ਅਦਾਲਤ ਵੱਲੋਂ ਆਪ ਦੇ ਸੰਸਦ ਮੈਂਬਰ ਸੰਜੇ ਸਿੰਘ ਦੀ ਪਟੀਸ਼ਨ ਖਾਰਜ, ਕੈਦ ਅਤੇ ਜੁਰਮਾਨੇ ਦੀ ਸਜ਼ਾ ਬਰਕਰਾਰ

ਅਦਾਲਤ ਵੱਲੋਂ ਆਪ ਦੇ ਸੰਸਦ ਮੈਂਬਰ ਸੰਜੇ ਸਿੰਘ ਦੀ ਪਟੀਸ਼ਨ ਖਾਰਜ, ਕੈਦ ਅਤੇ ਜੁਰਮਾਨੇ ਦੀ ਸਜ਼ਾ ਬਰਕਰਾਰ ਸੁਲਤਾਨਪੁਰ, 7 ਅਗਸਤ, ਬੋਲੇ ਪੰਜਾਬ ਬਿਊਰੋ : ਸੁਲਤਾਨਪੁਰ ਦੀ ਇਕ ਸੰਸਦ ਮੈਂਬਰ-ਵਿਧਾਇਕ ਅਦਾਲਤ ਨੇ ਲੋਕਾਂ ਨੂੰ ਪ੍ਰੇਸ਼ਾਨ ਕਰਨ ਅਤੇ ਬਿਜਲੀ ਸੰਕਟ ਨੂੰ ਲੈ ਕੇ ਸੜਕ ਜਾਮ ਅਤੇ ਧਰਨਾ ਪ੍ਰਦਰਸ਼ਨ ਕਰਨ ਦੇ ਮਾਮਲੇ ’ਚ ਦੋਸ਼ੀ ਠਹਿਰਾਏ ਜਾ ਚੁੱਕੇ ਆਮ ਆਦਮੀ […]

Continue Reading

ਕੈਨੇਡਾ ਅਤੇ ਆਸਟ੍ਰੇਲੀਆ ਪੰਜਾਬੀਆਂ ਨੂੰ ਨਹੀਂ ਦੇ ਰਹੇ ਵੀਜ਼ਾ

ਕੈਨੇਡਾ ਅਤੇ ਆਸਟ੍ਰੇਲੀਆ ਪੰਜਾਬੀਆਂ ਨੂੰ ਨਹੀਂ ਦੇ ਰਹੇ ਵੀਜ਼ਾ ਚੰਡੀਗੜ੍ਹ, 7 ਅਗਸਤ, ਬੋਲੇ ਪੰਜਾਬ ਬਿਊਰੋ : ਕੈਨੇਡਾ ਅਤੇ ਆਸਟ੍ਰੇਲੀਆ ਜਾਣ ਦੇ ਚਾਹਵਾਨਾਂ ਲਈ ਵੱਡੀ ਖਬਰ ਆਈ ਹੈ। ਜਾਣਕਾਰੀ ਮਿਲੀ ਹੈ ਕਿ ਕੈਨੇਡਾ ਅਤੇ ਆਸਟ੍ਰੇਲੀਆ ਪੰਜਾਬੀਆਂ ਨੂੰ ਵੀਜ਼ਾ ਨਹੀਂ ਦੇ ਰਹੇ ਹਨ। ਵਰਨਣਯੋਗ ਹੈ ਕਿ ਜੂਨ ਵਿੱਚ ਕੈਨੇਡੀਅਨ ਸਰਕਾਰ ਨੇ ਲਗਭਗ 700 ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ […]

Continue Reading

ਪੰਜਾਬ ਨੈਸ਼ਨਲ ਬੈਂਕ ਦੇ ਸੇਵਾਮੁਕਤ ਮੈਨੇਜਰ ਨਾਲ 10 ਲੱਖ ਰੁਪਏ ਦੀ ਸਾਈਬਰ ਠੱਗੀ

ਪੰਜਾਬ ਨੈਸ਼ਨਲ ਬੈਂਕ ਦੇ ਸੇਵਾਮੁਕਤ ਮੈਨੇਜਰ ਨਾਲ 10 ਲੱਖ ਰੁਪਏ ਦੀ ਸਾਈਬਰ ਠੱਗੀ ਖੰਨਾ, 7 ਅਗਸਤ, ਬੋਲੇ ਪੰਜਾਬ ਬਿਊਰੋ : ਖੰਨਾ ਵਿੱਚ ਪੰਜਾਬ ਨੈਸ਼ਨਲ ਬੈਂਕ ਦੇ ਇੱਕ ਸੇਵਾਮੁਕਤ ਮੈਨੇਜਰ ਨਾਲ ਸਾਈਬਰ ਧੋਖਾਧੜੀ ਦਾ ਮਾਮਲਾ ਸਾਹਮਣੇ ਆਇਆ ਹੈ। ਗੱਲਬਾਤ ਦੌਰਾਨ ਠੱਗਾਂ ਨੇ ਸੇਵਾਮੁਕਤ ਮੈਨੇਜਰ ਨੂੰ ਇਸ ਹੱਦ ਤੱਕ ਉਲਝਾ ਲਿਆ ਕਿ ਉਹ ਉਨ੍ਹਾਂ ਦੀ ਹਰ ਗੱਲ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 733

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 07-08-24 ਅੰਗ 733 Sachkhand Sri Harmandir Sahib Amritsar Vikhe Hoea Amrit Wele Da Mukhwak: 07-08-24Ang 733 ਸੂਹੀ ਮਹਲਾ ੪ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥ ਪੂਛਹੁ ਬਿਦਰ ਦਾਸੀ ਸੁਤੈ ਕਿਸਨੁ ਉਤਰਿਆ ਘਰਿ ਜਿਸੁ ਜਾਇ ॥੧॥ ਹਰਿ ਕੀ ਅਕਥ […]

Continue Reading

ਗੂਗਲ ਪੇ ਐਪ ਰਾਹੀਂ 11,500 ਰੁਪਏ ਦੀ ਰਿਸ਼ਵਤ ਲੈਣ ਵਾਲੇ ਜੇਈ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਕੇਸ ਦਰਜ

ਗੂਗਲ ਪੇ ਐਪ ਰਾਹੀਂ 11,500 ਰੁਪਏ ਦੀ ਰਿਸ਼ਵਤ ਲੈਣ ਵਾਲੇ ਜੇਈ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਕੇਸ ਦਰਜ ਚੰਡੀਗੜ੍ਹ, 6 ਅਗਸਤ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ 11,500 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਪੀ.ਐਸ.ਪੀ.ਸੀ.ਐਲ ਦਫ਼ਤਰ ਅਬੋਹਰ ਡਿਵੀਜ਼ਨ-3, ਫਿਰੋਜ਼ਪੁਰ ਜ਼ਿਲ੍ਹੇ ਵਿੱਚ ਤਾਇਨਾਤ ਜੂਨੀਅਰ ਇੰਜੀਨੀਅਰ (ਜੇ.ਈ.) ਪਵਨ ਕੁਮਾਰ ਵਿਰੁੱਧ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ […]

Continue Reading

ਦਹਾਕੇ ਡੇਢ ਦਹਾਕੇ ਤੋਂ ਵੱਧ ਸਮੇਂ ਤੋਂ ਤਰੱਕੀ ਲੈਣ ਦੇ ਹੱਕਦਾਰ ਅਧਿਆਪਕਾਂ ਨੂੰ ਨਹੀਂ ਮਿਲੀ ਤਰੱਕੀ : ਡੀ.ਟੀ.ਐੱਫ.ਪੰਜਾਬ

ਵਿਭਾਗ ਵੱਲੋਂ ਤਰੱਕੀਆਂ ਕਰਕੇ ਰੱਦ ਕਰਨਾ ਅਤੇ ਦੁਬਾਰਾ ਨਾ ਕਰਨਾ ਮਾਨਸਿਕ ਅੱਤਿਆਚਾਰ ਦੇ ਸਮਾਨ: ਡੀ ਟੀ ਐੱਫ ਚੰਡੀਗੜ੍ਹ, 6 ਅਗਸਤ ,ਬੋਲੇ ਪੰਜਾਬ ਬਿਊਰੋ : ਸਿੱਖਿਆ ਵਿਭਾਗ ਪੰਜਾਬ ਵੱਲੋਂ ਪਿਛਲੇ ਸਾਲਾਂ (2008, 2012, 2016, 2021-22) ਵਿੱਚ ਹੋਈਆਂ ਤਰੱਕੀਆਂ ਹਾਸਲ ਕਰਨੋਂ ਵਾਂਝੇ ਰਹਿ ਗਏ ਸੀਨੀਅਰ ਅਧਿਆਪਕਾਂ ਨੂੰ ਤਰੱਕੀਆਂ ਦੇ ਕੇ ਲੈਕਚਰਾਰ ਬਣਾਉਣ ਦੇ 12 ਜੁਲਾਈ 2024 ਵਾਲੇ […]

Continue Reading

ਟਰੇਨ ਉੱਤੇ ਚੜ੍ਹਕੇ ਰੀਲ ਬਨਾਉਣ ਲੱਗਿਆ ਵਿਦਿਆਰਥੀ ਬਿਜਲੀ ਦੀਆਂ ਤਾਰਾਂ ਦੀ ਲਪੇਟ ‘ਚ ਆਉਣ ਕਾਰਨ ਬੁਰੀ ਤਰ੍ਹਾਂ ਝੁਲ਼ਸਿਆ

ਟਰੇਨ ਉੱਤੇ ਚੜ੍ਹਕੇ ਰੀਲ ਬਨਾਉਣ ਲੱਗਿਆ ਵਿਦਿਆਰਥੀ ਬਿਜਲੀ ਦੀਆਂ ਤਾਰਾਂ ਦੀ ਲਪੇਟ ‘ਚ ਆਉਣ ਕਾਰਨ ਬੁਰੀ ਤਰ੍ਹਾਂ ਝੁਲ਼ਸਿਆ ਹੁਸ਼ਿਆਰਪੁਰ, 6 ਅਗਸਤ, ਬੋਲੇ ਪੰਜਾਬ ਬਿਊਰੋ : ਜ਼ਿਲ੍ਹਾ ਹੁਸ਼ਿਆਰਪੁਰ ਦੇ ਸ਼ਹਿਰ ਟਾਂਡਾ ਉੜਮੁੜ ਦੇ ਰੇਲਵੇ ਸਟੇਸ਼ਨ ’ਤੇ ਸਕੂਲੀ ਵਿਦਿਆਰਥੀ ਖੜੀ ਟਰੇਨ ਉਪਰ ਚੜਕੇ ਰੀਲ ਬਨਾਉਣ ਲੱਗਿਆ। ਇਸ ਦੌਰਾਨ ਬਿਜਲੀ ਦੀਆਂ ਤਾਰਾਂ ਦੀ ਲਪੇਟ ‘ਚ ਆਉਣ ਕਾਰਨ ਇਕ […]

Continue Reading

ਪਲਸ ਪੋਲਿਓ ਮੈਨ ਦੇ ਖਿਤਾਬ ਨਾਲ ਸਨਮਾਨਤ ਸਾਬਕਾ ਡਾਇਰੈਕਟਰ ਹੈਲਥ ਡਾਕਟਰ ਪੂਰਨ ਸਿੰਘ ਜੱਸੀ ਆਕਾਲ ਚਲਾਣਾ ਕਰ ਗਏ

ਪਲਸ ਪੋਲਿਓ ਮੈਨ ਦੇ ਖਿਤਾਬ ਨਾਲ ਸਨਮਾਨਤ ਸਾਬਕਾ ਡਾਇਰੈਕਟਰ ਹੈਲਥ ਡਾਕਟਰ ਪੂਰਨ ਸਿੰਘ ਜੱਸੀ ਆਕਾਲ ਚਲਾਣਾ ਕਰ ਗਏ ਐਸਏਐਸ ਨਗਰ, 6 ਅਗਸਤ ,ਬੋਲੇ ਪੰਜਾਬ ਬਿਊਰੋ : ਸਾਬਕਾ ਡਾਇਰੈਕਟਰ ਹੈਲਥ ਡਾਕਟਰ ਪੂਰਨ ਸਿੰਘ ਜੱਸੀ ਅੱਜ ਅਕਾਲ ਚਲਾਣਾ ਕਰ ਗਏ। ਉਹ ਪਿਛਲੇ ਕਈ ਦਿਨਾਂ ਤੋਂ ਬਿਮਾਰ ਸਨ ਅਤੇ ਅੱਜ ਉਹਨਾਂ ਨੇ ਆਪਣੇ ਅੰਤਿਮ ਸਾਹ ਲਏ। ਡਾਕਟਰ ਪੂਰਨ […]

Continue Reading

ਢਾਈ ਸਾਲਾਂ ਵਿੱਚ 44250 ਸਰਕਾਰੀ ਨੌਕਰੀਆਂ, ਨੌਜਵਾਨਾਂ ਨੂੰ 872 ਦਿਨਾਂ ਵਿੱਚ ਔਸਤਨ ਰੋਜ਼ਾਨਾ 50 ਨੌਕਰੀਆਂ ਦਿੱਤੀਆਂ: ਮੁੱਖ ਮੰਤਰੀ

ਢਾਈ ਸਾਲਾਂ ਵਿੱਚ 44250 ਸਰਕਾਰੀ ਨੌਕਰੀਆਂ, ਨੌਜਵਾਨਾਂ ਨੂੰ 872 ਦਿਨਾਂ ਵਿੱਚ ਔਸਤਨ ਰੋਜ਼ਾਨਾ 50 ਨੌਕਰੀਆਂ ਦਿੱਤੀਆਂ: ਮੁੱਖ ਮੰਤਰੀ ਫਿਲੌਰ (ਜਲੰਧਰ), 6 ਅਗਸਤ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਸਿਰਫ਼ 872 ਦਿਨਾਂ ਦੇ ਕਾਰਜਕਾਲ ਵਿੱਚ ਸੂਬੇ ਦੇ 44,250 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ […]

Continue Reading

ਨਿਹੰਗ ਵੱਲੋਂ ਤਲਵਾਰ ਨਾਲ ਨੌਜਵਾਨ ‘ਤੇ ਹਮਲਾ,ਗੰਭੀਰ ਹਾਲਤ ‘ਚ ਹਸਪਤਾਲ ਕਰਾਇਆ ਭਰਤੀ

ਨਿਹੰਗ ਵੱਲੋਂ ਤਲਵਾਰ ਨਾਲ ਨੌਜਵਾਨ ‘ਤੇ ਹਮਲਾ,ਗੰਭੀਰ ਹਾਲਤ ‘ਚ ਹਸਪਤਾਲ ਕਰਾਇਆ ਭਰਤੀ ਬਾਬਾ ਬਕਾਲਾ, 6 ਅਗਸਤ,ਬੋਲੇ ਪੰਜਾਬ ਬਿਊਰੋ : ਬਾਬਾ ਬਕਾਲਾ ‘ਚ ਇਕ ਨਿਹੰਗ ਵੱਲੋਂ ਨੌਜਵਾਨ ‘ਤੇ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।ਜਾਣਕਾਰੀ ਅਨੁਸਾਰ ਜਦੋਂ ਨੌਜਵਾਨ ਨੇ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਤੋਂ ਚਾਹ ਮੰਗੀ ਤਾਂ ਸੇਵਾਦਾਰ ਹੈਪੀ ਸਿੰਘ ਨੇ ਉਸ ‘ਤੇ ਤਲਵਾਰ ਨਾਲ ਹਮਲਾ […]

Continue Reading