15,000 ਰੁਪਏ ਦੀ ਰਿਸ਼ਵਤ ਲੈਣ ਵਾਲੇ ਇੰਸਪੈਕਟਰ ਸਹਿਕਾਰੀ ਸਭਾਵਾਂ ਤੋਂ ਵਿਜੀਲੈਂਸ ਬਿਊਰੋ ਨੇ 1,90,000 ਰੁਪਏ ਦੀ ਬੇਹਿਸਾਬੀ ਰਕਮ ਬਰਾਮਦ ਕੀਤੀ

15,000 ਰੁਪਏ ਦੀ ਰਿਸ਼ਵਤ ਲੈਣ ਵਾਲੇ ਇੰਸਪੈਕਟਰ ਸਹਿਕਾਰੀ ਸਭਾਵਾਂ ਤੋਂ ਵਿਜੀਲੈਂਸ ਬਿਊਰੋ ਨੇ 1,90,000 ਰੁਪਏ ਦੀ ਬੇਹਿਸਾਬੀ ਰਕਮ ਬਰਾਮਦ ਕੀਤੀ ਚੰਡੀਗੜ੍ਹ, 8 ਅਗਸਤ, ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਭੂਰਾ ਕੋਹਨਾ ਬਹੁਮੰਤਵੀ ਸਹਿਕਾਰੀ ਸਭਾ ਵਿਖੇ ਤਾਇਨਾਤ ਸਹਿਕਾਰਤਾ ਇੰਸਪੈਕਟਰ ਗੁਰਿੰਦਰ ਸਿੰਘ ਕੋਲੋਂ 1,90,000 ਰੁਪਏ ਦੀ ਬੇਹਿਸਾਬੀ ਰਕਮ ਬਰਾਮਦ ਕੀਤੀ ਹੈ। ਇਸ ਕਰਮਚਾਰੀ ਨੂੰ ਬੀਤੇ […]

Continue Reading

ਜਲ ਸਪਲਾਈ ਮੈਨੇਜਮੈਂਟ ਵੱਲੋਂ ਮੰਨੀਆਂ ਮੰਗਾਂ ਲਾਗੂ ਨਾ ਕੀਤੀਆਂ ਤਾਂ ਸੂਬਾ ਕਮੇਟੀ ਦੀ ਮੀਟਿੰਗ ਉਪਰੰਤ ਹੋਵੇਗਾ ਤਿਖੇ ਸੰਘਰਸ਼ ਦਾ ਐਲਾਨ: ਸਰਬਜੀਤ ਸਿੰਘ ਭੁੱਲਰ

ਆਊਟਸੋਰਸਿੰਗ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਦੀ ਹੋਈ ਮੀਟਿੰਗ ਬਰਨਾਲਾ,08 ਅਗਸਤ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ): ਆਊਟਸੋਰਸਿੰਗ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਸਰਬਜੀਤ ਸਿੰਘ ਭੁੱਲਰ ਬਰਨਾਲਾ ਦੀ ਅਗਵਾਈ ਹੇਠ ਕੀਤੀ ਗਈ।ਜਿਸ ਉਪਰੰਤ ਆਊਟਸੋਰਸਿੰਗ ਤੇ ਇਨਲਿਸਟਮੈਂਟ ਕਾਮਿਆਂ ਦੀਆਂ ਮੰਨੀਆਂ ਮੰਗਾਂ ਨੂੰ ਵਿਭਾਗ ਵੱਲੋਂ ਅਣਗੌਲਿਆਂ ਕਰਨ ਦੇ ਰੋਸ਼ ਵੱਜੋਂ ਖੁਲ੍ਹਕੇ […]

Continue Reading

ਸਬ ਜੂਨੀਅਰ ਕਰਾਸ ਨੈਸ਼ਨਲ ਚੈਂਪੀਅਨਸ਼ਿਪ ਸਹਾਰਨਪੁਰ ਉਤਰ ਪਰਦੇਸ਼ ਵਿਖੇ ਗੁਰਦਾਸਪੁਰ ਦੇ ਖਿਡਾਰੀਆਂ ਨੇ 4 ਮੈਡਲ ਜਿੱਤ ਕੇ ਪੰਜਾਬ ਦਾ ਨਾਮ ਕੀਤਾ ਰੋਸ਼ਨ।

ਸਬ ਜੂਨੀਅਰ ਕਰਾਸ ਨੈਸ਼ਨਲ ਚੈਂਪੀਅਨਸ਼ਿਪ ਸਹਾਰਨਪੁਰ ਉਤਰ ਪਰਦੇਸ਼ ਵਿਖੇ ਗੁਰਦਾਸਪੁਰ ਦੇ ਖਿਡਾਰੀਆਂ ਨੇ 4 ਮੈਡਲ ਜਿੱਤ ਕੇ ਪੰਜਾਬ ਦਾ ਨਾਮ ਕੀਤਾ ਰੋਸ਼ਨ। ਗੁਰਦਾਸਪੁਰ 8 ਅਗਸਤ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) : ਸਬ ਜੂਨੀਅਰ ਨੈਸ਼ਨਲ ਕਰਾਸ ਚੈਂਪੀਅਨਸ਼ਿਪ ਪੰਜ ਅਗਸਤ ਤੋਂ 7 ਅਗਸਤ ਤੱਕ ਸਹਾਰਨਪੁਰ ਯੂ ਪੀ ਵਿਖੇ ਹੋਈ। ਜਿਸ ਵਿਚ ਸ਼ਹੀਦ ਭਗਤ ਸਿੰਘ ਜੂਡੋ ਟ੍ਰੇਨਿੰਗ ਸੈਂਟਰ […]

Continue Reading

ਈ ਟੀ ਟੀ 6635 ਦੀ ਬਦਲੀਆਂ ਸਬੰਧੀ ਸੰਘਰਸ਼ ਦੀ ਹਮਾਇਤ ਡੀ ਟੀ ਐਫ

ਈ ਟੀ ਟੀ 6635 ਦੀ ਬਦਲੀਆਂ ਸਬੰਧੀ ਸੰਘਰਸ਼ ਦੀ ਹਮਾਇਤ ਡੀ ਟੀ ਐਫ ਰੂਪਨਗਰ,8 ਅਗਸਤ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ): ਡੈਮੋਕ੍ਰੇਟਿਕ ਟੀਚਰਜ਼ ਫਰੰਟ ਰੂਪਨਗਰ ਦੇ ਜਿਲ੍ਹਾ ਪ੍ਰਧਾਨ ਗਿਆਨ ਚੰਦ, ਸਕੱਤਰ ਰਮੇਸ਼ ਲਾਲ ਅਤੇ ਪ੍ਰੈੱਸ ਸਕੱਤਰ ਡਾ ਵਿਨੋਦ ਚੰਦਨ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵਲੋ ਅਧਿਆਪਕਾਂ ਦੀਆਂ ਬਦਲੀਆਂ ਦਾ ਪੋਰਟਲ ਖੋਲ੍ਹਿਆ ਗਿਆ ਹੈ। ਜਿਸ ਦੀ […]

Continue Reading

ਡੀ. ਟੀ . ਐਫ ਵੱਲੋਂ ਇੱਕੋ ਕੈਂਪਸ ਵਿੱਚ ਚੱਲ ਰਹੇ ਪ੍ਰਾਇਮਰੀ ਅਤੇ ਅਪਰ ਪ੍ਰਾਇਮਰੀ ਸਕੂਲਾਂ ਦੀ ਮਰਜਿੰਗ ਦਾ ਵਿਰੋਧ

ਡੀ. ਟੀ . ਐਫ ਵੱਲੋਂ ਇੱਕੋ ਕੈਂਪਸ ਵਿੱਚ ਚੱਲ ਰਹੇ ਪ੍ਰਾਇਮਰੀ ਅਤੇ ਅਪਰ ਪ੍ਰਾਇਮਰੀ ਸਕੂਲਾਂ ਦੀ ਮਰਜਿੰਗ ਦਾ ਵਿਰੋਧ ਫ਼ਤਿਹਗੜ੍ਹ ਸਾਹਿਬ,8 ਅਗਸਤ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ): ਪੰਜਾਬ ਸਰਕਾਰ ਸਿੱਖਿਆ ਵਿਭਾਗ ਵੱਲੋਂ ਕੇਂਦਰ ਸਰਕਾਰ ਦੇ ਹੁਕਮਾਂ ਤੇ ਚਲਦਿਆਂ ਜਿਲਾ ਫਤਹਿਗੜ ਸਾਹਿਬ ਵਿਚਲੇ ਇੱਕ ਹੀ ਚਾਰਦਿਵਾਰੀ ਦੇ ਅੰਦਰ ਚਲਦੇ ਪ੍ਰਾਇਮਰੀ ਅਤੇ ਅਪਰ ਪ੍ਰਾਇਮਰੀ ਸਕੂਲਾਂ ਨੁੰ ਮਰਜ […]

Continue Reading

ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਕੋਈ ਵਿਚਾਰ ਨਹੀਂ, ਬੋਲ਼ੇ ਕੇਂਦਰੀ ਮੰਤਰੀ

ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਅਤੇ ਸੀਪੀਐਫ ਯੂਨੀਅਨ ਵੱਲੋਂ ਜੋਰਦਾਰ ਨਿਖੇਧੀ ਫ਼ਤਿਹਗੜ੍ਹ ਸਾਹਿਬ,8 ਅਗਸਤ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ): ਪੁਰਾਣੀ ਪੈਨਸ਼ਨ ਸਕੀਮ (OPS) ਲਾਗੂ ਕਰਨ ਦੀ ਮੰਗ ਕਰ ਰਹੇ ਸਰਕਾਰੀ ਮੁਲਾਜ਼ਮਾਂ ਨੂੰ ਕੇਂਦਰ ਸਰਕਾਰ ਨੇ ਵੱਡਾ ਝਟਕਾ ਦਿੱਤਾ ਹੈ। ਸਰਕਾਰੀ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਸਬੰਧੀ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਅਜੇ ਤੱਕ […]

Continue Reading

ਪ੍ਰੀਖਿਆ ਦੀ ਇਸ ਘੜੀ ਵਿੱਚ ਵਿਨੇਸ਼ ਫੋਗਾਟ ਨਾਲ ਡੂੰਘੀ ਇੱਕਜੁੱਟਤਾ ਦਾ ਪ੍ਰਗਟਾਵਾ: ਸੰਯੁਕਤ ਕਿਸਾਨ ਮੋਰਚਾ

ਪ੍ਰੀਖਿਆ ਦੀ ਇਸ ਘੜੀ ਵਿੱਚ ਵਿਨੇਸ਼ ਫੋਗਾਟ ਨਾਲ ਡੂੰਘੀ ਇੱਕਜੁੱਟਤਾ ਦਾ ਪ੍ਰਗਟਾਵਾ: ਸੰਯੁਕਤ ਕਿਸਾਨ ਮੋਰਚਾ ਨਵੀਂ ਦਿੱਲੀ 8 ਅਗਸਤ ,ਬੋਲੇ ਪੰਜਾਬ ਬਿਊਰੋ : ਸੰਯੁਕਤ ਕਿਸਾਨ ਮੋਰਚਾ ਵਿਨੇਸ਼ ਫੋਗਾਟ ਨੂੰ ਅਯੋਗ ਠਹਿਰਾਉਣ ‘ਤੇ ਡੂੰਘੀ ਨਿਰਾਸ਼ਾ ਪ੍ਰਗਟ ਕਰਦਾ ਹੈ, ਜਿਸ ਨੇ ਪੈਰਿਸ ਓਲੰਪਿਕ ਦੇ ਕੁਸ਼ਤੀ ਮੁਕਾਬਲੇ ਵਿੱਚ ਬਹਾਦਰੀ ਨਾਲ ਫਾਈਨਲ ਵਿੱਚ ਜਗ੍ਹਾ ਬਣਾਈ ਸੀ। ਸੰਯੁਕਤ ਕਿਸਾਨ ਮੋਰਚਾ […]

Continue Reading

2 ਮਕੈਨੀਕਲ ਮਸ਼ੀਨਾਂ ਨਾਲ ਸ਼ਹਿਰ ਦੀਆਂ ‘ਏ’ ਕੈਟਾਗਰੀ ਦੀਆਂ ਸੜਕਾਂ ਦੀ ਸਫ਼ਾਈ ਦੇ ਕੰਮ ਦੀ ਸ਼ੁਰੂਆਤ

ਵਿਧਾਇਕ ਕੁਲਵੰਤ ਸਿੰਘ ਵੱਲੋਂ ਦਿੱਤੀ ਹਰੀ ਝੰਡੀ ਮੋਹਾਲੀ 8 ਅਗਸਤ,ਬੋਲੇ ਪੰਜਾਬ ਬਿਊਰੋ : ਐਸ.ਏ.ਐਸ. ਨਗਰ ਸ਼ਹਿਰ ਵਿੱਖੇ ਪਿਛਲੇ ਲੱਗਭੱਗ 2 ਸਾਲਾਂ ਤੋਂ ਵੱਧ ਸਮੇਂ ਤੋਂ ਮੁੱਖ ਸੜਕਾਂ ਦੀ ਸਫ਼ਾਈ ਮਕੈਨੀਕਲ ਮਸ਼ੀਨਾਂ ਨਾਲ ਨਾ ਹੋਣ ਕਾਰਨ ਸ਼ਹਿਰ ਵਿੱਚ ਸਾਫ਼-ਸਫ਼ਾਈ ਦੇ ਕੰਮ ਵਿੱਚ ਲਗਾਤਾਰ ਆ ਰਹੀ ਗਿਰਾਵਟ ਦੇ ਮੱਦੇਨਜ਼ਰ ਕੁਲਵੰਤ ਸਿੰਘ, ਹਲਕਾ ਵਿਧਾਇਕ ਐਸ.ਏ.ਐਸ. ਨਗਰ ਵੱਲੋਂ ਸ਼ਹਿਰ […]

Continue Reading

ਸਰਕਾਰੀ ਬਾਲ ਘਰਾਂ ਵਿੱਚ ਰਹਿ ਰਹੇ ਬੱਚਿਆਂ ਦੇ ਬਿਹਤਰ ਭਵਿੱਖ ਲਈ ਭਗਵੰਤ ਮਾਨ ਸਰਕਾਰ ਵੱਲੋਂ ਇਤਿਹਾਸਕ ਪਹਿਲਕਦਮੀ

ਸਰਕਾਰੀ ਬਾਲ ਘਰਾਂ ਵਿੱਚ ਰਹਿ ਰਹੇ ਬੱਚਿਆਂ ਦੇ ਬਿਹਤਰ ਭਵਿੱਖ ਲਈ ਭਗਵੰਤ ਮਾਨ ਸਰਕਾਰ ਵੱਲੋਂ ਇਤਿਹਾਸਕ ਪਹਿਲਕਦਮੀ ਚੰਡੀਗੜ੍ਹ/ਛੱਤਬੀੜ (ਐਸ.ਏ.ਐਸ. ਨਗਰ), 8 ਅਗਸਤ,ਬੋਲੇ ਪੰਜਾਬ ਬਿਊਰੋ : ਸਰਕਾਰੀ ਬਾਲ ਘਰਾਂ ਅਤੇ ਆਬਜ਼ਰਵੇਸ਼ਨ ਹੋਮਜ਼/ਵਿਸ਼ੇਸ਼ ਘਰਾਂ ਵਿੱਚ ਰਹਿਣ ਵਾਲੇ ਬੱਚਿਆਂ ਦੇ ਭਵਿੱਖ ਨੂੰ ਬਿਤਹਰ ਬਣਾਉਣ ਲਈ ਇਤਿਹਾਸਕ ਪਹਿਲਕਦਮੀ ਕਰਦੇ ਹੋਏ, ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਬਾਰੇ ਕੈਬਨਿਟ ਮੰਤਰੀ […]

Continue Reading

ਮਹਿਲਾਵਾਂ ਆਪਣੇ ਦ੍ਰਿੜ ਇਰਾਦੇ ਨਾਲ ਕੁਝ ਵੀ ਹਾਸਿਲ ਕਰ ਸਕਦੀਆਂ ਹਨ: ਡਾ. ਬਲਜੀਤ ਕੌਰ

ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ ਨੇ ਮਹਿਲਾ ਰਿਜ਼ਰਵੇਸ਼ਨ ਐਕਟ ਦੀ ਮਹੱਤਤਾ ‘ਤੇ ਜ਼ੋਰ ਦਿੱਤਾ ਚੰਡੀਗੜ੍ਹ, 8 ਅਗਸਤ,ਬੋਲੇ ਪੰਜਾਬ ਬਿਊਰੋ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਹੋਟਲ ਸ਼ਿਵਾਲਿਕ ਵਿਊ ਵਿੱਚ ਨਾਰੀ ਸ਼ਕਤੀ ਵੰਦਨ ਅਧਿਨਿਯਮ, 2023 (ਮਹਿਲਾ ਰਿਜ਼ਰਵੇਸ਼ਨ ਐਕਟ) ਦੇ ਸੰਦਰਭ ਵਿੱਚ ਰਾਜਨੀਤੀ ਵਿੱਚ ਮਹਿਲਾਵਾਂ ਦੀ ਭਾਗੀਦਾਰੀ ‘ਤੇ ਵਿਸ਼ੇ […]

Continue Reading