ਰੋਟਰੀ ਕਲੱਬ ਰਾਜਪੁਰਾ ਪ੍ਰਾਇਮ ਵੱਲੋਂ ਵਣ ਮਹਾਂਉਤਸਵ ਮਿਸ਼ਨ 2024 ਦੀ ਸ਼ੁਰੂਆਤ

ਮਿੱਤਰਤਾ ਦਿਵਸ ਮੌਕੇ ਕਲੱਬ ਵੱਲੋਂ 300 ਪੌਦੇ ਵੰਡੇ ਗਏ, ਵਿਕਰਮ ਕਲੋਨੀ ਅਤੇ ਚਿਲਡਰਨ ਪਾਰਕ ਵਿੱਚ ਪੌਦੇ ਵੀ ਲਗਾਏ,2024 ਪੌਦੇ ਲਗਾਉਣ ਦਾ ਮਿਸ਼ਨ: ਪ੍ਰਧਾਨ ਵਿਮਲ ਜੈਨ ਰਾਜਪੁਰਾ 4 ਅਗਸਤ,ਬੋਲੇ ਪੰਜਾਬ ਬਿਊਰੋ : ਰੋਟਰੀ ਕਲੱਬ ਰਾਜਪੁਰਾ ਪ੍ਰਾਇਮ ਵੱਲੋਂ ਪ੍ਰਧਾਨ ਵਿਮਲ ਜੈਨ ਅਤੇ ਸਕੱਤਰ ਲਲਿਤ ਕੁਮਾਰ ਦੀ ਸਾਂਝੀ ਅਗਵਾਈ ਹੇਠ ਸ਼ੈਸ਼ਨ 2024-25 ਦੇ ਵਣ ਮਹਾਂਉਤਸਵ ਦੀ ਸ਼ੁਰੂਆਤ ਕੀਤੀ […]

Continue Reading

ਪੰਜਾਬ ਸਰਕਾਰ ਨੇ 9 IAS ਅਧਿਕਾਰੀਆਂ ਦੀਆਂ ਕੀਤੀਆਂ ਬਦਲੀਆਂ

ਪੰਜਾਬ ਸਰਕਾਰ ਨੇ 9 IAS ਅਧਿਕਾਰੀਆਂ ਦੀਆਂ ਕੀਤੀਆਂ ਬਦਲੀਆਂ ਚੰਡੀਗੜ੍ਹ 4 ਅਗਸਤ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ 9 IAS ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading

ਆਗਰਾ-ਲਖਨਊ ਐਕਸਪ੍ਰੈਸ ਵੇਅ ‘ਤੇ ਬੱਸ-ਕਾਰ ਹਾਦਸੇ ‘ਚ ਸੱਤ ਲੋਕਾਂ ਦੀ ਮੌਤ

ਆਗਰਾ-ਲਖਨਊ ਐਕਸਪ੍ਰੈਸ ਵੇਅ ‘ਤੇ ਬੱਸ-ਕਾਰ ਹਾਦਸੇ ‘ਚ ਸੱਤ ਲੋਕਾਂ ਦੀ ਮੌਤ ਇਟਾਵਾ, 4 ਅਗਸਤ, ਬੋਲੇ ਪੰਜਾਬ ਬਿਊਰੋ : ਉੱਤਰ ਪ੍ਰਦੇਸ਼ ਦੇ ਇਟਾਵਾ ਵਿੱਚ ਬੀਤੀ ਰਾਤ ਇੱਕ ਵੱਡਾ ਹਾਦਸਾ ਵਾਪਰ ਗਿਆ। ਇਹ ਹਾਦਸਾ ਆਗਰਾ-ਲਖਨਊ ਐਕਸਪ੍ਰੈਸ ਵੇਅ ‘ਤੇ ਵਾਪਰਿਆ। ਜਿੱਥੇ ਇੱਕ ਡਬਲ ਡੇਕਰ ਬੱਸ ਅਤੇ ਕਾਰ ਵਿਚਕਾਰ ਭਿਆਨਕ ਟੱਕਰ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਹਾਦਸੇ ਵਿੱਚ […]

Continue Reading

ਸੋਮਾਲੀਆ ‘ਚ ਹੋਟਲ ‘ਤੇ ਆਤਮਘਾਤੀ ਹਮਲਾ, 37 ਲੋਕਾਂ ਦੀ ਮੌਤ, 212 ਜ਼ਖਮੀ

ਸੋਮਾਲੀਆ ‘ਚ ਹੋਟਲ ‘ਤੇ ਆਤਮਘਾਤੀ ਹਮਲਾ, 37 ਲੋਕਾਂ ਦੀ ਮੌਤ, 212 ਜ਼ਖਮੀ ਮੋਗਾਦਿਸ਼ੂ, 4 ਅਗਸਤ, ਬੋਲੇ ਪੰਜਾਬ ਬਿਊਰੋ : ਸੋਮਾਲੀਆ ਦੀ ਰਾਜਧਾਨੀ ਮੋਗਾਦਿਸ਼ੂ ‘ਚ ਬੀਚ ਹੋਟਲ ‘ਤੇ ਹੋਏ ਆਤਮਘਾਤੀ ਹਮਲੇ ‘ਚ 37 ਲੋਕਾਂ ਦੀ ਮੌਤ ਹੋ ਗਈ ਅਤੇ 212 ਹੋਰ ਜ਼ਖਮੀ ਹੋ ਗਏ। ਹਮਲੇ ‘ਚ ਇਕ ਜਵਾਨ ਵੀ ਸ਼ਹੀਦ ਹੋ ਗਿਆ ਹੈ। ਪੁਲਿਸ ਦੇ ਬੁਲਾਰੇ […]

Continue Reading

ਹਿਮਾਚਲ ‘ਚ ਬੱਦਲ ਫਟਣ ਕਾਰਨ 45 ਲੋਕ ਲਾਪਤਾ

ਹਿਮਾਚਲ ‘ਚ ਬੱਦਲ ਫਟਣ ਕਾਰਨ 45 ਲੋਕ ਲਾਪਤਾ ਨਵੀਂ ਦਿੱਲੀ, 4 ਅਗਸਤ,ਬੋਲੇ ਪੰਜਾਬ ਬਿਊਰੋ : ਪਹਾੜੀ ਰਾਜਾਂ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਭਾਰੀ ਮੀਂਹ ਕਾਰਨ ਤਬਾਹੀ ਜਾਰੀ ਹੈ। ਬੱਦਲ ਫਟਣ ਕਾਰਨ ਹਿਮਾਚਲ ਪ੍ਰਦੇਸ਼ ਦੇ ਲਾਹੌਲ-ਸਪੀਤੀ ‘ਚ ਦਾਰਚਾ-ਸ਼ਿੰਕੂਲਾ ਰੋਡ ‘ਤੇ ਡਰੇਨ ‘ਚ ਹੜ੍ਹ ਆ ਗਿਆ। ਇਸ ਕਾਰਨ ਬਾਰਡਰ ਰੋਡਜ਼ ਆਰਗੇਨਾਈਜੇਸ਼ਨ (ਬੀ.ਆਰ.ਓ.) ਦੇ ਦੋ ਪੁਲ ਰੁੜ੍ਹ ਗਏ, […]

Continue Reading

ਪੁਲਿਸ ਨੇ ਪੰਜਾਬ ਭਰ ਵਿੱਚ ਸੁਰੱਖਿਆ ਵਧਾਈ

ਪੁਲਿਸ ਨੇ ਪੰਜਾਬ ਭਰ ਵਿੱਚ ਸੁਰੱਖਿਆ ਵਧਾਈ ਚੰਡੀਗੜ੍ਹ, 4 ਅਗਸਤ ,ਬੋਲੇ ਪੰਜਾਬ ਬਿਊਰੋ: ਆਗਾਮੀ ਆਜ਼ਾਦੀ ਦਿਹਾੜੇ ਦੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਹਨ ਅਤੇ ਇਸ ਦੇ ਮੱਦੇਨਜ਼ਰ ਸੂਬੇ ਵਿੱਚ ਸੁਰੱਖਿਆ ਨੂੰ ਬਰਕਰਾਰ ਰੱਖਣ ਦੇ ਮਕਸਦ ਨਾਲ ਸ਼ਨੀਵਾਰ ਨੂੰ ਵਿਸ਼ੇਸ਼ ਆਪਰੇਸ਼ਨ ‘ਆਪ੍ਰੇਸ਼ਨ ਸੀਲ-7’ ਚਲਾਇਆ […]

Continue Reading

ਮੁੱਖ ਮੰਤਰੀ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਮੁੱਖ ਮੰਤਰੀ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਪਟਨਾ, 4 ਅਗਸਤ, ਬੋਲੇ ਪੰਜਾਬ ਬਿਊਰੋ : ਪੁਲਿਸ ਨੇ ਬਿਹਾਰ ਦੇ ਮੁੱਖ ਮੰਤਰੀ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਦੇ ਮਾਮਲੇ ਵਿੱਚ ਮਾਮਲਾ ਦਰਜ ਕਰ ਲਿਆ ਹੈ। ਸਕੱਤਰੇਤ ਪੁਲੀਸ ਸਟੇਸ਼ਨ ਦੇ ਇੰਸਪੈਕਟਰ ਸੰਜੀਵ ਕੁਮਾਰ ਦੇ ਬਿਆਨ ਦੇ ਆਧਾਰ ’ਤੇ ਐਫਆਈਆਰ ਦਰਜ ਕੀਤੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 708

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 04-08-2024 ਅੰਗ 708 Sachkhand Sri Harmandir Sahib Vikhe hoea Amrit Vele Da Mukhwak Ang 708 Date 04-08-2024 ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ […]

Continue Reading

ਸਸਪੈਂਡ AIG ਮਾਲਵਿੰਦਰ ਸਿੰਘ ਸਿੱਧੂ ਨੇ’ ਆਪਣੇ IRS ਅਫਸਰ ਜਵਾਈ ਨੂੰ ਅਦਾਲਤ ‘ਚ ਮਾਰੀ ਗੋਲੀ ਮੌਤ

ਸਸਪੈਂਡ AIG ਮਾਲਵਿੰਦਰ ਸਿੰਘ ਸਿੱਧੂ ਨੇ’ ਆਪਣੇ IRS ਅਫਸਰ ਜਵਾਈ ਨੂੰ ਅਦਾਲਤ ‘ਚ ਮਾਰੀ ਗੋਲੀ ਮੌਤ ਚੰਡੀਗੜ੍ਹ 3 ਅਗਸਤ ,ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਦੀ ਅਦਾਲਤ ‘ਚ ਪੰਜਾਬ ਪੁਲਿਸ ਦੇ ਸਾਬਕਾ ਏਆਈਜੀ ਨੇ ਸ਼ਨੀਵਾਰ ਨੂੰ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ (ਆਈਆਰਐਸ) ਦੇ ਅਧਿਕਾਰੀ, ਆਪਣੇ ਜਵਾਈ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਦੀ ਪਛਾਣ ਹਰਪ੍ਰੀਤ […]

Continue Reading

ਰਾਜਿੰਦਰ ਸਿੰਘ ਧੀਮਾਨ ਦੀ ਪੁਸਤਕ ਲੋਕ-ਅਰਪਣ

ਰਾਜਿੰਦਰ ਸਿੰਘ ਧੀਮਾਨ ਦੀ ਪੁਸਤਕ ਲੋਕ-ਅਰਪਣ ਚੰਡੀਗੜ੍ਹ, 3 ਅਗਸਤ ,ਬੋਲੇ ਪੰਜਾਬ ਬਿਊਰੋ : ਸਾਹਿਤ ਵਿਗਿਆਨ ਕੇਂਦਰ (ਰਜਿ:) ਚੰਡੀਗੜ੍ਹ ਵਲੋਂ ਰਾਜਿੰਦਰ ਸਿੰਘ ਧੀਮਾਨ ਦੀ ਪੁਸਤਕ ” ਗੁਰਮਤਿ ਚਿੰਤਨ, ਇਕ ਸੰਕਲਪਾਤਮਿਕ ਅਧਿਐਨ ” ਨੂੰ ਟੀ.ਐੱਸ. ਸੈਂਟਰਲ ਸਟੇਟ ਲਾਇਬ੍ਰੇਰੀ ਚੰਡੀਗੜ੍ਹ  ਵਿਖੇ ਲੋਕ-ਅਰਪਣ ਕੀਤਾ ਗਿਆ।ਡਾ, ਦੀਪਕ ਮਨਮੋਹਨ ਸਿੰਘ ਮੁੱਖ ਮਹਿਮਾਨ, ਡਾ, ਸ਼ਿੰਦਰਪਾਲ ਸਿੰਘ ਜੀ ਸਮਾਗਮ ਦੇ ਪ੍ਰਧਾਨ ਅਤੇ ਡਾ, […]

Continue Reading