ਸੀਨੀਅਰ ਸਿਟੀਜਨ ਕੌਂਸਲ ਮੋਰਿੰਡਾ ਨੇ ਸਮਾਗਮ ਕਰਵਾਇਆ

ਸੀਨੀਅਰ ਸਿਟੀਜਨ ਕੌਂਸਲ ਮੋਰਿੰਡਾ ਨੇ ਸਮਾਗਮ ਕਰਵਾਇਆ ਮੋਰਿੰਡਾ ,9 ਅਗਸਤ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ): ਸੀਨੀਅਰ ਸਿਟੀਜ਼ਨ ਕੌਂਸਲ ਵੱਲੋਂ ਮਹੀਨਾਵਾਰ ਮੀਟਿੰਗ ਦਾ ਆਯੋਜਨ, ਖਾਲਸਾ ਗਰਲਜ ਕਾਲਜ ਦੇ ਆਡੀਟੋਰੀਅਮ ਹਾਲ ਵਿਖੇ ਕੀਤਾ ਗਿਆ। ਇਸ ਸਮਾਗਮ ਵਿੱਚ ਕੌਂਸਲ ਦੇ ਪ੍ਰਧਾਨ ਅਮਰਜੀਤ ਸਿੰਘ ਕੰਗ ਵੱਲੋਂ ਜੁਲਾਈ 2024 ਤੋਂ ਲਾਗੂ ਕੀਤੇ ਗਏ ਨਵੇਂ ਫੌਜਦਾਰੀ ਕਾਨੂੰਨਾਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ […]

Continue Reading

ਪੀਣ ਵਾਲੇ ਪਾਣੀ ਦੀਆਂ ਸ਼ਿਕਾਇਤਾਂ ਦਾ ਮੌਕੇ ਤੇ ਕੀਤਾ ਨਿਪਟਾਰਾ

ਪੀਣ ਵਾਲੇ ਪਾਣੀ ਦੀਆਂ ਸ਼ਿਕਾਇਤਾਂ ਦਾ ਮੌਕੇ ਤੇ ਕੀਤਾ ਨਿਪਟਾਰਾ ਖਮਾਣੋ,9 ਅਗਸਤ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ): ਬਲਾਕ ਖਮਾਣੋ ਅਧੀਨ ਪੈਂਦੇ ਪਿੰਡ ਕਾਲੇਵਾਲ ਦੇ ਖਪਤਕਾਰਾਂ ਵੱਲੋਂ ਘਰੇਲੂ ਕਨੈਕਸ਼ਨਾਂ ਵਿੱਚ ਪਾਣੀ ਦੀ ਸਪਲਾਈ ਸਬੰਧੀ ਆ ਰਹੀਆਂ ਦਿੱਕਤਾਂ ਦੀਆਂ ਸ਼ਿਕਾਇਤਾਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੁੱਖ ਦਫਤਰ ਵਿਖੇ ਸਥਾਪਤ ਟੋਲ ਫਰੀ ਤੇ ਕੀਤੀਆਂ ਗਈਆਂ ਸਨ ।ਜਿਸ ਸਬੰਧੀ […]

Continue Reading

ਰਾਜਪੁਰਾ ਰੋਟਰੀ ਪ੍ਰਾਇਮ ਵੱਲੋਂ ਐਨਟੀਸੀ ਹਾਈ ਬ੍ਰਾਂਚ ਵਿੱਚ ਮਨਾਇਆ ਵਣ ਮਹਾਂਉਤਸਵ

ਸਕੂਲ ਨੂੰ ਹਰਿਆਵਲ ਭਰਪੂਰ ਬਣਾਉਣ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਰੋਟੇਰੀਅਨ: ਵਿਮਲ ਜੈਨ ਪ੍ਰਧਾਨ ਰੋਟਰੀ ਕਲੱਬ ਰਾਜਪੁਰਾ ਪ੍ਰਾਇਮ ਰਾਜਪੁਰਾ 9 ਅਗਸਤ ,ਬੋਲੇ ਪੰਜਾਬ ਬਿਊਰੋ : ਰੋਟਰੀ ਇੰਟਰਨੈਸ਼ਨਲ ਡਿਸਟ੍ਰਿਕਟ 3090 ਦੇ ਰੋਟਰੀ ਕਲੱਬ ਰਾਜਪੁਰਾ ਪ੍ਰਾਇਮ ਵੱਲੋਂ ਵਣ ਮਹਾਂਉਤਸਵ ਮਿਸ਼ਨ 2024 ਦੀ ਲੜੀ ਵਿੱਚ ਰੋਟੇਰੀਅਨ ਪ੍ਰਧਾਨ 2024-25 ਵਿਮਲ ਜੈਨ ਦੀ ਅਗਵਾਈ ਹੇਠ ਸਰਕਾਰੀ ਕੋ-ਐਡ ਸੀਨੀਅਰ ਸੈਕੰਡਰੀ […]

Continue Reading

ਪ੍ਰਿੰਸੀਪਲ ਸਰਵਣ ਸਿੰਘ ਨੇ ਆਪਣਾ ‘ਖ਼ੇਡ ਰਤਨ ਪੁਰਸਕਾਰ’ (ਸਵਾ ਦੋ ਤੋਲ਼ੇ ਦਾ ਸੋਨ-ਮੈਡਲ) ਵਿਨੇਸ਼ ਫ਼ੋਗਾਟ ਦੀ ਝੋਲੀ ਪਾਉਣ ਦਾ ਕੀਤਾ ਐਲਾਨ

ਪ੍ਰਿੰਸੀਪਲ ਸਰਵਣ ਸਿੰਘ ਨੇ ਆਪਣਾ ‘ਖ਼ੇਡ ਰਤਨ ਪੁਰਸਕਾਰ’ (ਸਵਾ ਦੋ ਤੋਲ਼ੇ ਦਾ ਸੋਨ-ਮੈਡਲ) ਵਿਨੇਸ਼ ਫ਼ੋਗਾਟ ਦੀ ਝੋਲੀ ਪਾਉਣ ਦਾ ਕੀਤਾ ਐਲਾਨ ਚੰਡੀਗੜ੍ਹ 9 ਅਗਸਤ ,ਬੋਲੇ ਪੰਜਾਬ ਬਿਊਰੋ : ਦਰਅਸਲ, ਪੈਰਿਸ ਓਲੰਪਿਕਸ ਦੇ ਫਾਈਨਲ ਮੁਕਾਬਲੇ ਵਾਲੇ ਦਿਨ ਸਵੇਰੇ ਵਿਨੇਸ਼ ਫੋਗਾਟ ਨੂੰ 100 ਗ੍ਰਾਮ ਭਾਰ ਜ਼ਿਆਦਾ ਹੋਣ ਕਰ ਕੇ ਖੇਡਣ ’ਚ ਅਯੋਗ ਐਲਾਨ ਦਿੱਤਾ ਸੀ। ਜਿਸ ਤੋਂ […]

Continue Reading

ਸਿਖ ਭਾਈਚਾਰੇ ਨਾਲ ਸੰਬੰਧੀ ਆਸਟ੍ਰੇਲੀਆ ਮੀਡੀਆ ਦੀ ਡਾਕੂਮੈਂਟਰੀ ਸਰਕਾਰ ਨੇ ਭਾਰਤ ਵਿਚ ਕੀਤੀ ਬਲਾਕ

ਡਾਕੂਮੈਂਟਰੀ ਭਾਰਤੀ ਖੁਫੀਆ ਏਜੰਸੀਆਂ ਦੁਆਰਾ ਆਸਟ੍ਰੇਲੀਆ ਵਿੱਚ ਭਾਰਤੀ ਪ੍ਰਵਾਸੀਆਂ ਨੂੰ ਨਿਸ਼ਾਨਾ ਬਣਾਉਣ ਬਾਰੇ ਸੰਬੰਧੀ ਨਵੀਂ ਦਿੱਲੀ 9 ਅਗਸਤ ,ਬੋਲੇ ਪੰਜਾਬ ਬਿਊਰੋ : ਯੂਟਿਊਬ ਨੇ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਹੁਕਮਾਂ ‘ਤੇ ਆਸਟ੍ਰੇਲੀਆਈ ਬ੍ਰੌਡਕਾਸਟਿੰਗ ਕਾਰਪੋਰੇਸ਼ਨ (ਏ.ਬੀ.ਸੀ.) ਦੀ ਡਾਕੂਮੈਂਟਰੀ ਨੂੰ ਭਾਰਤ ਵਿਚ ਬਲਾਕ ਕਰ ਦਿੱਤਾ ਹੈ। ਇਹ ਡਾਕੂਮੈਂਟਰੀ ਭਾਰਤੀ ਖੁਫੀਆ ਏਜੰਸੀਆਂ ਦੁਆਰਾ ਆਸਟ੍ਰੇਲੀਆ ਵਿੱਚ ਭਾਰਤੀ ਪ੍ਰਵਾਸੀਆਂ […]

Continue Reading

ਮੁੱਖ ਮੰਤਰੀ ਵੱਲੋਂ ਭਾਰਤੀ ਹਾਕੀ ਟੀਮ ਦੇ ਪੰਜਾਬੀ ਖਿਡਾਰੀਆਂ ਨੂੰ ਇਕ-ਇਕ ਕਰੋੜ ਰੁਪਏ ਦੇ ਇਨਾਮ ਦਾ ਐਲਾਨ

ਮੁੱਖ ਮੰਤਰੀ ਵੱਲੋਂ ਭਾਰਤੀ ਹਾਕੀ ਟੀਮ ਦੇ ਪੰਜਾਬੀ ਖਿਡਾਰੀਆਂ ਨੂੰ ਇਕ-ਇਕ ਕਰੋੜ ਰੁਪਏ ਦੇ ਇਨਾਮ ਦਾ ਐਲਾਨ ਚੰਡੀਗੜ੍ਹ,9 ਅਗਸਤ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੈਰਿਸ ਓਲੰਪਿਕਸ ਵਿੱਚ ਕਾਂਸੀ ਦਾ ਤਮਗ਼ਾ ਜਿੱਤ ਕੇ ਇਤਿਹਾਸ ਰਚਣ ਵਾਲੀ ਭਾਰਤੀ ਹਾਕੀ ਟੀਮ ਨੂੰ ਵਧਾਈ ਦਿੱਤੀ ਹੈ। ਇੱਥੇ ਵਧਾਈ ਸੰਦੇਸ਼ ਵਿੱਚ ਮੁੱਖ ਮੰਤਰੀ […]

Continue Reading

ਡਰਾਈਵਰ ਨੇ ਨਸ਼ੇ ‘ਚ ਧੁੱਤ ਹੋ ਕੇ ਬੱਚਿਆਂ ਨਾਲ ਭਰੀ ਸਕੂਲੀ ਬੱਸ ਕੰਧ ‘ਚ ਮਾਰੀ

ਡਰਾਈਵਰ ਨੇ ਨਸ਼ੇ ‘ਚ ਧੁੱਤ ਹੋ ਕੇ ਬੱਚਿਆਂ ਨਾਲ ਭਰੀ ਸਕੂਲੀ ਬੱਸ ਕੰਧ ‘ਚ ਮਾਰੀ ਜਗਰਾਓਂ, 9 ਅਗਸਤ, ਬੋਲੇ ਪੰਜਾਬ ਬਿਊਰੋ : ਜਗਰਾਓਂ ‘ਚ ਅੱਜ ਇਕ ਪ੍ਰਾਈਵੇਟ ਸਕੂਲ ਬੱਸ ਦੇ ਨਸ਼ੇ ‘ਚ ਧੁੱਤ ਡਰਾਈਵਰ ਨੇ ਸਕੂਲ ਬੱਸ ਨੂੰ ਕੰਧ ਨਾਲ ਟਕਰਾ ਦਿੱਤਾ। ਇਸ ਹਾਦਸੇ ਵਿੱਚ ਬੱਚੇ ਵਾਲ-ਵਾਲ ਬਚ ਗਏ, ਪਰ ਪਿੰਡ ਦੇ ਲੋਕਾਂ ਨੇ ਬੱਸ […]

Continue Reading

ਦੋ ਦੋਸਤਾਂ ਨੇ ਨੌਜਵਾਨ ਨੂੰ ਨਸ਼ੇ ‘ਚ ਧੁੱਤ ਕਰਕੇ ਪੱਥਰ ਨਾਲ ਮਾਰਿਆ, ਹੋਈ ਮੌਤ

ਦੋ ਦੋਸਤਾਂ ਨੇ ਨੌਜਵਾਨ ਨੂੰ ਨਸ਼ੇ ‘ਚ ਧੁੱਤ ਕਰਕੇ ਪੱਥਰ ਨਾਲ ਮਾਰਿਆ, ਹੋਈ ਮੌਤ ਲੁਧਿਆਣਾ, 9 ਅਗਸਤ,ਬੋਲੇ ਪੰਜਾਬ ਬਿਊਰੋ : ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਪੰਜਾਬ ਵਿੱਚ ਨਸ਼ਾ ਘੱਟ ਨਹੀਂ ਹੋ ਰਿਹਾ। ਲੁਧਿਆਣਾ ਦੇ ਨਿਊ ਬਾਜਵਾ ਨਗਰ ‘ਚ ਦੋ ਦੋਸਤਾਂ ਨੇ ਆਪਣੇ ਦੋਸਤ ਨੂੰ ਨਸ਼ੇ ‘ਚ ਧੁੱਤ ਕਰ ਦਿੱਤਾ। ਜ਼ਿਆਦਾ ਨਸ਼ਾ ਹੋਣ ਕਾਰਨ ਜਦੋਂ ਉਹ ਬੇਹੋਸ਼ […]

Continue Reading

ਸੁਪਰੀਮ ਕੋਰਟ ਨੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਦਿੱਤੀ ਜ਼ਮਾਨਤ

ਸੁਪਰੀਮ ਕੋਰਟ ਨੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਦਿੱਤੀ ਜ਼ਮਾਨਤ ਨਵੀਂ ਦਿੱਲੀ, 9 ਅਗਸਤ,ਬੋਲੇ ਪੰਜਾਬ ਬਿਊਰੋ : ਦਿੱਲੀ ਦੀ ਆਬਕਾਰੀ ਨੀਤੀ ਅਤੇ ਮਨੀ ਲਾਂਡਰਿੰਗ ਨਾਲ ਜੁੜੇ ਅਹਿਮ ਮਾਮਲੇ ‘ਚ ਸੁਪਰੀਮ ਕੋਰਟ ਨੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਦੇ ਦਿੱਤੀ ਹੈ। ਦੋ ਜੱਜਾਂ ਦੇ ਬੈਂਚ ਨੇ ਅੱਜ […]

Continue Reading

ਸੰਨੀ ਇਨਕਲੇਵ ਦੇ ਮੁਖੀ ਜਰਨੈਲ ਸਿੰਘ ਬਾਜਵਾ ਸਮੇਤ 5 ਵਿਅਕਤੀਆਂ ਖ਼ਿਲਾਫ਼ ਕੇਸ ਦਰਜ

ਸੰਨੀ ਇਨਕਲੇਵ ਦੇ ਮੁਖੀ ਜਰਨੈਲ ਸਿੰਘ ਬਾਜਵਾ ਸਮੇਤ 5 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਚੰਡੀਗੜ੍ਹ, 9 ਅਗਸਤ,ਬੋਲੇ ਪੰਜਾਬ ਬਿਊਰੋ : ਪੰਜਾਬ ਰਾਜ ਅਪਰਾਧ ਸ਼ਾਖਾ ਨੇ ਰੀਅਲ ਅਸਟੇਟ ਕਾਰੋਬਾਰੀ ਅਤੇ ਸੰਨੀ ਇਨਕਲੇਵ ਦੇ ਮੁਖੀ ਜਰਨੈਲ ਸਿੰਘ ਬਾਜਵਾ ਸਮੇਤ 5 ਵਿਅਕਤੀਆਂ ਖ਼ਿਲਾਫ਼ ਧੋਖਾਧੜੀ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਹੋਰ ਮੁਲਜ਼ਮਾਂ ਵਿੱਚ ਦੀਪਕ ਕੁਮਾਰ, ਸ਼ੈਂਪੀ, ਮਨਬੀਰ […]

Continue Reading