ਅਲੋਪ ਹੋ ਰਹੇ ਪੰਜਾਬੀ ਸੱਭਿਆਚਾਰ ਦਾ ਤਿਉਹਾਰ ਤੀਆਂ

ਅਲੋਪ ਹੋ ਰਹੇ ਪੰਜਾਬੀ ਸੱਭਿਆਚਾਰ ਦਾ ਤਿਉਹਾਰ ਤੀਆਂ ਮੋਹਾਲੀ ਅਗਸਤ ,ਬੋਲੇ ਪੰਜਾਬ ਬਿਊਰੋ : ਪੰਜਾਬੀ ਸੱਭਿਆਚਾਰ ਵਿਚ ਤੀਆਂ ਦੀ ਇਕ ਖਾਸ ਮਹੱਤਤਾ ਹੈ, ਜੋ ਸਾਉਣ ਦੇ ਮਹੀਨੇ ਪੂਰੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਇਸ ਮੌਕੇ ‘ਤੇ ਮਾਪੇ ਆਪਣੀਆਂ ਧੀਆਂ ਨੂੰ ਸੰਧਾਰਾ ਦੇ ਕੇ ਆਉਂਦੇ ਸਨ, ਅੱਜ ਵੀ ਇਹ ਤਿਉਹਾਰ ਅਸੀਂ ਪਿੰਡ ਦਾਉਂ ਵਿਚ ਮਨਾ ਰਹੇ […]

Continue Reading

ਪਿੰਡ ਮੋਹਾਲੀ ਵਿੱਚ ਲੱਗੀਆਂ ਤੀਆਂ ਦੀਆਂ ਰੌਣਕਾਂ

ਅਲੋਪ ਹੋ ਰਹੇ ਪੰਜਾਬੀ ਸੱਭਿਆਚਾਰ ਨੂੰ ਸੰਭਾਲਣ ਲਈ ਤੀਆਂ ਦਾ ਤਿਉਹਾਰ ਮਨਾਉਣਾ ਲਾਜ਼ਮੀ- ਰਮਨਪ੍ਰੀਤ ਕੌਰ ਕੁੰਬੜਾ ਮੋਹਾਲੀ 7 ਅਗਸਤ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਅਮੀਰ ਸੱਭਿਆਚਾਰ ਵਿਚ ਤੀਆਂ ਦੇ ਤਿਉਹਾਰ ਦੀ ਇਕ ਖਾਸ ਮਹੱਤਤਾ ਹੈ, ਜੋ ਸਾਉਣ ਦੇ ਮਹੀਨੇ ਪੂਰੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਪਹਿਲਾਂ ਇਸ ਮੌਕੇ ‘ਤੇ ਮਾਪੇ ਆਪਣੀਆਂ ਧੀਆਂ ਨੂੰ ਸੰਧਾਰਾ ਦੇ […]

Continue Reading

ਸ਼ਿਮਲਾ ਵਿੱਚ ਡੀ ਬੀ ਯੂ ਦੇ ਮੈਗਾ ਜੌਬ ਫੇਅਰ – 2024 ਨੂੰ ਭਰਵਾਂ ਹੁੰਗਾਰਾ

ਸ਼ਿਮਲਾ ਵਿੱਚ ਡੀ ਬੀ ਯੂ ਦੇ ਮੈਗਾ ਜੌਬ ਫੇਅਰ – 2024 ਨੂੰ ਭਰਵਾਂ ਹੁੰਗਾਰਾ ਮੋਹਾਲੀ, 7 ਅਗਸਤ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ, ਮੰਡੀ ਗੋਬਿੰਦਗੜ੍ਹ, ਪੰਜਾਬ ਨੇ ਕਿਰਤ ਅਤੇ ਖੇਤਰੀ ਰੁਜ਼ਗਾਰ ਦਫਤਰ ਸ਼ਿਮਲਾ ਦੇ ਸਹਿਯੋਗ ਨਾਲ ਰਾਜੀਵ ਗਾਂਧੀ ਡਿਗਰੀ ਕਾਲਜ, ਕੋਟਸ਼ੇਰਾ, ਸ਼ਿਮਲਾ ਵਿਖੇ “ਮੈਗਾ ਜੌਬ ਫੇਅਰ 2024” ਦਾ ਆਯੋਜਨ ਕੀਤਾ। ਇਸ ਨੌਕਰੀ ਮੇਲੇ ਦਾ […]

Continue Reading

ਆਲਮੀ ਪੱਧਰ ‘ਤੇ ਲਘੂ ਫਿਲਮਾਂ, ਮਿੰਨੀ ਕਹਾਣੀ ਤੇ ਕਵਿਤਾ ਮਕੁਬਲਿਆਂ ਦਾ ਐਲਾਨ

ਜਗਤ ਪੰਜਾਬੀ ਸਭਾ, ਨੈਤਿਕ ਪਸਾਰ ‘ਚ ਹਿੱਸਾ ਪਾੲਗੀ: ਅਜੈਬ ਸਿੰਘ ਚੱਠਾ ਕੈਨੇਡਾ, 7 ਅਗਸਤ ,ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ) : ਜਗਤ ਪੰਜਾਬੀ ਸਭਾ, ਬਰੈਂਪਟਨ, ਕੈਨੇਡਾ ਨੈਤਿਕਤਾ ਵਾਲੀਆਂ ਸੱਚੀਆਂ ਸੱਚੀਆਂ ਕਦਰਾਂ ਕੀਮਤਾਂ ਸਮੇਤ ਸਾਹਿਤਕ ਤੇ ਵਿਦਿਅਕ ਪਸਾਰੇ ਹਿਤ ਲਘੂ ਫਿਲਮਾਂ, ਮਿੰਨੀ ਕਹਾਣੀ ਤੇ ਕਵਿਤਾ ਮਕੁਬਲੇ ਕਰਵਾ ਰਹੀ ਹੈ। ਜਗਤ ਪੰਜਾਬੀ ਸਭਾ ਦੇ ਚੇਅਰਮੈਨ, ਅਜੈਬ ਸਿੰਘ ਚੱਠਾ […]

Continue Reading

ਪਿੰਡ ਹਰਿਓ ਕਲਾਂ ਵਿਖੇ ਸਲਾਨਾ ਬਰਸੀ ਸਮਾਗਮ 17, 18 ,19 ਅਗਸਤ ਨੂੰ ਹੋਵੇਗਾ – ਜਥੇਦਾਰ ਦਵਿੰਦਰ ਸਿੰਘ

ਪਿੰਡ ਹਰਿਓ ਕਲਾਂ ਵਿਖੇ ਸਲਾਨਾ ਬਰਸੀ ਸਮਾਗਮ 17, 18 ,19 ਅਗਸਤ ਨੂੰ ਹੋਵੇਗਾ – ਜਥੇਦਾਰ ਦਵਿੰਦਰ ਸਿੰਘ ਫਤਿਹਗੜ੍ਹ ਸਾਹਿਬ,7, ਅਗਸਤ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ): ਗੁਰੂਦੁਆਰਾ ਨਾਨਕਸਰ ਸਾਹਿਬ ਪਿੰਡ ਹਰਿਓਂ ਕਲਾ (ਖੰਨਾ )ਦੀ ਪ੍ਰਬੰਧਕ ਕਮੇਟੀ ਦੀ ਮੀਟਿੰਗ ਗੁਰਦੁਆਰਾ ਸਾਹਿਬ ਵਿਖੇ ਹੋਈ, ਕਮੇਟੀ ਦੇ ਪ੍ਰਧਾਨ ਜਥੇਦਾਰ ਦਵਿੰਦਰ ਸਿੰਘ ਕਮੇਟੀ ਮੈਂਬਰ ਦੀਦਾਰ ਸਿੰਘ ਢਿੱਲੋ ਨੇ ਪ੍ਰੈਸ ਨੂੰ ਜਾਣਕਾਰੀ […]

Continue Reading

ਸਪਾਂਸਰਸ਼ਿਪ ਅਤੇ ਫੌਸਟਰ ਕੇਅਰ ਸਕੀਮ ਅਧੀਨ 1704 ਬੱਚਿਆਂ ਨੂੰ ਦਿੱਤੀ ਵਿੱਤੀ ਸਹਾਇਤਾ: ਡਾ. ਬਲਜੀਤ ਕੌਰ

ਸਪਾਂਸਰਸ਼ਿਪ ਅਤੇ ਫੌਸਟਰ ਕੇਅਰ ਸਕੀਮ ਅਧੀਨ 1704 ਬੱਚਿਆਂ ਨੂੰ ਦਿੱਤੀ ਵਿੱਤੀ ਸਹਾਇਤਾ: ਡਾ. ਬਲਜੀਤ ਕੌਰ ਐੱਸ.ਏ.ਐੱਸ. ਨਗਰ/ਚੰਡੀਗੜ੍ਹ, 07 ਅਗਸਤ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਨਾਲ ਸਬੰਧਤ ਅਤੇ ਬੇਸਹਾਰਾ ਬੱਚਿਆਂ ਦੀ ਭਲਾਈ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਉਦੇਸ਼ […]

Continue Reading

ਕਿਰਤੀਆਂ ਦੀ ਰਜਿਸਟ੍ਰੇਸ਼ਨ ਕਰਨ ਲਈ ਕਿਰਤ ਵਿਭਾਗ ਦੇ ਅਧਿਕਾਰੀ ਹਫਤੇ ਵਿਚ ਇਕ ਦਿਨ ਬਿਲਡਿੰਗ ਸਾਈਟ ਤੇ ਕੈਂਪ ਲਗਾਉਣ: ਅਨਮੋਲ ਗਗਨ ਮਾਨ

ਕਿਰਤੀਆਂ ਦੀ ਰਜਿਸਟ੍ਰੇਸ਼ਨ ਕਰਨ ਲਈ ਕਿਰਤ ਵਿਭਾਗ ਦੇ ਅਧਿਕਾਰੀ ਹਫਤੇ ਵਿਚ ਇਕ ਦਿਨ ਬਿਲਡਿੰਗ ਸਾਈਟ ਤੇ ਕੈਂਪ ਲਗਾਉਣ: ਅਨਮੋਲ ਗਗਨ ਮਾਨ ਚੰਡੀਗੜ੍ਹ, 07 ਅਗਸਤ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਕਿਰਤ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਕਿਰਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿਕਿਰਤੀਆਂ ਦੀ ਰਜਿਸਟ੍ਰੇਸ਼ਨ ਕਰਨ ਲਈ  ਵਿਭਾਗ ਦੇ ਅਧਿਕਾਰੀ ਹਫਤੇ ਵਿਚ ਇਕ […]

Continue Reading

ਈਡੀ ਨੂੰ ਮਿਲਿਆ ਭਾਰਤ ਭੂਸ਼ਣ ਆਸ਼ੂ ਦਾ ਪੰਜ ਦਿਨ ਦਾ ਰਿਮਾਂਡ

ਈਡੀ ਨੂੰ ਮਿਲਿਆ ਭਾਰਤ ਭੂਸ਼ਣ ਆਸ਼ੂ ਦਾ ਪੰਜ ਦਿਨ ਦਾ ਰਿਮਾਂਡ ਜਲੰਧਰ, 7 ਅਗਸਤ,ਬੋਲੇ ਪੰਜਾਬ ਬਿਊਰੋ : ਟੈਂਡਰ ਘੁਟਾਲਾ ਮਾਮਲੇ ਵਿਚ ਭਾਰਤ ਭੂਸ਼ਣ ਆਸ਼ੂ ਨੂੰ ਅਦਾਲਤ ਨੇ 5 ਦਿਨਾਂ ਦੀ ਰਿਮਾਂਡ ‘ਤੇ ਭੇਜ ਦਿੱਤਾ ਹੈ। ਬੀਤੇ ਦਿਨ ਈਡੀ ਵਲੋਂ ਪੁੱਛਗਿੱਛ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਸੀ। ਟੈਂਡਰਾਂ ‘ਚ ਕਰੋੜਾਂ ਰੁਪਏ ਦੇ ਘਪਲੇ ਦਾ ਇਲਜ਼ਾਮ ਲੱਗੇ ਹਨ।ਬੀਤੇ ਦਿਨ ਪੰਜਾਬ ਦੇ […]

Continue Reading

ਲਾਰੈਂਸ ਬਿਸ਼ਨੋਈ ਦੇ ਦੋਵੇਂ ਇੰਟਰਵਿਊ ਪੰਜਾਬ ਪੁਲੀਸ ਦੀ ਹਿਰਾਸਤ ‘ਚ ਹੋਏ ਸਨ, ਐਸਆਈਟੀ ਵੱਲੋਂ ਹਾਈ ਕੋਰਟ ‘ਚ ਜਵਾਬ ਦਾਖ਼ਲ

ਲਾਰੈਂਸ ਬਿਸ਼ਨੋਈ ਦੇ ਦੋਵੇਂ ਇੰਟਰਵਿਊ ਪੰਜਾਬ ਪੁਲੀਸ ਦੀ ਹਿਰਾਸਤ ‘ਚ ਹੋਏ ਸਨ, ਐਸਆਈਟੀ ਵੱਲੋਂ ਹਾਈ ਕੋਰਟ ‘ਚ ਜਵਾਬ ਦਾਖ਼ਲ ਚੰਡੀਗੜ੍ਹ, 7 ਅਗਸਤ, ਬੋਲੇ ਪੰਜਾਬ ਬਿਊਰੋ ; ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੇ ਮੁੱਖ ਮੁਲਜ਼ਮ ਅਤੇ ਗੈਂਗਸਟਰ ਲਾਰੈਂਸ ਬਿਸ਼ਨੋਈ ਵੱਲੋਂ ਜੇਲ੍ਹ ‘ਚੋਂ ਮੀਡੀਆ ਨੂੰ ਦਿੱਤੇ ਇੰਟਰਵਿਊ ਦੇ ਮਾਮਲੇ ਵਿੱਚ ਬੁੱਧਵਾਰ ਨੂੰ ਪੰਜਾਬ ਪੁਲੀਸ ਦੀ […]

Continue Reading

ਸੰਯੁਕਤ ਕਿਸਾਨ ਮੋਰਚਾ ਦੇ ਵਫਦ ਵਲੋਂ ਪਾਰਲੀਮੈਂਟ ਵਿਖੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨਾਲ ਮੁਲਾਕਾਤ

ਐਮ.ਐਸ.ਪੀ. ਅਤੇ ਦੇਸ਼ ਦੇ ਕਿਸਾਨਾਂ ਦੀਆਂ ਮੰਗਾਂ ਦਾ ਮੁੱਦਾ ਜ਼ੋਰ ਨਾਲ ਉਠਾਇਆ ਨਵੀਂ ਦਿੱਲੀ, 7 ਅਗਸਤ ,ਬੋਲੇ ਪੰਜਾਬ ਬਿਊਰੋ ; ਐਸ.ਕੇ.ਐਮ. ਦਾ ਇਕ ਵਫ਼ਦ ਜਿਸ ਵਿਚ ਸ੍ਰੀ ਹਨਨ ਮੌਲਾ, ਸ੍ਰੀ ਬਲਬੀਰ ਸਿੰਘ ਰਾਜੇਵਾਲ, ਡਾ. ਦਰਸ਼ਨ ਪਾਲ, ਸ੍ਰੀ ਰਜਨ ਕਸ਼ੀਰਸਾਗਰ, ਸ੍ਰੀ ਰਮਿੰਦਰ ਸਿੰਘ, ਸ੍ਰੀ ਸਤਿਆਵਾਨ, ਡਾ. ਸੁਨੀਲਮ, ਸ੍ਰੀ ਆਵਿਕ ਸ਼ਾਮ, ਸ੍ਰੀ ਤੇਜਿੰਦਰ ਸਿੰਘ ਵਿਰਕ ਅਤੇ ਸ੍ਰੀ […]

Continue Reading