ਬਾਦਲਾਂ ਦੇ ਦੋ ਧੜਿਆਂ ਦੀ ਲੜਾਈ ਪੰਥਕ ਮਸਲਾ ਨਹੀਂ ਅਤੇ ਅਕਾਲ ਤਖਤ ਦਾ ਮੌਜੂਦਾ ਨਿਜਾਮ ਪੰਥਕ ਰਿਵਾਇਤ ਅਨੁਸਾਰੀ ਨਹੀਂ: ਪੰਥ ਸੇਵਕ

ਬਾਦਲਾਂ ਦੇ ਦੋ ਧੜਿਆਂ ਦੀ ਲੜਾਈ ਪੰਥਕ ਮਸਲਾ ਨਹੀਂ ਅਤੇ ਅਕਾਲ ਤਖਤ ਦਾ ਮੌਜੂਦਾ ਨਿਜਾਮ ਪੰਥਕ ਰਿਵਾਇਤ ਅਨੁਸਾਰੀ ਨਹੀਂ: ਪੰਥ ਸੇਵਕ ਨਵੀਂ ਦਿੱਲੀ 8 ਅਗਸਤ ,ਬੋਲੇ ਪੰਜਾਬ ਬਿਊਰੋ : ਪੰਥ ਸੇਵਕ ਜੁਝਾਰੂ ਸਖਸ਼ੀਅਤਾਂ ਨੇ ਅੱਜ ਜਾਰੀ ਇਕ ਸਾਂਝੇ ਬਿਆਨ ਰਾਹੀਂ ਕਿਹਾ ਹੈ ਕਿ ਪੰਜਾਬ ਵਿਚਲੀ ਸਿੱਖ ਵੋਟ ਰਾਜਨੀਤੀ ਮੁਕੰਮਲ ਪੰਥਕ ਰਾਜਨੀਤੀ ਨਹੀਂ ਹੈ ਅਤੇ ਪੰਥਕ […]

Continue Reading

ਪੰਜਾਬ ‘ਚ ਤਿੰਨ ਸਾਲਾਂ ‘ਚ ਦੁੱਧ ਅਤੇ ਇਸ ਤੋਂ ਬਣੇ ਉਤਪਾਦਾਂ ਦੇ 18 ਫੀਸਦੀ ਸੈਂਪਲ ਫੇਲ੍ਹ, ਮੰਤਰੀ ਨੇ ਰਾਜ ਸਭਾ ‘ਚ ਦਿੱਤੀ ਜਾਣਕਾਰੀ

ਪੰਜਾਬ ‘ਚ ਤਿੰਨ ਸਾਲਾਂ ‘ਚ ਦੁੱਧ ਅਤੇ ਇਸ ਤੋਂ ਬਣੇ ਉਤਪਾਦਾਂ ਦੇ 18 ਫੀਸਦੀ ਸੈਂਪਲ ਫੇਲ੍ਹ, ਮੰਤਰੀ ਨੇ ਰਾਜ ਸਭਾ ‘ਚ ਦਿੱਤੀ ਜਾਣਕਾਰੀ ਚੰਡੀਗੜ੍ਹ, 8 ਅਗਸਤ, ਬੋਲੇ ਪੰਜਾਬ ਬਿਊਰੋ : ਪੰਜਾਬ ‘ਚ ਦੁੱਧ ਅਤੇ ਇਸ ਤੋਂ ਬਣੇ ਉਤਪਾਦ ਸਿਹਤ ਲਈ ਹਾਨੀਕਾਰਕ ਹੋ ਸਕਦੇ ਹਨ ਕਿਉਂਕਿ ਮਿਲਾਵਟਖੋਰੀ ਵੱਡੇ ਪੱਧਰ ‘ਤੇ ਹੋ ਰਹੀ ਹੈ। ਫੂਡ ਸੇਫਟੀ ਐਂਡ ਸਟੈਂਡਰਡ […]

Continue Reading

ਮਿੱਲ ‘ਚ ਲਗਾਏ ਜਾ ਰਹੇ ਬਾਇਓ ਅਤੇ ਸੀਐਨਜੀ ਪਲਾਂਟ ਦਾ ਵਿਰੋਧ, ਲੋਕਾਂ ਨੇ ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇਅ ‘ਤੇ ਜਾਮ ਲਗਾਇਆ

ਮਿੱਲ ‘ਚ ਲਗਾਏ ਜਾ ਰਹੇ ਬਾਇਓ ਅਤੇ ਸੀਐਨਜੀ ਪਲਾਂਟ ਦਾ ਵਿਰੋਧ, ਲੋਕਾਂ ਨੇ ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇਅ ‘ਤੇ ਜਾਮ ਲਗਾਇਆ ਜਲੰਧਰ, 8 ਅਗਸਤ, ਬੋਲੇ ਪੰਜਾਬ ਬਿਊਰੋ : ਜਲੰਧਰ ਦੀ ਭੋਗਪੁਰ ਮਿੱਲ ਵਿੱਚ ਲਗਾਏ ਜਾ ਰਹੇ ਬਾਇਓ ਅਤੇ ਸੀਐਨਜੀ ਪਲਾਂਟ ਦਾ ਵਿਰੋਧ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਇਸ ਨੂੰ ਵਾਤਾਵਰਣ ਲਈ ਹਾਨੀਕਾਰਕ ਦੱਸਦੇ ਹੋਏ ਵੀਰਵਾਰ […]

Continue Reading

ਅਸਮਾਨੀ ਬਿਜਲੀ ਡਿੱਗਣ ਕਾਰਨ 8 ਲੋਕਾਂ ਦੀ ਮੌਤ

ਅਸਮਾਨੀ ਬਿਜਲੀ ਡਿੱਗਣ ਕਾਰਨ 8 ਲੋਕਾਂ ਦੀ ਮੌਤ ਨਵੀਂ ਦਿੱਲੀ, 8 ਅਗਸਤ,ਬੋਲੇ ਪੰਜਾਬ ਬਿਊਰੋ : ਦੇਸ਼ ਦੇ ਲਗਭਗ ਸਾਰੇ ਰਾਜਾਂ ਵਿੱਚ ਬਰਸਾਤ ਦਾ ਦੌਰ ਜਾਰੀ ਹੈ। ਬਿਹਾਰ ‘ਚ ਪਿਛਲੇ 24 ਘੰਟਿਆਂ ‘ਚ ਅਸਮਾਨੀ ਬਿਜਲੀ ਡਿੱਗਣ ਕਾਰਨ 8 ਲੋਕਾਂ ਦੀ ਮੌਤ ਹੋ ਗਈ ਹੈ। ਗੰਗਾ, ਬਾਗਮਤੀ ਅਤੇ ਕੋਸੀ ਨਦੀਆਂ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਹੀਆਂ […]

Continue Reading

ਪਹਾੜਾਂ ‘ਚ ਬਰਸਾਤ ਕਾਰਨ ਰਾਵੀ ਦਰਿਆ ‘ਚ ਪਾਣੀ ਦਾ ਪੱਧਰ ਵਧਿਆ, ਪੰਜਾਬ ਦੇ ਸੱਤ ਪਿੰਡਾਂ ਦਾ ਸੰਪਰਕ ਟੁੱਟਿਆ

ਪਹਾੜਾਂ ‘ਚ ਬਰਸਾਤ ਕਾਰਨ ਰਾਵੀ ਦਰਿਆ ‘ਚ ਪਾਣੀ ਦਾ ਪੱਧਰ ਵਧਿਆ, ਪੰਜਾਬ ਦੇ ਸੱਤ ਪਿੰਡਾਂ ਦਾ ਸੰਪਰਕ ਟੁੱਟਿਆ ਦੀਨਾਨਗਰ, 8 ਅਗਸਤ,ਬੋਲੇ ਪੰਜਾਬ ਬਿਊਰੋ ; ਪਿਛਲੇ ਕੁਝ ਦਿਨਾਂ ਤੋਂ ਪਹਾੜੀ ਇਲਾਕਿਆਂ ‘ਚ ਰੁਕ-ਰੁਕ ਕੇ ਹੋ ਰਹੀ ਬਾਰਿਸ਼ ਕਾਰਨ ਅੱਜ ਰਾਵੀ ਦਰਿਆ ‘ਚ ਪਾਣੀ ਦਾ ਪੱਧਰ ਅਚਾਨਕ ਵਧ ਗਿਆ ਹੈ। ਇਸੇ ਤਰ੍ਹਾਂ ਰਾਤ ਕਰੀਬ 11 ਵਜੇ ਰਾਵੀ […]

Continue Reading

ਭਿਵਾਨੀ ਦੇ ਜੀਤੂਵਾਲਾ ਫਾਟਕ ਨੇੜੇ ਵਾਪਰਿਆ ਰੇਲ ਹਾਦਸਾ

ਭਿਵਾਨੀ ਦੇ ਜੀਤੂਵਾਲਾ ਫਾਟਕ ਨੇੜੇ ਵਾਪਰਿਆ ਰੇਲ ਹਾਦਸਾ ਭਿਵਾਨੀ, 8 ਅਗਸਤ, ਬੋਲੇ ਪੰਜਾਬ ਬਿਊਰੋ : ਭਿਵਾਨੀ ਦੇ ਜੀਤੂਵਾਲਾ ਫਾਟਕ ਨੇੜੇ ਰੇਲਵੇ ਸਟੇਸ਼ਨ ਤੋਂ ਮਹਿਜ਼ 100 ਤੋਂ 200 ਮੀਟਰ ਦੂਰ ਰੇਲ ਹਾਦਸਾ ਵਾਪਰਿਆ। ਹਾਦਸੇ ਵਿਚ ਮਾਲ ਗੱਡੀ ਪਟੜੀ ਤੋਂ ਉਤਰ ਗਈ। ਜਾਣਕਾਰੀ ਮੁਤਾਬਕ ਮਾਲ ਗੱਡੀ ਕੋਲੇ ਨਾਲ ਲੱਦ ਕੇ ਆ ਰਹੀ ਸੀ। ਇਸੇ ਦੌਰਾਨ ਜੀਤੂਵਾਲਾ ਫਾਟਕ […]

Continue Reading

ਬੁੱਧਦੇਵ ਭੱਟਾਚਾਰੀਆ ਦਾ ਦੇਹਾਂਤ

ਬੁੱਧਦੇਵ ਭੱਟਾਚਾਰੀਆ ਦਾ ਦੇਹਾਂਤ ਕੋਲਕਾਤਾ, 8 ਅਗਸਤ,ਬੋਲੇ ਪੰਜਾਬ ਬਿਊਰੋ : ਪੱਛਮੀ ਬੰਗਾਲ ਦੇ 34 ਸਾਲ ਲੰਬੇ ਖੱਬੇ ਮੋਰਚੇ ਦੇ ਸ਼ਾਸਨ ਦੇ ਦੂਜੇ ਅਤੇ ਆਖਰੀ ਮੁੱਖ ਮੰਤਰੀ ਬੁੱਧਦੇਵ ਭੱਟਾਚਾਰੀਆ ਦਾ ਵੀਰਵਾਰ ਸਵੇਰੇ ਦਿਹਾਂਤ ਹੋ ਗਿਆ। ਉਹ 80 ਸਾਲਾਂ ਦੇ ਸਨ। ਬੁੱਧਦੇਵ 2000 ਤੋਂ 2011 ਤੱਕ ਲਗਾਤਾਰ 11 ਸਾਲ ਸੂਬੇ ਦੇ ਮੁੱਖ ਮੰਤਰੀ ਰਹੇ। ਬੁੱਧਦੇਵ ਦੇ ਦੇਹਾਂਤ […]

Continue Reading

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਨਸ਼ੇ ਦੀ ਵੱਡੀ ਖੇਪ ਤੇ ਛੇ ਲੱਖ ਡਰੱਗ ਮਨੀ ਸਣੇ ਦੋ ਤਸਕਰ ਕਾਬੂ

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਨਸ਼ੇ ਦੀ ਵੱਡੀ ਖੇਪ ਤੇ ਛੇ ਲੱਖ ਡਰੱਗ ਮਨੀ ਸਣੇ ਦੋ ਤਸਕਰ ਕਾਬੂ ਫ਼ਿਰੋਜ਼ਪੁਰ, 8 ਅਗਸਤ, ਬੋਲੇ ਪੰਜਾਬ ਬਿਊਰੋ : ਪੰਜਾਬ ਪੁਲਿਸ ਨੇ ਨਸ਼ਾ ਤਸਕਰੀ ਦੇ ਨੈੱਟਵਰਕ ਖ਼ਿਲਾਫ਼ ਵੱਡੀ ਸਫ਼ਲਤਾ ਹਾਸਲ ਕਰਦਿਆਂ ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ 2 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ 6.655 ਕਿਲੋ ਹੈਰੋਇਨ ਅਤੇ 6 […]

Continue Reading

ਗੈਂਗਸਟਰ ਲਾਰੈਂਸ ਬਿਸ਼ਨੋਈ ਕੇਂਦਰ ਅਤੇ ਪੰਜਾਬ ਸਰਕਾਰ ਦਾ ਮਹਿਮਾਨ : ਬਲਕੌਰ ਸਿੰਘ

ਗੈਂਗਸਟਰ ਲਾਰੈਂਸ ਬਿਸ਼ਨੋਈ ਕੇਂਦਰ ਅਤੇ ਪੰਜਾਬ ਸਰਕਾਰ ਦਾ ਮਹਿਮਾਨ : ਬਲਕੌਰ ਸਿੰਘ ਮਾਨਸਾ, 8 ਅਗਸਤ, ਬੋਲੇ ਪੰਜਾਬ ਬਿਊਰੋ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਦੇ ਮਾਸਟਰਮਾਈਂਡ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਖਰੜ ਜੇਲ ‘ਚ ਹੋਈ ਇੰਟਰਵਿਊ ਦੇ ਖੁਲਾਸੇ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਪੰਜਾਬ ਅਤੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। […]

Continue Reading

ਪੰਜਾਬ ਸਰਕਾਰ ਅੱਜ ਦਿੱਲੀ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਹਵਾਈ ਅੱਡੇ ‘ਤੇ ਸ਼ੁਰੂ ਕਰੇਗੀ ਸੁਵਿਧਾ ਕੇਂਦਰ

ਪੰਜਾਬ ਸਰਕਾਰ ਅੱਜ ਦਿੱਲੀ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਹਵਾਈ ਅੱਡੇ ‘ਤੇ ਸ਼ੁਰੂ ਕਰੇਗੀ ਸੁਵਿਧਾ ਕੇਂਦਰ ਚੰਡੀਗੜ੍ਹ, 8 ਅਗਸਤ, ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ ਅੱਜ ਦਿੱਲੀ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ (ਆਈ.ਜੀ.ਆਈ.) ਹਵਾਈ ਅੱਡੇ ‘ਤੇ ਇੱਕ ਸੁਵਿਧਾ ਕੇਂਦਰ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਦਾ ਉਦਘਾਟਨ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ।ਇਹ ਸੁਵਿਧਾ ਕੇਂਦਰ IGI ਹਵਾਈ […]

Continue Reading