ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਧੀਆਂ-ਭੈਣਾਂ ਨੂੰ ਰੱਖੜੀ ਮੌਕੇ ਦਿੱਤੀ ਜਾਵੇਗੀ ਵੱਡੀ ਸੌਗਾਤ: ਬਲਜੀਤ ਕੌਰ

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਵੱਲੋਂ “ਤੀਆਂ ਤੀਜ ਦੀਆਂ” ਮੇਲੇ ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਆਮ ਖਾਸ ਬਾਗ ਵਿਖੇ ਕਰਵਾਇਆ ਮੇਲਾ ਫ਼ਤਹਿਗੜ੍ਹ ਸਾਹਿਬ, 10ਅਗਸਤ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਵਰਗ ਦੇ ਵਿਕਾਸ ਲਈ ਦਿਨ ਰਾਤ ਇੱਕ ਕਰ ਕੇ ਕੰਮ ਕੀਤਾ […]

Continue Reading

ਜਲੰਧਰ ਪੁਲਿਸ ਵੱਲੋਂ 2022 ਤੋਂ ਲੋੜੀਂਦੇ 3 ਭਗੌੜਿਆਂ ਨੂੰ ਕੀਤਾ ਗ੍ਰਿਫਤਾਰ

ਜਲੰਧਰ ਪੁਲਿਸ ਵੱਲੋਂ 2022 ਤੋਂ ਲੋੜੀਂਦੇ 3 ਭਗੌੜਿਆਂ ਨੂੰ ਕੀਤਾ ਗ੍ਰਿਫਤਾਰ ਜਲੰਧਰ, 10ਅਗਸਤ,ਬੋਲੇ ਪੰਜਾਬ ਬਿਊਰੋ : ਜਲੰਧਰ ਦਿਹਾਤੀ ਪੁਲਿਸ ਦੁਆਰਾ ਘਿਨਾਉਣੇ ਅਪਰਾਧਾਂ ਖਿਲਾਫ ਸ਼ੁਰੂ ਕੀਤੀ ਇੱਕ ਵਿਸ਼ੇਸ਼ ਮੁਹਿੰਮ ਦੇ ਤਹਿਤ , ਜਲੰਧਰ ਦਿਹਾਤੀ ਪੁਲਿਸ ਨੇ ਹਿਮਾਚਲ ਪ੍ਰਦੇਸ਼ ਵਿੱਚ ਲੁਕੇ ਇੱਕ ਦੋਸ਼ੀ ਸਮੇਤ ਤਿੰਨ ਭਗੌੜੇ ਅਪਰਾਧੀਆਂ ਨੂੰ ਸਫਲਤਾਪੂਰਵਕ ਫੜਿਆ ਹੈ। ਸੀਨੀਅਰ ਕਪਤਾਨ ਪੁਲੀਸ ਹਰਕਮਲਪ੍ਰੀਤ ਸਿੰਘ ਖੱਖ ਨੇ […]

Continue Reading

ਸਟੈਨੋਗ੍ਰਾਫਰ ਦੀਆਂ ਨਿਕਲੀਆਂ ਅਸਾਮੀਆਂ

ਨਵੀਂ ਦਿੱਲੀ 10 ਅਗਸਤ,ਬੋਲੇ ਪੰਜਾਬ ਬਿਊਰੋ : ਸਟਾਫ ਸਲੈਕਸ਼ਨ ਕਮਿਸ਼ਨ ਵੱਲੋਂ ਸਟੈਨੋਗ੍ਰਾਫਰ ਗ੍ਰੇਡ ਸੀ ਅਤੇ ਡੀ ਦੀਆਂ 2006 ਦੇ ਕਰੀਬ ਅਸਾਮੀਆਂ ਕੱਢੀਆਂ ਗਈਆਂ ਹਨ। ਯੋਗ ਉਮੀਦਵਾਰ 17 ਅਗਸਤ 2024 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ। ਫੀਸ ਭਰਨ ਦੀ ਆਖਰੀ ਮਿਤੀ  18 ਅਗਸਤ 2024 ਹੈ।

Continue Reading

ਸੜਕਾਂ ਦੇ ਤਿੰਨ ਨੈਸ਼ਨਲ ਪ੍ਰੋਜੈਕਟ ਰੱਦ ਹੋਣਾ ਪੰਜਾਬ ਲਈ ਮੰਦਭਾਗਾ: ਅਰਵਿੰਦ ਖੰਨਾ

ਗੱਲਾਂ ਅਤੇ ਇਸ਼ਤਿਹਾਰਬਾਜ਼ੀ ਨਾਲ ਨਹੀਂ ਬਣੇਗਾ ਰੰਗਲਾ ਪੰਜਾਬ: ਅਰਵਿੰਦ ਖੰਨਾ ਚੰਡੀਗੜ੍ਹ, 10 ਅਗਸਤ,ਬੋਲੇ ਪੰਜਾਬ ਬਿਊਰੋ : ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਕਿਹਾ ਕਿ ਪੰਜਾਬ ਵਿੱਚੋਂ ਤਿੰਨ ਕੇਂਦਰੀ ਸੜਕ ਪ੍ਰੋਜੈਕਟਾਂ ਦਾ ਵਾਪਿਸ ਹੋਣਾ ਸੂਬੇ ਲਈ ਮੰਦਭਾਗਾ ਹੈ। ਅੱਜ ਇੱਥੇ ਇੱਕ ਜਾਰੀ ਬਿਆਨ ਵਿੱਚ ਸ਼੍ਰੀ ਖੰਨਾ ਨੇ ਕਿਹਾ ਕਿ […]

Continue Reading

ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਦੀ ਪੰਜਾਬ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨਾਲ਼ ਹੋਈ ਅਹਿਮ ਮੀਟਿੰਗ

ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਦੀ ਪੰਜਾਬ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨਾਲ਼ ਹੋਈ ਅਹਿਮ ਮੀਟਿੰਗ ਚੰਡੀਗੜ੍ਹ 10 ਅਗਸਤ ,ਬੋਲੇ ਪੰਜਾਬ ਬਿਊਰੋ : ਅੱਜ ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ , ਪੰਜਾਬ ਦੇ ਸੂਬਾ ਪ੍ਰਧਾਨ ਸ੍ਰੀ ਸੰਜੀਵ ਕੁਮਾਰ ਦੀ ਪ੍ਰਧਾਨਗੀ ਹੇਠ ਅੱਜ ਮਾਨਯੋਗ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨਾਲ਼ ਇੱਕ ਅਹਿਮ ਮੀਟਿੰਗ ਹੋਈ| ਇਸ ਸੰਬੰਧੀ ਦੱਸਦਿਆਂ […]

Continue Reading

ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਨੇ ਸਿਹਤ ਮੰਤਰੀ ਦੇ ਘਰ ਅੱਗੇ ਕੀਤਾ ਝਾੜੂ ਫੂਕ ਪ੍ਰਦਰਸ਼ਨ

1 ਸਤੰਬਰ ਨੂੰ ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ ਹੋਵੇਗੀ ਸੂਬਾ ਪੱਧਰੀ ਰੈਲੀ ਮਾਣ-ਭੱਤੇ ਦੁੱਗਣਾ ਕਰਨ ਦੀ ਗਰੰਟੀ ਪੂਰੀ ਨਾ ਕਰਨ ਅਤੇ ਛਾਂਟੀਆਂ ਦੇ ਖਿਲਾਫ਼ ਪ੍ਰਗਟਾਇਆ ਰੋਸ ਪਟਿਆਲਾ, 10 ਅਗਸਤ,ਬੋਲੇ ਪੰਜਾਬ ਬਿਊਰੋ : ਮਿਡ ਡੇ ਮੀਲ ਵਰਕਰ ਯੂਨੀਅਨ ਵਲੋਂ ਸਥਾਨਕ ਪੁੱਡਾ ਗਰਾਉਂਡ ਤ੍ਰਿਪੜੀ ਵਿਖੇ ਇੱਕਠੇ ਹੋਕੇ ਸਿਹਤ ਮੰਤਰੀ ਦੇ ਘਰ ਵੱਲ ਮਾਰਚ ਕਰਕੇ ਪੰਜਾਬ ਸਰਕਾਰ ਦੇ […]

Continue Reading

ਮੋਹਾਲੀ ਦੇ ਇਕ ਪਿੰਡ ‘ਚ ਬੀੜੀ-ਸਿਗਰਟ ਤੇ ਗੁਟਕੇ ਦਾ ਨਹੀਂ ਹੋਵੇਗਾ ਇਸਤੇਮਾਲ, ਦੋਸ਼ੀ ਪਾਇਆ ਤੇ ਲੱਗੇਗਾ ਜੁਰਮਾਨਾ

ਰਾਤ 9 ਵਜੇ ਤੋਂ ਬਾਅਦ ਗੈਰ-ਪੰਜਾਬੀਆਂ ਦੇ ਪਿੰਡ ਵਿੱਚ ਘੁੰਮਣ ‘ਤੇ ਵੀ ਲਗਾਈ ਪਾਬੰਦੀ ਮੋਹਾਲੀ 10 ਅਗਸਤ ,ਬੋਲੇ ਪੰਜਾਬ ਬਿਊਰੋ :  ਮੁਹਾਲੀ ਜ਼ਿਲੇ ਦੇ ਪਿੰਡ ਸੰਗਤੀਆਂ ਦੇ ਵਿਵਾਦਿਤ ਮਤੇ ਤੋਂ ਬਾਅਦ ਹੁਣ ਪਿੰਡ ਜੰਡਪੁਰ ‘ਚ ਗੈਰ-ਪੰਜਾਬੀਆਂ ਨੂੰ ਲੈ ਕੇ ਵੱਡਾ ਫੈਸਲਾ ਲਿਆ ਗਿਆ ਹੈ। ਪਿੰਡ ਜੰਡਪੁਰ ਦੀ ਨੌਜਵਾਨ ਸਭਾ ਨੇ ਪਿੰਡ ਵਿੱਚ ਬੀੜੀ, ਸਿਗਰਟ ਪੀਣ […]

Continue Reading

ਚੰਡੀਗੜ੍ਹ ਦੇ ਟੈਕਸੀ ਡਰਾਈਵਰ ਦਾ ਪੰਜਾਬ ‘ਚ ਗੋਲੀ ਮਾਰ ਕੇ ਕੀਤਾ ਕਤਲ

ਚੰਡੀਗੜ੍ਹ ਦੇ ਟੈਕਸੀ ਡਰਾਈਵਰ ਦਾ ਪੰਜਾਬ ‘ਚ ਗੋਲੀ ਮਾਰ ਕੇ ਕੀਤਾ ਕਤਲ ਚੰਡੀਗੜ੍ਹ 10 ਅਗਸਤ ,ਬੋਲੇ ਪੰਜਾਬ ਬਿਊਰੋ : ਲਧਿਆਣਾ’ਚੰਡੀਗੜ੍ਹ ਨੈਸ਼ਨਲ ਹਾਈਵੇ ‘ਤੇ ਸਮਰਾਲਾ ਦੇ ਪਿੰਡ ਹਰਿਆਣ ਨੇੜੇ ਇੱਕ ਟੈਕਸੀ ਡਰਾਈਵਰ ਦੀ ਲਾਸ਼ ਮਿਲੀ ਹੈ। ਜਿਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਰਵੀ ਕੁਮਾਰ ਵਾਸੀ ਚੰਡੀਗੜ੍ਹ ਵਜੋਂ ਹੋਈ ਹੈ। ਘਟਨਾ […]

Continue Reading

ਹਰਿਮੰਦਰ ਸਾਹਿਬ ਕੰਪਲੈਕਸ ਵਿਚ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਮੀਰੀ ਪੀਰੀ ਦੇ ਪ੍ਰਤੀਕ ਨਿਸ਼ਾਨ ਸਾਹਿਬ ਭਗਵਾ ਰੰਗ ਤੋਂ ਬਦਲ ਕੇ ਬਸੰਤੀ ਰੰਗ ਦਾ ਕੀਤਾ

ਹਰਿਮੰਦਰ ਸਾਹਿਬ ਕੰਪਲੈਕਸ ਵਿਚ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਮੀਰੀ ਪੀਰੀ ਦੇ ਪ੍ਰਤੀਕ ਨਿਸ਼ਾਨ ਸਾਹਿਬ ਭਗਵਾ ਰੰਗ ਤੋਂ ਬਦਲ ਕੇ ਬਸੰਤੀ ਰੰਗ ਦਾ ਕੀਤਾ ਅਮ੍ਰਿਤਸਰ 10 ਅਗਸਤ ,ਬੋਲੇ ਪੰਜਾਬ ਬਿਊਰੋ : ਪੰਜ ਤਖ਼ਤਾਂ ਦੇ ਸਿੰਘ ਸਾਹਿਬਾਨਾਂ ਵਲੋਂ ਸ਼੍ਰੋਮਣੀ ਕਮੇਟੀ ਅਧੀਨ ਪੈਂਦੇ 472 ਤੋਂ ਵੱਧ ਗੁਰਦੁਆਰਾ ਸਾਹਿਬਾਨ ਵਿਚ ਲਟਕਦੇ ਭਗਵੇਂ ਰੰਗ ਦੇ ਨਿਸ਼ਾਨ ਸਾਹਿਬ ਦਾ ਰੰਗ […]

Continue Reading

ਸ੍ਰੀ ਦਰਬਾਰ ਸਾਹਿਬ ਦੇ ਲੰਗਰ ਹਾਲ ‘ਚ ਕੜਾਹੇ ‘ਚ ਡਿੱਗਣ ਵਾਲੇ ਸੇਵਾਦਾਰ ਦੀ ਮੌਤ

ਸ੍ਰੀ ਦਰਬਾਰ ਸਾਹਿਬ ਦੇ ਲੰਗਰ ਹਾਲ ‘ਚ ਕੜਾਹੇ ‘ਚ ਡਿੱਗਣ ਵਾਲੇ ਸੇਵਾਦਾਰ ਦੀ ਮੌਤ ਅੰਮ੍ਰਿਤਸਰ, 10 ਅਗਸਤ, ਬੋਲੇ ਪੰਜਾਬ ਬਿਊਰੋ ; ਸ੍ਰੀ ਦਰਬਾਰ ਸਾਹਿਬ ਦੇ ਲੰਗਰ ਹਾਲ ‘ਚ ਕੜਾਹੇ ‘ਚ ਡਿੱਗਣ ਵਾਲੇ ਸੇਵਾਦਾਰ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਸੇਵਾਦਾਰ ਬਲਬੀਰ ਸਿੰਘ ਪੈਰ ਤਿਲਕਣ ਕਾਰਨ ਕੜਾਹੇ ਵਿਚ ਡਿੱਗ ਗਿਆ ਸੀ। ਕੜਾਹੇ ਵਿਚ ਡਿੱਗਣ ਕਾਰਨ ਸੇਵਾਦਾਰ ਦਾ 70 […]

Continue Reading