਅਤੇ ਮੈਬਰਜ਼ ਸਰਵ ਸਾਥੀ ਭਜਨ […]

Continue Reading