ਬੰਗਲਾਦੇਸ਼ ਵਿੱਚ ਮੁਹੰਮਦ ਯੂਨਸ ਦਾ ਸਹੁੰ ਚੁੱਕ ਸਮਾਗਮ ਅੱਜ

ਬੰਗਲਾਦੇਸ਼ ਵਿੱਚ ਮੁਹੰਮਦ ਯੂਨਸ ਦਾ ਸਹੁੰ ਚੁੱਕ ਸਮਾਗਮ ਅੱਜ ਢਾਕਾ, 8 ਅਗਸਤ, ਬੋਲੇ ਪੰਜਾਬ ਬਿਊਰੋ : ਮੁਹੰਮਦ ਯੂਨਸ ਦੀ ਅਗਵਾਈ ਹੇਠ ਬੰਗਲਾਦੇਸ਼ ਵਿੱਚ ਅੰਤਰਿਮ ਸਰਕਾਰ ਅੱਜ ਵੀਰਵਾਰ ਰਾਤ ਨੂੰ ਸਹੁੰ ਚੁੱਕੇਗੀ। ਦੇਸ਼ ਦੇ ਫੌਜ ਮੁਖੀ ਜਨਰਲ ਵਕਾਰ ਉਜ਼ ਜ਼ਮਾਨ ਨੇ ਕਿਹਾ ਕਿ ਪ੍ਰੋ. ਯੂਨਸ ਵੀਰਵਾਰ ਨੂੰ ਹੀ ਪੈਰਿਸ ਤੋਂ ਢਾਕਾ ਪਰਤ ਰਹੇ ਹਨ।ਇਸ ਦੇ ਨਾਲ […]

Continue Reading

ਨਾਜਾਇਜ਼ ਅਸਲੇ ਸਮੇਤ ਨੌਜਵਾਨ ਕਾਬੂ

ਨਾਜਾਇਜ਼ ਅਸਲੇ ਸਮੇਤ ਨੌਜਵਾਨ ਕਾਬੂ ਫਗਵਾੜਾ, 8 ਅਗਸਤ, ਬੋਲੇ ਪੰਜਾਬ ਬਿਊਰੋ : ਫਗਵਾੜਾ ‘ਚ ਪੁਲਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਨਾਕਾਬੰਦੀ ਦੌਰਾਨ ਇਕ ਨੌਜਵਾਨ ਨੂੰ ਨਾਜਾਇਜ਼ ਪਿਸਤੌਲ ਅਤੇ ਜਿੰਦਾ ਕਾਰਤੂਸ ਸਮੇਤ ਕਾਬੂ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਸੀ.ਆਈ.ਏ. ਸਟਾਫ ਫਗਵਾੜਾ ਦੀ ਪੁਲਸ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਇਕ ਨੌਜਵਾਨ ਨੂੰ […]

Continue Reading

ਵਿਨੇਸ਼ ਫੋਗਾਟ ਵੱਲੋਂ ਕੁਸ਼ਤੀ ਤੋਂ ਸੰਨਿਆਸ ਲੈਣ ਦਾ ਐਲਾਨ

ਵਿਨੇਸ਼ ਫੋਗਾਟ ਵੱਲੋਂ ਕੁਸ਼ਤੀ ਤੋਂ ਸੰਨਿਆਸ ਲੈਣ ਦਾ ਐਲਾਨ ਨਵੀਂ ਦਿੱਲੀ, 8 ਅਗਸਤ,ਬੋਲੇ ਪੰਜਾਬ ਬਿਊਰੋ : ਪਹਿਲਵਾਨ ਵਿਨੇਸ਼ ਫੋਗਾਟ ਨੇ ਵੀਰਵਾਰ ਨੂੰ ਸੰਨਿਆਸ ਲੈਣ ਦਾ ਐਲਾਨ ਕੀਤਾ। ਇਸ ਤੋਂ ਇੱਕ ਦਿਨ ਪਹਿਲਾਂ, ਉਸ ਨੂੰ ਪੈਰਿਸ ਵਿੱਚ 2024 ਓਲੰਪਿਕ ਵਿੱਚ ਕੁਸ਼ਤੀ ਦੇ ਫਾਈਨਲ ਤੋਂ ਅਯੋਗ ਕਰਾਰ ਦਿੱਤਾ ਗਿਆ ਸੀ। ਵਿਨੇਸ਼ ਨੂੰ 100 ਗ੍ਰਾਮ ਜ਼ਿਆਦਾ ਭਾਰ ਹੋਣ […]

Continue Reading

ਨਗਰ ਕੌਂਸਲ ਨੇ ਨਾਜਾਇਜ਼ ਕਬਜ਼ੇ ਹਟਾਏ, ਸਮਾਨ ਜ਼ਬਤ

ਨਗਰ ਕੌਂਸਲ ਨੇ ਨਾਜਾਇਜ਼ ਕਬਜ਼ੇ ਹਟਾਏ, ਸਮਾਨ ਜ਼ਬਤ ਖੰਨਾ, 8 ਅਗਸਤ, ਬੋਲੇ ਪੰਜਾਬ ਬਿਊਰੋ : ਨਗਰ ਕੌਂਸਲ ਦੇ ਕਾਰਜਸਾਧਕ ਅਫਸਰ ਚਰਨਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ਹਿਰ ਦੇ ਸਮਰਾਲਾ ਰੋਡ ਚੌਕ ਤੋਂ ਮਲੇਰਕੋਟਲਾ ਰੋਡ ਤੱਕ ਦੁਕਾਨਦਾਰਾਂ ਵੱਲੋਂ ਕੀਤੇ ਨਜਾਇਜ਼ ਕਬਜ਼ਿਆਂ ਨੂੰ ਤਹਿਬਾਜ਼ਾਰੀ/ਨਾਕਾਬੰਦੀ ਟੀਮ ਦੀ ਇੰਚਾਰਜ ਪਰਮਜੀਤ ਕੌਰ ਵੱਲੋਂ ਹਟਾਇਆ ਗਿਆ। ਨਾਕਾਬੰਦੀ ਟੀਮ ਦੀ ਇੰਚਾਰਜ ਪਰਮਜੀਤ ਕੌਰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 654

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 08-08-24 ਅੰਗ 654 Sachkhand Sri Harmandir Sahib Amritsar Vikhe Hoea Amrit Wele Da Mukhwak: 08-08-24 Ang 654 ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ […]

Continue Reading

ਕਰਤਾਰਪੁਰ ਦੀ ਤਰਜ਼ ‘ਤੇ ਬਣਾਇਆ ਜਾਵੇ ਨਨਕਾਣਾ ਸਾਹਿਬ ਲਾਂਘਾ: ਰਾਘਵ ਚੱਢਾ ਨੇ ਰਾਜ ਸਭਾ ‘ਚ ਉਠਾਇਆ ਮੁੱਦਾ, ਦਰਸ਼ਨ ਖੁੱਲ੍ਹੇ ਹੋਣੇ ਚਾਹੀਦੇ ਹਨ, ਵੀਜ਼ਾ ਵੀ ਨਹੀਂ ਚਾਹੀਦਾ

ਕਰਤਾਰਪੁਰ ਦੀ ਤਰਜ਼ ‘ਤੇ ਬਣਾਇਆ ਜਾਵੇ ਨਨਕਾਣਾ ਸਾਹਿਬ ਲਾਂਘਾ: ਰਾਘਵ ਚੱਢਾ ਨੇ ਰਾਜ ਸਭਾ ‘ਚ ਉਠਾਇਆ ਮੁੱਦਾ, ਦਰਸ਼ਨ ਖੁੱਲ੍ਹੇ ਹੋਣੇ ਚਾਹੀਦੇ ਹਨ, ਵੀਜ਼ਾ ਵੀ ਨਹੀਂ ਚਾਹੀਦਾ ਨਵੀਂ ਦਿੱਲੀ, 07 ਅਗਸਤ ,ਬੋਲੇ ਪੰਜਾਬ ਬਿਊਰੋ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਬੁੱਧਵਾਰ ਨੂੰ ਰਾਜ ਸਭਾ ਵਿੱਚ ਸ੍ਰੀ […]

Continue Reading

ਐਨ ਐਸ ਕਿਊ ਐਫ ਅਧਿਆਪਕਾਂ ਵੱਲੋਂ ਸਿੱਖਿਆ ਵਿਭਾਗ ਦਾ ਘਿਰਾਓ

ਐਨ ਐਸ ਕਿਊ ਐਫ ਅਧਿਆਪਕਾਂ ਵੱਲੋਂ ਸਿੱਖਿਆ ਵਿਭਾਗ ਦਾ ਘਿਰਾਓ ਮੋਹਾਲੀ, 7 ਅਗਸਤ, ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਕਿੱਤਾ ਮੁਖੀ ਸਿੱਖਿਆ ਦੇ ਰਹੇ ਸਕਿਊਰਟੀ ਵਿਸ਼ੇ ਦੇ ਅਧਿਆਪਕਾਂ ਵੱਲੋਂ ਆਪਣੇ ਤਿੰਨ ਮਹੀਨਿਆਂ ਦੀ ਤਨਖਾਹ ਅਤੇ ਸਲਾਨਾ 5 ਫੀਸਦੀ ਵਾਧੇ ਦਾ ਏਰੀਅਰ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਸਕੂਲ […]

Continue Reading

ਪੰਜਾਬ ਸਿਵਲ ਸਕੱਤਰੇਤ ਦੇ ਮੁਲਾਜ਼ਮਾਂ ਵੱਲੋਂ ਰੋਸ ਰੈਲੀ

ਪੰਜਾਬ ਸਿਵਲ ਸਕੱਤਰੇਤ ਦੇ ਮੁਲਾਜ਼ਮਾਂ ਵੱਲੋਂ ਰੋਸ ਰੈਲੀ ਚੰਡੀਗੜ੍ਹ, 07 ਅਗਸਤ 2024, ਬੋਲੇ ਪੰਜਾਬ ਬਿਊਰੋ : ਪੰਜਾਬ ਸਿਵਲ ਸਕੱਤਰੇਤ ਦੇ ਮੁਲਾਜ਼ਮਾਂ ਨੇ ਅੱਜ ਲੰਚ ਸਮੇਂ ਸਕੱਤਰੇਤ ਇਮਾਰਤ ਦੀ 7ਵੀ ਮੰਜ਼ਿਲ ਉਤੇ ਪੰਜਾਬ ਸਰਕਾਰ ਵਿਰੁੱਧ ਭਰਵੀਂ ਰੈਲੀ ਕੀਤੀ। ਸਕੱਤਰੇਤ ਮੁਲਾਜ਼ਮਾਂ ਦੀਆਂ ਪੈਡਿੰਗ ਪਈਆ ਮੰਗਾਂ ਸਬੰਧੀ ਪਿਛਲੇ ਦਿਨੀ ਜੁਆਇੰਟ ਐਕਸ਼ਨ ਕਮੇਟੀ ਪੰਜਾਬ ਸਿਵਲ ਸਕੱਤਰੇਤ ਨਾਲ ਵਿਸ਼ੇਸ਼ ਸਕੱਤਰ […]

Continue Reading

15,000 ਰੁਪਏ ਰਿਸ਼ਵਤ ਲੈਂਦਾ ਸਹਿਕਾਰੀ ਇੰਸਪੈਕਟਰ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

15,000 ਰੁਪਏ ਰਿਸ਼ਵਤ ਲੈਂਦਾ ਸਹਿਕਾਰੀ ਇੰਸਪੈਕਟਰ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ ਚੰਡੀਗੜ੍ਹ, 7 ਅਗਸਤ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਪਿੰਡ ਭੂਰਾ ਕੋਹਨਾ ਦੀ ਬਹੁ-ਮੰਤਵੀ ਸਹਿਕਾਰੀ ਸਭਾ ਵਿਖੇ ਸਕੱਤਰ ਵਜੋਂ ਤਾਇਨਾਤ ਸਹਿਕਾਰਤਾ ਵਿਭਾਗ ਦੇ ਇੰਸਪੈਕਟਰ ਗੁਰਿੰਦਰ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ […]

Continue Reading

ਭ੍ਰਿਸ਼ਟਾਚਾਰ ਦੇ ਕੇਸ ਵਿੱਚ ਭਗੌੜਾ ਫੂਡ ਸਪਲਾਈ ਅਫ਼ਸਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਭ੍ਰਿਸ਼ਟਾਚਾਰ ਦੇ ਕੇਸ ਵਿੱਚ ਭਗੌੜਾ ਫੂਡ ਸਪਲਾਈ ਅਫ਼ਸਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਚੰਡੀਗੜ੍ਹ, 7 ਅਗਸਤ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਤਰਨਤਾਰਨ ਵਿਖੇ ਸਹਾਇਕ ਖੁਰਾਕ ਸਪਲਾਈ ਅਫਸਰ (ਏ.ਐਫ.ਐਸ.ਓ.) ਵਜੋਂ ਤਾਇਨਾਤ ਕੰਵਲਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਕੰਵਲਜੀਤ ਸਿੰਘ ਪੁਲਿਸ ਥਾਣਾ ਅੰਮ੍ਰਿਤਸਰ ਰੇਂਜ […]

Continue Reading