ਪੰਜਾਬੀ ਨੌਜਵਾਨ ਦੀ ਕੈਨੇਡਾ ਵਿੱਚ ਮੌਤ

ਪੰਜਾਬੀ ਨੌਜਵਾਨ ਦੀ ਕੈਨੇਡਾ ਵਿੱਚ ਮੌਤ ਲੁਧਿਆਣਾ, 6 ਅਗਸਤ,ਬੋਲੇ ਪੰਜਾਬ ਬਿਊਰੋ : ਲੁਧਿਆਣਾ ਦੀ ਰਾਏਕੋਟ ਤਹਿਸੀਲ ਦੇ ਪਿੰਡ ਘੁਮਾਣ ਦੇ ਇੱਕ ਨੌਜਵਾਨ ਦੀ ਕੈਨੇਡਾ ਵਿੱਚ ਮੌਤ ਹੋ ਗਈ ਹੈ। 29 ਸਾਲਾ ਆਲਮਜੀਤ ਸਿੰਘ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸਰੀ ਸ਼ਹਿਰ ਵਿੱਚ ਰਹਿੰਦਾ ਸੀ। ਆਲਮਜੀਤ ਦੀ ਲਾਸ਼ ਉਸ ਦੇ ਘਰ ਦੇ ਕਮਰੇ ਵਿੱਚੋਂ ਬਰਾਮਦ ਹੋਈ। […]

Continue Reading

ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਬਦਲੀਆਂ ਸਬੰਧੀ ਅਰਜ਼ੀ ਦੇਣ ਦੀ ਮਿਤੀ ਵਿੱਚ ਵਾਧਾ

ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਬਦਲੀਆਂ ਸਬੰਧੀ ਅਰਜ਼ੀ ਦੇਣ ਦੀ ਮਿਤੀ ਵਿੱਚ ਵਾਧਾ ਚੰਡੀਗੜ੍ਹ, 6 ਅਗਸਤ ,ਬੋਲੇ ਪੰਜਾਬ ਬਿਊਰੋ : ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਅੱਜ ਅਧਿਆਪਕਾਂ ਦੀਆਂ ਆਮ ਬਦਲੀਆਂ ਲਈ ਅਰਜ਼ੀਆਂ ਦੇਣ ਦੀ ਮਿਤੀ ਵਿੱਚ 10 ਅਗਸਤ, 2024 ਤੱਕ ਵਾਧਾ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ […]

Continue Reading

ਬਾਦਲਾਂ ਦੇ ਗੁਨਾਹ ਨਾ-ਮੁਆਫੀਯੋਗ, ਬਾਗੀ ਅਕਾਲੀ ਲੀਡਰਸ਼ਿਪ ਵੀ ਬਾਦਲ ਪਰਿਵਾਰ ਦੇ ਗੁਨਾਹਾਂ ਵਿੱਚ ਬਰਾਬਰ ਜ਼ਿੰਮੇਵਾਰ-ਭਗਵੰਤ ਮਾਨ

ਹੁਸ਼ਿਆਰਪੁਰ, 6 ਅਗਸਤ ,ਬੋਲੇ ਪੰਜਾਬ ਬਿਊਰੋ :   ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਾਸੀਆਂ ਨੂੰ ਬੂਟੇ ਲਾਉਣ ਦੀ ਮੁਹਿੰਮ ਨੂੰ ਲੋਕ ਲਹਿਰ ਵਿੱਚ ਬਦਲਣ ਦਾ ਸੱਦਾ ਦਿੱਤਾ ਤਾਂ ਕਿ ਵਾਤਾਵਰਣ ਪ੍ਰਦੂਸ਼ਣ ਦੀ ਰੋਕਥਾਮ ਦੇ ਨਾਲ-ਨਾਲ ਸੂਬੇ ਵਿੱਚ ਹਰਿਆਵਲ ਹੇਠ ਰਕਬਾ ਵਧਾਇਆ ਜਾ ਸਕੇ। ਅੱਜ ਇੱਥੇ ਵਣ-ਮਹਾਂਉਤਸਵ ਮੌਕੇ ਰਾਜ ਪੱਧਰੀ ਸਮਾਗਮ […]

Continue Reading

ਪੰਜਾਬ ਨੇ ਰਾਜ ਮਾਰਗਾਂ ‘ਤੇ ਦੋ ਹੋਰ ਟੋਲ ਪਲਾਜ਼ੇ ਕੀਤੇ ਬੰਦ: ਹਰਭਜਨ ਸਿੰਘ ਈਟੀਓ

ਪੰਜਾਬ ਨੇ ਰਾਜ ਮਾਰਗਾਂ ‘ਤੇ ਦੋ ਹੋਰ ਟੋਲ ਪਲਾਜ਼ੇ ਕੀਤੇ ਬੰਦ: ਹਰਭਜਨ ਸਿੰਘ ਈਟੀਓ  ਚੰਡੀਗੜ੍ਹ, 6 ਅਗਸਤ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਐਲਾਨ ਕੀਤਾ ਕਿ ਰਾਜ ਮਾਰਗ ਪਟਿਆਲਾ-ਨਾਭਾ-ਮਾਲੇਰਕੋਟਲਾ ‘ਤੇ ਸਥਿਤ ਦੋ ਟੋਲ ਪਲਾਜ਼ੇ 5 ਅਗਸਤ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ ਦਿੱਤੇ ਗਏ […]

Continue Reading

ਸ਼ਿਕਾਇਤ ਨਿਵਾਰਣ ਰੈਂਕਿੰਗ ਵਿੱਚ ਪੰਜਾਬ ਦੇਸ਼ ਭਰ ‘ਚੋਂ ਮੋਹਰੀ

ਵੱਕਾਰੀ ਪ੍ਰਾਪਤੀ ਪੰਜਾਬ ਸਰਕਾਰ ਦੀ ਨਾਗਰਿਕਾਂ ਦੀਆਂ ਸਮੱਸਿਆਵਾਂ ਨੂੰ ਪ੍ਰਭਾਵੀ ਢੰਗ ਨਾਲ ਹੱਲ ਕਰਨ ਦੀ ਵਚਨਬੱਧਤਾ ਦਾ ਸਬੂਤ: ਅਮਨ ਅਰੋੜਾ ਚੰਡੀਗੜ੍ਹ, 6 ਅਗਸਤ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ‘ਚੋਂ ਸ਼ਿਕਾਇਤ ਨਿਵਾਰਣ ਰੈਂਕਿੰਗ ਵਿੱਚ ਦੇਸ਼ ਭਰ ‘ਚ ਮੋਹਰੀ ਸੂਬਾ ਬਣ ਕੇ ਇੱਕ ਹੋਰ ਮਹੱਤਵਪੂਰਨ ਮੀਲ ਪੱਥਰ ਹਾਸਿਲ ਕੀਤਾ […]

Continue Reading

ਅਸ਼ਾਂਤ ਬੰਗਲਾਦੇਸ਼ ਵਿੱਚ ਫਸੇ ਸੈਂਕੜੇ ਭਾਰਤੀ ਲਾਰੀ ਡਰਾਈਵਰ ਅਤੇ ਖਲਾਸੀ

ਅਸ਼ਾਂਤ ਬੰਗਲਾਦੇਸ਼ ਵਿੱਚ ਫਸੇ ਸੈਂਕੜੇ ਭਾਰਤੀ ਲਾਰੀ ਡਰਾਈਵਰ ਅਤੇ ਖਲਾਸੀ ਮਾਲਦਹ, 06 ਅਗਸਤ ,ਬੋਲੇ ਪੰਜਾਬ ਬਿਊਰੋ : ਨਿਰਯਾਤ ਮਾਲ ਦੀ ਨਿਕਾਸੀ ਕਰਨ ਗਏ ਕਰੀਬ 700 ਭਾਰਤੀ ਲਾਰੀ ਡਰਾਈਵਰ ਅਤੇ ਖਲਾਸੀ ਬੰਗਲਾਦੇਸ਼ ਦੇ ਸੋਨਾ ਮਸਜਿਦ ਇਲਾਕੇ ‘ਚ ਪਨਾਮਾ ਬੰਦਰਗਾਹ ‘ਤੇ ਫਸੇ ਗਏ ਹਨ। ਦੱਸਿਆ ਗਿਆ ਹੈ ਕਿ ਮਾਲਦਹ ਤੋਂ ਗਈਆਂ ਕਰੀਬ 350 ਭਾਰਤੀ ਲਾਰੀਆਂ ਪਨਾਮਾ ਬੰਦਰਗਾਹ […]

Continue Reading

ਸਕਾਊਟ ਮਾਸਟਰ ਰਾਜਿੰਦਰ ਸਿੰਘ ਨੇ ਸਕਾਊਟਿੰਗ ਦੇ ਬੱਚਿਆਂ ਲਈ ਸਕਾਊਟਿੰਗ ਅਤੇ ਵਰਦੀ ਬਾਰੇ ਜਾਣਕਾਰੀ ਦਿੱਤੀ

ਸਕੂਲ ਵਿੱਚ ਵਿਦਿਆਰਥੀਆਂ ਨੂੰ ਹੀਰੋਸ਼ੀਮਾ ਪ੍ਰਮਾਣੂ ਹਮਲੇ ਬਾਰੇ ਜਾਣਕਾਰੀ ਦਿੰਦਿਆਂ ਯੁੱਧਾਂ ਦੇ ਕੁਪ੍ਰਭਾਵਾਂ ਬਾਰੇ ਦੱਸਿਆ ਰਾਜਪੁਰਾ 6 ਅਗਸਤ ,ਬੋਲੇ ਪੰਜਾਬ ਬਿਊਰੋ : ਭਾਰਤ ਸਕਾਊਟ ਐਂਡ ਗਾਈਡ ਪੰਜਾਬ ਦੇ ਸਟੇਟ ਆਰਗੇਨਾਈਜ਼ਿੰਗ ਕਮਿਸ਼ਨਰ ਓਂਕਾਰ ਸਿੰਘ ਦੀ ਅਗਵਾਈ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਸੰਜੀਵ ਸ਼ਰਮਾ ਦੀ ਰਹਿਨੁਮਾਈ ਹੇਠ ਰਾਜਪੁਰਾ ਟਾਊਨ ਦੇ ਸਰਕਾਰੀ ਹਾਈ ਸਕੂਲ ਵਿੱਚ ਰਾਜਿੰਦਰ […]

Continue Reading

ਪਰਾਲੀ ਨਾ ਸਾੜਨ ਸੰਬੰਧੀ ਪੋਸਟਰ ਮੇਕਿੰਗ ਮੁਕਾਬਲੇ ਉਪਰੰਤ ਪ੍ਰਦਰਸ਼ਨੀ ਲਗਾਈ

ਪਰਾਲੀ ਨਾ ਸਾੜਨ ਸੰਬੰਧੀ ਪੋਸਟਰ ਮੇਕਿੰਗ ਮੁਕਾਬਲੇ ਉਪਰੰਤ ਪ੍ਰਦਰਸ਼ਨੀ ਲਗਾਈ ਰਾਜਪੁਰਾ 6 ਅਗਸਤ ,ਬੋਲੇ ਪੰਜਾਬ ਬਿਊਰੋ : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਐਨਟੀਸੀ ਹਾਈ ਬ੍ਰਾਂਚ ਰਾਜਪੁਰਾ ਵਿਖੇ ਪ੍ਰਿੰਸੀਪਲ ਜਸਬੀਰ ਕੌਰ ਦੀ ਅਗਵਾਈ ਅਤੇ ਸਕੂਲ ਇੰਚਾਰਜ ਰੇਨੂੰ ਵਰਮਾ ਦੀ ਦੇਖ-ਰੇਖ ਹੇਠ ਸਕੂਲ ਦੇ ਸਾਇੰਸ ਮਾਸਟਰ ਸੁੱਚਾ ਸਿੰਘ ਦੀ ਪ੍ਰੇਰਨਾ ਸਦਕਾ ਵਿਦਿਆਰਥੀਆਂ ਨੇ ਪਰਾਲੀ ਨਾ ਸਾੜਨ ਸੰਬੰਧੀ ਸੰਦੇਸ਼ […]

Continue Reading

ਪੰਜਾਬੀ ਯੂਨੀਵਰਸਿਟੀ ਪਟਿਆਲਾ ਅਧੀਨ ਆਉਂਦੇ ਕਾਂਸਟੀਚੂਐਂਟ ਕਾਲਜਾਂ ਅਤੇ ਕੈਂਪਸਾਂ ਵਿੱਚ ਪਹਿਲਾਂ ਤੋਂ ਕੰਮ ਕਰ ਰਹੇ ਕੱਚੇ ਅਧਿਆਪਕਾਂ ਨੂੰ ਬਹਾਲ ਕਰਕੇ ਵਿਦਿਆਰਥੀਆਂ ਦੀ ਪੜ੍ਹਾਈ ਸ਼ੁਰੂ ਕੀਤੀ ਜਾਵੇ(ਆਇਸਾ)

ਪੰਜਾਬੀ ਯੂਨੀਵਰਸਿਟੀ ਪਟਿਆਲਾ ਅਧੀਨ ਆਉਂਦੇ ਕਾਂਸਟੀਚੂਐਂਟ ਕਾਲਜਾਂ ਅਤੇ ਕੈਂਪਸਾਂ ਵਿੱਚ ਪਹਿਲਾਂ ਤੋਂ ਕੰਮ ਕਰ ਰਹੇ ਕੱਚੇ ਅਧਿਆਪਕਾਂ ਨੂੰ ਬਹਾਲ ਕਰਕੇ ਵਿਦਿਆਰਥੀਆਂ ਦੀ ਪੜ੍ਹਾਈ ਸ਼ੁਰੂ ਕੀਤੀ ਜਾਵੇ(ਆਇਸਾ) ਮਾਨਸਾ 6 ਅਗਸਤ ,ਬੋਲੇ ਪੰਜਾਬ ਬਿਊਰੋ : ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ ਆਇਸਾ (ਪੰਜਾਬ) ਦੀ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ ਕਾਲਜ ਮਾਨਸਾ ਦੀ ਇਕਾਈ ਵੱਲੋਂ ਵਿਦਿਆਰਥੀਆਂ ਤੋਂ ਨਾਜਾਇਜ਼ ਵਸੂਲੇ ਜਾ ਰਹੇ […]

Continue Reading

ਬੱਚਾ ਗੋਦ ਲੈਣ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਲਈ ਹਰ ਜ਼ਿਲ੍ਹੇ ਵਿੱਚ ਸਥਾਪਿਤ ਹੋਵੇਗੀ ਅਡੋਪਸ਼ਨ ਏਜੰਸੀ: ਡਾ. ਬਲਜੀਤ ਕੌਰ

ਬੇਸਹਾਰਾ ਤੇ ਅਨਾਥ ਬੱਚਿਆਂ ਨੂੰ ਗੋਦ ਲੈਣ ਸਬੰਧੀ ਢਾਂਚੇ ਨੂੰ ਮਜਬੂਤ ਕਰਨ ਲਈ 172 ਨਵੀਆਂ ਅਸਾਮੀਆਂ ਦੀ ਹੋਵੇਗੀ ਸਿਰਜਣਾ ਚੰਡੀਗੜ੍ਹ, 6 ਅਗਸਤ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ ਬੱਚਾ ਗੋਦ ਲੈਣ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਲਈ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਅਡੋਪਸ਼ਨ ਏਜੰਸੀ ਸਥਾਪਿਤ ਕੀਤੀ ਜਾ ਰਹੀ ਹੈ ਅਤੇ ਬੇਸਹਾਰਾ ਤੇ ਅਨਾਥ ਬੱਚਿਆਂ […]

Continue Reading