ਸੁਤੰਤਰਤਾ ਦਿਵਸ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਸਰਹੱਦ ਪਾਰ ਦੇ ਤਸਕਰੀ ਮੋਡਿਊਲ ਦਾ ਕੀਤਾ ਪਰਦਾਫਾਸ਼; 2 ਗਲਾਕ ਪਿਸਤੌਲਾਂ ਸਮੇਤ ਇੱਕ ਵਿਅਕਤੀ ਕਾਬੂ

ਸੁਤੰਤਰਤਾ ਦਿਵਸ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਸਰਹੱਦ ਪਾਰ ਦੇ ਤਸਕਰੀ ਮੋਡਿਊਲ ਦਾ ਕੀਤਾ ਪਰਦਾਫਾਸ਼; 2 ਗਲਾਕ ਪਿਸਤੌਲਾਂ ਸਮੇਤ ਇੱਕ ਵਿਅਕਤੀ ਕਾਬੂ ਚੰਡੀਗੜ੍ਹ/ਅੰਮ੍ਰਿਤਸਰ, 5 ਅਗਸਤ ,ਬੋਲੇ ਪੰਜਾਬ ਬਿਊਰੋ :   ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਗਾਮੀ ਸੁਤੰਤਰਤਾ ਦਿਵਸ-2024 ਦੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਚਲਾਈਆਂ ਜਾ ਰਹੀਆਂ ਵਿਸ਼ੇਸ਼ ਮੁਹਿੰਮਾਂ ਦੌਰਾਨ, ਪੰਜਾਬ ਪੁਲਿਸ […]

Continue Reading

50000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਐਸ.ਐਚ.ਓ. ਤੇ ਏ.ਐਸ.ਆਈ. ਖਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ

ਦੋਸ਼ੀ ਮੁਲਾਜ਼ਮ ਰਿਸ਼ਵਤ ਵਜੋਂ ਹੋਰ ਮੰਗ ਰਹੇ ਸੀ 35,000 ਰੁਪਏ ਚੰਡੀਗੜ੍ਹ, 5 ਅਗਸਤ, ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਥਾਣਾ ਭਾਦਸੋਂ, ਜ਼ਿਲ੍ਹਾ ਪਟਿਆਲਾ ਵਿਖੇ ਐਸ.ਐਚ.ਓ. ਵਜੋਂ ਤਾਇਨਾਤ ਸਬ-ਇੰਸਪੈਕਟਰ (ਐਸ.ਆਈ.) ਇੰਦਰਜੀਤ ਸਿੰਘ ਅਤੇ ਉਸਦੇ ਸਾਥੀ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਅਮਰਜੀਤ ਸਿੰਘ ਖ਼ਿਲਾਫ਼ 50000 ਰੁਪਏ ਰਿਸ਼ਵਤ ਮੰਗਣ ਅਤੇ ਲੈਣ […]

Continue Reading

ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 6 ਉਮੀਦਵਾਰ ਅਯੋਗ ਐਲਾਨੇ : ਸਿਬਿਨ ਸੀ

ਚੋਣ ਖਰਚੇ ਨਾ ਦੇਣ ਕਰਕੇ ਗੁਰਦਾਸਪੁਰ ਜ਼ਿਲੇ ਦੇ 6 ਉਮੀਦਵਾਰ ਅਗਲੇ 3 ਸਾਲ ਤੱਕ ਨਹੀਂ ਲੜ ਸਕਣਗੇ ਚੋਣਾਂ ਚੰਡੀਗੜ੍ਹ, 5 ਅਗਸਤ ,ਬੋਲੇ ਪੰਜਾਬ ਬਿਊਰੋ : ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਹੁਕਮਾਂ ਰਾਹੀਂ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 6 ਉਮੀਦਵਾਰਾਂ ਨੂੰ ਅਯੋਗ ਐਲਾਨਿਆ ਗਿਆ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ […]

Continue Reading

ਡਾਇਰੈਕਟੋਰੇਟ ਸਿਹਤ ਕਰਮਚਾਰੀ ਯੂਨੀਅਨ ਨੇ ਪੰਜਾਬ ਸਰਕਾਰ ਦੀ ਅਰਥੀ ਫੂਕੀ

ਡਾਇਰੈਕਟੋਰੇਟ ਸਿਹਤ ਕਰਮਚਾਰੀ ਯੂਨੀਅਨ ਨੇ ਪੰਜਾਬ ਸਰਕਾਰ ਦੀ ਅਰਥੀ ਫੂਕੀ ਚੰਡੀਗੜ੍ਹ, 5 ਅਗਸਤ, ਬੋਲੇ ਪੰਜਾਬ ਬਿਊਰੋ : ਡਾਇਰੈਕਟੋਰੇਟ ਸਿਹਤ ਕਰਮਚਾਰੀ ਯੂਨੀਅਨ ਪੰਜਾਬ ਅਤੇ ਡਾਇਰੈਕਟੋਰੇਟ ਦੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਮੁੱਖ ਮੰਤਰੀ ਪੰਜਾਬ ਦੀਆਂ 25 ਜੁਲਾਈ ਅਤੇ 02 ਅਗਸਤ ਦੀਆਂ ਮੁਲਾਜ਼ਮਾਂ ਨਾਲ ਮੀਟਿੰਗਾਂ ਮੁਲਤਵੀ ਕਰਕੇ ਡੰਗ ਟਪਾਊ ਨੀਤੀਆਂ ਅਪਨਾਉਣ ਵਿਰੁੱਧ, […]

Continue Reading

ਆਂਗਣਵਾੜੀ ਮੁਲਾਜ਼ਮ ਯੂਨੀਅਨ 15 ਅਗਸਤ ਨੂੰ ਸੰਗਰੂਰ ਵਿਖੇ ਕਰੇਗੀ ਰੋਸ ਪ੍ਰਦਰਸ਼ਨ

ਆਂਗਣਵਾੜੀ ਮੁਲਾਜ਼ਮ ਯੂਨੀਅਨ 15 ਅਗਸਤ ਨੂੰ ਸੰਗਰੂਰ ਵਿਖੇ ਕਰੇਗੀ ਰੋਸ ਪ੍ਰਦਰਸ਼ਨ ਚੰਡੀਗੜ੍ਹ , 5 ਅਗਸਤ, ਬੋਲੇ ਪੰਜਾਬ ਬਿਊਰੋ : ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਨੇ ਅੱਜ ਜੂਮ ਐਪ ਤੇ ਮੀਟਿੰਗ ਕਰਕੇ ਇਹ ਫੈਸਲਾ ਕੀਤਾ ਹੈ ਕਿ ਅਜ਼ਾਦੀ ਦਿਵਸ ਵਾਲੇ ਦਿਨ 15 ਅਗਸਤ ਨੂੰ ਜਥੇਬੰਦੀ ਵੱਲੋਂ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਉਹਨਾਂ ਦੀ […]

Continue Reading

ਪੰਜਾਬ ਸਰਕਾਰ ਵੱਲੋਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ’ਚ ਕੀਤੇ ਤਬਾਦਲੇ

ਪੰਜਾਬ ਸਰਕਾਰ ਵੱਲੋਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ’ਚ ਕੀਤੇ ਤਬਾਦਲੇ ਚੰਡੀਗੜ੍ਹ 5 ਅਗਸਤ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ’ਚ ਤਬਾਦਲੇ ਕੀਤੇ ਗਏ ਹਨ।

Continue Reading

ਆਂਗਨਵਾੜੀ ਯੂਨੀਅਨਾਂ ਦੀ ਮੰਗਾਂ ਸਬੰਧੀ ਸਮਾਜਿਕ ਸੁਰੱਖਿਆ ਮੰਤਰੀ ਵੱਲੋਂ ਸਿਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਡਾ ਬਲਜੀਤ ਕੌਰ ਨੇ ਆਂਗਨਵਾੜੀ ਯੂਨੀਅਨਾਂ ਨੂੰ ਉਹਨਾਂ ਦੀਆਂ ਜਾਇਜ ਮੰਗਾਂ ਮੰਨਣ ਦਾ ਦਿੱਤਾ ਭਰੋਸਾ ਚੰਡੀਗੜ੍ਹ, 5 ਅਗਸਤ ,ਬੋਲੇ ਪੰਜਾਬ ਬਿਊਰੋ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਪ੍ਰੀ-ਪ੍ਰਾਈਮਰੀ ਬੱਚਿਆਂ ਦੇ ਵਿਕਾਸ ਲਈ ਸਿੱਖਿਆ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕਰਦਿਆਂ ਵਿਭਾਗ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਬਾਰੇ […]

Continue Reading

ਸਮਾਜਿਕ ਨਿਆਂ ਮੰਤਰੀ ਡਾ. ਬਲਜੀਤ ਕੌਰ ਵੱਲੋਂ ‘ਰਿਜ਼ਰਵੈਸ਼ਨ ਚੋਰ ਫੜੋ ਮੋਰਚਾ’ ਦੇ ਨੁਮਾਇੰਦਿਆਂ ਨਾਲ ਮੀਟਿੰਗ

ਸਮਾਜਿਕ ਨਿਆਂ ਮੰਤਰੀ ਡਾ. ਬਲਜੀਤ ਕੌਰ ਵੱਲੋਂ ‘ਰਿਜ਼ਰਵੈਸ਼ਨ ਚੋਰ ਫੜੋ ਮੋਰਚਾ’ ਦੇ ਨੁਮਾਇੰਦਿਆਂ ਨਾਲ ਮੀਟਿੰਗ ਚੰਡੀਗੜ੍ਹ, 5 ਅਗਸਤ ,ਬੋਲੇ ਪੰਜਾਬ ਬਿਊਰੋ : ਸਮਾਜਿਕ ਨਿਆਂ ਨੂੰ ਹੋਰ ਬਿਹਤਰ ਬਣਾਉਣ ਅਤੇ ਰਾਖਵੇਂਕਰਨ ਨਾਲ ਸਬੰਧਤ ਅਹਿਮ ਮਸਲਿਆਂ ਦੇ ਢੁਕਵੇਂ ਹੱਲ ਲੱਭਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਅੱਜ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ […]

Continue Reading

ਬੀਬੀਐਮਬੀ ਵਰਕਰ ਯੂਨੀਅਨ ਦੀ ਮੁੱਖ ਇੰਜੀਨੀਅਰ ਨਾਲ ਹੋਈ ਮੀਟਿੰਗ

ਬੀਬੀਐਮਬੀ ਵਰਕਰ ਯੂਨੀਅਨ ਦੀ ਮੁੱਖ ਇੰਜੀਨੀਅਰ ਨਾਲ ਹੋਈ ਮੀਟਿੰਗ ਨੰਗਲ,5, ਅਗਸਤ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ): ਬੀ.ਬੀ. ਐਮ.ਬੀ ਵਰਕਰ ਯੂਨੀਅਨ ਵੱਲੋਂ ਅੱਜ ਮਿਤੀ 5 ਅਗਸਤ ਨੂੰ ਦਿੱਤਾ ਜਾਣ ਵਾਲਾ ਧਰਨਾ ਪ੍ਰਦਰਸ਼ਨ ਮੁੱਖ ਇੰਜੀਨੀਅਰ ਨਾਲ ਗੱਲਬਾਤ ਕਰਨ ਤੋਂ ਬਾਅਦ ਮੂਲਤਵੀ ਕੀਤਾ ਗਿਆ। ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਪ੍ਰਧਾਨ ਰਾਮ ਕੁਮਾਰ ਨੇ ਦੱਸਿਆ ਕਿ ਦਰਜਾ ਚਾਰ […]

Continue Reading

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਨਾਲ ਮੀਟਿੰਗ ਹੋਈ

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਨਾਲ ਮੀਟਿੰਗ ਹੋਈ ਫ਼ਤਹਿਗੜ੍ਹ ਸਾਹਿਬ,5, ਅਗਸਤ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ): ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਦਫਤਰੀ ਅਤੇ ਫੀਲਡ ਵਰਕਰ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੇ ਅਹੁਦੇਦਾਰ ਅਤੇ ਯੂਨੀਅਨ ਦੇ ਮੈਂਬਰਾਂ ਵੱਲੋਂ ਪ੍ਰਮੁੱਖ ਸਕੱਤਰ ਦੇ ਨਾਲ ਚੰਡੀਗੜ੍ਹ ਵਿਖੇ ਮੀਟਿੰਗ ਕੀਤੀ ਗਈ। ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ […]

Continue Reading