ਪੰਜਾਬ ਸਰਕਾਰ ਵੱਲੋਂ IPS ਅਤੇ PPS ਅਧਿਕਾਰੀਆਂ ਦੇ ਤਬਾਦਲੇ

ਪੰਜਾਬ ਸਰਕਾਰ ਵੱਲੋਂ IPS ਅਤੇ PPS ਅਧਿਕਾਰੀਆਂ ਦੇ ਤਬਾਦਲੇ ਚੰਡੀਗੜ੍ਹ, 2 ਅਗਸਤ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ IPS ਅਤੇ PPS ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਜਿਨ੍ਹਾਂ ਦਾ ਵੇਰਵਾ ਇਸ ਤਰ੍ਹਾਂ ਹੈ :

Continue Reading

ਸੂਬਾ ਸਰਕਾਰ ਕੇਂਦਰ ਤੋਂ ਬਿਜਲੀ ਬਿੱਲ ‘ਤੇ ਟੈਕਸ ਨਹੀਂ ਵਸੂਲ ਸਕਦੀ : ਹਾਈਕੋਰਟ

ਪੰਜਾਬ ਨੂੰ 4.5 ਲੱਖ ਰੁਪਏ ਵਾਪਸ ਕਰਨ ਦੇ ਹੁਕਮ ਚੰਡੀਗੜ੍ਹ, 2 ਅਗਸਤ, ਬੋਲੇ ਪੰਜਾਬ ਬਿਊਰੋ : ਪੰਜਾਬ-ਹਰਿਆਣਾ ਹਾਈਕੋਰਟ ਨੇ ਇਕ ਅਹਿਮ ਫੈਸਲਾ ਦਿੰਦੇ ਹੋਏ ਸਪੱਸ਼ਟ ਕੀਤਾ ਹੈ ਕਿ ਸੂਬਾ ਸਰਕਾਰ ਕੇਂਦਰ ਸਰਕਾਰ ਤੋਂ ਬਿਜਲੀ ਬਿੱਲ ‘ਤੇ ਟੈਕਸ ਨਹੀਂ ਵਸੂਲ ਸਕਦੀ। ਹਾਈ ਕੋਰਟ ਨੇ ਮਿਲਟਰੀ ਇੰਜਨੀਅਰਿੰਗ ਸਰਵਿਸ ਤੋਂ ਇਕੱਠੇ ਕੀਤੇ 4.5 ਲੱਖ ਰੁਪਏ ਟੈਕਸ ਵਾਪਸ ਕਰਨ […]

Continue Reading

ਸਾਬਕਾ ਵਿਧਾਇਕ ਜਸਜੀਤ ਸਿੰਘ ਬੰਨੀ ਗ੍ਰਿਫਤਾਰ

ਸਾਬਕਾ ਵਿਧਾਇਕ ਜਸਜੀਤ ਸਿੰਘ ਬੰਨੀ ਗ੍ਰਿਫਤਾਰ ਚੰਡੀਗੜ੍ਹ, 2 ਅਗਸਤ,ਬੋੋਲੇ ਪੰਜਾਬ ਬਿਊਰੋ : ਯੂਟੀ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਜਸਜੀਤ ਸਿੰਘ ਬੰਨੀ ਨੂੰ ਬੁੱਧਵਾਰ ਦੇਰ ਰਾਤ ਸੈਕਟਰ 8 ਦੀ ਮਾਰਕੀਟ ਵਿੱਚ ਕਥਿਤ ਤੌਰ ‘ਤੇ ਰਿਵਾਲਵਰ ਲਹਿਰਾਉਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।ਹਾਲਾਂਕਿ ਪੁਲਿਸ ਦਾ ਕਹਿਣਾ ਹੈ ਕਿ ਰਿਵਾਲਵਰ ਵਿੱਚ ਕੋਈ ਗੋਲੀ ਨਹੀਂ ਸੀ। […]

Continue Reading

ਕਾਂਗਰਸ ਹਾਈਕਮਾਂਡ ਨੇ ਲੋਕ ਸਭਾ ਮੈਂਬਰ ਸੁਖਜਿੰਦਰ ਰੰਧਾਵਾ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ

ਕਾਂਗਰਸ ਹਾਈਕਮਾਂਡ ਨੇ ਲੋਕ ਸਭਾ ਮੈਂਬਰ ਸੁਖਜਿੰਦਰ ਰੰਧਾਵਾ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ ਚੰਡੀਗੜ੍ਹ, 2 ਅਗਸਤ,ਬੋਲੇ ਪੰਜਾਬ ਬਿਊਰੋ : ਕਾਂਗਰਸ ਹਾਈਕਮਾਂਡ ਨੇ ਪੰਜਾਬ ਤੋਂ ਕਾਂਗਰਸ ਦੇ ਲੋਕ ਸਭਾ ਮੈਂਬਰ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਅਹਿਮ ਜ਼ਿੰਮੇਵਾਰੀ ਦਿੱਤੀ ਹੈ। ਉਹਨਾਂ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਲਈ ਜੰਮੂ ਅਤੇ ਕਸ਼ਮੀਰ ਲਈ ਉਮੀਦਵਾਰ ਚੁਣਨ ਵਾਸਤੇ […]

Continue Reading

ਸਮਰਥਕ ਕਰਨਗੇ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਲਈ ਵਿਸ਼ਾਲ ਰੈਲੀ

ਸਮਰਥਕ ਕਰਨਗੇ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਲਈ ਵਿਸ਼ਾਲ ਰੈਲੀ ਬਾਬਾ ਬਕਾਲਾ, 2 ਅਗਸਤ, ਬੋਲੇ ਪੰਜਾਬ ਬਿਊਰੋ : ਅੰਮ੍ਰਿਤਪਾਲ ਸਿੰਘ ਦੇ ਸਮਰਥਕ ਉਨ੍ਹਾਂ ਦੀ ਰਿਹਾਈ ਲਈ ਬਾਬਾ ਬਕਾਲਾ ਵਿੱਚ ਵਿਸ਼ਾਲ ਰੈਲੀ ਕਰਨ ਜਾ ਰਹੇ ਹਨ। ਇਹ ਪੰਥਕ ਸਮਾਗਮ ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ। ਬੁੱਧਵਾਰ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਨੇ […]

Continue Reading

ਭਾਰਤ ਵੱਲੋਂ ਲਿਬਨਾਨ ‘ਚ ਰਹਿ ਰਹੇ ਭਾਰਤੀ ਨਾਗਰਿਕਾਂ ਲਈ ਅਡਵਾਈਜਰੀ ਜਾਰੀ

ਭਾਰਤ ਵੱਲੋਂ ਲਿਬਨਾਨ ‘ਚ ਰਹਿ ਰਹੇ ਭਾਰਤੀ ਨਾਗਰਿਕਾਂ ਲਈ ਅਡਵਾਈਜਰੀ ਜਾਰੀ ਬੈਰੂਤ, 2 ਅਗਸਤ,ਬੋਲੇ ਪੰਜਾਬ ਬਿਊਰੋ : ਲਿਬਨਾਨ ਦੀ ਰਾਜਧਾਨੀ ਬੈਰੂਤ ਸਥਿਤ ਭਾਰਤੀ ਅੰਬੈਸੀ ਨੇ ਅੱਜ ਭਾਰਤੀ ਨਾਗਰਿਕਾਂ ਨੂੰ ਅਗਲੇ ਹੁਕਮਾਂ ਤੱਕ ਇਸ ਪੱਛਮ-ਏਸ਼ਿਆਈ ਮੁਲਕ ਦੀ ਯਾਤਰਾ ਨਾ ਕਰਨ ਅਤੇ ਇਜ਼ਰਾਈਲ ਤੇ ਕੱਟੜਪੰਥੀ ਗੁੱਟ ਹਿਜ਼ਬੁੱਲਾ ਵਿਚਾਲੇ ਵਧਦੇ ਤਣਾਅ ਦੇ ਮੱਦੇਨਜ਼ਰ ਦੇਸ਼ ਛੱਡਣ ਦੀ ਸਲਾਹ ਦਿੱਤੀ […]

Continue Reading

ਈਡੀ ਨੇ ਭਾਰਤ ਭੂਸ਼ਣ ਆਸ਼ੂ ਨੂੰ ਕੀਤਾ ਗ੍ਰਿਫਤਾਰ

ਈਡੀ ਨੇ ਭਾਰਤ ਭੂਸ਼ਣ ਆਸ਼ੂ ਨੂੰ ਕੀਤਾ ਗ੍ਰਿਫਤਾਰ ਜਲੰਧਰ, 2 ਅਗਸਤ,ਬੋਲੇ ਪੰਜਾਬ ਬਿਊਰੋ : ਲੁਧਿਆਣਾ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਈਡੀ ਦੀ ਟੀਮ ਨੇ ਜਲੰਧਰ ਦਫ਼ਤਰ ਤੋਂ ਗ੍ਰਿਫ਼ਤਾਰ ਕਰ ਲਿਆ। ਇਸ ਤੋਂ ਪਹਿਲਾਂ ਵੀਰਵਾਰ ਸਵੇਰੇ ਭਾਰਤ ਭੂਸ਼ਣ ਆਸ਼ੂ ਨੂੰ ਪੁੱਛਗਿੱਛ ਲਈ ਈਡੀ ਦਫ਼ਤਰ ਬੁਲਾਇਆ ਗਿਆ ਸੀ। ਇੱਥੇ ਸ਼ਾਮ ਤੱਕ […]

Continue Reading

ਸ਼ੰਭੂ ਬਾਰਡਰ ‘ਤੇ ਪ੍ਰਦਰਸ਼ਨ ਦੌਰਾਨ ਕਿਸਾਨਾਂ ਵੱਲੋਂ ਵੱਡਾ ਐਲਾਨ

ਸ਼ੰਭੂ ਬਾਰਡਰ ‘ਤੇ ਪ੍ਰਦਰਸ਼ਨ ਦੌਰਾਨ ਕਿਸਾਨਾਂ ਵੱਲੋਂ ਵੱਡਾ ਐਲਾਨ ਚੰਡੀਗੜ੍ਹ, 2 ਅਗਸਤ, ਬੋਲੇ ਪੰਜਾਬ ਬਿਊਰੋ : ਸ਼ੰਭੂ ਬਾਰਡਰ ‘ਤੇ ਪ੍ਰਦਰਸ਼ਨ ਦੌਰਾਨ ਕਿਸਾਨਾਂ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਹਾਈਕੋਰਟ ‘ਚ ਸੁਣਵਾਈ ਤੋਂ ਇਕ ਦਿਨ ਪਹਿਲਾਂ ਕਿਸਾਨਾਂ ਨੇ ਡੀ.ਸੀ. ਦਫ਼ਤਰਾਂ ਦਾ ਘਿਰਾਓ ਕਰਨ ਦੀ ਚਿਤਾਵਨੀ ਦਿੱਤੀ ਹੈ ਅਤੇ ਕਿਹਾ ਹੈ ਕਿ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 961

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 02 ਅਗਸਤ 2024 ਅੰਗ 961 Amrit vele da Hukamnama Sri Darbar Sahib, Sri Amritsar, Ang 961, 02-08-2024 ਸਲੋਕ ਮਃ ੫ ॥ ਕਰਿ ਕਿਰਪਾ ਕਿਰਪਾਲ ਆਪੇ ਬਖਸਿ ਲੈ ॥ ਸਦਾ ਸਦਾ ਜਪੀ ਤੇਰਾ ਨਾਮੁ ਸਤਿਗੁਰ ਪਾਇ ਪੈ ॥ ਮਨ ਤਨ ਅੰਤਰਿ ਵਸੁ ਦੂਖਾ ਨਾਸੁ ਹੋਇ ॥ ਹਥ […]

Continue Reading

ਤਖ਼ਤ ਪਟਨਾ ਸਾਹਿਬ ਵਿੱਚ ਮਾਤਾ ਸੁੰਦਰੀ ਨਿਵਾਸ ਦੇ ਲੈਂਟਰ ਦੀ ਸੇਵਾ

ਤਖ਼ਤ ਪਟਨਾ ਸਾਹਿਬ ਵਿੱਚ ਮਾਤਾ ਸੁੰਦਰੀ ਨਿਵਾਸ ਦੇ ਲੈਂਟਰ ਦੀ ਸੇਵਾ ਨਵੀਂ ਦਿੱਲੀ 1 ਅਗਸਤ ,ਬੋਲੇ ਪੰਜਾਬ ਬਿਊਰੋ : ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪੂਰੇ ਸਹਿਯੋਗ ਨਾਲ ਤਖ਼ਤ ਪਟਨਾ ਸਾਹਿਬ ਵਿੱਚ ਬਣਨ ਵਾਲੇ ਮਾਤਾ ਸੁੰਦਰੀ ਐਨ ਆਰ ਆਈ ਨਿਵਾਸ ਦੇ ਪਹਿਲੇ ਲੈਂਟਰ ਦੀ ਸੇਵਾ ਅੱਜ ਸਮਾਪਤ ਹੋਈ। ਤਖ਼ਤ ਪਟਨਾ ਸਾਹਿਬ ਦੇ […]

Continue Reading