ਗੁ: ਸਿੰਘ ਸ਼ਹੀਦਾਂ ਸੋਹਾਣਾ ਵਿਖੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਪੂਰਨਤਾਈ ਦਿਵਸ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ

ਗੁ: ਸਿੰਘ ਸ਼ਹੀਦਾਂ ਸੋਹਾਣਾ ਵਿਖੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਪੂਰਨਤਾਈ ਦਿਵਸ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਮੁਹਾਲੀ, 29 ਅਗਸਤ ,ਬੋਲੇ ਪੰਜਾਬ ਬਿਊਰੋ: ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਜੁਗੋ ਜੁਗ ਅਟਲ, ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਪੂਰਨਤਾਈ ਦਿਵਸ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ […]

Continue Reading

ਅੰਮ੍ਰਿਤਸਰ ਦੀ PFT ਅਦਾਲਤ ਨੇ ਆਪਣੀ ਮਾਸੂਮ ਬੱਚੀ ਨਾਲ ਜਬਰ ਜਨਾਹ ਤੋਂ ਬਾਅਦ ਕਤਲ ਦੀ ਕਾਲੀ ਕਰਤੂਤ ਦੇ ਦੋਸ਼ੀ ਪਿਉ ਨੂੰ ਸੁਣਾਈ ਫਾਂਸੀ ਦੀ ਸਜਾ

ਅੰਮ੍ਰਿਤਸਰ ਦੀ PFT ਅਦਾਲਤ ਨੇ ਆਪਣੀ ਮਾਸੂਮ ਬੱਚੀ ਨਾਲ ਜਬਰ ਜਨਾਹ ਤੋਂ ਬਾਅਦ ਕਤਲ ਦੀ ਕਾਲੀ ਕਰਤੂਤ ਦੇ ਦੋਸ਼ੀ ਪਿਉ ਨੂੰ ਸੁਣਾਈ ਫਾਂਸੀ ਦੀ ਸਜਾ ਅੰਮ੍ਰਿਤਸਰ, 29 ਅਗਸਤ,ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ਦੀ ਪੌਸਕੋ ਫਾਸਟ ਟਰੈਕ ਅਦਾਲਤ ਨੇ ਆਪਣੀ ਹੀ ਛੇ ਸਾਲਾ ਬੱਚੀ ਨਾਲ ਜਬਰ ਜਨਾਹ ਕਰਕੇ ਬੁਰੀ ਤਰ੍ਹਾਂ ਕਤਲ ਕਰਨ ਦੇ ਇੱਕ ਮਾਮਲੇ ਵਿੱਚ […]

Continue Reading

ਨਵੀਆਂ ਕਲਮਾਂ ਨਵੀਂ ਉਡਾਨ ਪੋਜੈਕਟ ਦਾ ਕੀਤਾ ਲੋਕ ਅਰਪਣ

ਨਵੀਆਂ ਕਲਮਾਂ ਨਵੀਂ ਉਡਾਨ ਪੋਜੈਕਟ ਦਾ ਕੀਤਾ ਲੋਕ ਅਰਪਣ ਫਾਜਿਲਕਾ 29 ਅਗਸਤ ,ਬੋਲੇ ਪੰਜਾਬ ਬਿਊਰੋ ; ਜ਼ਿੰਦਗੀ ਵਿੱਚ ਸਫ਼ਲ ਹੋਣਾ ਹੈ ਤਾਂ ਮਾਂ ਬੋਲੀ ਦਾ ਪੱਲਾ ਕਦੇ ਨਾ ਛੱਡੋ । ਇਹ ਸ਼ਬਦ ਵਿਜਡਮ ਕਾਨਵੈਂਟ ਸਕੂਲ ਫਾਜ਼ਿਲਕਾ ਵਿਖੇ ਪੰਜਾਬ ਭਵਨ ਸਰੀ ਕਨੇਡਾ ਵੱਲੋਂ ਸੁਖੀ ਬਾਠ ਦੀ ਸਰਪ੍ਰਸਤੀ ਹੇਠ ਚਲਾਏ ਜਾ ਰਹੇ ਪ੍ਰੋਜੈਕਟ ਨਵੀਆਂ ਕਲਮਾਂ ਨਵੀਂ ਉਡਾਨ […]

Continue Reading

ਪੰਜਾਬ ਸਰਕਾਰ ਵੱਲੋਂ ਪਰਾਲੀ ਦੀ ਸਾਂਭ-ਸੰਭਾਲ ਲਈ ਸਬਸਿਡੀ ‘ਤੇ ਮੁੱਹਈਆ ਕਰਵਾਈ ਮਸ਼ੀਨਰੀ ਦਾ ਕਿਸਾਨ ਵੱਧ ਤੋਂ ਵੱਧ ਲਾਭ ਲੈਣ-ਐਮ ਐਲ ਏ ਡਾ. ਚਰਨਜੀਤ ਸਿੰਘ

ਪਿੰਡ ਦੇਹ ਕਲਾਂ ਵਿਖੇ ਬਲਾਕ ਪੱਧਰੀ ਕੈੰਪ ਲਗਾਇਆ ਗਿਆ ਐਮ. ਐਲ. ਏ. ਡਾ. ਚਰਨਜੀਤ ਸਿੰਘ ਸੁਣੀਆਂ ਕਿਸਾਨਾਂ ਦੀਆ ਮੁਸ਼ਕਿਲਾਂ ਐਸ.ਏ.ਐਸ.ਨਗਰ, 29 ਅਗਸਤ, ਬੋਲੇ ਪੰਜਾਬ ਬਿਊਰੋ ; ਆਤਮਾ ਸਕੀਮ ਅਧੀਨ ਪਿੰਡ ਦੇਹ ਕਲਾਂ ਵਿਖੇ ਬਲਾਕ ਪੱਧਰੀ ਕਿਸਾਨ ਸਿਖਲਾਈ ਕੈੰਪ ਲਗਾਇਆ ਗਿਆ, ਜਿਸ ਵਿਚ ਹਲਕਾ ਐਮ. ਐਲ. ਏ. ਡਾ. ਚਰਨਜੀਤ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਇਸ […]

Continue Reading

ਪੰਜਾਬ ਸਰਕਾਰ ਵੱਲੋਂ 10 ਸੀ.ਡੀ.ਪੀ.ਓ ਨੂੰ ਬਤੌਰ ਡੀ.ਪੀ.ਓਜ਼ ਦਿੱਤੀ ਤਰੱਕੀ: ਡਾ. ਬਲਜੀਤ ਕੌਰ

ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜਮਾਂ ਦੀ ਭਲਾਈ ਲਈ ਵਚਨਬੱਧ ਚੰਡੀਗੜ੍ਹ, 29 ਅਗਸਤ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸਾਰੇ ਵਰਗਾਂ ਦੀ ਭਲਾਈ ਲਈ ਕਾਰਜਸ਼ੀਲ ਹੈ, ਉੱਥੇ ਹੀ ਮੁਲਾਜਮਾਂ ਦੀ ਭਲਾਈ ਅਤੇ ਉਨ੍ਹਾਂ ਨੂੰ ਸਮੇਂ ਸਿਰ ਬਣਦੀਆਂ ਤਰੱਕੀਆਂ ਦੇਣ ਲਈ […]

Continue Reading

ਅਕਾਲੀ ਦਲ ਦੇ ਵਰਕਿੰਗ ਪ੍ਰਧਾਨ ਬਣੇ ਬਲਵਿੰਦਰ ਸਿੰਘ ਭੂੰਦੜ

ਚੰਡੀਗੜ੍ਹ, 29 ਅਗਸਤ ,ਬੋਲੇ ਪੰਜਾਬ ਬਿਊਰੋ : ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੂੰ ਪਾਰਟੀ ਦਾ ਵਰਕਿੰਗ ਪ੍ਰਧਾਨ ਨਿਯੁਕਤ ਕੀਤਾ ਹੈ।ਇਸ ਸਬੰਧੀ ਪ੍ਰਗਟਾਵਾ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾਂ ਵੱਲੋਂ ਆਪਣੇ ਟਵੀਟ `ਤੇ ਪੋਸਟ ਸਾਂਝੀ ਕਰਦਿਆਂ ਕੀਤਾ। ਉਹ ਬਾਦਲ ਪਰਿਵਾਰ ਦੇ ਬੇਹੱਦ ਕਰੀਬੀ ਮੰਨੇ ਜਾਂਦੇ ਹਨ।

Continue Reading

ਮੁੱਖ ਇੰਜੀਨੀਅਰਾਂ ਦੇ ਹੋਏ ਤਬਾਦਲੇ

ਮੁੱਖ ਇੰਜੀਨੀਅਰਾਂ ਦੇ ਹੋਏ ਤਬਾਦਲੇ ਚੰਡੀਗੜ੍ਹ 29 ਅਗਸਤ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਦੇ ਜਲ ਸਰੋਤ ਵਿਭਾਗ ਵੱਲੋਂ ਮੁੱਖ ਇੰਜੀਨੀਅਰਾਂ ਦੇ ਤਬਾਦਲੇ ਕੀਤੇ ਗਏ ਹਨ।

Continue Reading

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ‘ਚ ਅਹਿਮ ਫੈਸਲਿਆਂ ‘ਤੇ ਲੱਗੀ ਮੋਹਰ

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ‘ਚ ਅਹਿਮ ਫੈਸਲਿਆਂ ‘ਤੇ ਲੱਗੀ ਮੋਹਰ ਚੰਡੀਗੜ੍ਹ, 29 ਅਗਸਤ,ਬੋਲੇ ਪੰਜਾਬ ਬਿਊਰੋ : ਦੋ ਸਤੰਬਰ ਤੋਂ ਸ਼ੁਰੂ ਹੋ ਰਹੇ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਤੋਂ ਪਹਿਲਾਂ ਅੱਜ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਹੋਈ। ਮੰਤਰੀ ਮੰਡਲ ਦੀ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਪੰਜਾਬ ਸਿਵਲ ਸੇਵਾਵਾਂ ਵਿੱਚ ਨਵੀਆਂ ਅਸਾਮੀਆਂ ਸਿਰਜੀਆਂ ਜਾਣਗੀਆਂ। 2016 […]

Continue Reading

ਆਪ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੇ ਪਿਤਾ ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਨਹੀਂ ਰਹੇ

ਆਪ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੇ ਪਿਤਾ ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਨਹੀਂ ਰਹੇ ਪਟਿਆਲਾ, 29 ਅਗਸਤ, ਬੋਲੇ ਪੰਜਾਬ ਬਿਊਰੋ ; ਪਟਿਆਲਾ ਤੋਂ ਮੌਜੂਦਾ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੂੰ ਅੱਜ ਸਦਮਾ ਲੱਗਾ ਹੈ। ਉਨ੍ਹਾਂ ਦੇ ਪਿਤਾ ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ (73 ਸਾਲ) ਦੀ ਅੱਜ ਸਵੇਰੇ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਉਹ ਪਿਛਲੇ […]

Continue Reading

ਪੰਜਾਬ ’ਚ ਰੇਲਵੇ ਪੁਲ ’ਤੇ ਚੜ ਕੇ ਨਸ਼ਈ ਨੇ ਨਹਿਰ ’ਚ ਮਾਰੀ ਛਾਲ

ਪੰਜਾਬ ’ਚ ਰੇਲਵੇ ਪੁਲ ’ਤੇ ਚੜ ਕੇ ਨਸ਼ਈ ਨੇ ਨਹਿਰ ’ਚ ਮਾਰੀ ਛਾਲ ਖੰਨਾ, 29 ਅਗਸਤ ,ਬੋਲੇ ਪੰਜਾਬ ਬਿਊਰੋ : ਪੰਜਾਬ ‘ਚ ਦੋਰਾਹਾ ਰੇਲਵੇ ਲਾਈਨ ਨਹਿਰ ਦੇ ਪੁਲ ‘ਤੇ ਇਕ ਨਸ਼ੇ ਦਾ ਆਦੀ ਨੌਜਵਾਨ ਚੜ੍ਹ ਗਿਆ ਪਹਿਲਾਂ ਪੁਲ ‘ਤੇ ਟਹਿਲ ਦਾ ਰਿਹਾ ਅਤੇ ਫਿਰ ਨਹਿਰ ‘ਚ ਛਾਲ ਮਾਰ ਦਿੱਤੀ। ਗੋਤਾਖੋਰਾਂ ਨੇ ਤੁਰੰਤ ਉਸ ਨੂੰ ਬਾਹਰ […]

Continue Reading