ਨਹਿਰ ‘ਚ ਨਹਾਉਣ ਗਏ 11ਵੀਂ ਜਮਾਤ ਦੇ ਵਿਦਿਆਰਥੀ ਦੀ ਮੌਤ

ਨਹਿਰ ‘ਚ ਨਹਾਉਣ ਗਏ 11ਵੀਂ ਜਮਾਤ ਦੇ ਵਿਦਿਆਰਥੀ ਦੀ ਮੌਤ ਮੋਗਾ, 5 ਅਗਸਤ, ਬੋਲੇ ਪੰਜਾਬ ਬਿਊਰੋ : ਮੋਗਾ ਦੇ ਨਾਲ ਲੱਗਦੇ ਕਸਬੇ ਲੰਡੇਕੇ ਵਿਖੇ ਇੱਕ 11ਵੀਂ ਜਮਾਤ ਦੇ ਵਿਦਿਆਰਥੀ ਦੀ ਨਹਿਰ ‘ਚ ਡੁੱਬਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਵਿਦਿਆਰਥੀ ਦੀ ਪਛਾਣ ਜਸਪ੍ਰੀਤ ਜੱਸੂ ਦੇ ਰੂਪ ‘ਚ ਹੋਈ ਹੈ। ਪੁਲਿਸ ਨੇ ਦੇਰ ਰਾਤ ਉਸ ਦੀ […]

Continue Reading

ਰਾਮਪੁਰ ਫੂਲ ‘ਚ ਭਿਆਨਕ ਸੜਕ ਹਾਦਸਾ ਵਾਪਰਿਆ, ਪਿਓ-ਪੁੱਤ ਸਮੇਤ ਤਿੰਨ ਵਿਅਕਤੀਆਂ ਦੀ ਮੌਤ

ਰਾਮਪੁਰ ਫੂਲ ‘ਚ ਭਿਆਨਕ ਸੜਕ ਹਾਦਸਾ ਵਾਪਰਿਆ, ਪਿਓ-ਪੁੱਤ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਬਠਿੰਡਾ, 5 ਅਗਸਤ, ਬੋਲੇ ਪੰਜਾਬ ਬਿਊਰੋ : ਬਠਿੰਡਾ ‘ਚ ਚੰਡੀਗੜ੍ਹ ਨੈਸ਼ਨਲ ਹਾਈਵੇਅ ’ਤੇ ਪੈਂਦੇ ਰਾਮਪੁਰ ਫੂਲ ਵਿਖੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ਵਿੱਚ ਪਿਓ-ਪੁੱਤ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ।ਮਿਲੀ ਜਾਣਕਾਰੀ ਅਨੁਸਾਰ ਰਾਮਪੁਰਾ ਓਵਰਬ੍ਰਿਜ ਨੇੜੇ ਇੱਕ ਕਾਰ ਸੜਕ ‘ਤੇ […]

Continue Reading

ਬਠਿੰਡਾ ‘ਚ ਸੁੱਤੇ ਪਏ ਚਾਰ ਫ਼ੌਜੀਆਂ ਨੂੰ ਗੋਲ਼ੀਆਂ ਮਾਰ ਕੇ ਮਾਰਨ ਵਾਲੇ ਨੂੰ ਹੋਈ ਉਮਰ ਕੈਦ

ਬਠਿੰਡਾ ‘ਚ ਸੁੱਤੇ ਪਏ ਚਾਰ ਫ਼ੌਜੀਆਂ ਨੂੰ ਗੋਲ਼ੀਆਂ ਮਾਰ ਕੇ ਮਾਰਨ ਵਾਲੇ ਨੂੰ ਹੋਈ ਉਮਰ ਕੈਦ ਬਠਿੰਡਾ, 5 ਅਗਸਤ, ਬੋਲੇ ਪੰਜਾਬ ਬਿਊਰੋ : ਬਠਿੰਡਾ ਵਿੱਚ ਇੱਕ ਸਾਲ ਪਹਿਲਾਂ 12 ਅਪ੍ਰੈਲ 2023 ਨੂੰ ਉੱਚ ਸੁਰੱਖਿਆ ਵਾਲੀ ਬਠਿੰਡਾ ਛਾਉਣੀ ਵਿੱਚ ਆਪਣੇ ਚਾਰ ਸਾਥੀਆਂ ਦੀ ਗੋਲੀ ਮਾਰ ਕੇ ਹੱਤਿਆ ਕਰਨ ਵਾਲੇ ਜਵਾਨ ਨੂੰ ਫੌਜ ਦੇ ਜਨਰਲ ਕੋਰਟ ਮਾਰਸ਼ਲ […]

Continue Reading

ਕਰੰਟ ਲੱਗਣ ਨਾਲ 9 ਸ਼ਰਧਾਲੂਆਂ ਦੀ ਮੌਤ

ਕਰੰਟ ਲੱਗਣ ਨਾਲ 9 ਸ਼ਰਧਾਲੂਆਂ ਦੀ ਮੌਤ ਹਾਜੀਪੁਰ, 5 ਅਗਸਤ, ਬੋਲੇ ਪੰਜਾਬ ਬਿਊਰੋ : ਬਿਹਾਰ ਦੇ ਹਾਜੀਪੁਰ ‘ਚ ਕਰੰਟ ਲੱਗਣ ਨਾਲ 9 ਸ਼ਰਧਾਲੂਆਂ ਦੀ ਮੌਤ ਹੋ ਗਈ। ਇਹ ਘਟਨਾ ਇੰਡਸਟਰੀਅਲ ਥਾਣਾ ਖੇਤਰ ਦੇ ਸੁਲਤਾਨਪੁਰ ਦੀ ਹੈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਡੀਜੇ 11 ਹਜ਼ਾਰ ਵੋਲਟ ਦੀ ਬਿਜਲੀ ਦੀ ਤਾਰ ਦੇ ਸੰਪਰਕ ਵਿੱਚ ਆ ਗਿਆ, ਜਿਸ […]

Continue Reading

ਡੈਮੋਕ੍ਰੈਟਿਕ ਟੀਚਰਜ਼ ਫਰੰਟ ਦਾ ਸੂਬਾਈ ਡੈਲੀਗੇਟ ਇਜਲਾਸ ਸੰਪੰਨ

ਵਿਕਰਮਦੇਵ ਸਿੰਘ ਸੂਬਾ ਪ੍ਰਧਾਨ ਅਤੇ ਮਹਿੰਦਰ ਕੌੜਿਆਂਵਾਲੀ ਜਨਰਲ ਸਕੱਤਰ ਚੁਣੇ ਗਏ ਇਜਲਾਸ ਵਿੱਚ ਸ਼ਾਮਿਲ ਸੈਂਕੜੇ ਡੈਲੀਗੇਟਾਂ ਨੇ ਵਿਸ਼ਾਲ ਅਧਿਆਪਕ ਲਹਿਰ ਉਸਾਰਨ ਦਾ ਕੀਤਾ ਤਹੱਈਆ ਬਠਿੰਡਾ, 5 ਅਗਸਤ,ਬੋਲੇ ਪੰਜਾਬ ਬਿਊਰੋ : ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦਾ ਸੂਬਾਈ ਡੈਲੀਗੇਟ ਇਜਲਾਸ ਸਥਾਨਕ ਲਾਰਡ ਰਾਮਾ ਹਾਲ ਵਿਖੇ ਕੀਤਾ ਗਿਆ ਜਿਸ ਵਿੱਚ ਸੂਬੇ ਭਰ ਤੋਂ 750 ਤੋਂ ਵਧੇਰੇ ਡੈਲੀਗੇਟਾਂ ਅਤੇ […]

Continue Reading

ਬੰਗਲਾਦੇਸ਼ ‘ਚ ਹਿੰਸਾ, 14 ਪੁਲਸ ਕਰਮਚਾਰੀਆਂ ਸਮੇਤ 93 ਲੋਕਾਂ ਦੀ ਮੌਤ, ਭਾਰਤ ਵੱਲੋਂ ਆਪਣੇ ਨਾਗਰਿਕਾਂ ਲਈ ਅਡਵਾਈਜਰੀ ਜਾਰੀ

ਬੰਗਲਾਦੇਸ਼ ‘ਚ ਹਿੰਸਾ, 14 ਪੁਲਸ ਕਰਮਚਾਰੀਆਂ ਸਮੇਤ 93 ਲੋਕਾਂ ਦੀ ਮੌਤ, ਭਾਰਤ ਵੱਲੋਂ ਆਪਣੇ ਨਾਗਰਿਕਾਂ ਲਈ ਅਡਵਾਈਜਰੀ ਜਾਰੀ ਢਾਕਾ, 5 ਅਗਸਤ, ਬੋਲੇ ਪੰਜਾਬ ਬਿਊਰੋ : ਬੰਗਲਾਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਅਸਤੀਫੇ ਦੀ ਮੰਗ ਕਰ ਰਹੇ ਪ੍ਰਦਰਸ਼ਨਕਾਰੀਆਂ ਅਤੇ ਸੱਤਾਧਾਰੀ ਅਵਾਮੀ ਲੀਗ ਦੇ ਸਮਰਥਕਾਂ ਵਿਚਾਲੇ ਐਤਵਾਰ ਨੂੰ ਭਿਆਨਕ ਝੜਪਾਂ ‘ਚ 14 ਪੁਲਸ […]

Continue Reading

ਇੱਕ ਹੀ ਰਾਤ ‘ਚ ਕਿਸਾਨਾਂ ਦੇ ਟਿਊਬਵੈੱਲਾਂ ‘ਤੇ ਲੱਗੇ 5 ਟਰਾਂਸਫਾਰਮਰ ਚੋਰੀ

ਇੱਕ ਹੀ ਰਾਤ ‘ਚ ਕਿਸਾਨਾਂ ਦੇ ਟਿਊਬਵੈੱਲਾਂ ‘ਤੇ ਲੱਗੇ 5 ਟਰਾਂਸਫਾਰਮਰ ਚੋਰੀ ਗੜ੍ਹਸ਼ੰਕਰ, 5 ਅਗਸਤ, ਬੋਲੇ ਪੰਜਾਬ ਬਿਊਰੋ : ਗੜ੍ਹਸ਼ੰਕਰ ਦੇ ਪਿੰਡ ਚਹਿਲਪੁਰ ਅਤੇ ਮੌਲਾ ਵਾਹਿਦਪੁਰ ਦੇ ਖੇਤਾਂ ‘ਚ ਰਾਤ ਸਮੇਂ ਅਣਪਛਾਤੇ ਚੋਰਾਂ ਵੱਲੋਂ ਟਿਊਬਵੈੱਲਾਂ ‘ਤੇ ਲੱਗੇ 5 ਟਰਾਂਸਫਾਰਮਰ ਚੋਰੀ ਕਰ ਲਏ ਜਾਣ ਕਾਰਨ ਲੋਕਾਂ ‘ਚ ਦਹਿਸ਼ਤ ਫੈਲ ਗਈ ਹੈ। ਇਸ ਚੋਰੀ ਬਾਰੇ ਪਿੰਡ ਵਾਸੀਆਂ […]

Continue Reading

ਹੈਰੋਇਨ ਸਮੇਤ ਔਰਤ ਗ੍ਰਿਫਤਾਰ

ਹੈਰੋਇਨ ਸਮੇਤ ਔਰਤ ਗ੍ਰਿਫਤਾਰ ਬੰਗਾ, 5 ਅਗਸਤ, ਬੋਲੇ ਪੰਜਾਬ ਬਿਊਰੋ : ਥਾਣਾ ਸਿਟੀ ਬੰਗਾ ਦੀ ਪੁਲਸ ਨੇ ਇਕ ਔਰਤ ਨੂੰ 5 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੀ ਐਸਐਚਓ ਮਨਜੀਤ ਕੌਰ ਨੇ ਦੱਸਿਆ ਕਿ ਏਐਸਆਈ ਰਾਮਲਾਲ ਸਮੇਤ ਪੁਲੀਸ ਪਾਰਟੀ ਨਾਲ ਪਿੰਡ ਖਮਾਚੋਂ ਵੱਲ ਜਾ ਰਹੇ ਸਨ। ਇਸੇ ਦੌਰਾਨ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 692

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 05-08-24 ਅੰਗ 692 Amrit Wele Da Mukhwak Sachkhand Sri Harmandir Sahib Amritsar Ang 692, 05-08-24 ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ […]

Continue Reading

ਸਿੱਖ ਫੈਡਰੇਸ਼ਨ ਯੂਕੇ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਰਘਵੀਰ ਸਿੰਘ ਦੇ ਆਦੇਸ਼ ਦਾ ਤਿੱਖਾ ਪ੍ਰਤੀਕਰਮ

ਸਿੱਖ ਫੈਡਰੇਸ਼ਨ ਯੂਕੇ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਰਘਵੀਰ ਸਿੰਘ ਦੇ ਆਦੇਸ਼ ਦਾ ਤਿੱਖਾ ਪ੍ਰਤੀਕਰਮ ਨਵੀਂ ਦਿੱਲੀ 4 ਅਗਸਤ ,ਬੋਲੇ ਪੰਜਾਬ ਬਿਊਰੋ : ਸਿੱਖ ਫੈਡਰੇਸ਼ਨ ਯੂਕੇ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਰਘੁਵੀਰ ਸਿੰਘ ਦੇ ਨਿਸ਼ਾਨ ਸਾਹਿਬ ਦੇ ਰੰਗ ਸਬੰਧੀ ਜਾਰੀ ਕੀਤੇ ਆਦੇਸ਼ ਦਾ ਸਖਤ ਵਿਰੋਧ ਕਰਦਿਆਂ ਹੋਇਆਂ ਜੱਥੇਦਾਰ ਨੂੰ ਬੇਨਤੀ ਕੀਤੀ […]

Continue Reading