ਮੁੱਖ ਮੰਤਰੀ ਨੇ ਭਾਰਤੀ ਹਾਕੀ ਟੀਮ ਦੇ ਕਪਤਾਨ ਨਾਲ ਫੋਨ ਉਤੇ ਕੀਤੀ ਗੱਲ

 ਟੀਮ ਨੂੰ ਅਗਲੇ ਮੁਕਾਬਲਿਆਂ ਲਈ ਦਿੱਤੀਆਂ ਸ਼ੁੱਭ ਕਾਮਨਾਵਾਂ ਚੰਡੀਗੜ੍ਹ, 3 ਅਗਸਤ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨੂੰ ਫੋਨ ਕਰ ਕੇ ਪੈਰਿਸ ਓਲੰਪਿਕ ਦੇ ਕੁਆਰਟਰ ਫਾਈਨਲ ਮੈਚ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਟੈਲੀਫੋਨ ‘ਤੇ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਅਫਸੋਸ ਜ਼ਾਹਰ ਕੀਤਾ […]

Continue Reading

ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਵਧਾਈ ਸੁਰੱਖਿਆ ਤੇ ਮੁਸਤੈਦੀ , ਰਾਜਸਥਾਨ-ਅਧਾਰਤ ਹਥਿਆਰ ਤਸਕਰ ਨੂੰ ਕੀਤਾ ਕਾਬੂ ; ਚਾਰ ਪਿਸਤੌਲ ਬਰਾਮਦ

ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਵਧਾਈ ਸੁਰੱਖਿਆ ਤੇ ਮੁਸਤੈਦੀ , ਰਾਜਸਥਾਨ-ਅਧਾਰਤ ਹਥਿਆਰ ਤਸਕਰ ਨੂੰ ਕੀਤਾ ਕਾਬੂ ; ਚਾਰ ਪਿਸਤੌਲ ਬਰਾਮਦ ਚੰਡੀਗੜ੍ਹ, 3 ਅਗਸਤ ,ਬੋਲੇ ਪੰਜਾਬ ਬਿਊਰੋ :  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਅਗਾਮੀ ਸੁਤੰਤਰਤਾ ਦਿਵਸ-2024 ਦੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ, ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਸੁਰੱਖਿਆ ਵਧਾ ਦਿੱਤੀ […]

Continue Reading

ਨਰਸਿੰਗ ਪ੍ਰੀਖਿਆਵਾਂ ਵਿੱਚ ਬੇਨਿਯਮੀਆਂ ਕਰਨ ਦੇ ਦੋਸ਼ ਹੇਠ ਪੀ.ਐਨ.ਆਰ.ਸੀ. ਦੀ ਸਾਬਕਾ ਰਜਿਸਟਰਾਰ ਚਰਨਜੀਤ ਕੌਰ ਚੀਮਾ ਤੇ ਡਾ. ਅਰਵਿੰਦਰਵੀਰ ਸਿੰਘ ਗਿੱਲ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

ਨਰਸਿੰਗ ਪ੍ਰੀਖਿਆਵਾਂ ਵਿੱਚ ਬੇਨਿਯਮੀਆਂ ਕਰਨ ਦੇ ਦੋਸ਼ ਹੇਠ ਪੀ.ਐਨ.ਆਰ.ਸੀ. ਦੀ ਸਾਬਕਾ ਰਜਿਸਟਰਾਰ ਚਰਨਜੀਤ ਕੌਰ ਚੀਮਾ ਤੇ ਡਾ. ਅਰਵਿੰਦਰਵੀਰ ਸਿੰਘ ਗਿੱਲ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਚੰਡੀਗੜ੍ਹ, 3 ਅਗਸਤ,ਬੋਲੇ ਪੰਜਾਬ ਬਿਊਰੋ  : ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਨਰਸਿੰਗ ਰਜਿਸਟਰੇਸ਼ਨ ਕੌਂਸਲ ਮੁਹਾਲੀ (ਪੀ.ਐਨ.ਆਰ.ਸੀ.) ਦੀ ਸਾਬਕਾ ਰਜਿਸਟਰਾਰ ਅਤੇ ਨਰਸਿੰਗ ਸਿਖਲਾਈ ਸਕੂਲ ਗੁਰਦਾਸਪੁਰ ਦੀ ਪ੍ਰਿੰਸੀਪਲ (ਸੇਵਾਮੁਕਤ) ਚਰਨਜੀਤ ਕੌਰ […]

Continue Reading

ਮੁੱਖ ਮੰਤਰੀ ਨੇ ਸ਼ਹੀਦ ਹੋਮਗਾਰਡ ਜਵਾਨ ਜਸਪਾਲ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੇ ਬੀਮੇ ਦਾ ਚੈੱਕ ਸੌਂਪਿਆ

ਸ਼ਹੀਦਾਂ ਦੇ ਪਰਿਵਾਰਾਂ ਦੀ ਭਲਾਈ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ ਚੰਡੀਗੜ੍ਹ, 3 ਅਗਸਤ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਿਊਟੀ ਦੌਰਾਨ ਆਪਣੀ ਜਾਨ ਕੁਰਬਾਨ ਕਰਨ ਵਾਲੇ ਹੋਮਗਾਰਡ ਜਵਾਨ ਜਸਪਾਲ ਸਿੰਘ ਦੇ ਪਰਿਵਾਰ ਨੂੰ ਅੱਜ ਇਕ ਕਰੋੜ ਰੁਪਏ ਦਾ ਬੀਮਾ ਸੁਰੱਖਿਆ ਦਾ ਚੈੱਕ ਦਿੱਤਾ। ਪਰਿਵਾਰ ਨੂੰ ਚੈੱਕ […]

Continue Reading

ਟੈਕਨੀਕਲ ਐਡ ਮਕੈਨੀਕਲ ਇੰਪਲਾਈਜ਼ ਯੂਨੀਅਨ ਦੀ ਮੀਟਿੰਗ ਹੋਈ

ਟੈਕਨੀਕਲ ਐਡ ਮਕੈਨੀਕਲ ਇੰਪਲਾਈਜ਼ ਯੂਨੀਅਨ ਦੀ ਮੀਟਿੰਗ ਹੋਈ ਫਤਿਹਗੜ੍ਹ ਸਾਹਿਬ,3, ਅਗਸਤ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ): ਪੀ ਡਬਲ ਡੀ ਭਵਨ ਤੇ ਮਾਰਗ, ਜਲ ਸਪਲਾਈ ਅਤੇ ਸੈਨੀਟੇਸ਼ਨ, ਸਿੰਚਾਈ ਸੀਵਰੇਜ ਬੋਰਡ ਦੇ ਫੀਲਡ ਮੁਲਾਜ਼ਮਾਂ ਦੀ ਜਥੇਬੰਦੀ ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਬਰਾਂਚ ਸ਼੍ਰੀ ਫਤਿਹਗੜ ਸਾਹਿਬ ਦੀ ਮੀਟਿੰਗ ਬਰਾਂਚ ਪ੍ਰਧਾਨ ਤਰਲੋਚਨ ਸਿੰਘ ਚੁੰਨੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ […]

Continue Reading

ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਦੇਸ਼ ਭਗਤ ਯੂਨੀਵਰਸਿਟੀ ਦਾ ਵਿਦਿਅਕ ਦੌਰਾ

ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਦੇਸ਼ ਭਗਤ ਯੂਨੀਵਰਸਿਟੀ ਦਾ ਵਿਦਿਅਕ ਦੌਰਾ ਮੰਡੀ ਗੋਬਿੰਦਗੜ੍ਹ, 3 ਅਗਸਤ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਗਲੋਬਲ ਸਕੂਲ ਦੇ ਵਿਦਿਆਰਥੀਆਂ ਨੇ ਹਾਲ ਹੀ ਵਿੱਚ ਦੇਸ਼ ਭਗਤ ਯੂਨੀਵਰਸਿਟੀ ਦਾ ਦੌਰਾ ਕੀਤਾ ਤਾਂ ਜੋ ਉਹਨਾਂ ਦੇ ਅਕਾਦਮਿਕ ਦਾਇਰੇ ਨੂੰ ਵਿਸ਼ਾਲ ਕਰਨ ਅਤੇ ਭਵਿੱਖ ਦੇ ਕਰੀਅਰ ਦੀਆਂ ਉਮੀਦਾਂ ਨੂੰ ਪ੍ਰੇਰਿਤ ਕਰਨ ਲਈ ਤਿਆਰ […]

Continue Reading

ਘਰੇਲੂ ਝਗੜੇ ਤੋਂ ਬਾਅਦ ਵਪਾਰੀ ਨੇ ਮਾਰੀ ਖੁਦ ਨੂੰ ਗੋਲ਼ੀ

ਘਰੇਲੂ ਝਗੜੇ ਤੋਂ ਬਾਅਦ ਵਪਾਰੀ ਨੇ ਮਾਰੀ ਖੁਦ ਨੂੰ ਗੋਲ਼ੀ ਜਲੰਧਰ, 3 ਅਗਸਤ, ਬੋਲੇ ਪੰਜਾਬ ਬਿਊਰੋ : ਜਲੰਧਰ ਦੇ ਪਾਸ਼ ਇਲਾਕੇ ਜਵਾਹਰ ਨਗਰ ‘ਚ ਇਕ ਵਪਾਰੀ ਨੇ ਆਪਣੇ ਘਰ ‘ਚ ਲੜਾਈ ਤੋਂ ਬਾਅਦ ਖੁਦ ਨੂੰ ਗੋਲੀ ਮਾਰ ਲਈ। ਘਟਨਾ ਜਵਾਹਰ ਨਗਰ ਕੋਠੀ ਨੰਬਰ 40 ਦੀ ਹੈ। ਜ਼ਖ਼ਮੀ ਵਪਾਰੀ ਦੀ ਰੌਣਕ ਮੰਡੀ ਵਿੱਚ ਦੁਕਾਨ ਹੈ। ਘਟਨਾ […]

Continue Reading

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ‘ਚ ਚੱਲੀਆਂ ਤਲਵਾਰਾਂ, ਇੱਕ ਦੀ ਮੌਤ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ‘ਚ ਚੱਲੀਆਂ ਤਲਵਾਰਾਂ, ਇੱਕ ਦੀ ਮੌਤ ਅੰਮ੍ਰਿਤਸਰ, 3 ਅਗਸਤ, ਬੋਲੇ ਪੰਜਾਬ ਬਿਊਰੋ : ਅੱਜ ਸ਼ਨਿਚਰਵਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਤੇਜਾ ਸਿੰਘ ਮਰੀਨ ਹਾਲ ਵਿੱਚ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਮੁਲਾਜ਼ਮ ਆਪਸ ਵਿੱਚ ਭਿੜ ਗਏ ਅਤੇ ਇੱਕ ਦੂਜੇ ’ਤੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ। ਇਸ […]

Continue Reading

ਦੋ ਗੁੱਟਾਂ ਦਾ ਝਗੜਾ ਸੁਲਝਾਉਣ ਗਈ ਥਾਣਾ ਇੰਚਾਰਜ ‘ਤੇ ਤਲਵਾਰਾਂ ਅਤੇ ਦਾਤਰਾਂ ਨਾਲ ਹਮਲਾ

ਦੋ ਗੁੱਟਾਂ ਦਾ ਝਗੜਾ ਸੁਲਝਾਉਣ ਗਈ ਥਾਣਾ ਇੰਚਾਰਜ ‘ਤੇ ਤਲਵਾਰਾਂ ਅਤੇ ਦਾਤਰਾਂ ਨਾਲ ਹਮਲਾ ਅੰਮ੍ਰਿਤਸਰ, 3 ਅਗਸਤ, ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ਦੇ ਵੇਰਕਾ ਥਾਣੇ ਦੀ ਇੰਚਾਰਜ ਅਮਨਜੋਤ ਕੌਰ ‘ਤੇ ਸ਼ੁੱਕਰਵਾਰ ਦੇਰ ਰਾਤ ਕੁਝ ਲੋਕਾਂ ਨੇ ਹਮਲਾ ਕਰ ਦਿੱਤਾ। ਹਮਲੇ ‘ਚ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਈ ਹੈ।ਸੂਤਰਾਂ ਅਨੁਸਾਰ ਸੂਚਨਾ ਮਿਲਣ ‘ਤੇ ਵੇਰਕਾ ਥਾਣਾ ਇੰਚਾਰਜ […]

Continue Reading

ਕੇਂਦਰ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਸਪੀਕਰ ਨੂੰ ਕੁਲਤਾਰ ਸਿੰਘ ਸੰਧਵਾਂ ਨੂੰ ਨਹੀਂ ਦਿੱਤੀ ਵਿਦੇਸ਼ ਜਾਣ ਦੀ ਇਜਾਜ਼ਤ

ਕੇਂਦਰ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਸਪੀਕਰ ਨੂੰ ਕੁਲਤਾਰ ਸਿੰਘ ਸੰਧਵਾਂ ਨੂੰ ਨਹੀਂ ਦਿੱਤੀ ਵਿਦੇਸ਼ ਜਾਣ ਦੀ ਇਜਾਜ਼ਤ ਚੰਡੀਗੜ੍ਹ, 3 ਅਗਸਤ, ਬੋਲੇ ਪੰਜਾਬ ਬਿਊਰੋ : ਕੇਂਦਰ ਸਰਕਾਰ ਨੇ ਪੰਜਾਬ ਦੇ ਮੁੱਖ ਮੰਤਰੀ ਅਤੇ ਪੰਜਾਬ ਦੇ ਸਪੀਕਰ ਨੂੰ ਵੱਡਾ ਝਟਕਾ ਦਿੱਤਾ ਹੈ। ਕੇਂਦਰ ਸਰਕਾਰ ਵੱਲੋਂ CM ਭਗਵੰਤ ਸਿੰਘ ਮਾਨ ਨੂੰ ਪੈਰਿਸ ਅਤੇ ਸਪੀਕਰ ਕੁਲਤਾਰ […]

Continue Reading