ਚੰਡੀਗੜ੍ਹ ‘ਚ ਪੰਜਾਬੀ ਵੈੱਬ ਸੀਰੀਜ਼ ‘ਕੁੜੀਆਂ ਪੰਜਾਬ ਦੀਆਂ’ ਦਾ ਪੋਸਟਰ ਲਾਂਚ

ਚੰਡੀਗੜ੍ਹ ‘ਚ ਪੰਜਾਬੀ ਵੈੱਬ ਸੀਰੀਜ਼ ‘ਕੁੜੀਆਂ ਪੰਜਾਬ ਦੀਆਂ’ ਦਾ ਪੋਸਟਰ ਲਾਂਚ ਚੰਡੀਗੜ੍ਹ – 6 ਅਗਸਤ, ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਚਿੱਤਰਣ ਨੂੰ ਸਕਰੀਨ ‘ਤੇ ਮੁੜ ਪਰਿਭਾਸ਼ਿਤ ਕਰਨ ਲਈ ਇੱਕ ਸ਼ਾਨਦਾਰ ਨਵੀਂ ਵੈੱਬ ਸੀਰੀਜ਼ ਤਿਆਰ ਕੀਤੀ ਗਈ ਹੈ। ਇਹ ਸੀਰੀਜ਼ ‘ਕੁੜੀਆਂ ਪੰਜਾਬ ਦੀਆਂ’ ਉਨ੍ਹਾਂ ਪੰਜ ਅਸਾਧਾਰਨ ਪੰਜਾਬੀ ਔਰਤਾਂ ਦੇ ਜੀਵਨ ਬਾਰੇ ਦੱਸੇਗੀ, ਜੋ ਯੂਨਾਈਟਿਡ ਕਿੰਗਡਮ […]

Continue Reading

ਅਬੋਹਰ-ਸ਼੍ਰੀਗੰਗਾਨਗਰ ਨੈਸ਼ਨਲ ਹਾਈਵੇ ‘ਤੇ ਕਾਰ-ਮੋਟਰਸਾਈਕਲ ਦੀ ਟੱਕਰ, ਦੋ ਨੌਜਵਾਨਾਂ ਦੀ ਮੌਤ

ਅਬੋਹਰ-ਸ਼੍ਰੀਗੰਗਾਨਗਰ ਨੈਸ਼ਨਲ ਹਾਈਵੇ ‘ਤੇ ਕਾਰ-ਮੋਟਰਸਾਈਕਲ ਦੀ ਟੱਕਰ, ਦੋ ਨੌਜਵਾਨਾਂ ਦੀ ਮੌਤ ਅਬੋਹਰ, 7 ਅਗਸਤ, ਬੋਲੇ ਪੰਜਾਬ ਬਿਊਰੋ ; ਅੱਜ ਸਵੇਰੇ ਕਰੀਬ 11 ਵਜੇ ਅਬੋਹਰ-ਸ਼੍ਰੀਗੰਗਾਨਗਰ ਨੈਸ਼ਨਲ ਹਾਈਵੇ ‘ਤੇ ਇਕ ਕਾਰ ਅਤੇ ਮੋਟਰਸਾਈਕਲ ਦੀ ਟੱਕਰ ਹੋ ਗਈ। ਇਸ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ। ਦੋਵੇਂ ਮ੍ਰਿਤਕ ਰਾਜਸਥਾਨ ਦੇ ਹਿੰਦੂਮਲ ਕੋਟ ਇਲਾਕੇ ਦੇ ਰਹਿਣ […]

Continue Reading

ਲੁਧਿਆਣਾ : ਮਾਮੂਲੀ ਤਕਰਾਰ ਤੋਂ ਬਾਅਦ ਹੋਈ ਲੜਾਈ ‘ਚ ਨੌਜਵਾਨ ਦਾ ਕਤਲ

ਲੁਧਿਆਣਾ : ਮਾਮੂਲੀ ਤਕਰਾਰ ਤੋਂ ਬਾਅਦ ਹੋਈ ਲੜਾਈ ‘ਚ ਨੌਜਵਾਨ ਦਾ ਕਤਲ ਲੁਧਿਆਣਾ, 7 ਅਗਸਤ, ਬੋਲੇ ਪੰਜਾਬ ਬਿਊਰੋ : ਮਹਾਰਾਜ ਨਗਰ ਨੇੜੇ ਮਾਮੂਲੀ ਗੱਲ ਨੂੰ ਲੈ ਕੇ ਹੋਈ ਤਕਰਾਰ ਨੇ ਇੰਨਾ ਭਿਆਨਕ ਰੂਪ ਲੈ ਲਿਆ ਕਿ ਨੌਜਵਾਨਾਂ ਨੇ ਮਿਲ ਕੇ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ। ਤੇਜ਼ਧਾਰ ਹਥਿਆਰ ਨੇ ਉਸ ਨੂੰ ਇੰਨਾ ਬੁਰੀ ਤਰ੍ਹਾਂ ਜ਼ਖਮੀ […]

Continue Reading

ਪਹਿਲਵਾਨ ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ, ਫਾਈਨਲ ਤੋਂ ਪਹਿਲਾਂ ਅਯੋਗ ਘੋਸ਼ਿਤ

ਪਹਿਲਵਾਨ ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ, ਫਾਈਨਲ ਤੋਂ ਪਹਿਲਾਂ ਅਯੋਗ ਘੋਸ਼ਿਤ ਨਵੀਂ ਦਿੱਲੀ, 7 ਅਗਸਤ,ਬੋਲੇ ਪੰਜਾਬ ਬਿਊਰੋ : ਪੈਰਿਸ ਓਲੰਪਿਕ 2024 ‘ਚ ਮਹਿਲਾ ਕੁਸ਼ਤੀ 50 ਕਿਲੋਗ੍ਰਾਮ ਵਰਗ ਦੇ ਫਾਈਨਲ ਮੈਚ ਤੋਂ ਪਹਿਲਾਂ ਪਹਿਲਵਾਨ ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ਲੱਗਾ ਹੈ।ਜ਼ਿਆਦਾ ਭਾਰ ਹੋਣ ਕਾਰਨ ਉਸ ਨੂੰ ਫਾਈਨਲ ਤੋਂ ਪਹਿਲਾਂ ਹੀ ਅਯੋਗ ਘੋਸ਼ਿਤ ਕਰ ਦਿੱਤਾ ਗਿਆ ਹੈ। ਮੰਗਲਵਾਰ […]

Continue Reading

ਪੰਜਾਬੀ ਗੁਰਸਿੱਖ ਨੌਜਵਾਨ ਦੀ ਕੈਨੇਡਾ ਵਿੱਚ ਮੌਤ

ਪੰਜਾਬੀ ਗੁਰਸਿੱਖ ਨੌਜਵਾਨ ਦੀ ਕੈਨੇਡਾ ਵਿੱਚ ਮੌਤ ਲੁਧਿਆਣਾ, 7 ਅਗਸਤ, ਬੋਲੇ ਪੰਜਾਬ ਬਿਊਰੋ : ਲੁਧਿਆਣਾ ਦੇ ਗੁਰਸਿੱਖ ਨੌਜਵਾਨ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ।ਮ੍ਰਿਤਕ ਦੀ ਪਹਿਚਾਣ ਆਲਮਜੋਤ ਸਿੰਘ (29)  ਵਜੋਂ ਹੋਈ ਹੈ। ਨੌਜਵਾਨ ਪਿੰਡ ਘੁਮਾਣ ਤਹਿਸੀਲ ਰਾਏਕੋਟ ਜ਼ਿਲਾ ਲੁਧਿਆਣਾ ਦਾ ਵਸਨੀਕ ਸੀ। ਮਿਲੀ ਜਾਣਕਾਰੀ ਆਲਮਜੋਤ ਸੰਨ 2014 ਵਿੱਚ ਆਪਣੇ […]

Continue Reading

ਕਪੂਰਥਲਾ ਦੇ ਸੁਭਾਨਪੁਰ ਰੋਡ ‘ਤੇ ਸਕੂਲ ਬੱਸ ਅਤੇ ਪ੍ਰਿੰਸ ਬੱਸ ਵਿਚਾਲੇ ਟੱਕਰ

ਕਪੂਰਥਲਾ ਦੇ ਸੁਭਾਨਪੁਰ ਰੋਡ ‘ਤੇ ਸਕੂਲ ਬੱਸ ਅਤੇ ਪ੍ਰਿੰਸ ਬੱਸ ਵਿਚਾਲੇ ਟੱਕਰ ਕਪੂਰਥਲਾ, 7 ਅਗਸਤ, ਬੋਲੇ ਪੰਜਾਬ ਬਿਊਰੋ : ਕਪੂਰਥਲਾ ਦੇ ਸੁਭਾਨਪੁਰ ਰੋਡ ‘ਤੇ ਪਿੰਡ ਬੂਟ ਨੇੜੇ ਅੱਜ ਸਵੇਰੇ ਕੈਂਬਰਿਜ ਸਕੂਲ ਬੱਸ ਅਤੇ ਪ੍ਰਿੰਸ ਬੱਸ ਵਿਚਾਲੇ ਟੱਕਰ ਹੋ ਗਈ। ਇਸ ਹਾਦਸੇ ਵਿੱਚ ਕਈ ਬੱਚਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਜਦੋਂਕਿ ਸਕੂਲ ਬੱਸ ਦਾ ਕੰਡਕਟਰ ਅਤੇ […]

Continue Reading

ਅਣਪਛਾਤੇ ਭਾਰੀ ਵਾਹਨ ਨੇ ਬਾਈਕ ਨੂੰ ਕੁਚਲਿਆ, ਛੇ ਲੋਕਾਂ ਦੀ ਮੌਤ

ਅਣਪਛਾਤੇ ਭਾਰੀ ਵਾਹਨ ਨੇ ਬਾਈਕ ਨੂੰ ਕੁਚਲਿਆ, ਛੇ ਲੋਕਾਂ ਦੀ ਮੌਤ ਚਿਤੌੜਗੜ੍ਹ, 7 ਅਗਸਤ, ਬੋਲੇ ਪੰਜਾਬ ਬਿਊਰੋ : ਜ਼ਿਲ੍ਹੇ ਦੇ ਨਿੰਬਾਹੇੜਾ ਚਾਰ ਮਾਰਗੀ ਹਾਈਵੇ ‘ਤੇ ਮੰਗਲਵਾਰ ਰਾਤ ਨੂੰ ਇੱਕ ਵੱਡਾ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਇੱਕ ਅਣਪਛਾਤੇ ਭਾਰੀ ਵਾਹਨ ਨੇ ਬਾਈਕ ਨੂੰ ਕੁਚਲ ਦਿੱਤਾ। ਹਾਦਸੇ ‘ਚ 5 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ […]

Continue Reading

ਹਾਈਕੋਰਟ ਵੱਲੋਂ ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਅਤੇ ਹੋਰਾਂ ਨੂੰ ਵੱਡੀ ਰਾਹਤ

ਹਾਈਕੋਰਟ ਵੱਲੋਂ ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਅਤੇ ਹੋਰਾਂ ਨੂੰ ਵੱਡੀ ਰਾਹਤ ਚੰਡੀਗੜ੍ਹ, 7 ਅਗਸਤ, ਬੋਲੇ ਪੰਜਾਬ ਬਿਊਰੋ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਫਸੇ ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਅਤੇ ਹੋਰਨਾਂ ਨੂੰ ਵੱਡੀ ਰਾਹਤ ਦਿੱਤੀ ਹੈ। ਉਨ੍ਹਾਂ ਦੀ ਅੰਤ੍ਰਿਮ ਜ਼ਮਾਨਤ ਕਨਫਰਮ ਕਰ ਦਿੱਤੀ ਗਈ ਹੈ। ਅਦਾਲਤ ਨੇ ਜਲਾਲਪੁਰ […]

Continue Reading

ਮੁਹੰਮਦ ਯੂਨਸ ਨੂੰ ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਦਾ ਮੁਖੀ ਬਣਾਇਆ

ਮੁਹੰਮਦ ਯੂਨਸ ਨੂੰ ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਦਾ ਮੁਖੀ ਬਣਾਇਆ ਢਾਕਾ, 7 ਅਗਸਤ,ਬੋਲੇ ਪੰਜਾਬ ਬਿਊਰੋ : ਬੰਗਲਾਦੇਸ਼ ਵਿੱਚ ਸਿਆਸੀ ਅਸਥਿਰਤਾ ਦੇ ਵਿਚਕਾਰ ਮੰਗਲਵਾਰ ਰਾਤ ਨੂੰ ਅੰਤਰਿਮ ਸਰਕਾਰ ਦੇ ਮੁਖੀ ਦੀ ਨਿਯੁਕਤੀ ਕੀਤੀ ਗਈ ਸੀ। ਨੋਬਲ ਸ਼ਾਂਤੀ ਪੁਰਸਕਾਰ ਜੇਤੂ ਮੁਹੰਮਦ ਯੂਨਸ ਨੂੰ ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਦਾ ਮੁਖੀ ਬਣਾਇਆ ਗਿਆ ਹੈ। ਰਾਸ਼ਟਰਪਤੀ ਮੁਹੰਮਦ ਸ਼ਹਾਬੂਦੀਨ ਨੇ ਯੂਨਸ […]

Continue Reading