ਪੈਰਿਸ ਓਲੰਪਿਕਸ ਦੇ ਸੈਮੀਫਾਈਨਲ ਵਿੱਚ ਪਹੁੰਚੀ ਭਾਰਤੀ ਹਾਕੀ ਟੀਮ

ਪੈਰਿਸ ਓਲੰਪਿਕਸ ਦੇ ਸੈਮੀਫਾਈਨਲ ਵਿੱਚ ਪਹੁੰਚੀ ਭਾਰਤੀ ਹਾਕੀ ਟੀਮ ਨਵੀਂ ਦਿੱਲੀ 4 ਅਗਸਤ,ਬੋਲੇ ਪੰਜਾਬ ਬਿਊਰੋ : ਭਾਰਤੀ ਹਾਕੀ ਟੀਮ ਨੇ ਅੱਜ ਗਰੇਟ ਬ੍ਰਿਟੇਨ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਆਪਣੀ ਜਗ੍ਹਾ ਬਣਾਈ। ਕੁਆਰਟਰ ਫਾਈਨਲ ਮੁਕਾਬਲੇ ਵਿੱਚ ਭਾਰਤ ਤੇ ਗਰੇਟ ਬ੍ਰਿਟੇਨ ਦੀ ਟੀਮ ਚਾਰੇ ਰਾਊਂਡਾਂ ਵਿੱਚ ਇੱਕ ਇੱਕ ਦੀ ਬਰਾਬਰੀ ਤੇ ਰਹੀ। ਅੱਜ ਦੇ ਮੈਚ ਵਿੱਚ ਸ਼ੁਰੂਆਤ […]

Continue Reading

ਇੰਗਲੈਂਡ ‘ਤੇ ਭਾਰਤੀ ਹਾਕੀ ਟੀਮ ਦੀ ਜਿੱਤ ‘ਤੇ ਮੁੱਖ ਮੰਤਰੀ ਨੇ ਟੀਮ ਨੂੰ ਸ਼ਾਨਦਾਰ ਦੱਸਿਆ

ਆਉਣ ਵਾਲੇ ਮੈਚਾਂ ਲਈ ਟੀਮ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ ਚੰਡੀਗੜ੍ਹ, 4 ਅਗਸਤ ,ਬੋਲੇ ਪੰਜਾਬ ਬਿਊਰੋ : ਇੰਗਲੈਂਡ ‘ਤੇ ਭਾਰਤੀ ਹਾਕੀ ਟੀਮ ਦੀ ਸ਼ਾਨਦਾਰ ਜਿੱਤ ਦੀ ਸ਼ਲਾਘਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਕਿਹਾ ਕਿ ਭਾਰਤੀ ਟੀਮ ਸ਼ਾਨਦਾਰ ਹੈ ਕਿਉਂਕਿ ਟੀਮ ਨੇ 10 ਖਿਡਾਰੀਆਂ ਨਾਲ ਖੇਡਣ ਦੇ ਬਾਵਜੂਦ ਇੰਗਲੈਂਡ ਦੀ ਟੀਮ […]

Continue Reading

ਨਰਸਿੰਗ ਦਾਖਲਿਆਂ ਤੇ ਪ੍ਰੀਖਿਆਵਾਂ ‘ਚ ਬੇਨਿਯਮੀਆਂ ਕਰਨ ਦੇ ਦੋਸ਼ ਹੇਠ ਦੋ ਹੋਰ ਮੁਲਜ਼ਮ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਨਰਸਿੰਗ ਦਾਖਲਿਆਂ ਤੇ ਪ੍ਰੀਖਿਆਵਾਂ ‘ਚ ਬੇਨਿਯਮੀਆਂ ਕਰਨ ਦੇ ਦੋਸ਼ ਹੇਠ ਦੋ ਹੋਰ ਮੁਲਜ਼ਮ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਚੰਡੀਗੜ੍ਹ, 4 ਅਗਸਤ, ਬੋਲੇ ਪੰਜਾਬ ਬਿਊਰੋ :  ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਨਰਸਿੰਗ ਰਜਿਸਟਰੇਸ਼ਨ ਕੌਂਸਲ ਮੁਹਾਲੀ (ਪੀ.ਐਨ.ਆਰ.ਸੀ.) ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਮਿਲੀਭੁਗਤ ਰਾਹੀਂ ਨਰਸਿੰਗ ਪ੍ਰੀਖਿਆਵਾਂ ਵਿੱਚ ਬੇਨਿਯਮੀਆਂ ਕਰਨ ਦੇ ਦੋਸ਼ ਹੇਠ ਮੁਲਜ਼ਮ ਅਰੁਨਾ ਛਾਬੜਾ, ਸਾਬਕਾ ਪ੍ਰਿੰਸੀਪਲ ਕੇ.ਡੀ. […]

Continue Reading

ਪੰਜਾਬ ਵਿੱਚ ਝੋਨੇ ਦੀ ਸਿੱਧੀ ਬਿਜਾਈ ਅਧੀਨ ਰਕਬੇ ‘ਚ 44 ਫ਼ੀਸਦ ਵਾਧਾ; ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਾ ਮਿਸਾਲ ਬਣ ਕੇ ਉੱਭਰਿਆ

ਪੰਜਾਬ ਵਿੱਚ ਝੋਨੇ ਦੀ ਸਿੱਧੀ ਬਿਜਾਈ ਅਧੀਨ ਰਕਬੇ ‘ਚ 44 ਫ਼ੀਸਦ ਵਾਧਾ; ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਾ ਮਿਸਾਲ ਬਣ ਕੇ ਉੱਭਰਿਆ ਚੰਡੀਗੜ੍ਹ, 4 ਅਗਸਤ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਸਾਲ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਅਧੀਨ ਰਕਬੇ ਵਿੱਚ ਪਿਛਲੇ ਸਾਲ ਦੇ ਮੁਕਾਬਲੇ […]

Continue Reading

ਦਰੱਖਤ ਨਾਲ ਬੋਲੈਰੋ ਕਾਰ, ਟਕਰਾਉਣ ਨਾਲ ਪੰਜਾਬ ਪੁਲਿਸ ਦੇ ਕਾਂਸਟੇਬਲ ਦੀ ਮੌਤ

ਦਰੱਖਤ ਨਾਲ ਬੋਲੈਰੋ ਕਾਰ, ਟਕਰਾਉਣ ਨਾਲ ਪੰਜਾਬ ਪੁਲਿਸ ਦੇ ਕਾਂਸਟੇਬਲ ਦੀ ਮੌਤ ਬਠਿੰਡਾ 4 ਅਗਸਤ ,ਬੋਲੇ ਪੰਜਾਬ ਬਿਊਰੋ : ਬਠਿੰਡਾ ਵਿੱਚ ਦੇਰ ਰਾਤ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਇੱਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ। ਦੇਰ ਰਾਤ ਸ੍ਰੀ ਮੁਕਤਸਰ ਸਾਹਿਬ ਰੋਡ ’ਤੇ ਪਿੰਡ ਦਿਉਣ ਦੇ ਬੱਸ ਅੱਡੇ ਨੇੜੇ ਪੁਲੀਸ ਮੁਲਾਜ਼ਮ ਦੀ ਬੋਲੈਰੋ ਕਾਰ ਬੇਕਾਬੂ ਹੋ […]

Continue Reading

ਅਫਸੋਸ : ਰੋਜ਼ਾਨਾ ਸਪੋਕਸਮੈਨ ਦੇ ਬਾਨੀ ਜੋਗਿੰਦਰ ਸਿੰਘ ਸਦਾ ਲਈ ਵਿਛੜ ਗਏ

ਰੋਜ਼ਾਨਾ ਸਪੋਕਸਮੈਨ ਦੇ ਬਾਨੀ ਜੋਗਿੰਦਰ ਸਿੰਘ ਸਦਾ ਲਈ ਵਿਛੜ ਗਏ ਚੰਡੀਗੜ੍ਹ 4 ਅਗਸਤ ,ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਤੋਂ ਛਪਦੇ ਪੰਜਾਬੀ ਅਖ਼ਬਾਰ ਰੋਜ਼ਾਨਾ ਸਪੋਕਸਮੈਨ ਦੇ ਬਾਨੀ ਜੋਗਿੰਦਰ ਸਿੰਘ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਸਦਾ ਲਈ ਵਿਛੜ ਗਏ ਹਨ। ਉਨ੍ਹਾਂ ਨੇ 83 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਿਆ। , ਉਹ ਕੁਝ ਸਮੇਂ ਤੋਂ ਬਿਮਾਰ ਸਨ […]

Continue Reading

ਸੁਖਬੀਰ ਬਾਦਲ ਨੇ ਅਕਾਲੀ ਦਲ ਦੀ ਨਵੀਂ ਕੋਰ ਕਮੇਟੀ ਦਾ ਕੀਤਾ ਐਲਾਨ

ਸੁਖਬੀਰ ਬਾਦਲ ਨੇ ਅਕਾਲੀ ਦਲ ਦੀ ਨਵੀਂ ਕੋਰ ਕਮੇਟੀ ਦਾ ਕੀਤਾ ਐਲਾਨ ਚੰਡੀਗੜ੍ਹ 4 ਅਗਸਤ ,ਬੋਲੇ ਪੰਜਾਬ ਬਿਊਰੋ : ਡਾ. ਦਲਜੀਤ ਚੀਮਾ ਨੇ ਐਕਸ ਤੇ ਪੋਸਟ ਪਾ ਕੇ ਸ਼ਪੱਸ਼ਟ ਕੀਤਾ ਕਿ ਸੁਖਬੀਰ ਬਾਦਲ ਨੇ ਅਕਾਲੀ ਦਲ ਦੀ 23 ਮੈਂਬਰੀ ਨਵੀਂ ਕੋਰ ਕਮੇਟੀ ਦਾ ਐਲਾਨ ਕੀਤਾ ਹੈ Members of Core Committee 1.S. Harjinder Singh Dhami 2.S. […]

Continue Reading

ਫਰਾਰ ਚੱਲ ਰਹੇ ਗੈਂਗਸਟਰ ਵਿੱਕੀ ਉਰਫ ਟਾਈਗਰ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ

ਫਰਾਰ ਚੱਲ ਰਹੇ ਗੈਂਗਸਟਰ ਵਿੱਕੀ ਉਰਫ ਟਾਈਗਰ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ ਲੁਧਿਆਣਾ 4 ਅਗਸਤ ,ਬੋਲੇ ਪੰਜਾਬ ਬਿਊਰੋ : ਲੁਧਿਆਣਾ ਪੁਲਿਸ ਨੇ ਲੰਬੇ ਸਮੇਂ ਤੋਂ ਫਰਾਰ ਚੱਲ ਰਹੇ ਗੈਂਗਸਟਰ ਵਿੱਕੀ ਉਰਫ ਟਾਈਗਰ ਨੂੰ ਕਾਬੂ ਕਰਨ ‘ਚ ਵੱਡੀ ਸਫਲਤਾ ਹਾਸਲ ਕੀਤੀ  ਹੈ। ਪੁਲਿਸ ਨੇ ਉਸ ਨੂੰ ਨਜਾਇਜ਼ ਹਥਿਆਰ, ਪਿਸਤੌਲ ਅਤੇ ਜਿੰਦਾ ਕਾਰਤੂਸ ਸਮੇਤ ਕਾਬੂ ਕਰ ਲਿਆ। […]

Continue Reading

ਜਗਤ ਪੰਜਾਬੀ ਸਭਾ, ਕੈਨੇਡਾ ਭਾਰਤ ‘ਚ ਕਾਨਫਰੰਸਾਂ, ਵਰਕਸ਼ਾਪਾਂ ਤੇ ਸੈਮੀਨਾਰ ਕਰਵਾਏਗੀ

ਦਸੰਬਰ 2024 ਤੋਂ ਫਰਵਰੀ 2025 ਦੌਰਾਨ ਹੋਏਗਾ ਵਿਦਿਅਕ ਪਸਾਰਾ: ਅਜੈਬ ਸਿੰਘ ਚੱਠਾ ਕੈਨੇਡਾ, 4 ਅਗਸਤ,ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ) : ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ, ਖਾਲਸਾ ਕਾਲਜ ਅੰਮ੍ਰਿਤਸਰ, ਗੁਰੂ ਤੇਗ ਬਹਾਦਰ ਖਾਲਸਾ ਕਾਲਜ, ਅਨੰਦਪੁਰ ਸਾਹਿਬ ਤੇ ਵਰਲਡ ਪੰਜਾਬੀ ਸੈਂਟਰ ਪਟਿਆਲਾ ਵਿਚ ਸੈਮੀਨਾਰ, ਵਰਕਸ਼ਾਪਾਂ ਤੇ ਕਾਨਫਰੰਸਾਂ ਆਯੋਯਤ ਕਰ ਰਹੀ ਹੈ ।ਇਹ ਸੂਚਨਾ ਸਾਂਝੀ ਕਰਦਿਆਂ ਡਾਕਟਰ ਸਤਨਾਮ ਸਿੰਘ ਜੱਸਲ, […]

Continue Reading

ਸ਼੍ਰੀ ਹਰੀ ਮੰਦਿਰ ਸੰਕੀਰਤਨ ਮੋਹਾਲੀ ਵਿਖੇ ਮਹਾਮਹਾਮ੍ਰਿਤੁੰਜਯ ਮੰਤਰ ਜਾਪ ਦਾ ਆਯੋਜਨ ਕੀਤਾ ਜਾ ਰਿਹਾਸਾਵਣ ਦੇ ਮਹੀਨੇ ਦੇ ਹਰ ਐਤਵਾਰ ਜਿੱਥੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਸਮਾਗਮ ਵਿੱਚ ਹਿੱਸਾ ਲੈ ਰਹੇ ਹਨ, ਉੱਥੇ ਸ਼ਰਧਾਲੂਆਂ ਲਈ ਅਟੁੱਟ ਭੰਡਾਰੇ ਦਾ ਕੀਤਾ ਜਾ ਰਿਹਾ ਆਯੋਜਨ

ਮੋਹਾਲੀ, 4 ਅਗਸਤ ,ਬੋਲੇ ਪੰਜਾਬ ਬਿਊਰੋ : ਧਾਰਮਿਕ ਗ੍ਰੰਥਾਂ ਵਿੱਚ ਭਗਵਾਨ ਸ਼ਿਵ ਦੇ ਕਈ ਰੂਪਾਂ ਦਾ ਵਰਣਨ ਕੀਤਾ ਗਿਆ ਹੈ। ਇਨ੍ਹਾਂ ਵਿੱਚੋਂ ਭਗਵਾਨ ਸ਼ਿਵ ਦਾ ਇੱਕ ਰੂਪ ਮਹਾਮ੍ਰਿਤੁੰਜਯ ਰੂਪ ਹੈ। ਭਗਵਾਨ ਸ਼ਿਵ ਦੀ ਪੂਜਾ ਕਰਨ ਨਾਲ ਜੀਵਨ ਦੀਆਂ ਸਾਰੀਆਂ ਖੁਸ਼ੀਆਂ ਪ੍ਰਾਪਤ ਹੁੰਦੀਆਂ ਹਨ ਅਤੇ ਉਨ੍ਹਾਂ ਦੇ ਮੰਤਰਾਂ ਦਾ ਜਾਪ ਕਰਨ ਨਾਲ ਜੀਵਨ ਦੀਆਂ ਸਾਰੀਆਂ ਪ੍ਰੇਸ਼ਾਨੀਆਂ […]

Continue Reading