ਭਾਰਤ ਨੇ ਬੰਗਲਾਦੇਸ਼ ‘ਚ ਵੀਜ਼ਾ ਅਰਜ਼ੀ ਕੇਂਦਰ ਕੀਤੇ ਬੰਦ

ਭਾਰਤ ਨੇ ਬੰਗਲਾਦੇਸ਼ ‘ਚ ਵੀਜ਼ਾ ਅਰਜ਼ੀ ਕੇਂਦਰ ਕੀਤੇ ਬੰਦ ਨਵੀਂ ਦਿੱਲੀ, 9 ਅਗਸਤ, ਬੋਲੇ ਪੰਜਾਬ ਬਿਊਰੋ : ਬੰਗਲਾਦੇਸ਼ ‘ਚ ਸਾਰੇ ਭਾਰਤੀ ਵੀਜ਼ਾ ਅਰਜ਼ੀ ਕੇਂਦਰਾਂ (ਆਈ.ਵੀ.ਏ.ਸੀ) ਨੂੰ ਅਣਮਿੱਥੇ ਸਮੇਂ ਲਈ ਬੰਦ ਕਰਨ ਦੀ ਖ਼ਬਰ ਸਾਹਮਣੇ ਆਈ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਆਈ.ਵੀ.ਏ.ਸੀ ਦੀ ਵੈੱਬਸਾਈਟ ’ਤੇ ਇਹ ਜਾਣਕਾਰੀ ਦਿਤੀ ਗਈ ਸੀ ਕਿ ਬੰਗਲਾਦੇਸ਼ ’ਚ ਚੱਲ ਰਹੀ ਅਸਥਿਰਤਾ ਕਾਰਨ ਸਾਰੇ […]

Continue Reading

ਪੰਜਾਬ ‘ਚ ਫਿਰ ਦੇਖੇ ਗਏ ਤਿੰਨ ਸ਼ੱਕੀ ਵਿਅਕਤੀ

ਪੰਜਾਬ ‘ਚ ਫਿਰ ਦੇਖੇ ਗਏ ਤਿੰਨ ਸ਼ੱਕੀ ਵਿਅਕਤੀ ਪਠਾਨਕੋਟ, 9 ਅਗਸਤ, ਬੋਲੇ ਪੰਜਾਬ ਬਿਊਰੋ : ਪਠਾਨਕੋਟ ਦੇ ਸਰਹੱਦੀ ਖੇਤਰ ਬਮਿਆਲ ਦੇ ਪਿੰਡ ਰਾਮਕਲਵਾਂ ਵਿੱਚ ਇੱਕ ਵਾਰ ਫਿਰ ਤਿੰਨ ਸ਼ੱਕੀ ਵਿਅਕਤੀ ਦੇਖੇ ਗਏ ਹਨ। ਇੱਕ ਬਜ਼ੁਰਗ ਔਰਤ ਨੇ ਤਿੰਨਾਂ ਨੂੰ ਦੇਖਿਆ।ਥਾਣਾ ਨਰੋਟ ਜੈਮਲ ਸਿੰਘ ਦੇ ਇੰਚਾਰਜ ਤਜਿੰਦਰ ਸਿੰਘ ਨੇ ਦੱਸਿਆ ਕਿ ਰਾਮਕਲਵਾਂ ਵਿਖੇ 60 ਸਾਲਾ ਔਰਤ […]

Continue Reading

ਪੈਰਿਸ ਓਲੰਪਿਕ ਵਿੱਚ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੇ ਇਤਿਹਾਸ ਰਚਿਆ

ਪੈਰਿਸ ਓਲੰਪਿਕ ਵਿੱਚ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੇ ਇਤਿਹਾਸ ਰਚਿਆ ਪਾਣੀਪਤ, 9 ਅਗਸਤ,ਬੋਲੇ ਪੰਜਾਬ ਬਿਊਰੋ : ਭਾਰਤ ਦੇ ਸਟਾਰ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੇ ਪੈਰਿਸ ਓਲੰਪਿਕ ਵਿੱਚ 89.45 ਮੀਟਰ ਦੀ ਸਰਵੋਤਮ ਥਰੋਅ ਨਾਲ ਚਾਂਦੀ ਦਾ ਤਗਮਾ ਜਿੱਤਿਆ। ਇਹ ਨੀਰਜ ਦਾ ਇਸ ਸੀਜ਼ਨ ਦਾ ਸਭ ਤੋਂ ਵਧੀਆ ਪ੍ਰਦਰਸ਼ਨ ਹੈ। ਇਸ ਦੇ ਨਾਲ ਹੀ ਨੀਰਜ ਆਜ਼ਾਦੀ ਤੋਂ […]

Continue Reading

ਸੀਬੀਆਈ ਵੱਲੋਂ ਈਡੀ ਅਧਿਕਾਰੀ 20 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ

ਸੀਬੀਆਈ ਵੱਲੋਂ ਈਡੀ ਅਧਿਕਾਰੀ 20 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਨਵੀਂ ਦਿੱਲੀ, 9 ਅਗਸਤ,ਬੋਲੇ ਪੰਜਾਬ ਬਿਊਰੋ : ਰਾਜਧਾਨੀ ਦਿੱਲੀ ਵਿੱਚ ਸੀਬੀਆਈ ਨੇ ਇੱਕ ਈਡੀ ਅਧਿਕਾਰੀ ਨੂੰ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਹ ਸਾਹਮਣੇ ਆਇਆ ਹੈ ਕਿ ਸੀਬੀਆਈ ਨੇ ਵੀਰਵਾਰ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਇੱਕ ਸਹਾਇਕ ਡਾਇਰੈਕਟਰ ਨੂੰ […]

Continue Reading

ਸੁਪਰੀਮ ਕੋਰਟ ਮਨੀਸ਼ ਸਿਸੋਦੀਆ ਦੀ ਜ਼ਮਾਨਤ ‘ਤੇ ਅੱਜ ਫੈਸਲਾ ਸੁਣਾਵੇਗਾ

ਸੁਪਰੀਮ ਕੋਰਟ ਮਨੀਸ਼ ਸਿਸੋਦੀਆ ਦੀ ਜ਼ਮਾਨਤ ‘ਤੇ ਅੱਜ ਫੈਸਲਾ ਸੁਣਾਵੇਗਾ ਨਵੀਂ ਦਿੱਲੀ, 9 ਅਗਸਤ, ਬੋਲੇ ਪੰਜਾਬ ਬਿਊਰੋ ; ਸੁਪਰੀਮ ਕੋਰਟ ਅੱਜ ਆਮ ਆਦਮੀ ਪਾਰਟੀ ਦੇ ਆਗੂ ਮਨੀਸ਼ ਸਿਸੋਦੀਆ ਦੀ ਕਥਿਤ ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਜੁੜੇ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਮਾਮਲਿਆਂ ਵਿੱਚ ਜ਼ਮਾਨਤ ਦੀ ਮੰਗ ਕਰਨ ਵਾਲੀਆਂ ਅਰਜ਼ੀਆਂ ’ਤੇ ਫ਼ੈਸਲਾ ਸੁਣਾਏਗੀ। ਸਿਖਰਲੀ ਅਦਾਲਤ ਦੀ ਵੈੱਬਸਾਈਟ […]

Continue Reading

ਪੰਜਾਬ ਪੁਲਿਸ ਵੱਲੋਂ ਲੁੱਟਾਂ-ਖੋਹਾਂ ਕਰਨ ਵਾਲੇ ਕਾਬੂ

ਪੰਜਾਬ ਪੁਲਿਸ ਵੱਲੋਂ ਲੁੱਟਾਂ-ਖੋਹਾਂ ਕਰਨ ਵਾਲੇ ਕਾਬੂ ਜਲੰਧਰ, 9 ਅਗਸਤ,ਬੋਲੇ ਪੰਜਾਬ ਬਿਊਰੋ : ਬੱਸ ਅੱਡਾ ਚੌਂਕੀ ਦੀ ਪੁਲਿਸ ਨੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋ ਮੋਟਰਸਾਈਕਲ ਸਵਾਰ ਲੁਟੇਰਿਆਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਦੇ ਕਬਜ਼ੇ ‘ਚੋਂ ਬੀਤੇ ਦਿਨ ਇਕ ਲੜਕੀ ਤੋਂ ਖੋਹਿਆ ਗਿਆ ਮੋਬਾਈਲ ਫ਼ੋਨ ਅਤੇ ਵਾਰਦਾਤ ਨੂੰ ਅੰਜਾਮ ਦੇਣ ਲਈ ਵਰਤਿਆ ਗਿਆ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 664

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 09-08-2024,ਅੰਗ 664 Amrit Vele da Hukamnama Sri Darbar Sahib, Amritsar, Ang 664, 09-08-2024 ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ […]

Continue Reading

ਭਾਰਤੀ ਹਾਕੀ ਟੀਮ ਨੇ ਸਪੇਨ ਨੂੰ 2-1 ਨਾਲ ਹਰਾ ਕੇ ਜਿੱਤਿਆ ਦੂਜਾ ਓਲੰਪਿਕ ਤਗਮਾ

ਭਾਰਤੀ ਹਾਕੀ ਟੀਮ ਨੇ ਸਪੇਨ ਨੂੰ 2-1 ਨਾਲ ਹਰਾ ਕੇ ਜਿੱਤਿਆ ਦੂਜਾ ਓਲੰਪਿਕ ਤਗਮਾ ਚੰਡੀਗੜ੍ਹ, 8ਅਗਸਤ,ਬੋਲੇ ਪੰਜਾਬ ਬਿਊਰੋ : ਭਾਰਤੀ ਹਾਕੀ ਟੀਮ ਨੇ ਪੈਰਿਸ ਓਲੰਪਿਕ ਦਾ ਕਾਂਸੀ ਤਮਗਾ ਜਿੱਤਿਆ ਹੈ। ਟੀਮ ਇੰਡੀਆ ਨੇ ਸਪੇਨ ਨੂੰ 2-1 ਨਾਲ ਹਰਾਇਆ। ਦੋਵੇਂ ਗੋਲ ਕਪਤਾਨ ਹਰਮਨਪ੍ਰੀਤ ਸਿੰਘ ਨੇ ਕੀਤੇ। ਉਹ 10 ਗੋਲਾਂ ਦੇ ਨਾਲ ਟੂਰਨਾਮੈਂਟ ਦਾ ਚੋਟੀ ਦਾ ਸਕੋਰਰ […]

Continue Reading

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਮਹਿਲਾ ਸਟਾਫ਼ ਨੇ ਲਾਈ ਤੀਆਂ ਤੀਜ ਦੀਆਂ ਦੀ ਵਿਰਾਸਤੀ ਛਹਿਬਰ

ਐਸ.ਏ.ਐਸ ਨਗਰ (ਮੋਹਾਲੀ), 8 ਅਗਸਤ,ਬੋਲੇ ਪੰਜਾਬ ਬਿਊਰੋ : ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਵਿਕਾਸ ਭਵਨ, ਮੋਹਾਲੀ ਦੇ ਮਹਿਲਾ ਸਟਾਫ਼ ਵੱਲੋਂ ਅੱਜ ਇੱਥੇ ‘ਤੀਆਂ ਤੀਜ ਦੀਆਂ’ ਤਿਉਹਾਰ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਕੁਦਰਤ ਦੀ ਨਿਆਮਤ ਅਤੇ ਸੁਹਾਵਣੇ ਮਾਨਸੂਨ ਦੀ ਆਮਦ ਦੇ ਪ੍ਰਤੀਕ ਇਸ ਤਿਉਹਾਰ ਦੌਰਾਨ ਰਵਾਇਤੀ ਪੰਜਾਬੀ ਪਹਿਰਾਵੇ ਵਿੱਚ ਸਜੀਆਂ ਸਾਰੀਆਂ ਮਹਿਲਾ ਅਧਿਕਾਰੀਆਂ ਅਤੇ […]

Continue Reading

ਪੰਜਾਬ ਪੁਲਿਸ ਦੀ ਐਸ.ਟੀ.ਐਫ. ਟੀਮ ਵੱਲੋਂ ਡਰੱਗ ਇੰਸਪੈਕਟਰ ਸ਼ਿਸ਼ਾਨ ਮਿੱਤਲ ਨਾਲ ਜੁੜੀਆਂ ਜਾਇਦਾਦਾਂ ‘ਤੇ ਛਾਪੇਮਾਰੀ; 6.69 ਕਰੋੜ ਰੁਪਏ ਦੀ ਰਕਮ ਵਾਲੇ 24 ਬੈਂਕ ਖਾਤੇ ਫ੍ਰੀਜ਼

ਪੁਲਿਸ ਟੀਮਾਂ ਵੱਲੋਂ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਛਾਪੇਮਾਰੀ ਦੌਰਾਨ 9.31 ਲੱਖ ਰੁਪਏ, 260 ਗ੍ਰਾਮ ਸੋਨਾ ਅਤੇ 515 ਦਿਰਹਾਮ ਬਰਾਮਦ ਚੰਡੀਗੜ੍ਹ, 8 ਅਗਸਤ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਪੰਜਾਬ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ (ਐਸ.ਟੀ.ਐਫ਼.) ਨੇ ਡਰੱਗ ਇੰਸਪੈਕਟਰ ਸ਼ਿਸ਼ਾਨ ਮਿੱਤਲ ਦੇ ਪੰਜਾਬ, ਹਰਿਆਣਾ […]

Continue Reading