ਬ੍ਰਾਜ਼ੀਲ ਦੇ ਸਾਓ ਪੌਲੋ ਰਾਜ ਵਿੱਚ ਯਾਤਰੀ ਜਹਾਜ਼ ਕਰੈਸ਼ ਹੋਣ ਕਾਰਨ 61 ਲੋਕਾਂ ਦੀ ਮੌਤ

ਬ੍ਰਾਜ਼ੀਲ ਦੇ ਸਾਓ ਪੌਲੋ ਰਾਜ ਵਿੱਚ ਯਾਤਰੀ ਜਹਾਜ਼ ਕਰੈਸ਼ ਹੋਣ ਕਾਰਨ 61 ਲੋਕਾਂ ਦੀ ਮੌਤ ਸਾਓ ਪੌਲੋ, 10 ਅਗਸਤ, ਬੋਲੇ ਪੰਜਾਬ ਬਿਊਰੋ : ਬ੍ਰਾਜ਼ੀਲ ਦੇ ਸਾਓ ਪੌਲੋ ਰਾਜ ਦੇ ਵਿਨਹੇਡੋ ਸ਼ਹਿਰ ਵਿੱਚ ਇੱਕ ਯਾਤਰੀ ਜਹਾਜ਼ ਕਰੈਸ਼ ਹੋ ਗਿਆ। ਬ੍ਰਾਜ਼ੀਲ ਦੀ ਏਅਰਲਾਈਨ ਵੋਏਪਾਸ ਮੁਤਾਬਕ ਹਾਦਸੇ ਦਾ ਸ਼ਿਕਾਰ ਹੋਏ ਜਹਾਜ਼ ‘ਚ ਕੁੱਲ 61 ਲੋਕ ਸਵਾਰ ਸਨ। ਏਅਰਲਾਈਨ […]

Continue Reading

ਪਹਿਲਵਾਨ ਅਮਨ ਸਹਿਰਾਵਤ ਨੇ ਪੈਰਿਸ ਓਲੰਪਿਕ ‘ਚ ਕਾਂਸੀ ਦਾ ਤਗਮਾ ਜਿੱਤਿਆ

ਪਹਿਲਵਾਨ ਅਮਨ ਸਹਿਰਾਵਤ ਨੇ ਪੈਰਿਸ ਓਲੰਪਿਕ ‘ਚ ਕਾਂਸੀ ਦਾ ਤਗਮਾ ਜਿੱਤਿਆ ਨਵੀਂ ਦਿੱਲੀ, 10 ਅਗਸਤ, ਬੋਲੇ ਪੰਜਾਬ ਬਿਊਰੋ : ਭਾਰਤੀ ਪਹਿਲਵਾਨ ਅਮਨ ਸਹਿਰਾਵਤ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪੈਰਿਸ ਓਲੰਪਿਕ ‘ਚ ਕਾਂਸੀ ਦਾ ਤਗਮਾ ਜਿੱਤਿਆ। 21 ਸਾਲਾ ਅਮਨ ਨੇ ਕਾਂਸੀ ਲਈ ਖੇਡੇ ਗਏ ਮੈਚ ਵਿੱਚ ਪੋਰਟੋ ਰੀਕੋ ਦੇ ਡੇਰਿਅਨ ਟੋਈ ਕਰੂਜ਼ ਨੂੰ 13-5 ਦੇ ਫਰਕ […]

Continue Reading

ਜਗਦੀਪ ਧਨਖੜ ਨੂੰ ਹਟਾਉਣ ਲਈ ਵਿਰੋਧੀ ਪਾਰਟੀਆਂ ਹੋਈਆਂ ਇਕਜੁਟ

ਜਗਦੀਪ ਧਨਖੜ ਨੂੰ ਹਟਾਉਣ ਲਈ ਵਿਰੋਧੀ ਪਾਰਟੀਆਂ ਹੋਈਆਂ ਇਕਜੁਟ ਨਵੀਂ ਦਿੱਲੀ, 10 ਅਗਸਤ, ਬੋਲੇ ਪੰਜਾਬ ਬਿਊਰੋ : ਵਿਰੋਧੀ ਪਾਰਟੀਆਂ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਅਹੁਦੇ ਤੋਂ ‘ਹਟਾਉਣ’ ਲਈ ਸੰਵਿਧਾਨ ਦੀ ਧਾਰਾ 67 ਦੇ ਤਹਿਤ ਮਤਾ ਲਿਆਉਣ ਲਈ ਨੋਟਿਸ ਲਿਆਉਣ ’ਤੇ ਵਿਚਾਰ ਕਰ ਰਹੀਆਂ ਹਨ। ਸੂਤਰਾਂ ਨੇ ਸ਼ੁਕਰਵਾਰ ਨੂੰ ਇਹ ਜਾਣਕਾਰੀ ਦਿਤੀ। ਸੂਤਰਾਂ ਨੇ ਇਹ ਵੀ […]

Continue Reading

ਕੈਨੇਡੀਅਨ ਸਾਊਥ ਏਸ਼ੀਅਨ ਲਿਟਰੇਰੀ ਫੈਸਟੀਵਲ 17 ਤੇ 18 ਅਗਸਤ ਨੂੰ

ਡਾ. ਸੁਰਜੀਤ ਪਾਤਰ ਅਤੇ ਅੰਮ੍ਰਿਤਾ ਪ੍ਰੀਤਮ ਯਾਦਗਾਰੀ ਪੁਰਸਕਾਰ ਦਿੱਤੇ ਜਾਣਗੇ: ਅਜਾਇਬ ਸਿੰਘ ਚੱਠਾ ਟੋਰਾਂਟੋ, 10 ਅਗਸਤ ,ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ ) ਟੈਗ ਟੀਵੀ ਤੇ ਤਾਹਿਰ ਅਸਲਮ ਗੋਰਾ ਵੱਲੋਂ ਸਾਊਥ ਏਸ਼ੀਅਨ ਲਿਟਰੇਰੀ ਫੈਸਟੀਵਲ 17 ਤੇ 18 ਅਗਸਤ ਨੂੰ ਆਰਟ ਗੈਲਰੀ ਆਫ ਬਰਲਿੰਗਟਨ, 1333 ਲੇਕ ਸ਼ੌਰ ਰੋਡ, ਬਰਲਿੰਗਟਨ, ਉਨਟਾਰੀਓ, ਕੇਨੇਡਾ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ।ਸਰਦਾਰ […]

Continue Reading

ਰਾਹਗੀਰਾਂ ਨੂੰ ਲੁੱਟਣ ਵਾਲੇ ਦੋ ਕਾਬੂ

ਰਾਹਗੀਰਾਂ ਨੂੰ ਲੁੱਟਣ ਵਾਲੇ ਦੋ ਕਾਬੂ ਲੁਧਿਆਣਾ, 10 ਅਗਸਤ,ਬੋਲੇ ਪੰਜਾਬ ਬਿਊਰੋ : ਥਾਣਾ ਡਵੀਜ਼ਨ ਨੰਬਰ 3 ਦੀ ਪੁਲਸ ਨੇ 15 ਦਿਨ ਪਹਿਲਾਂ ਪੈਦਲ ਜਾ ਰਹੇ ਵਿਅਕਤੀ ‘ਤੇ ਹਮਲਾ ਕਰਕੇ ਲੁੱਟਣ ਵਾਲੇ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਸ਼ੰਪੀ ਸਿੰਘ ਵਾਸੀ ਮੁਹੱਲਾ ਫੀਲਡਗੰਜ ਅਤੇ ਵਿਕਾਸ ਹਾਂਡਾ ਵਾਸੀ ਮੇਹਰਬਾਨ ਬਸਤੀ ਜੋਧੇਵਾਲ ਵਜੋਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 652

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 10-08-2024 ਅੰਗ 652 Sachkhand Sri Harmandir Sahib Amritsar Vekhe Hoea Amrit Vele Da Mukhwak: 10-08-2024 Ang 652 ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ […]

Continue Reading

ਪੰਜਾਬ ਦੇ ਇੱਕ ਸਰਕਾਰੀ ਸਕੂਲ ‘ਚ ਬੱਚਿਆਂ ਨੂੰ ਕੁਟਾਪਾ ਚਾੜ੍ਹਨ ‘ਤੇ ਮਾਪਿਆਂ ਨੇ ਕੀਤਾ ਰੋਡ ਜਾਮ

ਕਿਹਾ ਅਧਿਆਪਕਾ ‘ਚ ਵੀਰਵਾਰ ਨੂੰ ਆਉਂਦੈ ਭੂਤ ਲੁਧਿਆਣਾ, 9 ਅਗਸਤ, ਬੋਲੇ ਪੰਜਾਬ ਬਿਊਰੋ : ਲੁਧਿਆਣਾ ਦੇ ਜਮਾਲਪੁਰ ਸਥਿਤ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਵਿੱਚ ਅੱਜ ਸ਼ੁੱਕਰਵਾਰ ਨੂੰ ਹੰਗਾਮਾ ਹੋ ਗਿਆ। ਮਾਪਿਆਂ ਨੇ ਬੱਚਿਆਂ ਦੀ ਕੁੱਟਮਾਰ ਕਰਨ ਦਾ ਦੋਸ਼ ਲਾਇਆ ਤੇ ਮੈਡਮ ਖਿਲਾਫ ਕਾਰਵਾਈ ਦੀ ਮੰਗ ਨੂੰ ਲੈ ਕੇ ਸਕੂਲ ਪਹੁੰਚੇ। ਮਾਪਿਆਂ ਦਾ ਦੋਸ਼ ਹੈ ਕਿ ਇੱਥੇ […]

Continue Reading

ਮੁੱਖ ਮੰਤਰੀ ਵੱਲੋਂ ਪੈਰਿਸ ਉਲੰਪਿਕ ਖੇਡਾਂ ਵਿੱਚ ਚਾਂਦੀ ਦਾ ਤਗ਼ਮਾ ਜਿੱਤਣ ਵਾਲੇ ਨੀਰਜ ਚੋਪੜਾ ਨੂੰ ਮੁਬਾਰਕਬਾਦ

ਨੀਰਜ ਦੀ ਵਿਲੱਖਣ ਪ੍ਰਾਪਤੀ ਆਉਣ ਵਾਲੇ ਖਿਡਾਰੀਆਂ ਨੂੰ ਕੌਮੀ ਤੇ ਕੌਮਾਂਤਰੀ ਮੁਕਾਬਲਿਆਂ ਵਿੱਚ ਮੱਲਾਂ ਮਾਰਨ ਲਈ ਪ੍ਰੇਰੇਗੀ ਚੰਡੀਗੜ੍ਹ, 9 ਅਗਸਤ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਅਥਲੀਟ ਨੀਰਜ ਚੋਪੜਾ ਨੂੰ ਪੈਰਿਸ ਉਲੰਪਿਕ ਖੇਡਾਂ ਵਿੱਚ ਜੈਵਲਿਨ ਥਰੋਅ ਵਿੱਚ ਚਾਂਦੀ ਦਾ ਤਗ਼ਮਾ ਜਿੱਤਣ ਉਤੇ ਵਧਾਈ ਦਿੱਤੀ। ਆਪਣੇ ਸੰਦੇਸ਼ ਵਿੱਚ ਮੁੱਖ […]

Continue Reading

ਮਜ਼ਦੂਰ ਮੁਕਤੀ ਮੋਰਚਾ ਪੰਜਾਬ ਆਜ਼ਾਦ ਸਮਾਜ ਪਾਰਟੀ ’ਚ ਸ਼ਾਮਲ

ਬਰਨਾਲਾ 9 ਅਗਸਤ, ਬੋਲੇ ਪੰਜਾਬ ਬਿਊਰੋ : ਉਤਰ ਪ੍ਰਦੇਸ਼ ਦੇ ਨੰਗੀਨਾ ਲੋਕ ਸਭਾ ਹਲਕੇ ਤੋਂ ਸੰਸਦ ਚੰਦਰ ਸ਼ੇਖਰ ਆਜ਼ਾਦ ਦੀ ਅਗਵਾਈ ਵਾਲੀ ਆਜ਼ਾਦ ਸਮਾਜ ਪਾਰਟੀ ਨੂੰ ਉਸ ਸਮੇਂ ਪੰਜਾਬ ਅੰਦਰ ਵੱਡਾ ਹੁਲਾਰਾ ਮਿਲਿਆ ਜਦੋਂ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਓ ਸਮੇਤ ਸੂਬਾ ਸਕੱਤਰ ਹਰਵਿੰਦਰ ਸਿੰਘ ਸੇਮਾ ਸੂਬਾ ਵਿੱਤ ਸਕੱਤਰ ਮੱਖਣ ਰਾਮਗੜ੍ਹ […]

Continue Reading

ਪੰਜਾਬ ਸਰਕਾਰ ਵੱਲੋਂ ਸਿਵਲ ਸਕੱਤਰੇਤ ’ਚ ਸੀਨੀਅਰ ਸਹਾਇਕਾਂ ਦੇ ਤਬਾਦਲੇ

ਚੰਡੀਗੜ੍ਹ 9 ਅਗਸਤ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵੱਲੋਂ ਸਿਵਲ ਸਕੱਤਰੇਤ ਵਿੱਚ ਕੰਮ ਕਰ ਰਹੇ ਸੀਨੀਅਰ ਸਹਾਇਕਾਂ ਦੀਆਂ ਬਦਲੀਆਂ/ਤੈਨਾਤੀਆਂ ਕੀਤੀਆਂ ਗਈਆਂ ਹਨ।

Continue Reading