ਡੀਬੀਯੂ ਦੇ ਚਾਂਸਲਰ ਡਾ ਜ਼ੋਰਾ ਸਿੰਘ ਜਿਉਲਜ਼ ਆਫ਼ ਪੰਜਾਬ ਐਵਾਰਡ ਨਾਲ ਸਨਮਾਨਿਤ

ਡੀਬੀਯੂ ਦੇ ਚਾਂਸਲਰ ਡਾ ਜ਼ੋਰਾ ਸਿੰਘ ਜਿਉਲਜ਼ ਆਫ਼ ਪੰਜਾਬ ਐਵਾਰਡ ਨਾਲ ਸਨਮਾਨਿਤ ਮੰਡੀ ਗੋਬਿੰਦਗੜ੍ਹ, 29 ਅਗਸਤ ,ਬੋਲੇ ਪੰਜਾਬ ਬਿਊਰੋ: ਦੇਸ਼ ਭਗਤ ਯੂਨੀਵਰਸਿਟੀ, ਮੰਡੀ ਗੋਬਿੰਦਗੜ੍ਹ ਨੂੰ ਇਹ ਐਲਾਨ ਕਰਦਿਆਂ ਮਾਣ ਮਹਿਸੂਸ ਹੋ ਰਿਹਾ ਹੈ ਕਿ ਚਾਂਸਲਰ ਡਾ: ਜ਼ੋਰਾ ਸਿੰਘ ਅਤੇ ਪ੍ਰੈਜ਼ੀਡੈਂਟ ਡਾ: ਸੰਦੀਪ ਸਿੰਘ ਨੂੰ ਵੱਕਾਰੀ ਜਿਉਲਜ਼ ਆਫ਼ ਪੰਜਾਬ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ […]

Continue Reading

ਪੰਜਾਬ ਪੁਲਿਸ ਨੂੰ ਮਿਲੀ ਸਫਲਤਾ, ਅਸਲੇ ਤੇ 4.8 ਲੱਖ ਰੁਪਏ ਦੀ ਹਵਾਲਾ ਰਾਸ਼ੀ ਸਮੇਤ ਮੁਲਜ਼ਮ ਕਾਬੂ

ਪੰਜਾਬ ਪੁਲਿਸ ਨੂੰ ਮਿਲੀ ਸਫਲਤਾ, ਅਸਲੇ ਤੇ 4.8 ਲੱਖ ਰੁਪਏ ਦੀ ਹਵਾਲਾ ਰਾਸ਼ੀ ਸਮੇਤ ਮੁਲਜ਼ਮ ਕਾਬੂ ਤਰਨਤਾਰਨ, 29 ਅਗਸਤ,ਬੋਲੇ ਪੰਜਾਬ ਬਿਊਰੋ : ਪੰਜਾਬ ਪੁਲਸ ਨੂੰ ਇਕ ਵੱਡੀ ਸਫ਼ਲਤਾ ਮਿਲੀ ਹੈ। ਪੰਜਾਬ ਪੁਲਿਸ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਆਪਣੇ ਐਕਸ ਅਕਾਊਂਟ ‘ਤੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਤਰਨਤਾਰਨ ਪੁਲਿਸ ਨੇ ਕੇਂਦਰੀ ਏਜੰਸੀ ਦੇ ਨਾਲ […]

Continue Reading

ਪੰਜਾਬ ‘ਚ ਭਰਵੀਂ ਬਾਰਿਸ਼ ਕਾਰਨ ਨੀਵੇਂ ਇਲਾਕਿਆਂ ‘ਚ ਪਾਣੀ ਭਰਿਆ

ਪੰਜਾਬ ‘ਚ ਭਰਵੀਂ ਬਾਰਿਸ਼ ਕਾਰਨ ਨੀਵੇਂ ਇਲਾਕਿਆਂ ‘ਚ ਪਾਣੀ ਭਰਿਆ ਚੰਡੀਗੜ੍ਹ, 29 ਅਗਸਤ,ਬੋਲੇ ਪੰਜਾਬ ਬਿਊਰੋ : ਸਰਗਰਮ ਮਾਨਸੂਨ ਕਾਰਨ ਪੰਜਾਬ ‘ਚ ਬੁੱਧਵਾਰ ਰਾਤ ਤੋਂ ਬਾਅਦ ਅੱਜ ਵੀਰਵਾਰ ਸਵੇਰੇ ਤੋਂ ਚੰਗੀ ਬਾਰਿਸ਼ ਹੋ ਰਹੀ ਹੈ। ਲੁਧਿਆਣਾ ‘ਚ ਬੁੱਧਵਾਰ ਰਾਤ ਤੋਂ ਹੀ ਬਾਰਿਸ਼ ਜਾਰੀ ਹੈ।  ਬੁੱਧਵਾਰ ਨੂੰ ਬਰਨਾਲਾ ‘ਚ 32.5 ਮਿਲੀਮੀਟਰ, ਸੰਗਰੂਰ ‘ਚ 31.0 ਮਿਲੀਮੀਟਰ, ਬਠਿੰਡਾ ‘ਚ […]

Continue Reading

ਕੁਪਵਾੜਾ ‘ਚ ਦੋ ਵੱਖ-ਵੱਖ ਮੁਕਾਬਲਿਆਂ ‘ਚ ਤਿੰਨ ਅੱਤਵਾਦੀ ਢੇਰ

ਕੁਪਵਾੜਾ ‘ਚ ਦੋ ਵੱਖ-ਵੱਖ ਮੁਕਾਬਲਿਆਂ ‘ਚ ਤਿੰਨ ਅੱਤਵਾਦੀ ਢੇਰ ਸ਼੍ਰੀਨਗਰ, 29 ਅਗਸਤ,ਬੋਲੇ ਪੰਜਾਬ ਬਿਊਰੋ : ਕੁਪਵਾੜਾ ‘ਚ ਦੋ ਵੱਖ-ਵੱਖ ਮੁਕਾਬਲਿਆਂ ‘ਚ ਤਿੰਨ ਅੱਤਵਾਦੀਆਂ ਦੇ ਮਾਰੇ ਜਾਣ ਦੀ ਸੂਚਨਾ ਹੈ। ਸੁਰੱਖਿਆ ਬਲਾਂ ਨੇ ਮਾਛਿਲ ‘ਚ ਦੋ ਅਤੇ ਤੰਗਧਾਰ ‘ਚ ਇਕ ਅੱਤਵਾਦੀ ਨੂੰ ਮਾਰ ਦਿੱਤਾ ਹੈ। ਕੁਪਵਾੜਾ ‘ਚ ਮੁੱਠਭੇੜ ਅਜੇ ਵੀ ਜਾਰੀ ਹੈ। ਇਸ ਦੇ ਨਾਲ ਹੀ […]

Continue Reading

ਭਾਰੀ ਮੀਂਹ ਨੇ ਗੁਜਰਾਤ ‘ਚ ਤਬਾਹੀ ਮਚਾਈ, 26 ਲੋਕਾਂ ਦੀ ਮੌਤ

ਭਾਰੀ ਮੀਂਹ ਨੇ ਗੁਜਰਾਤ ‘ਚ ਤਬਾਹੀ ਮਚਾਈ, 26 ਲੋਕਾਂ ਦੀ ਮੌਤ ਗਾਂਧੀਨਗਰ, 29 ਅਗਸਤ,ਬੋਲੇ ਪੰਜਾਬ ਬਿਊਰੋ : ਗੁਜਰਾਤ ਵਿੱਚ ਪਿਛਲੇ ਤਿੰਨ ਦਿਨਾਂ ਵਿੱਚ ਮੀਂਹ ਅਤੇ ਹੜ੍ਹ ਕਾਰਨ ਕਰੀਬ 26 ਲੋਕਾਂ ਦੀ ਮੌਤ ਹੋ ਗਈ ਹੈ। 24 ਨਦੀਆਂ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਹੀਆਂ ਹਨ। ਕਈ ਇਲਾਕੇ 10-12 ਫੁੱਟ ਪਾਣੀ ਵਿੱਚ ਡੁੱਬੇ ਹੋਏ ਹਨ। ਕਾਰਾਂ […]

Continue Reading

ਕਤਰ ਸਰਕਾਰ ਨੇ ਜ਼ਬਤ ਕੀਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦੋ ਸਰੂਪ ਵਾਪਸ ਕੀਤੇ, ਵਿਦੇਸ਼ ਮੰਤਰਾਲੇ ਨੇ ਜਾਣਕਾਰੀ ਦਿੱਤੀ

ਕਤਰ ਸਰਕਾਰ ਨੇ ਜ਼ਬਤ ਕੀਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦੋ ਸਰੂਪ ਵਾਪਸ ਕੀਤੇ, ਵਿਦੇਸ਼ ਮੰਤਰਾਲੇ ਨੇ ਜਾਣਕਾਰੀ ਦਿੱਤੀ ਨਵੀਂ ਦਿੱਲੀ, 29 ਅਗਸਤ,ਬੋਲੇ ਪੰਜਾਬ ਬਿਊਰੋ ; ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਤਰ ਦੇ ਅਧਿਕਾਰੀਆਂ ਵਲੋਂ ਜ਼ਬਤ ਕੀਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦੋ ਸਰੂਪ ਦੋਹਾ ਸਥਿਤ ਭਾਰਤੀ ਸਫ਼ਾਰਤਖ਼ਾਨੇ ਨੂੰ ਵਾਪਸ ਕਰ […]

Continue Reading

ਪੰਜਾਬ ਕੈਬਨਿਟ ਦੀ ਮੀਟਿੰਗ ਅੱਜ

ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਚੰਡੀਗੜ੍ਹ, 29 ਅਗਸਤ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 2 ਸਤੰਬਰ ਤੋਂ ਸ਼ੁਰੂ ਹੋ ਰਹੇ ਵਿਧਾਨ ਸਭਾ ਦੇ ਮਾਨਸੂਨ ਇਜਲਾਸ ਤੋਂ ਪਹਿਲਾਂ ਮੰਤਰੀ ਮੰਡਲ ਦੀ ਮੀਟਿੰਗ ਸੱਦ ਲਈ ਹੈ। ਮੰਤਰੀ ਮੰਡਲ ਦੀ ਮੀਟਿੰਗ 29 ਅਗਸਤ ਦਿਨ ਵੀਰਵਾਰ ਨੂੰ ਸਵੇਰੇ 11 ਵਜੇ ਪੰਜਾਬ ਸਿਵਲ ਸਕੱਤਰੇਤ-1 ਦੀ ਦੂਜੀ […]

Continue Reading

ਕਰੰਟ ਲੱਗਣ ਕਾਰਨ 5 ਸਾਲਾ ਬੱਚੇ ਦੀ ਮੌਤ

ਕਰੰਟ ਲੱਗਣ ਕਾਰਨ 5 ਸਾਲਾ ਬੱਚੇ ਦੀ ਮੌਤ ਲੁਧਿਆਣਾ, 29 ਅਗਸਤ,ਬੋਲੇ ਪੰਜਾਬ ਬਿਊਰੋ : ਸਥਾਨਕ ਟਿੱਬਾ ਇਲਾਕੇ ਦੀ ਪ੍ਰੇਮ ਵਿਹਾਰ ਕਲੋਨੀ ‘ਚ 5 ਸਾਲਾ ਮਾਸੂਮ ਬੱਚੇ ਦੀ ਦਰਦਨਾਕ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ‘ਚ ਪਰਿਵਾਰ ਦਾ ਦੋਸ਼ ਹੈ ਕਿ ਉਨ੍ਹਾਂ ਦੇ ਬੱਚੇ ਦੀ ਮੌਤ ਘਰ ਦੇ ਸਾਹਮਣੇ ਤੋਂ ਲੰਘਦੀਆਂ ਬਿਜਲੀ ਦੀਆਂ ਤਾਰਾਂ ‘ਚ […]

Continue Reading

ਹਥਿਆਰ ਗਾਇਬ ਹੋਣ ਦੇ ਮਾਮਲੇ ‘ਚ ਐਨ.ਆਈ.ਏ ਵੱਲੋਂ ਥਾਣੇ ਦੇ ਮੁਨਸ਼ੀ ਨੂੰ ਨੋਟਿਸ ਜਾਰੀ

ਹਥਿਆਰ ਗਾਇਬ ਹੋਣ ਦੇ ਮਾਮਲੇ ‘ਚ ਐਨ.ਆਈ.ਏ ਵੱਲੋਂ ਥਾਣੇ ਦੇ ਮੁਨਸ਼ੀ ਨੂੰ ਨੋਟਿਸ ਜਾਰੀ ਬਠਿੰਡਾ, 29 ਅਗਸਤ,ਬੋਲੇ ਪੰਜਾਬ ਬਿਊਰੋ : 2 ਸਾਲ ਪਹਿਲਾਂ ਥਾਣਾ ਸਦਰ ਤੋਂ ਹਥਿਆਰਾਂ ਦੇ ਗਾਇਬ ਹੋਣ ਦੇ ਮਾਮਲੇ ਨਾਲ ਜੁੜੀ ਅਹਿਮ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਥਾਣਾ ਦਿਆਲਪੁਰ ‘ਚੋਂ ਹਥਿਆਰਾਂ ਦੇ ਗਾਇਬ ਹੋਣ ਦਾ ਮਾਮਲਾ ਗਰਮ ਹੋ ਗਿਆ ਹੈ। ਇਸ […]

Continue Reading

ਪੰਜਾਬ ‘ਚ ਫਿਰ ਦਿਸੇ ਸ਼ੱਕੀ ਵਿਅਕਤੀ

ਪੰਜਾਬ ‘ਚ ਫਿਰ ਦਿਸੇ ਸ਼ੱਕੀ ਵਿਅਕਤੀ ਦੀਨਾਨਗਰ, 29 ਅਗਸਤ,ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਇੱਕ ਵਾਰ ਫਿਰ 3 ਸ਼ੱਕੀ ਵਿਅਕਤੀਆਂ ਦੇ ਮਿਲਣ ਦੀ ਸੂਚਨਾ ਮਿਲੀ ਹੈ। ਦੱਸਿਆ ਗਿਆ ਹੈ ਕਿ ਸਰਹੱਦੀ ਖੇਤਰ ਦੇ ਤਾਰਾਗੜ੍ਹ ਥਾਣੇ ਦੇ ਪਿੰਡ ਛੋਰੀ ਵਿੱਚ 3 ਸ਼ੱਕੀ ਵਿਅਕਤੀ ਦੇਖੇ ਗਏ ਹਨ। ਜਿਸ ਤੋਂ ਬਾਅਦ ਪੁਲਿਸ ਨੇ ਪੂਰੇ ਇਲਾਕੇ ‘ਚ ਭਾਰੀ ਫੋਰਸ […]

Continue Reading